Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:36:28 AM

  • tarn taran heroin  punjab police  head constable  arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜਦੋਂ ਹੋਸ਼ ਆਇਆ...', Plane Crash 'ਚ ਜ਼ਿੰਦਾ ਬਚੇ ਯਾਤਰੀ ਨੇ ਸੁਣਾਈ ਖੌਫ਼ਨਾਕ ਆਪਬੀਤੀ

NATIONAL News Punjabi(ਦੇਸ਼)

'ਜਦੋਂ ਹੋਸ਼ ਆਇਆ...', Plane Crash 'ਚ ਜ਼ਿੰਦਾ ਬਚੇ ਯਾਤਰੀ ਨੇ ਸੁਣਾਈ ਖੌਫ਼ਨਾਕ ਆਪਬੀਤੀ

  • Edited By Rakesh,
  • Updated: 12 Jun, 2025 11:39 PM
National
vishwas kumar ramesh ahmedabad plane crash air india flight ai171
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI171 ਦੇ ਬੁੱਧਵਾਰ ਨੂੰ ਹੋਏ ਭਿਆਨਕ ਹਾਦਸੇ ਤੋਂ ਬਾਅਦ ਪੂਰਾ ਦੇਸ਼ ਸੋਗ ਵਿੱਚ ਹੈ। ਇਸ ਹਾਦਸੇ ਵਿੱਚ ਜਿੱਥੇ 241 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਸੀ, ਉੱਥੇ ਹੀ ਹੁਣ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ - ਸੀਟ ਨੰਬਰ 11A 'ਤੇ ਸਵਾਰ ਇੱਕ ਯਾਤਰੀ ਚਮਤਕਾਰੀ ਢੰਗ ਨਾਲ ਜ਼ਿੰਦਾ ਮਿਲ ਗਿਆ ਹੈ।

ਅਹਿਮਦਾਬਾਦ ਪੁਲਸ ਕਮਿਸ਼ਨਰ ਜੀਐੱਸ ਮਲਿਕ ਨੇ ਪੁਸ਼ਟੀ ਕੀਤੀ ਕਿ 11ਏ 'ਤੇ ਬੈਠਾ ਇੱਕ ਯਾਤਰੀ ਜ਼ਖ਼ਮੀ ਹਾਲਤ 'ਚ ਜ਼ਿੰਦਾ ਪਾਇਆ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ, "ਮੌਤਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਡਿੱਗਿਆ ਹੈ।"

ਇਹ ਵੀ ਪੜ੍ਹੋ- Plane Crash ਦਰਮਿਆਨ ਦਿੱਲੀ 'ਚ ਵਾਪਰ ਗਿਆ ਰੇਲ ਹਾਦਸਾ

'ਜਦੋਂ ਹੋਸ਼ ਆਇਆ, ਚਾਰੇ ਪਾਸੇ ਲਾਸ਼ਾਂ ਹੀ ਲਾਸ਼ਾਂ ਸਨ' : ਰਮੇਸ਼ ਵਿਸ਼ਵਾਸ਼ ਕੁਮਾਰ

ਰਿਪੋਰਟ ਦੇ ਅਨੁਸਾਰ, 40 ਸਾਲਾ ਰਮੇਸ਼ ਵਿਸ਼ਵਾਸ ਕੁਮਾਰ ਨਾਮ ਦੇ ਇੱਕ ਯਾਤਰੀ ਨੇ ਕਿਹਾ ਕਿ ਜਦੋਂ ਉਸਨੂੰ ਹਾਦਸੇ ਤੋਂ ਬਾਅਦ ਹੋਸ਼ ਆਇਆ ਤਾਂ ਉਸਦੇ ਆਲੇ-ਦੁਆਲੇ ਸਿਰਫ਼ ਲਾਸ਼ਾਂ ਅਤੇ ਸੜਦਾ ਮਲਬਾ ਸੀ। "ਇੱਕ ਉੱਚੀ ਆਵਾਜ਼ ਆਈ ਅਤੇ 30 ਸਕਿੰਟਾਂ ਵਿੱਚ ਸਭ ਕੁਝ ਖਤਮ ਹੋ ਗਿਆ। ਜਦੋਂ ਮੈਨੂੰ ਹੋਸ਼ ਆਇਆ ਤਾਂ ਕੋਈ ਮੇਰੇ ਕੋਲ ਆਇਆ ਅਤੇ ਮੈਨੂੰ ਬਾਹਰ ਕੱਢ ਕੇ ਐਂਬੂਲੈਂਸ ਵਿੱਚ ਪਾ ਦਿੱਤਾ।"

PunjabKesari

ਰਮੇਸ਼ ਵਿਸ਼ਵਾਸ ਕੁਮਾਰ, ਜੋ ਕਿ ਇੱਕ ਬ੍ਰਿਟਿਸ਼ ਨਾਗਰਿਕ ਹੈ, ਆਪਣੇ ਭਰਾ ਅਜੈ ਕੁਮਾਰ ਰਮੇਸ਼ ਨਾਲ ਯਾਤਰਾ 'ਤੇ ਭਾਰਤ ਆਇਆ ਸੀ ਅਤੇ ਲੰਡਨ ਵਾਪਸ ਆ ਰਿਹਾ ਸੀ। ਉਸਦਾ ਪਰਿਵਾਰ ਪਿਛਲੇ 20 ਸਾਲਾਂ ਤੋਂ ਬ੍ਰਿਟੇਨ ਵਿੱਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ- ਰਾਜਾ ਦੀ ਮੌਤ ਤੋਂ ਪਹਿਲਾਂ ਹੀ ਪੰਡਿਤ ਨੇ ਕਰ'ਤੀ ਸੀ ਭਵਿੱਖਬਾਣੀ

  • Ramesh Vishwas Kumar
  • Ahmedabad Plane Crash
  • Gujarat Viman Hadsa
  • Air India Flight AI171
  • Ahmedabad London

ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ

NEXT STORY

Stories You May Like

  • military plane crashes in nigeria
    ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ ਹਾਦਸਾਗ੍ਰਸਤ
  • gold silver crash
    Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਨਵੇਂ ਰੇਟ
  • passenger  mistake  touched  plane emergency door  alarm
    ਯਾਤਰੀ ਨੇ ਗਲਤੀ ਨਾਲ ਛੂਹਿਆ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ, ਵੱਜਿਆ ਅਲਾਰਮ, ਫਿਰ...
  • major revelation regarding the attempt to crash the plane
    ਜਹਾਜ਼ ਕ੍ਰੈਸ਼ ਸਾਜ਼ਿਸ਼ 'ਚ ਵੱਡਾ ਖੁਲਾਸਾ: ਕੋ-ਪਾਇਲਟ ਨੂੰ ਪੜ੍ਹਾਇਆ ਸੀ ਇਸਲਾਮੀ ਕੱਟੜਪੰਥ ਦਾ ਪਾਠ, ਨੇਤਨਯਾਹੂ ਦਾ...
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • plane hijack
    Big Breaking ; ਹਵਾ ਵਿਚਾਲੇ ਹਾਈਜੈਕ ਹੋ ਗਿਆ ਜਹਾਜ਼ ! 'ਕੜਿੱਕੀ' 'ਚ ਫ਼ਸੀ 180 ਲੋਕਾਂ ਦੀ ਜਾਨ
  • helicopter crashes in california
    ਕੈਲੀਫੋਰਨੀਆ ’ਚ ਹੈਲੀਕਾਪਟਰ ਹਾਦਸਾਗ੍ਰਸਤ, 2 ਦੀ ਮੌਤ
  • plane passengers describe incident
    'ਸਾਨੂੰ ਲੱਗਾ ਕਿ ਜਹਾਜ਼ ਕ੍ਰੈਸ਼ ਹੋ ਜਾਣਾ ਤੇ ਅਸੀਂ ਨਹੀਂ ਬਚਣਾ..!' 'ਹਾਈਜੈੱਕ' ਜਹਾਜ਼ ਦੇ ਯਾਤਰੀਆਂ ਨੇ ਬਿਆਨ...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cockroach janata party to stage a protest in delhi tomorrow
      ਕਾਕਰੋਚ ਜਨਤਾ ਪਾਰਟੀ ਕੱਲ੍ਹ ਦਿੱਲੀ ’ਚ ਕਰੇਗੀ ਪ੍ਰਦਰਸ਼ਨ, ਦੀਪਕੇ ਨੇ ਕਿਹਾ-...
    • india builds first ai powered fighter jet
      ਭਾਰਤ ਨੇ ਮੁੜ ਕੀਤਾ ਕਮਾਲ, AI ਨਾਲ ਸੰਚਾਲਿਤ ਬਣਾਇਆ ਪਹਿਲਾ ਲੜਾਕੂ ਜਹਾਜ਼
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • rahul and priyanka meet ankita bhandari  s parents
      ਅੰਕਿਤਾ ਭੰਡਾਰੀ ਦੇ ਮਾਤਾ-ਪਿਤਾ ਨੂੰ ਮਿਲੇ ਰਾਹੁਲ-ਪ੍ਰਿਯੰਕਾ, ਦੁਸ਼ਯੰਤ ਗੌਤਮ ਦੀ...
    • up panchayat elections
      UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • 11 lakh railway employees union cabinet approves bonus
      11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • diwali  farmers  5 000 rupees  chief minister
      ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ...
    • restaurant  fire  delhi  building  police
      ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +