Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:11:39 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ

NATIONAL News Punjabi(ਦੇਸ਼)

ਹੁਣ ਨਹੀਂ ਮਾਰਨੇ ਪੈਣਗੇ ਅੰਬੈਸੀਆਂ ਦੇ ਗੇੜੇ ! ਸਿਰਫ਼ 48 ਘੰਟੇ 'ਚ ਮਿਲੇਗਾ ਵੀਜ਼ਾ, ਜਾਣੋ ਸਾਊਦੀ ਦਾ ਪੂਰਾ ਪਲਾਨ

  • Edited By Harpreet Singh,
  • Updated: 11 Jul, 2026 03:29 PM
New Delhi
visa in 48 hours
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਅਮਰੀਕਾ-ਇਰਾਨ ਵਿਚਾਲੇ ਚੱਲੀ ਜੰਗ ਮਗਰੋਂ ਖਾੜੀ ਦੇਸ਼ਾਂ 'ਚ ਆਉਣ ਤੋਂ ਲੋਕ ਕਤਰਾਉਣ ਲੱਗੇ ਹਨ। ਸਾਊਦੀ ਅਰਬ, ਦੁਬਈ ਤੇ ਕਤਰ ਸਣੇ ਕਈ ਦੇਸ਼ਾਂ 'ਚ ਹੋਏ ਹਮਲਿਆਂ ਮਗਰੋਂ ਇਨ੍ਹਾਂ ਦੇਸ਼ਾਂ ਦੀ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਇੱਥੇ ਕੰਮ ਕਰਨ, ਟੂਰਿਸਟ ਅਤੇ ਵਿਜ਼ੀਟਰ ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਦੀ ਗਿਣਤੀ 'ਚ ਭਾਰੀ ਗਿਰਾਵਟ ਦੇਖੀ ਜਾ ਰਹੀ ਹੈ। 

ਇਸੇ ਦੌਰਾਨ ਸਾਊਦੀ ਅਰਬ ਦੇ ਟੂਰਿਜ਼ਮ ਵਿਭਾਗ ਨੇ ਦੇਸ਼ 'ਚ ਵਿਦੇਸ਼ੀ ਟੂਰਿਸਟਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਨਵਾਂ 'ਵੀਜ਼ਾ ਪੈਕੇਜ ਪ੍ਰੋਗਰਾਮ' ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਦੇ ਪਹਿਲੇ ਫੇਜ਼ ਤਹਿਤ ਸਾਊਦੀ ਅਰਬ ਨੇ ਭਾਰਤ ਸਣੇ ਦੁਨੀਆ ਦੇ ਪਹਿਲੇ 7 ਯੋਗ ਦੇਸ਼ਾਂ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ 'ਚ ਭਾਰਤ ਤੋਂ ਇਲਾਵਾ ਪਾਕਿਸਤਾਨ, ਬੰਗਲਾਦੇਸ਼, ਮਿਸਰ, ਜਾਰਡਨ, ਇੰਡੋਨੇਸ਼ੀਆ ਤੇ ਮੈਕਸੀਕੋ ਸ਼ਾਮਲ ਹਨ। ਇਸ ਨਵੇਂ ਵੀਜ਼ਾ ਪ੍ਰੋਗਰਾਮ ਤਹਿਤ ਹੁਣ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਅਲੱਗ ਤੋਂ ਵੀਜ਼ਾ ਅਪਲਾਈ ਕਰਨ ਜਾਂ ਸਾਊਦੀ ਅੰਬੈਸੀ ਜਾਣ ਦੀ ਲੋੜ ਨਹੀਂ ਪਵੇਗੀ, ਬਲਕਿ ਉਨ੍ਹਾਂ ਦੀ ਟ੍ਰੈਵਲ ਬੁਕਿੰਗ ਦੇ ਨਾਲ ਹੀ ਵੀਜ਼ਾ ਆਟੋਮੈਟਿਕ ਤਿਆਰ ਹੋ ਜਾਵੇਗਾ।

ਇਹ ਵੀ ਪੜ੍ਹੋ- ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ ਝੰਜਟ ਖ਼ਤਮ

ਇਸ ਪ੍ਰੋਗਰਾਮ ਦੇ ਤਹਿਤ ਯਾਤਰੀ ਇੱਕੋ ਵਾਰ ਦੀ ਬੁਕਿੰਗ 'ਚ ਆਪਣੀ 'ਆਉਣ-ਜਾਣ ਦੀ ਫਲਾਈਟ, ਮਾਨਤਾ ਪ੍ਰਾਪਤ ਹੋਟਲ 'ਚ ਰਿਹਾਇਸ਼ ਅਤੇ ਈ-ਵੀਜ਼ਾ, ਸਭ ਕੁਝ ਇਕੱਠਾ ਬੁੱਕ ਕਰ ਸਕਦੇ ਹਨ। ਟ੍ਰੈਵਲ ਪੈਕੇਜ ਬੁਕਿੰਗ ਪੂਰੀ ਹੋਣ ਦੇ ਵੱਧ ਤੋਂ ਵੱਧ 48 ਘੰਟਿਆਂ ਦੇ ਅੰਦਰ-ਅੰਦਰ ਈ-ਵੀਜ਼ਾ ਜਾਰੀ ਕਰ ਦਿੱਤਾ ਜਾਵੇਗਾ, ਜੋ ਯਾਤਰੀ ਨੂੰ ਈਮੇਲ ਰਾਹੀਂ ਮਿਲੇਗਾ।

ਇਹ ਵੀਜ਼ਾ 3 ਮਹੀਨਿਆਂ ਲਈ ਵੈਲਿਡ ਹੋਵੇਗਾ, ਜੋ ਕਿ ਇੱਕ 'ਸਿੰਗਲ-ਐਂਟਰੀ' ਟੂਰਿਸਟ ਵੀਜ਼ਾ ਹੈ। ਇਸ ਦੇ ਤਹਿਤ ਯਾਤਰੀ ਸਾਊਦੀ ਵਿੱਚ ਘੱਟੋ-ਘੱਟ 2 ਦਿਨ ਅਤੇ ਵੱਧ ਤੋਂ ਵੱਧ 88 ਦਿਨ ਰਹਿ ਸਕਦਾ ਹੈ। ਟੂਰਿਸਟ ਇੰਸ਼ੋਰੈਂਸ ਸਮੇਤ ਕੁੱਲ ਵੀਜ਼ਾ ਫੀਸ 402.21 ਸਾਊਦੀ ਰਿਆਲ (ਕਰੀਬ 10,200 ਰੁਪਏ) ਤੈਅ ਕੀਤੀ ਗਈ ਹੈ। 

ਹਾਲਾਂਕਿ ਇਸ ਪੈਕੇਜ 'ਚ ਮੱਕਾ ਅਤੇ ਮਦੀਨਾ ਦੇ ਹੋਟਲ ਜਾਂ ਉਮਰਾਹ ਨਾਲ ਸਬੰਧਤ ਸੇਵਾਵਾਂ ਸ਼ਾਮਲ ਨਹੀਂ ਹਨ, ਪਰ ਇਸ ਵੀਜ਼ੇ 'ਤੇ ਸਾਊਦੀ ਅਰਬ ਪਹੁੰਚਣ ਤੋਂ ਬਾਅਦ ਯਾਤਰੀਆਂ ਨੂੰ ਦੋਵਾਂ ਪਵਿੱਤਰ ਸ਼ਹਿਰਾਂ ਸਣੇ ਪੂਰੇ ਦੇਸ਼ ਵਿੱਚ ਕਿਤੇ ਵੀ ਯਾਤਰਾ ਕਰਨ ਦੀ ਪੂਰੀ ਆਜ਼ਾਦੀ ਹੋਵੇਗੀ। ਸਾਊਦੀ ਸਰਕਾਰ ਨੇ ਇਸ ਸੇਵਾ ਲਈ ਫਿਲਹਾਲ ਦੋ ਪ੍ਰਮੁੱਖ ਟ੍ਰੈਵਲ ਏਜੰਸੀਆਂ- 'ਰਿਜ਼ਰਵਲ' ਅਤੇ 'ਅਲਮੋਸਾਫਿਰ' ਨੂੰ ਮਾਨਤਾ ਦਿੱਤੀ ਹੈ, ਜਿੱਥੋਂ ਯਾਤਰੀ ਇਸ ਪੈਕੇਜ ਦਾ ਲਾਭ ਲੈ ਸਕਦੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Visa In 48 hours
  • Visa Plan
  • Embassies
  • Travel Booking

ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ : PM ਮੋਦੀ

NEXT STORY

Stories You May Like

  • it s a win win for mobile users
    ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ, ਜਾਣੋ ਕੀ ਹੈ ਪੂਰਾ ਪਲਾਨ
  • amit shah  justice  fir  supreme court
    ਹੁਣ ਨਹੀਂ ਪਵੇਗੀ ਤਾਰੀਖ਼ 'ਤੇ ਤਾਰੀਖ਼ ! ਸਿਰਫ਼ 3 ਸਾਲਾਂ 'ਚ ਮਿਲੇਗਾ ਨਿਆਂ, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਐਲਾਨ
  • obc reservation  madhya pradesh high court
    27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ ਫੈਸਲਾ
  • epfo  pf money will be released quickly
    EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
  • saudi prince security
    ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ
  • no more petrol only ev bike taxis allowed
    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ ਦਿੱਤਾ ਆਦੇਸ਼
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • air india  indigo  aqasa cancel saudi arabia flights till 17
    ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ ਕਦੋਂ ਹੋਣਗੀਆਂ ਸ਼ੁਰੂ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • dehradun  famous restaurant  raid
      ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +