Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:37:37 PM

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • Vodafone-Idea ਸੰਕਟ ਦਾ ਅਸਰ : ਖਤਰੇ 'ਚ ਕਰਮਚਾਰੀਆਂ ਦਾ ਭਵਿੱਖ, ਕਾਲ ਰੇਟ ਵਧਣ ਦੇ ਆਸਾਰ

NATIONAL News Punjabi(ਦੇਸ਼)

Vodafone-Idea ਸੰਕਟ ਦਾ ਅਸਰ : ਖਤਰੇ 'ਚ ਕਰਮਚਾਰੀਆਂ ਦਾ ਭਵਿੱਖ, ਕਾਲ ਰੇਟ ਵਧਣ ਦੇ ਆਸਾਰ

  • Updated: 14 Nov, 2019 11:16 AM
New Delhi
vodafone idea crisis future of hazardous employees call rates to rise
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਟੈਲੀਕਾਮ ਸੈਕਟਰ ਦੀ ਪ੍ਰਮੁੱਖ ਮੋਬਾਇਲ ਸਰਵਿਸ ਪ੍ਰੋਵਾਈਡਰ ਕੰਪਨੀ ਵੋਡਾਫੋਨ ਭਾਰਤ 'ਚੋਂ ਆਪਣਾ ਕਾਰੋਬਾਰ ਸਮੇਟਣ ਲਈ ਮਜ਼ਬੂਰ ਹੈ। ਕਰਜ਼ੇ ਦੇ ਭਾਰ ਥੱਲ੍ਹੇ ਦੱਬੀ ਵੋਡਾਫੋਨ-ਆਈਡੀਆ ਲਿਮਟਿਡ ਦੇ ਹਜ਼ਾਰਾਂ ਕਰਮਚਾਰੀਆਂ ਦੇ ਸਿਰ 'ਤੇ ਨੌਕਰੀ ਜਾਣ ਦਾ ਖਤਰਾ ਮੰਡਰਾ ਰਿਹਾ ਹੈ। ਕੰਪਨੀ ਦੇ ਸੀ. ਈ. ਓ. ਨਿਕ ਰੀਡ ਨੇ ਕੰਪਨੀ ਦੀ ਖਸਤਾਹਾਲ ਦਾ ਹਵਾਲਾ ਦਿੰਦੇ ਹੋਏ ਇਹ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਾਰਤ ਸਰਕਾਰ ਦੇਣਦਾਰੀ ਚੁਕਾਉਣ ’ਚ ਰਿਆਇਤ ਨਹੀਂ ਦਿੰਦੀ ਹੈ ਤਾਂ ਕੰਪਨੀ ਕੋਲ ਕਾਰੋਬਾਰ ਸਮੇਟਣ ਤੋਂ ਇਲਾਵਾ ਕੋਈ ਬਦਲ ਨਹੀਂ ਰਹਿ ਜਾਵੇਗਾ। ਸੁਪਰੀਮ ਕੋਰਟ ਨੇ ਵੋਡਾਫੋਨ ਨੂੰ ਕਿਹਾ ਹੈ ਕਿ ਉਹ ਲਾਇਸੈਂਸ ਫੀਸ ਦਾ 4 ਅਰਬ ਡਾਲਰ ਬਕਾਇਆ ਸਰਕਾਰ ਨੂੰ ਚੁਕਾਏ। ਇਹ ਦੇਣਦਾਰੀ 10 ਸਾਲਾਂ ਤੋਂ ਵੀ ਜ਼ਿਆਦਾ ਪੁਰਾਣੀ ਹੈ।

ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ

1. ਵੋਡਾਫੋਨ-ਆਈਡੀਆ ਦਾ ਕੰਮਕਾਜ ਬੰਦ ਹੋਣ ਨਾਲ ਆਪਣੇ ਸੁਨਹਿਰੀ ਭੁਵਿੱਖ ਦਾ ਸੁਪਨਾ ਦੇਖ ਰਹੇ ਹਜ਼ਾਰਾਂ ਨੌਜਵਾਨਾਂ ਦੀ ਨੌਕਰੀ ਜਾ ਸਕਦੀ ਹੈ।

2. ਕੰਪਨੀ ਦੇ ਕਾਰੋਬਾਰ 'ਚੋਂ ਹਟਣ ਨਾਲ ਇੰਡਸਟਰੀ 'ਚ ਮੁਕਾਬਲਾ ਘਟੇਗਾ ਅਤੇ ਕਾਲ ਰੇਟ ਦੀਆਂ ਦਰਾਂ 'ਚ ਵਾਧੇ ਦਾ ਰਾਹ ਪੱਧਰਾ ਹੋ ਸਕੇਗਾ। ਜਿਸ ਦੇ ਨਤੀਜੇ ਵਜੋਂ ਸਸਤੀਆਂ ਦਰਾਂ ਦੇ ਆਦੀ ਹੋ ਚੁੱਕੇ ਗਾਹਕਾਂ ਨੂੰ ਆਉਣ ਵਾਲੇ ਭਵਿੱਖ 'ਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

3. ਵਿਦੇਸ਼ਾਂ ਤੋਂ ਨਿਵੇਸ਼ ਲਿਆਉਣ ਲਈ ਜ਼ੋਰ ਲਗਾ ਰਹੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਧੱਕਾ ਲੱਗ ਸਕਦਾ ਹੈ।

4. ਅਗਲੇ ਸਪੈਕਟ੍ਰਮ ਆਕਸ਼ਨ ਤੋਂ ਮਿਲਣ ਵਾਲੇ ਮਾਲੀਏ ਨੂੰ ਵੀ ਧੱਕਾ ਲੱਗ ਸਕਦਾ ਹੈ।

5. ਇਸ ਸੈਕਟਰ 'ਚ ਨਿਵੇਸ਼ ਪ੍ਰਭਾਵਿਤ ਹੋਣ ਨਾਲ ਨੈੱਟਵਰਕ ਕੁਆਲਿਟੀ 'ਤੇ ਅਸਰ ਪੈ ਸਕਦਾ ਹੈ। 

13,520 ਲੋਕਾਂ ਦੀਆਂ ਨੌਕਰੀਆਂ 'ਤੇ ਖਤਰਾ

ਕੰਪਨੀ ਦਾ ਕਾਰੋਬਾਰ ਬੰਦ ਹੁੰਦਾ ਹੈ ਤਾਂ 13,520 ਕਰਮਚਾਰੀਆਂ ਦੀ ਨੌਕਰੀ ਜਾ ਸਕਦੀ ਹੈ। ਟੈਲੀਕਾਮ ਇੰਡਸਟਰੀ ਦੇ ਕੰਸਾਲੀਡੇਸ਼ਨ ਮੋਡ 'ਚ ਜਾਣ ਤੋਂ ਪਹਿਲਾਂ ਹੀ ਕਰੀਬ 1 ਲੱਖ ਲੋਕਾਂ ਦੀਆਂ ਨੌਕਰੀਆਂ ਜਾ ਚੁੱਕੀਆਂ ਹਨ। ਕੰਸਾਲੀਡੇਸ਼ਨ ਤੋਂ ਪਹਿਲਾਂ ਟੈਲੀਕਾਮ ਸੈਕਟਰ 'ਚ 8 ਪ੍ਰਾਈਵੇਟ ਕੰਪਨੀਆਂ ਸਨ ਜਿੰਨ੍ਹਾਂ ਦੀ ਸੰਖਿਆ ਹੁਣ ਘੱਟ ਕੇ ਤਿੰਨ 'ਤੇ ਆ ਗਈ ਹੈ। ਐਡਜਸਟਿਡ ਗ੍ਰਾਸ ਰੈਵੇਨਿਊ(AGR) 'ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ ਵੋਡਾਫੋਨ-ਆਈਡੀਆ 'ਤੇ  39,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਵਾਧੂ ਦੇਣਦਾਰੀ ਬਣੀ ਹੈ। ਕੰਪਨੀ ਪਹਿਲਾਂ ਤੋਂ 14 ਅਰਬ ਡਾਲਰ ਦੇ ਕਰਜ਼ੇ ਹੇਠ ਦੱਬੀ ਹੈ। ਕੰਪਨੀ ਕੋਲ 3 ਅਰਬ ਡਾਲਰ ਦਾ ਕੈਸ਼ ਹੈ।

  • Vodafone
  • Idea
  • Employee
  • Job
  • ਵੋਡਾਫੋਨ
  • ਆਈਡੀਆ
  • ਕਰਮਚਾਰੀ
  • ਨੌਕਰੀ

ਸਬਰੀਮਾਲਾ ਕੇਸ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

NEXT STORY

Stories You May Like

  • indians at risk from pesticides
    ਖੁਰਾਕ ਸੁਰੱਖਿਆ ਦਾ ਸੰਕਟ : ਕੀਟਨਾਸ਼ਕਾਂ ਦੇ ਖਤਰੇ ’ਚ ਭਾਰਤੀ
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • punjabi students continue to protest in calgary
    ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ ਧਰਨਾ ਜਾਰੀ, ਭਵਿੱਖ ਖਤਰੇ 'ਚ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • boat service at makora port closed due to rising water level of ravi river
    ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਮਕੌੜਾ ਪੱਤਣ ’ਤੇ ਕਿਸ਼ਤੀ ਸੇਵਾ ਬੰਦ, ਅੱਧੀ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ
  • gold demand in india falls  impact of pm modi  s appeal on customs duty seen
    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • union minister  rajya sabha  pmgsy  report
      ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • mother  children  pond  police
      ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
    • well water waves crowd
      ਖੂਹ 'ਚੋਂ ਉਠਣ ਲੱਗੀਆਂ ਪਾਣੀ ਦੀਆਂ ਲਹਿਰਾਂ, ਵੇਖਣ ਵਾਲਿਆਂ ਦੀ ਲੱਗ ਗਈ ਭੀੜ
    • ambulance  drug  seized woman  arrested
      ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ...
    • neet ug paper was leaked not from the printing press
      ਕਿਵੇਂ ਲੀਕ ਹੋਇਆ ਸੀ NEET-UG ਪੇਪਰ ! CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼
    • mohan bhagwat  deepke
      ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
    • closed  meat liquor shops
      ਬਾਬਾ ਬਾਲਕਨਾਥ ਮੰਦਰ ਦੇ ਰਾਸਤੇ 'ਚੋਂ ਬੰਦ ਕਰਵਾਈਆਂ ਜਾਣ ਮੀਟ-ਸ਼ਰਾਬ ਦੀਆਂ...
    • supreme court  hearing  shiv sena
      ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’...
    • maharashtra  old bridge collapses
      ਮਹਾਰਾਸ਼ਟਰ ’ਚ 3 ਸਾਲ ਪੁਰਾਣਾ ਪੁਲ ਢਹਿਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +