Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:07:28 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਦੁਨੀਆ ਦੀ ਸਭ ਤੋਂ ਪਤਲੀ ਕਾਰ, Viral Video ਦੇਖ ਤੁਸੀਂ ਵੀ ਕਹੋਗੇ Oh My God

NATIONAL News Punjabi(ਦੇਸ਼)

ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਦੁਨੀਆ ਦੀ ਸਭ ਤੋਂ ਪਤਲੀ ਕਾਰ, Viral Video ਦੇਖ ਤੁਸੀਂ ਵੀ ਕਹੋਗੇ Oh My God

  • Edited By Rajwinder Kaur,
  • Updated: 26 Jun, 2025 03:15 PM
National
viral video worlds skinniest car toothpick
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਅੱਜ ਕੱਲ੍ਹ ਸੋਸ਼ਲ ਮੀਡੀਆ 'ਤੇ ਇੱਕ ਅਨੋਖੀ ਕਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੂੰ ਦੇਖ ਕੇ ਲੋਕ ਹੈਰਾਨ ਹੋਏ ਹਨ। ਵੀਡੀਓ ਵਿੱਚ ਦਿਖਾਈ ਜਾ ਰਹੀ ਕਾਰ ਨੂੰ ਦੁਨੀਆ ਦੀ "ਸਭ ਤੋਂ ਪਤਲੀ ਕਾਰ" ਕਿਹਾ ਜਾ ਰਿਹਾ ਹੈ, ਜਿਸਨੂੰ ਇੱਕ ਆਮ Fiat Panda ਨੂੰ ਸੋਧ ਕੇ ਬਣਾਇਆ ਗਿਆ ਹੈ। ਇਹ ਕਾਰ ਇੰਨੀ ਪਤਲੀ ਹੈ ਕਿ ਇਸ ਵਿੱਚ ਸਿਰਫ਼ ਇਕ ਵਿਅਕਤੀ ਹੀ ਬੈਠ ਸਕਦਾ ਹੈ - ਉਹ ਵੀ ਬਹੁਤ ਸੀਮਤ ਜਗ੍ਹਾ ਵਿੱਚ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
ਸਭ ਤੋਂ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਇਹ ਕਾਰ ਸਿਰਫ਼ ਦਿਖਾਵੇ ਲਈ ਹੀ ਨਹੀਂ, ਸਗੋਂ ਸੜਕ 'ਤੇ ਚੱਲਣ ਦੇ ਵੀ ਪੂਰੀ ਤਰ੍ਹਾਂ ਸਮਰੱਥ ਹੈ। ਇਸ ਕਾਰ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਇਸ ਕਾਰ ਨੂੰ ਬਹੁਤ ਆਰਾਮ ਨਾਲ ਚਲਾਉਂਦੇ ਦਿਖਾਈ ਦੇ ਰਿਹਾ ਹੈ। ਕਾਰ ਦਾ ਸਟੀਅਰਿੰਗ ਕੰਟਰੋਲ ਅਤੇ ਡਰਾਈਵਿੰਗ ਸਟਾਈਲ ਦੇਖ ਕੇ ਉਕਤ ਸਥਾਨ 'ਤੇ ਮੌਜੂਦ ਲੋਕ ਹੈਰਾਨ ਹੋ ਗਏ। 

ਇਹ ਵੀ ਪੜ੍ਹੋ : ਧੀਆਂ ਦੇ ਤਾਹਨਿਆਂ ਤੋਂ ਦੁਖ਼ੀ ਰਿਟਾਇਰਡ ਫ਼ੌਜੀ ਪਿਓ, ਕਰੋੜਾਂ ਦੀ ਜਾਇਦਾਦ ਦਾ ਜੋ ਕੀਤਾ...

ਇਟਲੀ ਦੇ ਵਿਅਕਤੀ ਨੇ ਡਿਜ਼ਾਇਨ ਕੀਤੀ ਕਾਰ
ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਸ ਸ਼ਾਨਦਾਰ ਕਾਰ ਨੂੰ ਇਟਲੀ ਦੇ ਇੱਕ ਵਿਅਕਤੀ ਨੇ ਡਿਜ਼ਾਈਨ ਕੀਤਾ ਹੈ। ਉਸਨੇ ਆਮ ਫਿਏਟ ਪਾਂਡਾ ਨੂੰ ਇੰਨੀ ਪਤਲੀ ਕਾਰ ਵਿੱਚ ਕੱਟਿਆ ਹੈ ਕਿ ਇਹ ਇੱਕ ਟੁੱਥਪਿਕ ਵਾਂਗ ਦਿਖਾਈ ਦਿੰਦੀ ਹੈ। ਕਾਰ ਵਿੱਚ ਚਾਰ ਪਹੀਏ ਵੀ ਹਨ, ਪਰ ਉਨ੍ਹਾਂ ਵਿਚਕਾਰ ਦੂਰੀ ਇੰਨੀ ਘੱਟ ਹੈ ਕਿ ਪਹਿਲੀ ਨਜ਼ਰ ਵਿੱਚ ਇਹ ਇੱਕ ਖਿਡੌਣੇ ਕਾਰ ਵਾਂਗ ਲੱਗ ਸਕਦੀ ਹੈ।

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

 

 
 
 
 
 
View this post on Instagram
 
 
 
 
 
 
 
 
 
 
 

A post shared by Dicirelu (@dicirelu)

 
ਵੀਡੀਓ ਨੂੰ ਮਿਲੇ 9 ਲੱਖ ਤੋਂ ਵੱਧ ਲਾਈਕਸ
ਇਸ ਕਾਰ ਦੀ ਵੀਡੀਓ ਸਭ ਤੋਂ ਪਹਿਲਾਂ ਇੰਸਟਾਗ੍ਰਾਮ ਅਕਾਊਂਟ @dicirelu 'ਤੇ ਪੋਸਟ ਕੀਤੀ ਗਈ ਸੀ ਅਤੇ ਹੁਣ ਤੱਕ ਇਸਨੂੰ 9 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਸੋਸ਼ਲ ਮੀਡੀਆ ਯੂਜ਼ਰਸ ਵੀ ਆਪਣੀਆਂ ਰਚਨਾਤਮਕ ਟਿੱਪਣੀਆਂ ਨਾਲ ਇਸ ਵੀਡੀਓ ਨੂੰ ਹੋਰ ਮਜ਼ੇਦਾਰ ਬਣਾ ਰਹੇ ਹਨ। ਜਿੱਥੇ ਇੱਕ ਪਾਸੇ ਇਹ ਕਾਰ ਮਜ਼ਾਕ ਅਤੇ ਮਨੋਰੰਜਨ ਦਾ ਸਾਧਨ ਬਣ ਰਹੀ ਹੈ, ਉੱਥੇ ਕੁਝ ਲੋਕਾਂ ਨੇ ਇਹ ਸਵਾਲ ਵੀ ਉਠਾਇਆ ਹੈ ਕਿ ਕੀ ਅਜਿਹੀਆਂ ਪਤਲੀਆਂ ਅਤੇ ਛੋਟੀਆਂ ਕਾਰਾਂ ਭਵਿੱਖ ਵਿੱਚ ਭੀੜ-ਭੜੱਕੇ ਵਾਲੀ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕਦੀਆਂ ਹਨ? ਫਿਲਹਾਲ, ਇਹ ਕਾਰ ਇੰਟਰਨੈੱਟ ਦੀ ਸਨਸਨੀ ਬਣ ਗਈ ਹੈ।

ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Viral Video
  • Worlds Skinniest
  • Unique Car
  • Toothpick
  • Social media
  • trends
  • Oh My God
  • ਸੋਸ਼ਲ ਮੀਡੀਆ
  • ਟ੍ਰੈਂਡ
  • ਦੁਨੀਆ
  • ਪਤਲੀ ਕਾਰ

ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI ਬੁਲੇਟਿਨ

NEXT STORY

Stories You May Like

  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • ludhiana viral video
    ਲੁਧਿਆਣਾ 'ਚ ਭੀੜ ਦੀ ਤਾਲੀਬਾਨੀ ਸਜ਼ਾ! ਚੋਰੀ ਦਾ ਦੋਸ਼ ਲਗਾ ਖੰਭੇ ਨਾਲ ਬੰਨ੍ਹ ਕੇ ਕੁੱਟਿਆ ਬੰਦਾ, ਗੰਜਾ ਕਰ ਕੇ ਘੁੰਮਾਇਆ
  • world   lightest girl
    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਇੱਕ ਪਾਲਤੂ ਬਿੱਲੀ ਤੋਂ ਵੀ ਘੱਟ
  • mouthwash use heart harmful
    ਮਾਊਥਵਾਸ਼ ਦੀ ਵਰਤੋਂ ਦਿਲ ਦੀ ਸਿਹਤ ਲਈ ਨੁਕਸਾਨਦੇਹ! ਸੋਸ਼ਲ ਮੀਡੀਆ ਦਾਅਵਿਆਂ ’ਤੇ ਜਾਣੋ ਵਿਗਿਆਨੀਆਂ ਦੀ ਰਾਏ
  • car parking  bloody clash  video goes viral
    ਬਾਘਾ ਪੁਰਾਣਾ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਝੜਪ, ਵੀਡੀਓ ਵਾਇਰਲ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • social media ban
    15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ ਸਰਕਾਰ ਦਾ ਵੱਡਾ ਫੈਸਲਾ
  • the journey of   mardaani 3   has been extremely emotional  rani mukerji
    ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ ਰਹੀ ਹੈ 'ਮਰਦਾਨੀ 3'
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • administration strict on refusal of census duty
      ਜਨਗਣਨਾ ਡਿਊਟੀ ਤੋਂ ਇਨਕਾਰ ਕਰਨ 'ਤੇ ਪ੍ਰਸ਼ਾਸਨ ਸਖ਼ਤ ! ਦਿੱਲੀ 'ਚ 142 ਗੈਸਟ...
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • in varanasi pm modi surrounded congress and sp
      ਵਾਰਾਣਸੀ 'ਚ ਪੀ.ਐੱਮ. ਮੋਦੀ ਨੇ ਕਾਂਗਰਸ ਤੇ 'ਸਪਾ' ਨੂੰ ਘੇਰਿਆ,  6,350 ਕਰੋੜ...
    • mother and 3 sons sentenced to death together
      ਮਾਂ ਤੇ 3 ਪੁੱਤਰਾਂ ਨੂੰ ਇਕੱਠਿਆਂ ਸੁਣਾਈ ਗਈ ਫਾਂਸੀ ਦੀ ਸਜ਼ਾ ! ਜਾਣੋ ਮਾਮਲਾ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • rajiv gandhi convict jail lawyer ag perarivalan
      ਰਾਜੀਵ ਗਾਂਧੀ ਕਤਲਕਾਂਡ 'ਚ ਕੱਟੀ 31 ਸਾਲ ਜੇਲ੍ਹ, ਹੁਣ ਵਕੀਲ ਬਣ ਗਿਆ ਪੇਰਾਰਿਵਲਨ
    • bangkok  bengaluru  passengers  airport  ganja seized
      ਬੈਂਕਾਕ ਤੋਂ ਬੈਂਗਲੁਰੂ ਪਹੁੰਚੇ ਯਾਤਰੀ ਕੋਲੋਂ 1.28 ਕਰੋੜ ਦਾ ਗਾਂਜਾ ਬਰਾਮਦ, ਕੀਤਾ...
    • cm yogi adityanath and nitin nabin
      ਕਾਸ਼ੀ ਵਿਸ਼ਵਨਾਥ ਦੇ ਦਰਬਾਰ 'ਚ ਨਤਮਸਤਕ ਹੋਏ CM ਯੋਗੀ ਤੇ ਨਿਤਿਨ ਨਬੀਨ, ਕੀਤੀ...
    • bus overturned
      ਸੜਕ ਵਿਚਾਲੇ ਪਲਟ ਗਈ ਲੁਧਿਆਣਾ ਤੋਂ UP ਜਾਂਦੀ ਲਗਜ਼ਰੀ ਬੱਸ ! ਦਰਜਨਾਂ ਸਵਾਰੀਆਂ...
    • mumbai  man  dispute
      ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +