Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:34:56 AM

  • 11 lakh rupee prize won in a 20 rupee lottery

    ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

  • parvinder jhota  father  wife  job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

  • big fall in gold and silver prices on dhanteras  know the price

    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਆਸਾਨ, ਇਨ੍ਹਾਂ ਰੂਟਾਂ ਲਈ ਸ਼ੁਰੂ ਹੋਈਆਂ 100 ਇਲੈਕਟ੍ਰਿਕ AC ਬੱਸਾਂ

NATIONAL News Punjabi(ਦੇਸ਼)

ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਆਸਾਨ, ਇਨ੍ਹਾਂ ਰੂਟਾਂ ਲਈ ਸ਼ੁਰੂ ਹੋਈਆਂ 100 ਇਲੈਕਟ੍ਰਿਕ AC ਬੱਸਾਂ

  • Edited By Harinder Kaur,
  • Updated: 23 May, 2024 04:12 PM
New Delhi
visiting vaishno devi will be easy  100 electric ac buses started
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਹੈ। ਜੰਮੂ ਅਤੇ ਕਟੜਾ ਵਿਚਕਾਰ ਇਲੈਕਟ੍ਰਿਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵਾਤਾਵਰਣ ਅਨੁਕੂਲ ਤਰੀਕੇ ਨਾਲ ਸਹੂਲਤ ਪ੍ਰਦਾਨ ਕਰਨ ਲਈ ਜੰਮੂ ਅਤੇ ਕਟੜਾ ਵਿਚਕਾਰ ਈ-ਬੱਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਬੱਸਾਂ ਜੰਮੂ ਸਮਾਰਟ ਸਿਟੀ ਵੱਲੋਂ ਚਲਾਈਆਂ ਜਾ ਰਹੀਆਂ ਹਨ।

ਦੂਜੇ ਪਾਸੇ ਮਾਤਾ ਦੇ ਦਰਸ਼ਨਾਂ ਲਈ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹੁਣ ਪ੍ਰਸ਼ਾਦ ਦੇ ਰੂਪ 'ਚ ਪੌਦਾ ਦਿੱਤਾ ਜਾਵੇਗਾ, ਜਿਸ ਨੂੰ ਸ਼ਰਧਾਲੂ ਨਾ ਸਿਰਫ ਆਪਣੇ ਨਾਲ ਲੈ ਕੇ ਜਾ ਸਕਣਗੇ, ਸਗੋਂ ਕਈ ਸਾਲਾਂ ਤੱਕ ਆਪਣੇ ਕੋਲ ਰੱਖ ਵੀ ਸਕਣਗੇ। ਵਰ੍ਹਿਆਂ ਤੱਕ ਮਾਤਾ ਦਾ ਆਸ਼ੀਰਵਾਦ ਮਹਿਸੂਸ ਕਰਨਗੇ ਅਤੇ ਇਹ ਵਾਤਾਵਰਣ ਲਈ ਵੀ ਬਹੁਤ ਵਧੀਆ ਰਹੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਇਲੈਕਟ੍ਰਿਕ ਬੱਸਾਂ ਜੰਮੂ ਰੇਲਵੇ ਸਟੇਸ਼ਨ ਅਤੇ ਕਟੜਾ ਬੱਸ ਸਟੈਂਡ ਵਿਚਕਾਰ ਚਲਾਈਆਂ ਜਾਣਗੀਆਂ। ਇਸ ਰੂਟ 'ਤੇ ਕੁੱਲ 100 ਇਲੈਕਟ੍ਰਿਕ ਬੱਸਾਂ ਚੱਲਣਗੀਆਂ। ਇਨ੍ਹਾਂ ਵਿਚੋਂ 75 ਬੱਸਾਂ 9 ਮੀਟਰ ਲੰਮੀਆਂ ਹੋਣਗੀਆਂ ਬਾਕੀ 25 ਬੱਸਾਂ 12 ਮੀਟਰ ਲੰਮੀਆਂ ਹੋਣਗੀਆਂ। 25 ਬੱਸਾਂ ਵਿਚੋਂ 24 ਬੱਸਾਂ ਲੰਮੇ ਰੂਟ ਭਾਵ ਕੱਠੂਆ,ਕਟਰਾ ਅਤੇ ਊਦਮਪੁਰ ਲਈ ਸ਼ੁਰੂ ਕੀਤੀਆਂ ਗਈਆਂ

ਜਾਣਕਾਰੀ ਮੁਤਾਬਕ ਹੁਣ ਲਈ ਇਨ੍ਹਾਂ ਰੂਟਾਂ 'ਤੇ 15 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਜੰਮੂ-ਕਟੜਾ ਰੂਟ 'ਤੇ ਪੰਜ ਈ-ਬੱਸਾਂ ਸ਼ਾਮਲ ਹਨ।" ਲਗਭਗ ਅੱਠ ਈ-ਬੱਸਾਂ, ਜਿਨ੍ਹਾਂ ਵਿੱਚ ਹਰੇਕ ਵਿੱਚ 35 ਯਾਤਰੀਆਂ ਦੀ ਸਮਰੱਥਾ ਹੈ।

ਪੰਜ ਈ-ਬੱਸਾਂ ਜੰਮੂ ਰੇਲਵੇ ਸਟੇਸ਼ਨ ਅਤੇ ਕਟੜਾ ਵਿਚਕਾਰ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਨਾਲ ਹੀ ਜੰਮੂ ਏਅਰਪੋਰਟ ਅਤੇ ਜੰਮੂ ਬੱਸ ਸਟੈਂਡ ਕਟੜਾ ਤੱਕ ਇਸ ਸਹੂਲਤ ਨੂੰ ਜੋੜਿਆ ਜਾਵੇਗਾ।

ਪ੍ਰਸ਼ਾਸਨ ਨੇ ਏਸੀ ਈ-ਬੱਸਾਂ ਲਈ ਪ੍ਰਤੀ ਯਾਤਰੀ 135 ਰੁਪਏ ਦਾ ਕਿਰਾਇਆ ਤੈਅ ਕੀਤਾ ਹੈ। "ਬੱਸਾਂ ਵਿੱਚ ਆਰਾਮਦਾਇਕ ਸੀਟਾਂ ਹਨ। ਅੱਠ ਇਲੈਕਟ੍ਰਿਕ ਬੱਸਾਂ ਸ਼ਰਧਾਲੂਆਂ ਨੂੰ ਜੰਮੂ ਰੇਲਵੇ ਸਟੇਸ਼ਨ ਤੋਂ ਪਵਿੱਤਰ ਸ਼ਹਿਰ ਕਟੜਾ ਅਤੇ ਵਾਪਸ ਲੈ ਕੇ ਜਾਣਗੀਆਂ।

ਹੁਣ ਤੱਕ ਸ਼ਰਧਾਲੂਆਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਜੰਮੂ ਰੇਲਵੇ ਸਟੇਸ਼ਨ ਤੋਂ ਰੇਲਗੱਡੀਆਂ ਦੇ ਆਉਣ ਅਤੇ ਜਾਣ ਦੇ ਸਮੇਂ ਦੇ ਅਨੁਸਾਰ ਇਨ੍ਹਾਂ ਈ-ਬੱਸਾਂ ਲਈ ਇੱਕ ਸਮਾਂ ਸਾਰਣੀ ਤਿਆਰ ਕੀਤੀ ਜਾ ਰਹੀ ਹੈ।

ਜਦੋਂ ਕਿ ਕਟੜਾ ਵਿੱਚ ਇੱਕ ਆਧੁਨਿਕ ਰੇਲਵੇ ਸਟੇਸ਼ਨ ਹੈ ਅਤੇ ਸ਼ਰਧਾਲੂ ਰੇਲਗੱਡੀ ਵਿੱਚ ਸਿੱਧੇ ਕਟੜਾ ਦੀ ਯਾਤਰਾ ਕਰਦੇ ਹਨ, ਦੇਸ਼ ਦੇ ਹੋਰ ਹਿੱਸਿਆਂ ਤੋਂ ਸੈਂਕੜੇ ਸ਼ਰਧਾਲੂ ਸੜਕ ਰਾਹੀਂ ਆਪਣੀ ਅਗਲੀ ਯਾਤਰਾ ਲਈ ਜੰਮੂ ਪਹੁੰਚਦੇ ਹਨ।

ਜੰਮੂ ਰੇਲਵੇ ਸਟੇਸ਼ਨ 'ਤੇ ਈ-ਬੱਸਾਂ ਸਵੇਰੇ 5 ਵਜੇ ਤੋਂ ਘੰਟੇ ਦੇ ਆਧਾਰ 'ਤੇ ਚੱਲਦੀਆਂ ਹਨ। ਹੁਣ ਤੱਕ ਜੰਮੂ ਜਾਣ ਵਾਲੇ ਸ਼ਰਧਾਲੂਆਂ ਨੂੰ ਪ੍ਰਾਈਵੇਟ ਕੈਬ ਅਤੇ ਬੱਸਾਂ ਲੈਣੀਆਂ ਪੈਂਦੀਆਂ ਸਨ ਜਿਨ੍ਹਾਂ ਦਾ ਕਿਰਾਇਆ ਵੱਧ ਸੀ।

ਹਰ ਬੱਸ ਜੰਮੂ ਰੇਲਵੇ ਸਟੇਸ਼ਨ ਅਤੇ ਕਟੜਾ ਬੱਸ ਸਟੈਂਡ ਦੇ ਵਿਚਕਾਰ ਦਿਨ ਵਿੱਚ ਦੋ ਵਾਰ ਯਾਤਰਾ ਕਰੇਗੀ। ਇਨ੍ਹਾਂ ਆਧੁਨਿਕ ਬੱਸਾਂ ਵਿੱਚ ਜੰਮੂ ਤੋਂ ਕਟੜਾ ਲਈ ਰਵਾਨਾ ਹੋਏ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਹਿਲੇ ਦਿਨ ਤੋਂ ਹੀ ਭਾਰੀ ਉਤਸ਼ਾਹ ਹੈ। ਦੱਸਿਆ ਜਾਂਦਾ ਹੈ ਕਿ ਇਨ੍ਹਾਂ ਬੱਸਾਂ ਦਾ ਸੰਚਾਲਨ ਜੰਮੂ ਸਮਾਰਟ ਸਿਟੀ ਯੋਜਨਾ ਤਹਿਤ ਸ਼ੁਰੂ ਕੀਤਾ ਗਿਆ ਹੈ।

ਇਹ ਇਲੈਕਟ੍ਰਿਕ ਬੱਸਾਂ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਸ ਰੂਟ 'ਤੇ ਚੱਲਣ ਵਾਲੀਆਂ ਸਾਰੀਆਂ ਇਲੈਕਟ੍ਰਿਕ ਬੱਸਾਂ ਏ.ਸੀ. ਹਨ, ਤਾਂ ਜੋ ਯਾਤਰੀਆਂ ਨੂੰ ਗਰਮੀਆਂ 'ਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਆਰਾਮਦਾਇਕ ਸੀਟਾਂ ਵੀ ਹਨ, ਤਾਂ ਜੋ ਯਾਤਰੀ ਪੂਰੇ ਸਫਰ ਦੌਰਾਨ ਆਰਾਮ ਨਾਲ ਬੈਠ ਸਕਣ। ਇਨ੍ਹਾਂ ਬੱਸਾਂ ਵਿੱਚ ਇੱਕ ਸਮੇਂ ਵਿੱਚ ਕੁੱਲ 35 ਯਾਤਰੀ ਸਫਰ ਕਰ ਸਕਣਗੇ। ਜੰਮੂ ਰੇਲਵੇ ਸਟੇਸ਼ਨ ਤੋਂ ਕਟੜਾ ਬੱਸ ਸਟੈਂਡ ਤੱਕ ਹਰੇਕ ਯਾਤਰੀ ਦਾ ਕਿਰਾਇਆ 135 ਰੁਪਏ ਤੈਅ ਕੀਤਾ ਗਿਆ ਹੈ।

  • Vaishno Devi
  • Travel
  • Route
  • AC Bus Service
  • 100 Electric Bus
  • ਵੈਸ਼ਨੋ ਦੇਵੀ
  • ਯਾਤਰਾ
  • ਰੂਟ
  • ਏਸੀ ਬੱਸ ਸੇਵਾ
  • 100 ਇਲੈਕਟ੍ਰਿਕ ਬੱਸ

ਹਰਿਆਣਾ 'ਚ  ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਭਾਜਪਾ ਜ਼ਿੰਮੇਦਾਰ: ਪ੍ਰਿਅੰਕਾ ਗਾਂਧੀ

NEXT STORY

Stories You May Like

  • sri darbar sahib ac gas leak  fire
    ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ 'ਚ ਵਾਪਰੀ ਵੱਡੀ ਘਟਨਾ : AC ਦੀ ਗੈਸ ਲੀਕ ਹੋਣ ਨਾਲ ਲੱਗੀ ਅੱਗ
  • water 100 students  ill school closed
    ਵਾਇਨਾਡ : ਦੂਸ਼ਿਤ ਪਾਣੀ ਕਾਰਨ 100 ਵਿਦਿਆਰਥੀ ਬੀਮਾਰ, ਇੱਕ ਹਫ਼ਤੇ ਲਈ ਬੰਦ ਸਕੂਲ
  • rugby matches to be held in rajgir to mark 100 years of sporting
    ਭਾਰਤ-ਨਿਊਜ਼ੀਲੈਂਡ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ’ਤੇ ਰਾਜਗੀਰ ’ਚ ਹੋਣਗੇ ਰਗਬੀ ਮੁਕਾਬਲੇ
  • fraud with indian investors in the us stock market  100 crore loss
    US ਸ਼ੇਅਰ ਬਾਜ਼ਾਰ 'ਚ ਭਾਰਤੀ ਨਿਵੇਸ਼ਕਾਂ ਨਾਲ ਧੋਖਾਧੜੀ, ਖਾਤਿਆਂ 'ਚੋਂ 100 ਕਰੋੜ ਦੇ ਸ਼ੇਅਰ ਗਾਇਬ!
  • food department  raids  seizure  100 kg ghee
    300 ਰੁਪਏ ਕਿਲੋ ਵਿਕ ਰਿਹਾ ਸੀ ਨਕਲੀ ਘਿਓ, ਖੁਰਾਕ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਜ਼ਬਤ 100 ਕਿਲੋ ਘਿਓ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • ragging complaints against 12 colleges  allegations against 100 students
    12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ ਗੰਭੀਰ ਦੋਸ਼
  • 49 member delegation of pakistani sikhs paid obeisance at sri harmandir sahib
    ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
Trending
Ek Nazar
diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm rekha gupta  s major announcement
      ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...
    • river car 4 people
      ਉੱਤਰਾਖੰਡ ’ਚ ਭਿਆਨਕ ਹਾਦਸਾ : ਨਦੀ 'ਚ ਡਿੱਗੀ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ...
    • dhanteras money gold silver shopping shub
      Dhanteras: ਧਨਤੇਰਸ ਵਾਲੇ ਦਿਨ ਸੋਨਾ-ਚਾਂਦੀ ਸਣੇ ਜ਼ਰੂਰ ਖਰੀਦੋ ਇਹ ਚੀਜ਼ਾਂ, ਘਰ...
    • the earth trembled in two states early this morning
      ਸਵੇਰੇ-ਸਵੇਰੇ ਦੋ ਸੂਬਿਆਂ 'ਚ ਕੰਬੀ ਧਰਤੀ, ਹਿਮਾਚਲ ਦੇ ਚੰਬਾ ਤੇ ਤੇਲੰਗਾਨਾ ਦੇ...
    • shop according to your zodiac sign this dhanteras
      ਅੱਜ ਧਨਤੇਰਸ 'ਤੇ ਆਪਣੀ ਰਾਸ਼ੀ ਅਨੁਸਾਰ ਕਰੋ ਖ਼ਰੀਦਦਾਰੀ, ਵਰ੍ਹੇਗੀ ਮਾਂ ਲਕਸ਼ਮੀ...
    • government employee sits outside office begging for alms
      8 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਦਫ਼ਤਰ ਅੱਗੇ ਭੀਖ ਮੰਗਣ ਬੈਠੀ ਸਰਕਾਰੀ ਮੁਲਾਜ਼ਮ
    • drdo successfully tests indigenous pralay missile
      DRDO ਨੇ ਸਵਦੇਸ਼ੀ 'ਪ੍ਰਲਯ' ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ, 500 KM ਤੱਕ ਹੈ...
    • cm yogi approves 30 day bonus to employees
      ਦੀਵਾਲੀ ਤੋਂ ਪਹਿਲਾਂ 15 ਲੱਖ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, CM ਯੋਗੀ ਨੇ 30...
    • strong earthquake tremors felt late at night
      ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ
    • upsc mains exam results released
      UPSC Mains ਪ੍ਰੀਖਿਆ ਦੇ ਨਤੀਜੇ ਹੋਏ ਜਾਰੀ, 2,526 ਉਮੀਦਵਾਰ ਇੰਟਰਵਿਊ ਲਈ ਹੋਏ ਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +