Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:36:10 PM

  • 1000 new plants

    ਭਾਰਤ 'ਚ ਲੱਗਣਗੇ 1000 ਨਵੇਂ ਪਲਾਂਟ ! PM ਮੋਦੀ ਤੇ...

  • new law in china

    ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ

NATIONAL News Punjabi(ਦੇਸ਼)

ਤਾਮਿਲਨਾਡੂ ਕੈਬਨਿਟ ਵਿਸਥਾਰ: ਮੁੱਖ ਮੰਤਰੀ ਵਿਜੇ ਨੇ ਨਵੇਂ ਮੰਤਰੀਆਂ ਨੂੰ ਸੌਂਪੇ ਵਿਭਾਗ

  • Edited By Rajwinder Kaur,
  • Updated: 21 May, 2026 03:30 PM
National
vijay tamil nadu cabinet  expansion
  • Share
    • Facebook
    • Tumblr
    • Linkedin
    • Twitter
  • Comment

ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਵੀਰਵਾਰ ਨੂੰ ਆਪਣੇ ਮੰਤਰੀ ਮੰਡਲ ਵਿੱਚ ਨਵੇਂ ਸ਼ਾਮਲ ਕੀਤੇ ਗਏ 23 ਮੰਤਰੀਆਂ ਨੂੰ ਵਿਭਾਗ ਵੰਡ ਦਿੱਤੇ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਵੀ ਸ਼ਾਮਲ ਹਨ। ਵਿਜੇ ਨੇ ਕੁਝ ਵਿਭਾਗਾਂ ਵਿੱਚ ਫੇਰਬਦਲ ਵੀ ਕੀਤਾ। ਇਸ ਦੇ ਤਹਿਤ ਮੁੱਖ ਮੰਤਰੀ ਵਿਜੇ ਨੇ ਗਰੀਬੀ ਹਟਾਓ ਵਿਭਾਗ ਆਪਣੇ ਕੋਲ ਰੱਖਿਆ, ਜਦੋਂ ਕਿ ਮਹਿਲਾ ਭਲਾਈ ਵਿਭਾਗ ਨਵ-ਨਿਯੁਕਤ ਮੰਤਰੀ ਕੇ. ਜਗਦੀਸ਼ਵਰੀ ਨੂੰ ਸੌਂਪ ਦਿੱਤਾ। ਪਹਿਲਾਂ ਮਹਿਲਾ ਭਲਾਈ ਵਿਭਾਗ ਵਿਜੇ ਨੇ ਆਪਣੇ ਕੋਲ ਰੱਖਿਆ ਸੀ। 

ਇਹ ਵੀ ਪੜ੍ਹੋ - Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ

ਕਾਂਗਰਸ ਪਾਰਟੀ ਦੇ ਐਸ. ਰਾਜੇਸ਼ ਕੁਮਾਰ ਨੂੰ ਸੈਰ-ਸਪਾਟਾ ਵਿਭਾਗ ਅਤੇ ਪੀ. ਵਿਸ਼ਵਨਾਥਨ ਨੂੰ ਉੱਚ ਸਿੱਖਿਆ ਵਿਭਾਗ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇ.ਏ. ਸੇਂਗੋਟਾਈਅਨ, ਜਿਨ੍ਹਾਂ ਕੋਲ ਵਿੱਤ ਵਿਭਾਗ ਸੀ, ਨੂੰ ਹੁਣ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ, ਜਦੋਂ ਕਿ ਟੀਵੀਕੇ ਦੀ ਐਨ. ਮੈਰੀ ਵਿਲਸਨ ਨੂੰ ਵਿੱਤ, ਯੋਜਨਾਬੰਦੀ ਅਤੇ ਵਿਕਾਸ ਮੰਤਰੀ ਨਿਯੁਕਤ ਕੀਤਾ ਗਿਆ ਹੈ। ਟੀਵੀਕੇ ਦੇ ਮੁਹੰਮਦ ਫਰਵਾਸ ਨੂੰ ਕਿਰਤ ਭਲਾਈ ਅਤੇ ਹੁਨਰ ਵਿਕਾਸ ਵਿਭਾਗ ਸੌਂਪਿਆ ਗਿਆ ਹੈ। ਲੋਕ ਭਵਨ ਤੋਂ ਜਾਰੀ ਇੱਕ ਬਿਆਨ ਅਨੁਸਾਰ ਰਾਜਪਾਲ ਨੇ ਵਿਭਾਗਾਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਅਤੇ ਨਵੀਆਂ ਵੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tamil Nadu Cabinet
  • Expansion
  • Chief Minister Vijay
  • New Ministers
  • Departments Assigned
  • ਮੁੱਖ ਮੰਤਰੀ ਵਿਜੇ
  • ਨਵੇਂ ਮੰਤਰੀ
  • ਵਿਭਾਗ

'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੰਦ

NEXT STORY

Stories You May Like

  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • filmmaker given cabinet rank
    ਫਿਲਮ ਨਿਰਮਾਤਾ ਨੂੰ ਦਿੱਤਾ ਕੈਬਨਿਟ ਰੈਂਕ, ਮੁੱਖ ਮੰਤਰੀ ਵਿਜੇ ਦੇ ਫੈਸਲੇ ’ਤੇ ਪਿਆ ਰੌਲਾ
  • narendra modi  chief minister  vijay  birthday  best wishes
    PM ਮੋਦੀ ਨੇ ਤਾਮਿਲਨਾਡੂ ਦੇ CM ਵਿਜੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • chief minister  tamil nadu  vijay  birthday  zoo  free entry
    CM ਵਿਜੇ ਦੇ ਜਨਮ ਦਿਨ ਮੌਕੇ ਚਿੜੀਆਘਰਾਂ 'ਚ 21 ਅਤੇ 22 ਜੂਨ ਨੂੰ ਮਿਲੇਗੀ ਮੁਫ਼ਤ ਐਂਟਰੀ
  • politics heated up over video case
    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ ਮੰਤਰੀ (ਵੀਡੀਓ)
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • ppp announces candidate
    ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਕੀਤਾ ਐਲਾਨ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rock collapses stone quarry in bengaluru labourers
      ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ ਡਿੱਗਣ ਕਾਰਨ 7 ਮਜ਼ਦੂਰਾਂ ਦੀ...
    • mumbai  rain  flooding  heavy rainfall
      ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...
    • dalmandi  varanasi  mosques  demolition
      ਦਾਲਮੰਡੀ ਚੌੜੀਕਰਨ : ਵਾਰਾਣਸੀ ’ਚ ਮਸਜਿਦਾਂ ਨੂੰ ਢਾਹੁਣ ਦਾ ਕੰਮ ਸ਼ੁਰੂ, ਪੁਲਸ ਤੇ...
    • congress councilor  husband  knife  attack
      ਕਾਂਗਰਸੀ ਕੌਂਸਲਰ ਦੇ ਪਤੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਮਹਾਰਾਸ਼ਟਰ ’ਚ ਵਾਪਰੀ...
    • petrol diesel vehicles banned
      ਪੈਟਰੋਲ-ਡੀਜ਼ਲ ਨਾਲ ਚੱਲਣ ਵਾਲੇ ਵਾਹਨ ਹੋਣਗੇ ਬੈਨ! ਇਸ ਸਾਲ ਬਦਲ ਜਾਵੇਗੀ ਦਿੱਲੀ ਦੀ...
    • cow slaughter  ban tamil nadu government
      ਗਊ ਹੱਤਿਆ ’ਤੇ ਪਾਬੰਦੀ ਖਿਲਾਫ ਸੁਪਰੀਮ ਕੋਰਟ ਪੁੱਜੀ ਤਾਮਿਲਨਾਡੂ ਸਰਕਾਰ
    • 5 3 magnitude earthquake hits afghanistan
      ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ...
    • first batch of amarnath yatra left
      'ਬਮ-ਬਮ ਭੋਲੇ' ਦੇ ਜੈਕਾਰਿਆਂ ਵਿਚਾਲੇ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ,...
    • indian aviation creates history
      ਭਾਰਤੀ ਹਵਾਬਾਜ਼ੀ ਨੇ ਰਚਿਆ ਇਤਿਹਾਸ: ਪਹਿਲੀ ਵਾਰ ਸੈਟੇਲਾਈਟ ਪ੍ਰਣਾਲੀ 'ਗਗਨ' ਰਾਹੀਂ...
    • japanese prime minister sanae takaichi arrives in india on three day visit
      ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +