Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    8:59:37 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • husband and wife took big step

    ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ...

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

  • 4 gangsters   associates arrested after police encounter

    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਵਿਰਾਟ ਕੋਹਲੀ ਨੂੰ ਰਾਮ ਰਹੀਮ ਨੇ ਸਿਖਾਇਆ ਕ੍ਰਿਕਟ! ਕੈਮਰੇ ਅੱਗੇ ਡੇਰਾ ਮੁਖੀ ਨੇ ਖੋਲ੍ਹੇ ਰਾਜ਼

NATIONAL News Punjabi(ਦੇਸ਼)

ਵਿਰਾਟ ਕੋਹਲੀ ਨੂੰ ਰਾਮ ਰਹੀਮ ਨੇ ਸਿਖਾਇਆ ਕ੍ਰਿਕਟ! ਕੈਮਰੇ ਅੱਗੇ ਡੇਰਾ ਮੁਖੀ ਨੇ ਖੋਲ੍ਹੇ ਰਾਜ਼

  • Edited By Disha,
  • Updated: 31 Jan, 2025 11:30 AM
Haryana
virat kohli ram rahim cricket cricketer india pakistan
  • Share
    • Facebook
    • Tumblr
    • Linkedin
    • Twitter
  • Comment

ਹਿਸਾਰ- ਡੇਰਾ ਸੱਚਾ ਸੌਦਾ ਚੀਫ਼ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਕ੍ਰਿਕਟ ਵਿਰਾਟ ਕੋਹਲੀ ਨੇ ਉਸ ਤੋਂ ਗੁਰੂ ਮੰਤਰ ਲਿਆ ਹੈ। ਰਾਮ ਰਹੀਮ ਨੇ ਡੇਰਾ ਸਿਰਸਾ ਤੋਂ ਆਨਲਾਈਨ ਸਤਿਸੰਗ 'ਚ ਕਿਹਾ,''ਵਿਰਾਟ ਕੋਹਲੀ 2010 'ਚ ਇੱਥੇ ਆਏ ਸਨ। ਉਸ ਤੋਂ ਪਹਿਲੇ 2007-08 'ਚ ਆਏ ਸਨ। ਫਿਰ ਉਨ੍ਹਾਂ ਨੇ ਗੁਰੂ ਮੰਤਰ ਵੀ ਲਿਆ। ਅਜਿਹੇ ਹੋਰ ਵੀ ਕ੍ਰਿਕਟ ਪਲੇਅਰ ਹਨ। ਇੱਥੇ ਇਕ ਵਾਰ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ ਹੋਇਆ ਸੀ, ਉਦੋਂ ਪਾਕਿਸਤਾਨੀ ਖਿਡਾਰੀਆਂ ਨੇ ਵੀ ਮੇਰੇ ਤੋਂ ਗੁਰੂ ਮੰਤਰ ਲਿਆ ਸੀ।'' ਅਜਿਹੇ ਬਿਆਨ ਰਾਮ ਰਹੀਮ ਪਹਿਲਾਂ ਵੀ ਦੇ ਚੁੱਕੇ ਹਨ। ਕਰੀਬ 8 ਸਾਲ ਪਹਿਲੇ ਵੀ ਰਾਮ ਰਹੀਮ ਨੇ ਦਾਅਵਾ ਕੀਤਾ ਸੀ, ਉਸ ਕੋਲ ਵਿਰਾਟ ਕੋਹਲੀ ਸਮੇਤ ਜ਼ਹੀਰ ਖਾਨ, ਸ਼ਿਖਰ ਧਵਨ ਅਤੇ ਯੂਸੁਫ ਪਠਾਨ ਵਰਗੇ ਖਿਡਾਰੀ ਸਿੱਖਣ ਆਉਂਦੇ ਸਨ। ਰਾਮ ਰਹੀਮ ਨੇ ਕਿਹਾ,''ਖਿਡਾਰੀਆਂ ਦੀ ਟਰੇਨਿੰਗ ਦੇ ਵੀਡੀਓ ਮੇਰੇ ਕੋਲ ਹਨ। ਇਹ ਖਿਡਾਰੀ ਭਾਵੇਂ ਮੇਰਾ ਨਾਂ ਲੈਣ ਜਾਂ ਨਾ ਲੈਣ, ਇਹ ਉਨ੍ਹਾਂ ਦੀ ਮਰਜ਼ੀ ਪਰ ਮੈਂ ਉਨ੍ਹਾਂ ਨੂੰ ਕ੍ਰਿਕਟ ਸਿਖਾਇਆ ਹੈ।

ਇਹ ਵੀ ਪੜ੍ਹੋ : ਕ੍ਰਿਕਟ 'ਚ ਆ ਰਿਹਾ ਹੈ ਨਵਾਂ ਰੂਲ, ਇਕ ਗੇਂਦ 'ਤੇ ਆਊਟ ਹੋਣਗੇ 2 ਬੱਲੇਬਾਜ਼

ਦੱਸਣਯੋਗ ਹੈ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲਕਾਂਡ 'ਚ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਉਮਰ ਕੈਦ ਕੱਟ ਰਹੇ ਹਨ। 28 ਜਨਵਰੀ ਨੂੰ ਉਹ 30 ਦਿਨਾਂ ਦੀ ਪੈਰੋਲ 'ਤੇ ਬਾਹਰ ਆਏ ਹਨ। ਹਾਲਾਂਕਿ ਇਸ ਵਾਰ ਉਨ੍ਹਾਂ ਨੂੰ ਸਰਕਾਰ ਨੇ ਸਿਰਸਾ ਡੇਰੇ 'ਚ ਜਾਣ ਦੀ ਵੀ ਪਰਮਿਸ਼ਨ ਦਿੱਤੀ। ਜਿੱਥੋਂ ਉਹ ਸ਼ਰਧਾਲੂਆਂ ਨੂੰ ਆਨਲਾਈਨ ਪ੍ਰਵਚਨ ਦੇ ਰਹੇ ਹਨ। ਇਸੇ ਪ੍ਰਵਚਨ 'ਚ ਉਸ ਨੇ ਇਹ ਦਾਅਵਾ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Virat Kohli
  • Ram Rahim
  • Cricket
  • Cricketer
  • India
  • Pakistan
  • ਵਿਰਾਟ ਕੋਹਲੀ
  • ਰਾਮ ਰਹੀਮ
  • ਕ੍ਰਿਕਟ
  • ਕ੍ਰਿਕਟ ਖਿਡਾਰੀ
  • ਭਾਰਤ
  • ਪਾਕਿਸਤਾਨ

Budget 2025: ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ! ਆਮ ਲੋਕਾਂ ਨੂੰ ਮਿਲ ਸਕਦੀਆਂ ਵੱਡੀਆਂ ਰਾਹਤਾਂ

NEXT STORY

Stories You May Like

  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • virat kohli  s stormy innings  even veteran batsmen became fans
    IPL 2026: ਵਿਰਾਟ ਕੋਹਲੀ ਦੀ ਤੂਫ਼ਾਨੀ ਪਾਰੀ ਨੇ RCB ਨੂੰ ਦਿਵਾਈ ਜਿੱਤ; ਦਿੱਗਜ ਬੱਲੇਬਾਜ਼ ਵੀ ਹੋਏ ਫਿਦਾ
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • ipl 2026  bhuvneshwar kumar reveals the secret to his success
    IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ ਨੇ ਬਦਲੀ ਖੇਡ
  • virat kohli become first batsman to score 9000 runs in ipl
    ਵਿਰਾਟ ਕੋਹਲੀ ਨੇ ਰਚਿਆ ਇਤਿਹਾਸ: IPL 'ਚ 9000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਬੱਲੇਬਾਜ਼
  • virat kohli becomes first batsman to hit 300 sixes in ipl
    IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
  • virat kohli
    ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ
  • cricket canada appoints monty desai as head coach of national team
    ਕ੍ਰਿਕਟ ਕੈਨੇਡਾ ਨੇ ਮੌਂਟੀ ਦੇਸਾਈ ਨੂੰ ਰਾਸ਼ਟਰੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • car  electric pole  collision
      ਬਿਜਲੀ ਦੇ ਖੰਭੇ ਨਾਲ ਟੱਕਰ ਮਗਰੋਂ ਕਾਰ 'ਚ ਆ ਗਿਆ ਕਰੰਟ ! ਅੱਗ ਲੱਗਣ ਕਾਰਨ 2 ਦੀ...
    • 3 police officials suspended
      ਡਿਊਟੀ 'ਤੇ ਅਨੁਸ਼ਾਸਨਹੀਣਤਾ ! ਬੋਕਾਰੋ ਜ਼ਿਲ੍ਹੇ 'ਚ 3 ਪੁਲਸ ਮੁਲਾਜ਼ਮ ਸਸਪੈਂਡ
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • delhi police arrest
      Boxer ਵਿਕਾਸ ਡਾਗਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਫ਼ਰਾਰ...
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • fire in hut
      ਗੁਰੁਗ੍ਰਾਮ 'ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ...
    • bike collided into a girl
      ਸੜਕ ਪਾਰ ਕਰਨ ਲੱਗੀ ਕੁੜੀ ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ਬਰਦਸਤ ਟੱਕਰ ! ਹੋਈ...
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +