Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:47:22 AM

  • shefali jariwala who became famous from kanta laga girl passed away

    ਨਹੀਂ ਰਹੀ 'ਕਾਂਟਾ ਲਗਾ ਗਰਲ' ਸ਼ੈਫਾਲੀ ਜ਼ਰੀਵਾਲਾ, 42...

  • delhi government  s big decision on liquor policy

    ਦਿੱਲੀ ਸਰਕਾਰ ਦਾ ਸ਼ਰਾਬ ਨੀਤੀ 'ਤੇ ਵੱਡਾ ਫੈਸਲਾ,...

  • golden time of these zodiac signs starting in sawan

    ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ...

  • caution  from july 1  these vehicles will get petrol diesel  monitoring

    ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਣੀਪੁਰ 'ਚ ਮੁੜ ਭੜਕੀ ਹਿੰਸਾ; 3 ਮੰਤਰੀਆਂ, 6 ਵਿਧਾਇਕਾਂ ਦੇ ਘਰਾਂ 'ਤੇ ਹਮਲਾ, 5 ਜ਼ਿਲ੍ਹਿਆਂ 'ਚ ਕਰਫਿਊ

NATIONAL News Punjabi(ਦੇਸ਼)

ਮਣੀਪੁਰ 'ਚ ਮੁੜ ਭੜਕੀ ਹਿੰਸਾ; 3 ਮੰਤਰੀਆਂ, 6 ਵਿਧਾਇਕਾਂ ਦੇ ਘਰਾਂ 'ਤੇ ਹਮਲਾ, 5 ਜ਼ਿਲ੍ਹਿਆਂ 'ਚ ਕਰਫਿਊ

  • Edited By Sandeep Kumar,
  • Updated: 17 Nov, 2024 09:00 AM
National
violence flares up again in manipur  houses of 3 ministers and 6 mlas attacked
  • Share
    • Facebook
    • Tumblr
    • Linkedin
    • Twitter
  • Comment

ਇੰਫਾਲ : ਮਣੀਪੁਰ 'ਚ ਸਥਿਤੀ ਫਿਰ ਤੋਂ ਬੇਕਾਬੂ ਹੋਣ ਲੱਗੀ ਹੈ। ਜਿਰੀਬਾਮ ਜ਼ਿਲ੍ਹੇ ਵਿਚ ਇਕ ਨਦੀ ਵਿੱਚੋਂ 6 ਲਾਪਤਾ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਦੇ ਘੰਟਿਆਂ ਬਾਅਦ ਰਾਜ ਵਿਚ ਹਿੰਸਾ ਭੜਕ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ 3 ਮੰਤਰੀਆਂ ਅਤੇ 6 ਵਿਧਾਇਕਾਂ ਦੇ ਘਰਾਂ 'ਤੇ ਹਮਲਾ ਕੀਤਾ। ਇਸ ਤੋਂ ਬਾਅਦ ਸੂਬਾ ਸਰਕਾਰ ਨੇ 5 ਜ਼ਿਲ੍ਹਿਆਂ ਵਿਚ ਕਰਫਿਊ ਲਗਾ ਦਿੱਤਾ ਹੈ ਅਤੇ ਕੁਝ ਹਿੱਸਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸੂਬੇ ਵਿਚ ਹਾਲਾਤ ਵਿਗੜਦੇ ਜਾ ਰਹੇ ਹਨ।

CM ਦੇ ਜਵਾਈ ਦੇ ਘਰ 'ਤੇ ਵੀ ਕੀਤਾ ਹਮਲਾ 
ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਦੇ ਘਰ ਸਮੇਤ ਤਿੰਨ ਵਿਧਾਇਕਾਂ ਦੇ ਘਰਾਂ ਦੀ ਭੰਨਤੋੜ ਵੀ ਕੀਤੀ। ਹਿੰਸਕ ਭੀੜ ਨੇ ਵਿਧਾਇਕਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ। ਜਵਾਬ ਵਿਚ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ।

ਨਦੀ 'ਚੋਂ 6 ਲਾਸ਼ਾਂ ਮਿਲੀਆਂ
ਦਰਅਸਲ, ਸੋਮਵਾਰ ਤੋਂ ਲਾਪਤਾ ਦੋ ਔਰਤਾਂ ਅਤੇ ਇਕ ਬੱਚੇ ਦੀਆਂ ਲਾਸ਼ਾਂ ਸ਼ਨੀਵਾਰ ਨੂੰ ਜਿਰੀਬਾਮ ਵਿਚ ਬਰਾਕ ਨਦੀ ਵਿੱਚੋਂ ਬਰਾਮਦ ਕੀਤੀਆਂ ਗਈਆਂ ਸਨ, ਜਦੋਂਕਿ ਇਕ ਔਰਤ ਅਤੇ ਦੋ ਬੱਚਿਆਂ ਸਮੇਤ ਤਿੰਨ ਹੋਰ ਲਾਸ਼ਾਂ ਸ਼ੁੱਕਰਵਾਰ ਰਾਤ ਨੂੰ ਮਿਲੀਆਂ ਸਨ। ਇਨ੍ਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਆਸਾਮ ਦੇ ਸਿਲਚਰ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।

PunjabKesari

ਇਨ੍ਹਾਂ ਮੰਤਰੀਆਂ ਦੇ ਘਰ 'ਤੇ ਹੋਇਆ ਸੀ ਹਮਲਾ
ਜਿਨ੍ਹਾਂ ਮੰਤਰੀਆਂ ਦੇ ਘਰਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਨਿਸ਼ਾਨਾ ਬਣਾਇਆ, ਉਨ੍ਹਾਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸਪਮ ਰੰਜਨ, ਖਪਤ ਅਤੇ ਜਨਤਕ ਵੰਡ ਮੰਤਰੀ ਐੱਲ. ਸੁਸਿੰਦਰੋ ਸਿੰਘ ਅਤੇ ਸ਼ਹਿਰੀ ਵਿਕਾਸ ਮੰਤਰੀ ਵਾਈ ਖੇਮਚੰਦ ਦੇ ਘਰ ਸ਼ਾਮਲ ਸਨ। ਵਧਦੀ ਹਿੰਸਾ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਇੰਫਾਲ ਪੂਰਬੀ ਅਤੇ ਪੱਛਮੀ, ਬਿਸ਼ਨੂਪੁਰ, ਥੌਬਲ ਅਤੇ ਕਚਿੰਗ ਜ਼ਿਲ੍ਹਿਆਂ ਵਿਚ ਕਰਫਿਊ ਲਗਾ ਦਿੱਤਾ ਹੈ।

ਮੰਤਰੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼ 
ਪ੍ਰਦਰਸ਼ਨਕਾਰੀਆਂ ਨੇ ਸਿਹਤ ਮੰਤਰੀ ਸਪਮ ਰੰਜਨ ਦੇ ਘਰ 'ਤੇ ਹਮਲਾ ਕੀਤਾ, ਜੋ ਕਿ ਇੰਫਾਲ ਪੱਛਮੀ ਜ਼ਿਲ੍ਹੇ ਦੇ ਲੈਂਪੇਲ ਸਾਂਕੀਥਲ ਸਥਿਤ ਹੈ। ਪੁਲਸ ਨੇ ਕਿਹਾ ਕਿ ਸਪਮ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਉਹ ਛੇ ਕਤਲਾਂ ਦਾ ਮੁੱਦਾ ਕੈਬਨਿਟ ਮੀਟਿੰਗ ਵਿਚ ਉਠਾਉਣਗੇ ਅਤੇ ਜੇਕਰ ਸਰਕਾਰ ਨੇ ਜਨਤਕ ਭਾਵਨਾਵਾਂ ਦਾ ਸਨਮਾਨ ਨਹੀਂ ਕੀਤਾ ਤਾਂ ਉਹ ਅਸਤੀਫ਼ਾ ਦੇਣ ਲਈ ਤਿਆਰ ਹਨ।

PunjabKesari

ਪ੍ਰਦਰਸ਼ਨਕਾਰੀਆਂ ਨੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰੀ ਐੱਲ. ਸੁਸਿੰਦਰੋ ਸਿੰਘ ਦੇ ਘਰ 'ਤੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ। ਸ਼ਹਿਰੀ ਵਿਕਾਸ ਮੰਤਰੀ ਵਾਈ ਖੇਮਚੰਦ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਸਿੰਜਮਈ ਇਲਾਕੇ 'ਚ ਸਥਿਤ ਘਰ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਨਿਸ਼ਾਨਾ ਬਣਾਇਆ। ਪੁਲਸ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਵਿਧਾਇਕ ਆਰ. ਕੇ. ਇਮੋ ਦੇ ਘਰ ਨੂੰ ਵੀ ਘੇਰ ਲਿਆ, ਜੋ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਹਨ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੇ ਘਰ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਦੀ ਜਾਇਦਾਦ ਨੂੰ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਵੱਲੋਂ ਭਾਜਪਾ ਵਿਧਾਇਕ ਸਪਮ ਕੁੰਜਕੇਸੋਰ ਅਤੇ ਵਿਧਾਇਕ ਜੈਕਿਸ਼ਨ ਸਿੰਘ ਦੇ ਘਰਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕ ਸਪਮ ਕੁੰਜਕੇਸੋਰ ਦੇ ਘਰ ਦੇ ਬਾਹਰ ਇਕ ਵਾਹਨ ਨੂੰ ਅੱਗ ਲਗਾ ਦਿੱਤੀ ਗਈ।

ਸਕੱਤਰੇਤ ਵੱਲ ਵਧ ਰਹੇ ਸਨ ਪ੍ਰਦਰਸ਼ਨਕਾਰੀ
ਪ੍ਰਦਰਸ਼ਨਕਾਰੀਆਂ ਨੇ ਐੱਮਪੀਐੱਲ ਅਸੈਂਬਲੀ ਬਿਲਡਿੰਗ ਦੇ ਨੇੜੇ ਥੈਂਗਮੇਈਬੰਦ ਖੇਤਰ ਵਿਚ ਸੜਕ 'ਤੇ ਟਾਇਰ ਸਾੜ ਦਿੱਤੇ। ਪੁਲਸ ਨੇ ਕੀਸ਼ਮਪਤ ਪੁਲ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜੋ ਰਾਜ ਭਵਨ ਅਤੇ ਮੁੱਖ ਮੰਤਰੀ ਸਕੱਤਰੇਤ ਵੱਲ ਵਧ ਰਹੇ ਸਨ। ਰਾਜ ਦੇ ਮੁੱਖ ਸਕੱਤਰ ਵਿਨੀਤ ਜੋਸ਼ੀ ਨੇ ਇੰਫਾਲ ਪੱਛਮੀ, ਇੰਫਾਲ ਪੂਰਬੀ, ਬਿਸ਼ਨੂਪੁਰ, ਥੌਬਲ, ਕਚਿੰਗ, ਕੰਗਪੋਕਪੀ ਅਤੇ ਚੂਰਾਚੰਦਪੁਰ ਜ਼ਿਲ੍ਹਿਆਂ ਵਿਚ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਦੋ ਦਿਨਾਂ ਲਈ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਮਨੁੱਖੀ ਅਧਿਕਾਰ ਸੰਗਠਨਾਂ ਦੀ ਤਾਲਮੇਲ ਕਮੇਟੀ (COCOMI) ਨੇ 24 ਘੰਟਿਆਂ ਦੇ ਅੰਦਰ ਮਨੀਪੁਰ ਵਿਚ ਅੱਤਵਾਦੀਆਂ ਵਿਰੁੱਧ ਫੌਜੀ ਕਾਰਵਾਈ ਦੀ ਮੰਗ ਕੀਤੀ ਹੈ। COCOMI ਦੇ ਬੁਲਾਰੇ ਕੇ ਅਥੋਬਾ ਨੇ ਹਾਲ ਹੀ ਵਿਚ ਮੁੜ ਲਾਗੂ ਕੀਤੇ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (AFSPA) ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 

  • Manipur violence
  • Situation out of control
  • Attack on houses of ministers and MLAs

ਪਤਨੀ ਦੇ ਸਾਹਮਣੇ ਬਦਮਾਸ਼ਾਂ ਨੇ ਪਤੀ ਦਾ ਗਲਾ ਵੱਢ ਕਰ'ਤੀ ਹੱਤਿ.ਆ

NEXT STORY

Stories You May Like

  • 3 terrorists arrested in manipur
    ਮਣੀਪੁਰ ’ਚ 3 ਅੱਤਵਾਦੀ ਗ੍ਰਿਫਤਾਰ
  • 5 mobiles and 5 sims recovered from central jail
    ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
  • heavy rain  strong winds in kerala
    ਕੇਰਲ 'ਚ ਭਾਰੀ ਮੀਂਹ, ਚੱਲੀਆਂ ਤੇਜ਼ ਹਵਾਵਾਂ, 5 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
  • controversy of pak actress in sardar ji 3
    ‘Sardaar Ji 3’ ਵਿਵਾਦ 'ਚ ਪਾਕਿ ਕਲਾਕਾਰਾਂ 'ਤੇ ਬੈਨ ਨੂੰ ਲੈ ਕੇ ਭੜਕੀ ਇਹ ਅਦਾਕਾਰਾ, ਬੋਲੀ-ਉਨ੍ਹਾਂ ਤੋਂ ਦੇਸ਼...'
  • gold in indian homes  this wealth is 6 times bigger pakistani economy
    ਭਾਰਤੀ ਘਰਾਂ 'ਚ ਸੋਨਾ ਹੀ ਸੋਨਾ! ਪਾਕਿਸਤਾਨੀ ਇਕਾਨਮੀ ਤੋਂ 6 ਗੁਣਾ ਵੱਡੀ ਹੈ ਇਹ ਦੌਲਤ
  • the film   drishyam 3   will be released in october
    ਅਕਤੂਬਰ 'ਚ ਰਿਲੀਜ਼ ਹੋਵੇਗੀ ਫਿਲਮ 'ਦ੍ਰਿਸ਼ਯਮ 3'
  • 3 patients including a pregnant woman test positive in amritsar
    ਅੰਬਰਸਰੀਏ ਹੋ ਜਾਣ ਸਾਵਧਾਨ, ਕੋਰੋਨਾ ਨੇ ਮੁੜ ਪਸਾਰੇ ਪੈਰ, ਗਰਭਵਤੀ ਸਣੇ 3 ਮਰੀਜ਼ ਪਾਜ਼ੇਟਿਵ
  • 3 family members
    ਦੁੱਖਦ ਘਟਨਾ : ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਇਸ ਹਾਲਤ 'ਚ ਮਿਲੀਆਂ ਲਾਸ਼ਾਂ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • recognition of 67 b ed colleges in u p  cancelled
      ਵਿਦਿਆਰਥੀਆਂ ਲਈ ਵੱਡੀ ਖਬਰ! 67 B.Ed ਕਾਲਜਾਂ ਦੀ ਮਾਨਤਾ ਰੱਦ
    • honeytrap gang busted in barmer two accused arrested
      ਇਕੱਲੇ ਕਮਰੇ 'ਚ ਸੱਦਿਆ, ਖਿੱਚੀਆਂ ਇਤਰਾਜ਼ਯੋਗ ਤਸਵੀਰਾਂ, ਬਣਾਈ ਵੀਡੀਓ ਤੇ ਫਿਰ...
    • digital ragging in bhu 40 students forcibly stripped of their clothes
      BHU 'ਚ ਡਿਜੀਟਲ ਰੈਗਿੰਗ! ਜ਼ਬਰਦਸਤੀ 40 ਵਿਦਿਆਰਥੀਆਂ ਦੇ ਲੁਹਾਏ ਕੱਪੜੇ
    • 3 terrorists arrested in manipur
      ਮਣੀਪੁਰ ’ਚ 3 ਅੱਤਵਾਦੀ ਗ੍ਰਿਫਤਾਰ
    • suddenly shots were fired in a government office
      ਸਰਕਾਰੀ ਦਫ਼ਤਰ 'ਚ ਚੱਲੀ ਗੋਲੀ! ਮਚ ਗਈ ਭਾਜੜ, 2 ਲੋਕ ਜ਼ਖਮੀ
    • commissioner office  kathal vegetable theft
      ਕਮਿਸ਼ਨਰ ਦਫ਼ਤਰ 'ਚੋਂ ਕਠਲ ਚੋਰੀ ਕਰਨ ਦਰੱਖ਼ਤ 'ਤੇ ਚੜ੍ਹਿਆ ਨੌਜਵਾਨ, ਫਿਰ ਜੋ...
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • monsoon rains increase concern
      ਮੌਨਸੂਨ ਦੀ ਬਾਰਿਸ਼ ਨੇ ਵਧਾਈ ਚਿੰਤਾ ! 2 ਸੂਬਿਆਂ 'ਚ 7 ​​ਲੋਕਾਂ ਦੀ ਮੌਤ,...
    • traffic jam  person  heart attack
      ਜਾਮ 'ਚ ਫਸਣ ਕਾਰਨ ਕਾਰ 'ਚ ਬੈਠੇ ਸ਼ਖਸ ਨੂੰ ਪਿਆ ਦਿਲ ਦਾ ਦੌਰਾ
    • ac temperature government
      AC ਉਪਭੋਗਤਾਵਾਂ ਲਈ ਰਾਹਤ, ਤਾਪਮਾਨ ਨਿਯਮ ਹਾਲੇ ਨਹੀਂ ਹੋਣਗੇ ਲਾਗੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +