Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    9:33:35 AM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • air india high court judge fungus food

    Air India ਦੀ ਸ਼ਰਮਨਾਕ ਕਰਤੂਤ! ਹਾਈ ਕੋਰਟ ਦੇ ਜੱਜ...

  • electric vehicle blast fire 7 member

    ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ...

  • punjab kesari hotel action tarun chugh

    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Fact Check: ਗਊ ਮੂਤਰ ਲਿਖੇ ਕੈਨ ਦੀ ਵਾਇਰਲ ਤਸਵੀਰ AI ਜਨਰੇਟੇਡ

NATIONAL News Punjabi(ਦੇਸ਼)

Fact Check: ਗਊ ਮੂਤਰ ਲਿਖੇ ਕੈਨ ਦੀ ਵਾਇਰਲ ਤਸਵੀਰ AI ਜਨਰੇਟੇਡ

  • Edited By Inder Prajapati,
  • Updated: 24 Jan, 2025 03:40 AM
National
viral image of can with cow urine on it is ai generated
  • Share
    • Facebook
    • Tumblr
    • Linkedin
    • Twitter
  • Comment

Fact Check by Vishwas News
ਨਵੀਂ ਦਿੱਲੀ (ਵਿਸ਼ਵਾਸ ਨਿਊਜ)। 
ਸੋਸ਼ਲ ਮੀਡੀਆ ‘ਤੇ ਇੱਕ ਇੱਕ ਗਊ ਮੂਤਰ ਲਿਖੇ ਹੋਏ ਕੈਨ ਦੇ ਨਾਲ ਸਾਧੂ ਦੀ ਇੱਕ ਕਥਿਤ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫੋਟੋ ਨੂੰ ਅਸਲੀ ਮੰਨਦੇ ਹੋਏ ਕੁਝ ਯੂਜ਼ਰਸ ਹਿੰਦੂ ਸਮੁਦਾਇ ‘ਤੇ ਤੰਜ ਕਸਦੇ ਹੋਏ ਸ਼ੇਅਰ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਾਇਰਲ ਤਸਵੀਰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਹੈ, ਜਿਸ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ ‘ਐਚਪੀਸੀਸੀ ਸੋਸ਼ਲ Media’ ਨੇ 9 ਜਨਵਰੀ 2025 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ ਹੈ। ਪੋਸਟ ‘ਤੇ ਲਿਖਿਆ ਹੋਇਆ ਹੈ,” ਅੰਧਭਕਤਾਂ ਦੇ ਲਈ ਸਪੇਸ਼ਲ ਕੋ ਕ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।

PunjabKesari

ਪੜਤਾਲ

ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤਾ। ਪਰ ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ। ਅਸੀਂ ਤਸਵੀਰ ਵਿੱਚ ਦਿਖਾਏ ਗਏ ਕੈਨ ਦੇ ਬਾਰੇ ਵੀ ਸਰਚ ਕੀਤਾ। ਸਾਨੂੰ ਇਸ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਮਿਲੀ। ਅਜਿਹੀ ਸਥਿਤੀ ਵਿੱਚ, ਸਾਨੂੰ ਫੋਟੋ ਦੇ ਏਆਈ ਹੋਣ ਦਾ ਸ਼ੱਕ ਹੋਇਆ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੋਟੋ ਨੂੰ ਏਆਈ ਦੀ ਮਦਦ ਨਾਮ ਬਣੇ ਮਲਟੀਮੀਡੀਆ ਦੀ ਜਾਂਚ ਕਰਨ ਵਾਲੇ ਟੂਲਸ ਦੀ ਮਦਦ ਨਾਲ ਸਰਚ ਕੀਤਾ। ਅਸੀਂ hivemoderation ਦੀ ਮਦਦ ਨਾਲ ਫੋਟੋ ਨੂੰ ਸਰਚ ਕੀਤਾ। ਇਸ ਟੂਲ ਨੇ ਫੋਟੋ ਦੇ 99 ਫੀਸਦੀ ਤੱਕ ਏਆਈ ਤੋਂ ਬਣੇ ਹੋਣ ਦੀ ਸੰਭਾਵਨਾ ਦੱਸੀ।

PunjabKesari

ਅਸੀਂ ਇੱਕ ਹੋਰ ਟੂਲ, ਏਆਈ ਸਾਈਟ ਇੰਜਣ ਦੁਆਰਾ ਫੋਟੋ ਨੂੰ ਸਰਚ ਕੀਤਾ। ਟੂਲ ਨੇ ਫੋਟੋ ਨੂੰ 99 ਪ੍ਰਤੀਸ਼ਤ ਏਆਈ ਜਨਰੇਟੇਡ ਹੋਣ ਦੀ ਸੰਭਾਵਨਾ ਜਤਾਈ। True ਮੀਡੀਆ ਨੇ ਇਸ ਫੋਟੋ ਨੂੰ ਏਆਈ ਦੀ ਮਦਦ ਨਾਲ ਬਣਾਈ ਗਈ ਦੱਸਿਆ ਹੈ।

PunjabKesari

PunjabKesari

ਅਸੀਂ ਏਆਈ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਏਆਈ ਮਾਹਿਰ ਅੰਸ਼ ਮਹਿਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਇਸ ਤਸਵੀਰ ਨੂੰ ਏਆਈ ਟੂਲਸ ਦੀ ਮਦਦ ਨਾਲ ਬਣਾਈ ਗਈ ਦੱਸਿਆ ਹੈ।

ਅੰਤ ਵਿੱਚ ਅਸੀਂ ਫੋਟੋ ਨੂੰ ਗਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਇੱਕ ਵਿਚਾਰਧਾਰਾ ਨਾਲ ਸਬੰਧਤ ਪੋਸਟਾਂ ਨੂੰ ਸਾਂਝਾ ਕਰਦਾ ਹੈ। ਯੂਜ਼ਰ ਨੂੰ ਅੱਠ ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਕੈਨ ਫੜੇ ਹੋਏ ਸਾਧੂ ਦੀ ਤਸਵੀਰ ਨੂੰ ਲੈ ਕੇ ਵਾਇਰਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਅਸਲ ਵਿੱਚ ਵਾਇਰਲ ਤਸਵੀਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਾਲ ਬਣਾਈ ਗਈ ਹੈ, ਜਿਸ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishwas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

  • cow urine
  • Fact Check
  • AI generated

Fact Check: ਲਾਸ ਏਂਜਲਸ ਦੇ ਜੰਗਲਾਂ ਵਿੱਚ ਮੂੰਹ ਵਿੱਚੋਂ ਅੱਗ ਉਗਲਦੇ ਪੰਛੀ ਦਾ VFX ਵੀਡੀਓ ਵਾਇਰਲ

NEXT STORY

Stories You May Like

  • meta starts testing ai shopping assistant
    Meta ਨੇ ਸ਼ੁਰੂ ਕੀਤੀ AI ਸ਼ਾਪਿੰਗ ਅਸਿਸਟੈਂਟ ਦੀ ਟੈਸਟਿੰਗ; ChatGPT ਤੇ Google ਨੂੰ ਮਿਲੇਗੀ ਸਖ਼ਤ ਟੱਕਰ
  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • ai has brought a major revolution in weather forecasting
    AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
  • ai video  sri harmandir sahib  shiromani committee
    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
  • sacrilege through ai video at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
  • elon musk  s grok ai started swearing in the comments
    ਕੁਮੈਂਟਾਂ 'ਚ ਗਾਲ੍ਹਾਂ ਕੱਢਣ ਲੱਗਾ ਐਲਨ ਮਸਕ ਦਾ Grok AI ! UK ਸਰਕਾਰ ਨੇ ਦਿੱਤੀ ਚਿਤਾਵਨੀ
  • raisina dialogue 2026  ai will reshape future wars
    ਰਾਏਸੀਨਾ ਡਾਇਲਾਗ 2026: ਭਵਿੱਖ ਦੀਆਂ ਜੰਗਾਂ ਨੂੰ ਨਵਾਂ ਰੂਪ ਦੇਵੇਗਾ AI: ਅਨਿਲ ਚੌਹਾਨ
  • now you will have to pay to ask questions to grok ai
    X ਯੂਜ਼ਰਸ ਨੂੰ ਵੱਡਾ ਝਟਕਾ! ਹੁਣ Grok AI ਤੋਂ ਸਵਾਲ ਪੁੱਛਣ ਲਈ ਦੇਣੇ ਪੈਣਗੇ ਪੈਸੇ
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • sara ali khan will not be able to go to kedarnath
      ਕੇਦਾਰਨਾਥ ਨਹੀਂ ਜਾ ਸਕੇਗੀ ਸਾਰਾ ਅਲੀ ਖਾਨ, ਲਿਖ ਕੇ ਦੇਣਾ ਹੋਵੇਗਾ- 'ਮੈਂ ਸਨਾਤਨੀ...
    • 3 workers die while cleaning hospital septic tank
      ਰਾਏਪੁਰ 'ਚ ਦਰਦਨਾਕ ਹਾਦਸਾ: ਹਸਪਤਾਲ ਦੇ ਸੈਪਟਿਕ ਟੈਂਕ ਦੀ ਸਫਾਈ ਦੌਰਾਨ 3...
    • aap government suppressing the voice of media in punjab  rp singh
      ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
    • bjp now eyes 34 rajya sabha seats in june round
      ਭਾਜਪਾ ਦੀ ਨਜ਼ਰ ਹੁਣ ਜੂਨ ਦੇ ਰਾਊਂਡ ’ਚ ਰਾਜ ਸਭਾ ਦੀਆਂ 34 ਸੀਟਾਂ ’ਤੇ
    • bank accounts to be closed from april 16
      16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
    • fresh snowfall in himachal and uttarakhand
      ਹਿਮਾਚਲ ਤੇ ਉੱਤਰਾਖੰਡ ’ਚ ਤਾਜ਼ਾ ਬਰਫ਼ਬਾਰੀ
    • elephant death figures in odisha are alarming
      ਓਡੀਸ਼ਾ 'ਚ ਹਾਥੀਆਂ ਦੀ ਮੌਤ ਦਾ ਅੰਕੜਾ ਡਰਾਉਣ ਵਾਲਾ,  4 ਸਾਲਾਂ 'ਚ 344 ਹਾਥੀਆਂ...
    • how to raise financially literate teenagers
      ਇੱਕ ਕਲਿੱਕ ਵਾਲੀ ਆਨਲਾਈਨ ਸ਼ਾਪਿੰਗ ਦੇ ਦੌਰ 'ਚ ਬੱਚਿਆਂ ਨੂੰ 'ਸਮਾਰਟ ਇਨਵੈਸਟਰ'...
    • attack on doctors in kalyani hospital
      ਪੱਛਮੀ ਬੰਗਾਲ: ਕਲਿਆਣੀ ਦੇ ਹਸਪਤਾਲ ਵਿੱਚ ਡਾਕਟਰਾਂ 'ਤੇ ਹਮਲਾ, ਦੋ ਗ੍ਰਿਫਤਾਰ
    • banks to remain closed
      19, 20, 21, 22 ਮਾਰਚ ਨੂੰ ਬੰਦ ਰਹਿਣਗੇ ਬੈਂਕ! ਜਾਣੋ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +