Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    1:47:54 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਵਿਸ਼ਵ ਟੂਰ 'ਤੇ ਇਕੱਲੀ ਨਿਕਲੀ ਈਰਾਨ ਦੀ ਨੇਤਰਹੀਣ ਔਰਤ, ਭਾਰਤ ਬਾਰੇ ਕਹੀ ਇਹ ਗੱਲ

NATIONAL News Punjabi(ਦੇਸ਼)

ਵਿਸ਼ਵ ਟੂਰ 'ਤੇ ਇਕੱਲੀ ਨਿਕਲੀ ਈਰਾਨ ਦੀ ਨੇਤਰਹੀਣ ਔਰਤ, ਭਾਰਤ ਬਾਰੇ ਕਹੀ ਇਹ ਗੱਲ

  • Updated: 24 Feb, 2023 11:06 PM
Jammu & Kashmir
visually impaired iranian woman on solo world tour
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਈਰਾਨ ਦੀ ਇਕ 22 ਸਾਲਾ ਨੇਤਰਹੀਣ ਔਰਤ, ਜੋ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕੱਲੇ ਵਿਸ਼ਵ ਦੌਰੇ 'ਤੇ ਹੈ, ਹਾਲ ਹੀ 'ਚ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਈ ਅਤੇ ਹੁਣ ਕਸ਼ਮੀਰ ਵੱਲ ਜਾ ਰਹੀ ਹੈ। ਦਸੰਬਰ 2021 'ਚ ਅਰਮੇਨੀਆ ਤੋਂ ਆਪਣੀ ਯਾਤਰਾ ਸ਼ੁਰੂ ਕਰਨ ਵਾਲੀ ਦਾਰੀਆ ਨੇ ਕਿਹਾ ਕਿ ਉਹ ਦੁਨੀਆ ਨੂੰ ਇਹ ਸਾਬਤ ਕਰਨਾ ਅਤੇ ਦਿਖਾਉਣਾ ਚਾਹੁੰਦੀ ਹੈ ਕਿ ਦਿਵਿਆਂਗਤਾ ਕਿਸੇ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਰੁਕਾਵਟ ਨਹੀਂ ਹੈ।

ਇਹ ਵੀ ਪੜ੍ਹੋ : ਅਜਬ-ਗਜ਼ਬ : ਸੀਰੀਆ; ਮਲਬੇ ਹੇਠਾਂ ਦੱਬਣ ਨਾਲ ਹੋਈ ਸੀ ਵਿਅਕਤੀ ਦੀ ਮੌਤ, 2 ਦਿਨਾਂ ਬਾਅਦ ਹੋ ਗਿਆ ਜ਼ਿੰਦਾ

ਉਨ੍ਹਾਂ ਕਿਹਾ, “ਮੇਰਾ ਮੰਨਣਾ ਹੈ ਕਿ ਦਿਵਿਆਂਗ ਹੋਣਾ ਇਕ ਵਿਸ਼ੇਸ਼ ਯੋਗਤਾ ਹੈ, ਰੱਬ ਵੱਲੋਂ ਦਿੱਤਾ ਗਿਆ ਤੋਹਫ਼ਾ ਹੈ ਅਤੇ ਦੁਨੀਆ ਨੂੰ ਸਾਡੀ ਵਿਸ਼ੇਸ਼ ਯੋਗਤਾ ਦਾ ਪਤਾ ਲੱਗਣਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਸੰਸਾਰ ਦੀ ਬਿਹਤਰੀ ਲਈ ਆਪਣੀ ਕਾਬਲੀਅਤ ਨੂੰ ਵਧੀਆ ਤਰੀਕੇ ਨਾਲ ਵਰਤ ਸਕੀਏ।” ਦਾਰੀਆ ਦਾ ਅਸਲੀ ਨਾਂ ਮੁਨੀਰਾ ਸਆਦਤ ਹੁਸੈਨ ਹੈ।

ਇਹ ਵੀ ਪੜ੍ਹੋ : ਮਾਸਟਰਕਾਰਡ ਦੇ ਸਾਬਕਾ CEO ਅਜੇ ਬੰਗਾ ਹੋਣਗੇ World Bank ਦੇ ਨਵੇਂ ਮੁਖੀ, ਬਾਈਡੇਨ ਨੇ ਕੀਤਾ ਐਲਾਨ

ਉਨ੍ਹਾਂ ਕਿਹਾ, "ਮੈਂ ਵਿਸ਼ਵ ਦਿਵਿਆਂਗ ਦਿਵਸ 'ਤੇ ਇਕ ਪ੍ਰੋਗਰਾਮ ਸੁਣ ਰਹੀ ਸੀ, ਉਦੋਂ ਮੈਨੂੰ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਲਈ ਕੁਝ ਕਰਨ ਦਾ ਵਿਚਾਰ ਆਇਆ, ਇਸ ਲਈ ਮੈਂ ਆਪਣਾ ਬੈਗ ਤਿਆਰ ਕੀਤਾ। ਮੈਂ ਆਪਣੇ ਫ਼ੈਸਲੇ ਨਾਲ ਆਪਣੇ ਮਾਤਾ-ਪਿਤਾ ਨੂੰ ਹੈਰਾਨ ਕਰ ਦਿੱਤਾ ਅਤੇ ਅਰਮੇਨੀਆ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ, ਜਿੱਥੇ ਮੈਂ ਤਿੰਨ ਮਹੀਨੇ ਬਿਤਾਏ।” ਉਸ ਨੂੰ ਉਮੀਦ ਹੈ ਕਿ ਉਸ ਦੀ ਯਾਤਰਾ ਹੋਰ ਵੱਖ-ਵੱਖ ਤੌਰ 'ਤੇ ਦਿਵਿਆਂਗ ਲੋਕਾਂ ਨੂੰ ਪ੍ਰੇਰਿਤ ਕਰੇਗੀ ਅਤੇ ਉਹ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਾਰਿਆਂ ਨੂੰ ਸੰਦੇਸ਼ ਹੈ ਕਿ ਮਨੁੱਖਤਾ ਅਤੇ ਦਿਆਲਤਾ ਨੂੰ ਵੀ ਨਾ ਵਿਸਾਰਨ।

ਇਹ ਵੀ ਪੜ੍ਹੋ : ਹੁਣ WhatsApp 'ਤੇ ਮੈਸੇਜ ਭੇਜਣ ਤੋਂ ਬਾਅਦ ਯੂਜ਼ਰਸ ਕਰ ਸਕਣਗੇ ਐਡਿਟ, ਜਾਣੋ ਕਿਵੇਂ ਕੰਮ ਕਰੇਗਾ ਨਵਾਂ ਫੀਚਰ

ਦਾਰੀਆ ਨੇ ਕਿਹਾ, "ਯਾਤਰਾ ਦਾ ਮਤਲਬ ਸਿਰਫ਼ ਨਵੀਆਂ ਥਾਵਾਂ ਦੀ ਖੋਜ ਕਰਨਾ ਨਹੀਂ ਹੈ, ਸਗੋਂ ਨਵੇਂ ਲੋਕਾਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣਾ ਵੀ ਹੈ। ਹਰ ਕਿਸੇ ਕੋਲ ਦੱਸਣ ਲਈ ਇਕ ਕਹਾਣੀ ਹੁੰਦੀ ਹੈ ਅਤੇ ਇਹ ਇਨ੍ਹਾਂ ਕਹਾਣੀਆਂ ਨੂੰ ਸੁਣ ਕੇ ਅਸੀਂ ਆਪਣੇ ਆਲੇ-ਦੁਆਲੇ ਦੀ ਸੰਸਾਰ ਦੀ ਡੂੰਘੀ ਸਮਝ ਹਾਸਲ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਹ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜੰਗਾਂ ਅਤੇ ਹੋਰ ਸੰਘਰਸ਼ਾਂ ਵਿੱਚ ਮਨੁੱਖੀ ਜਾਨਾਂ ਦੇ ਨੁਕਸਾਨ ਤੋਂ ਦੁਖੀ ਹੈ। ਲੋਕਾਂ ਲਈ ਇਕ ਦੂਜੇ ਨਾਲ ਨਫ਼ਰਤ ਕਰਨ ਦਾ ਕੋਈ ਕਾਰਨ ਨਹੀਂ ਹੋਣਾ ਚਾਹੀਦਾ ਅਤੇ ਇਸ ਨਾਲ ਇਹ ਦੁਨੀਆ ਰਹਿਣ ਲਈ ਇਕ ਬਿਹਤਰ ਜਗ੍ਹਾ ਬਣ ਜਾਵੇਗੀ।”

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • World Tour
  • Solo
  • Iran
  • Blind Woman
  • India
  • ਵਿਸ਼ਵ ਟੂਰ
  • ਇਕੱਲੀ
  • ਈਰਾਨ
  • ਨੇਤਰਹੀਣ ਔਰਤ
  • ਭਾਰਤ

ਮਹਾਰਾਸ਼ਟਰ 'ਚ AAP ਦੀ ਐਂਟਰੀ: ਕੇਜਰੀਵਾਲ, ਭਗਵੰਤ ਮਾਨ ਤੇ ਰਾਘਵ ਚੱਢਾ ਨੇ ਊਧਵ ਠਾਕਰੇ ਨਾਲ ਕੀਤੀ ਮੁਲਾਕਾਤ

NEXT STORY

Stories You May Like

  • melbourne resonates with modi modi slogans
    'ਮੋਦੀ-ਮੋਦੀ' ਦੇ ਨਾਅਰਿਆਂ ਨਾਲ ਗੂੰਜਿਆ ਮੈਲਬੌਰਨ, ਸ਼ਾਨਦਾਰ ਹੋਏ ਸਵਾਗਤ 'ਤੇ PM ਨੇ ਕਹੀ ਇਹ ਗੱਲ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • iran thanked india
    ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
  • these things can also become poison for the liver
    ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ ਜਾਓ ਸਾਵਧਾਨ
  • egypt draws with iran
    ਮਿਸਰ ਨੇ ਈਰਾਨ ਨਾਲ ਖੇਡਿਆ ਡਰਾਅ, ਪਹਿਲੀ ਵਾਰ ਵਿਸ਼ਵ ਕੱਪ ਦੇ ਨਾਕਆਊਟ ’ਚ
  • woman fatally attacked with intent to rob in khanna
    ਖੰਨਾ 'ਚ ਲੁੱਟ ਦੀ ਨੀਅਤ ਨਾਲ ਔਰਤ 'ਤੇ ਕੀਤਾ ਜਾਨਲੇਵਾ ਹਮਲਾ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • woman dies due to electrocution
    ਔਰਤ ਦੀ ਕਰੰਟ ਲੱਗਣ ਨਾਲ ਮੌਤ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi ncr  heavy rain  cm rekha gupta
      ਦਿੱਲੀ-NCR 'ਚ ਭਾਰੀ ਬਾਰਿਸ਼, CM ਰੇਖਾ ਗੁਪਤਾ ਵਲੋਂ ਸਰਕਾਰੀ ਏਜੰਸੀਆਂ ਨੂੰ...
    • ram temple offering
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਨਵਾਂ ਮੋੜ ! ਫ਼ਰਜ਼ੀ ਰਸੀਦ ਬੁੱਕ ਬਰਾਮਦ
    • sugar prices suddenly increase prices rise by 6 7 percent
      ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
    • children  government schools  admissions  86 lakhs
      ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਮੋਹ ਭੰਗ ! ਦਾਖ਼ਲੇ 'ਚ ਆਈ 86 ਲੱਖ ਤੱਕ ਦੀ...
    • now you will get an alert 24 hours before the rain
      ਹੁਣ ਬਾਰਿਸ਼ ਆਉਣ ਤੋਂ 24 ਘੰਟਾ ਪਹਿਲਾਂ ਹੀ ਮਿਲੇਗਾ ਅਲਰਟ ! ਲਾਗੂ ਹੋਇਆ  BharatFS...
    • karnataka politics
      ਕਰਨਾਟਕ ’ਚ ਦੋਵਾਂ ਪਾਰਟੀਆਂ ਵੱਲੋਂ ‘ਦਿਨ-ਦਿਹਾੜੇ’ ਡਕੈਤੀ
    • students  school  heatwave
      ਭਿਆਨਕ ਗਰਮੀ ਨੇ ਕਰਵਾਈ ਬੱਸ ! 10 'ਚੋਂ 7 ਵਿਦਿਆਰਥੀ ਨਹੀਂ ਜਾ ਸਕੇ ਸਕੂਲ
    • 10 months  clean  delhi air  rain
      10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ...
    • rajasthan victim  fake video  viral
      ਹੋਟਲ ਜਿਸਮਫਿਰੋਸ਼ੀ ਕਾਂਡ ਦੀ ਪੀੜਤਾ ਦੇ ਨਕਲੀ ਵੀਡੀਓ ਵਾਇਰਲ, ਪੁਲਸ ਕਰ ਰਹੀ ਜਾਂਚ
    • pinaca test
      ਲੰਮੀ ਦੂਰੀ ਦੇ ਪਿਨਾਕਾ ਰਾਕੇਟ ਦਾ ਸਫ਼ਲ ਪ੍ਰੀਖਣ ! 60 ਕਿਲੋਮੀਟਰ ਤੱਕ ਹੈ ਰੇਂਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +