Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:23:03 AM

  • pope leo xiv

    ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ...

  • gold and silver prices fall know how much

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ...

  • head constable  crorepati  lokayukta police  raid  assets

    ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ...

  • fresh advisory for indians

    'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਰਲ 'ਚ ਕਾਂਗਰਸ-ਮਾਕਪਾ ਵਰਕਰਾਂ 'ਚ ਹਿੰਸਕ ਝੜਪ : ਸਾਬਕਾ ਵਿਧਾਇਕ ਰਾਹੁਲ ਮਮਕੂਟਾਥਿਲ 'ਤੇ FIR ਦਰਜ

NATIONAL News Punjabi(ਦੇਸ਼)

ਕੇਰਲ 'ਚ ਕਾਂਗਰਸ-ਮਾਕਪਾ ਵਰਕਰਾਂ 'ਚ ਹਿੰਸਕ ਝੜਪ : ਸਾਬਕਾ ਵਿਧਾਇਕ ਰਾਹੁਲ ਮਮਕੂਟਾਥਿਲ 'ਤੇ FIR ਦਰਜ

  • Edited By Sunaina,
  • Updated: 11 Oct, 2026 12:34 PM
National
violent clash between congress and cpi m  workers in kerala
  • Share
    • Facebook
    • Tumblr
    • Linkedin
    • Twitter
  • Comment

ਕੇਰਲਮ - ਕੇਰਲ ਦੇ ਪਠਾਨਮਥਿੱਟਾ ਜ਼ਿਲੇ ਦੇ ਅਦੂਰ 'ਚ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਨੌਜਵਾਨ ਵਰਕਰਾਂ ਵਿਚਕਾਰ ਹੋਈਆਂ ਝੜਪਾਂ ਤੋਂ ਬਾਅਦ ਪੁਲਸ ਨੇ ਪਲੱਕੜ ਦੇ ਸਾਬਕਾ ਵਿਧਾਇਕ ਰਾਹੁਲ ਮਮਕੂਟਾਥਿਲ ਸਮੇਤ ਕਈ ਲੋਕਾਂ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਹਨ, ਇਸ ਦੀ ਜਾਣਕਾਰੀ ਐਤਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਇਸ ਦੌਰਾਨ ਪੁਲਸ ਦਾ ਕਹਿਣਾ ਹੈ ਕਿ ਕੇਰਲ ਸਟੂਡੈਂਟਸ ਯੂਨੀਅਨ , ਯੂਥ ਕਾਂਗਰਸ, ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਅਤੇ ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਕੁਨਾਂ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਦੇ ਅਨੁਸਾਰ, ਸ਼ਨੀਵਾਰ ਨੂੰ ਅਦੂਰ ਦੇ ਇੰਜੀਨੀਅਰਿੰਗ ਕਾਲਜ 'ਚ ਵਿਦਿਆਰਥੀ ਯੂਨੀਅਨ ਚੋਣਾਂ ਤੋਂ ਬਾਅਦ ਤਣਾਅ ਪੈਦਾ ਹੋ ਗਿਆ।

ਇਸ ਤੋਂ ਬਾਅਦ, ਦਿੱਲੀ 'ਚ ਸੀ.ਪੀ.ਆਈ. (ਐੱਮ) ਆਗੂਆਂ ਦੀ ਹਿਰਾਸਤ ਦੇ ਵਿਰੋਧ 'ਚ ਐੱਸ.ਐੱਫ.ਆਈ. ਅਤੇ ਡੀ.ਵਾਈ.ਐੱਫ.ਆਈ. ਵਰਕਰਾਂ ਨੇ ਅਦੂਰ 'ਚ ਇਕ ਰੈਲੀ ਕੀਤੀ, ਜਿਸ ਨਾਲ ਤਣਾਅ ਹੋਰ ਵਧ ਗਿਆ। ਪੁਲਸ ਨੇ ਕਿਹਾ ਕਿ ਪਹਿਲਾ ਮਾਮਲਾ ਸ਼ਨੀਵਾਰ ਸ਼ਾਮ 7 ਵਜੇ ਦੇ ਕਰੀਬ ਇਕ ਵਿਰੋਧ ਰੈਲੀ ਦੌਰਾਨ ਏਜ਼ਮਕੁਲਮ 'ਚ ਇਕ ਫਾਰਮੇਸੀ ਦੇ ਸਾਹਮਣੇ ਦੋ ਕੇ.ਐੱਸ.ਯੂ. ਆਗੂਆਂ 'ਤੇ ਹੋਏ ਕਥਿਤ ਹਮਲੇ ਨਾਲ ਸਬੰਧਤ ਹੈ। ਅਧਿਕਾਰੀਆਂ ਅਨੁਸਾਰ, ਇਸ ਘਟਨਾ ਦੇ ਸਬੰਧ 'ਚ 7 SFI ਅਤੇ DYFI ਵਰਕਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। 

ਇਸ ਦੌਰਾਨ ਪੁਲਸ ਨੇ ਦੱਸਿਆ ਕਿ ਦੂਜੀ ਘਟਨਾ ਰਾਤ 10:50 ਵਜੇ ਅਦੂਰ ਦੇ ਸਰਕਾਰੀ ਹਸਪਤਾਲ 'ਚ ਵਾਪਰੀ, ਜਿੱਥੇ ਰਾਹੁਲ ਮਮਕੂਟਾਥਿਲ ਦੀ ਅਗਵਾਈ 'ਚ ਲਗਭਗ 25 ਕੇ.ਐੱਸ.ਯੂ. ਅਤੇ ਯੂਥ ਕਾਂਗਰਸ ਵਰਕਰਾਂ ਦੇ ਇਕ ਸਮੂਹ ਨੇ ਕਥਿਤ ਤੌਰ 'ਤੇ ਦੋ ਐੱਸ.ਐੱਫ.ਆਈ. ਵਰਕਰਾਂ 'ਤੇ ਹਮਲਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਮਮਕੂਟਾਥਿਲ ਅਤੇ 26 ਹੋਰ ਯੂਥ ਕਾਂਗਰਸ ਅਤੇ ਕੇ.ਐੱਸ.ਯੂ. ਵਰਕਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਤੀਜਾ ਮਾਮਲਾ ਅਦੂਰ ਦੇ ਇਕ ਨਿੱਜੀ ਹਸਪਤਾਲ 'ਚ ਐੱਸ.ਐੱਫ.ਆਈ. ਕਾਰਕੁਨਾਂ ਦੁਆਰਾ ਯੂਥ ਕਾਂਗਰਸ ਵਰਕਰ 'ਤੇ ਕਥਿਤ ਹਮਲੇ ਦਾ ਹੈ। ਪੁਲਸ ਨੇ ਦੱਸਿਆ ਕਿ ਇਕ ਯੂਥ ਕਾਂਗਰਸ ਵਰਕਰ ਝੜਪ 'ਚ ਜ਼ਖਮੀ ਹੋਏ ਕੇ.ਐੱਸ.ਯੂ. ਵਰਕਰ ਨੂੰ ਮਿਲਣ ਲਈ ਹਸਪਤਾਲ ਗਿਆ ਸੀ। ਪੁਲਸ ਦੇ ਅਨੁਸਾਰ, ਸ਼ਨੀਵਾਰ ਰਾਤ ਨੂੰ ਅਦੂਰ ਦੇ ਹੋਰ ਹਿੱਸਿਆਂ ਤੋਂ ਵੀ ਮਾਮੂਲੀ ਝੜਪਾਂ ਦੀ ਰਿਪੋਰਟ ਮਿਲੀ। ਪੁਲਸ ਨੇ ਕਿਹਾ ਕਿ ਤਣਾਅ ਘਟਾਉਣ ਅਤੇ ਹੋਰ ਝੜਪਾਂ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ।

ਪਿਛਲੇ ਸਾਲ, ਕਾਂਗਰਸ ਨੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਪਲੱਕੜ ਤੋਂ ਤਤਕਾਲੀ ਵਿਧਾਇਕ ਰਾਹੁਲ ਮਮਕੂਟਾਥਿਲ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਨ੍ਹਾਂ ਦੋਸ਼ਾਂ ਤੋਂ ਬਾਅਦ, ਉਸਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਪੁਲਸ ਨੇ ਕਿਹਾ ਕਿ ਮਮਕੂਟਾਥਿਲ ਵਿਰੁੱਧ ਜਿਣਸੀ ਸ਼ੋਸ਼ਣ ਦੇ ਕਈ ਮਾਮਲੇ ਦਰਜ ਕੀਤੇ ਗਏ ਸਨ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਭਾਵੇਂ ਮਮਕੂਟਾਥਿਲ ਇਸ ਵੇਲੇ ਕਾਂਗਰਸ 'ਚ ਕੋਈ ਅਹੁਦਾ ਨਹੀਂ ਰੱਖਦਾ, ਪਰ ਉਹ ਸੋਸ਼ਲ ਮੀਡੀਆ 'ਤੇ ਨਿਯਮਿਤ ਤੌਰ 'ਤੇ ਪੋਸਟ ਕਰਕੇ ਪਾਰਟੀ ਲਈ ਆਪਣਾ ਸਮਰਥਨ ਪ੍ਰਗਟ ਕਰਦਾ ਰਹਿੰਦਾ ਹੈ।

  • KeralaPolitics 
  • CongressVsCPM 
  • RahulMamkootathil
  • FIR

CJP ਆਗੂ ਅਭਿਜੀਤ ਦੀਪਕੇ, ਰੰਕਾ ਤੇ ਦਾਸ ਰਿਹਾਅ, SC ਨੇ 1 ਸਾਲ ਤੱਕ ਸ਼ਾਂਤੀ ਬਣਾਉਣ ਦੀ ਰੱਖੀ ਸ਼ਰਤ

NEXT STORY

Stories You May Like

  • rahul gandhi  fir  medal  post
    'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
  • rahul gandhi  priyanka gandhi  fir  delhi police
    ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • rahul gandhi  priyanka gandhi  fir  delhi police
    ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼
  • delhi police  bangla sahib gurdwara  arvind kejriwal  fir
    ਬੰਗਲਾ ਸਾਹਿਬ ਗੁਰਦੁਆਰੇ 'ਚ 'ਹੰਗਾਮੇ' ਦੇ ਮਾਮਲੇ 'ਚ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਖ਼ਿਲਾਫ਼ FIR ਦਰਜ
  • incident in  mexican prison
    ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
  • fir registered against imran khan
    ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • railway police  female colleague  fir  manager
    ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਰੇਲਵੇ ਅਧਿਕਾਰੀ ’ਤੇ FIR
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major accident in palghar  maharashtra
      ਮਹਾਰਾਸ਼ਟਰ ਦੇ ਪਾਲਘਰ 'ਚ ਵਾਪਰਿਆ ਵੱਡਾ ਹਾਦਸਾ: ਇਮਾਰਤ 'ਚ ਲੱਗੀ ਅੱਗ, 2 ਮੌਤਾਂ
    • india  s stern reply to china  facts cannot be changed by denial
      ਚੀਨ ਨੂੰ ਭਾਰਤ ਦਾ ਕਰਾਰਾ ਜਵਾਬ, ਕਿਹਾ- ਇਨਕਾਰ ਨਾਲ ਨਹੀਂ ਬਦਲੇ ਜਾ ਸਕਦੇ ਤੱਥ
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • pm modi expressed grief over the vaishali boat accident
      ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ...
    • cjp leaders ranka  das  and shinde arrested
      ਜੰਤਰ-ਮੰਤਰ 'ਚ ਬਿਨਾਂ ਇਜਾਜ਼ਤ ਦੇ ਦਾਖਲ ਹੋਣ ਕਾਰਨ ਸੀਜੇਪੀ ਦੇ 3 ਆਗੂ ਗ੍ਰਿਫਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • religious conversion bombay high court
      ਧਰਮ ਤਬਦੀਲੀ ਲਈ ਦਬਾਅ ਪਾਉਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣਾ ਨਹੀਂ : ਬੰਬੇ...
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • boat capsizes in ganges river
      ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13 ਲੋਕਾਂ ਦੀ ਮੌਤ; ਪੈ ਗਿਆ ਚੀਕ...
    • patients to know treatment costs beforehand
      ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +