Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:11:04 PM

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਤੇਲੰਗਾਨਾ 'ਚ ਵੋਟਰ ਲਿਸਟ ਨੂੰ ਲੈ ਕੇ ਕਾਂਗਰਸ ਨੇ ਚੁੱਕੇ ਸਵਾਲ, ਕਿਹਾ-70 ਲੱਖ ਦਾ ਨਾਂ ਗਲਤ

DELHI News Punjabi(ਦਿੱਲੀ)

ਤੇਲੰਗਾਨਾ 'ਚ ਵੋਟਰ ਲਿਸਟ ਨੂੰ ਲੈ ਕੇ ਕਾਂਗਰਸ ਨੇ ਚੁੱਕੇ ਸਵਾਲ, ਕਿਹਾ-70 ਲੱਖ ਦਾ ਨਾਂ ਗਲਤ

  • Updated: 16 Sep, 2018 06:13 PM
Delhi
voter list in telangana
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਰਾਜ ਚੋਣ ਕਮਿਸ਼ਨ ਵੱਲੋਂ  10 ਸਤੰਬਰ ਨੂੰ ਜਾਰੀ ਤੇਲੰਗਾਨਾ ਦੀ ਮਤਦਾਤਾ ਸੂਚੀ ਦੇ ਡਰਾਫਟ 'ਤੇ ਸਵਾਲ ਚੁੱਕਦੇ ਹੋਏ ਕਾਂਗਰਸ ਨੇ ਵੋਟਰ ਲਿਸਟ ਠੀਕ ਹੋਣ ਤੱਕ ਚੋਣਾਂ ਨਾ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਇਸ ਵੋਟਰ ਲਿਸਟ 'ਚ ਲਗਭਗ 70 ਲੱਖ ਨਾਂ ਗਲਤ ਹਨ। ਕਾਂਗਰਸ ਬੁਲਾਰੇ ਅਭਿਸ਼ੇਕ ਮਨੁ ਸਿੰਘਵੀ ਨੇ ਦੋਸ਼ ਲਗਾਇਆ ਕਿ 10 ਸਤੰਬਰ ਨੂੰ ਜਾਰੀ ਤੇਲੰਗਾਨਾ ਦੀ ਮਤਦਾਤਾ ਸੂਚੀ ਦੇ ਡ੍ਰਾਫਟ ਕਾਂਗਰਸ ਦੇ ਸੋਧ 'ਚ ਲਗਭਗ 70 ਲੱਖ ਨਾਂ ਤਿੰਨ ਖੰਡਾਂ 'ਚ ਗਲਤ ਪਾਏ ਗਏ ਹਨ। ਜਿਸ 'ਚ ਲਗਭਗ 48 ਲੱਖ ਵੋਟਰ ਅਜਿਹੇ ਪਾਏ ਗਏ ਹਨ, ਜਿਨ੍ਹਾਂ ਦੇ ਨਾਂ/ਫੋਟੋ ਆਦਿ ਇਕ ਤੋਂ ਜ਼ਿਆਦਾ ਹੈ। ਜਿਨ੍ਹਾਂ ਦੇ ਨਾਂ/ਫੋਟੋ ਆਦਿ ਇਕ ਤੋਂ ਜ਼ਿਆਦਾ ਜਗ੍ਹਾ ਹੈ, ਉਨ੍ਹਾਂ ਲਈ ਕਿਹਾ ਗਿਆ ਹੈ ਕਿ ਇਹ ਲੋਕ ਆਂਧਰਾ ਪ੍ਰਦੇਸ਼ ਚਲੇ ਗਏ ਹਨ ਪਰ ਆਂਧਰਾ ਪ੍ਰਦੇਸ਼ ਦੀ ਸੂਚੀ 'ਚ ਵੀ 17 ਲੱਖ ਨਾਂ ਗਾਇਬ ਸਨ। ਕੁਝ ਮਤਦਾਤਾ ਅਜਿਹੇ ਹਨ, ਜਿਨ੍ਹਾਂ ਦੇ ਨਾਂ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੀ ਲਿਸਟ 'ਚ ਹੈ। ਸਿੰਘਵੀ ਨੇ ਕਿਹਾ ਕਿ ਸਵਤੰਤਰ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਆਧਾਰਹੀਣ ਹੈ, ਇਸ ਤਰ੍ਹਾਂ ਦੀ ਗੜਬੜੀ ਸੰਵਿਧਾਨਿਕ ਢਾਂਚੇ 'ਤੇ ਵੱਡਾ ਝਟਕਾ ਹੈ। ਉਨ੍ਹਾਂ ਨੇ ਕਿਹਾ ਕਿ 10 ਸਤੰਬਰ ਨੂੰ ਵੋਟਰ ਲਿਸਟ ਜਾਰੀ ਕਰਕੇ ਸੁਧਾਰ ਲਈ 4 ਹਫਤੇ ਦਿੱਤੇ ਗਏ ਹਨ ਜਦਕਿ ਇਸ ਲਈ 4 ਮਹੀਨੇ ਦਾ ਸਮਾਂ ਲੱਗਦਾ ਹੈ, ਕੀ ਇਸ ਲਈ ਵਿਧਾਨਸਭਾ ਅਚਾਨਕ ਭੰਗ ਕੀਤੀ ਗਈ?
ਕਾਂਗਰਸ ਬੁਲਾਰੇ ਨੇ ਮੰਗ ਕੀਤੀ ਕਿ ਪਾਰਦਰਸ਼ੀ ਤਰੀਕੇ ਨਾਲ ਵੋਟਰ ਲਿਸਟ ਬਣਨੀ ਚਾਹੀਦੀ ਹੈ ਅਤੇ ਜਦੋਂ ਤੱਕ ਸੁਧਾਰ ਨਹੀਂ ਹੁੰਦਾ ਉਦੋਂ ਤੱਕ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਗੜਬੜੀ ਲਈ ਜ਼ਿੰਮੇਦਾਰ ਤੈਅ ਕਰਨ ਦੀ ਮੰਗ ਕੀਤੀ ਹੈ। ਰਾਜ ਚੋਣ ਕਮਿਸ਼ਨ ਨੇ 10 ਸਤੰਬਰ ਨੂੰ ਮਤਦਾਤਾ ਸੂਚੀ ਦਾ ਡਰਾਫਟ ਜਾਰੀ ਕੀਤਾ ਹੈ ਅਤੇ ਸੂਚੀ 'ਚ ਦਾਅਵਾ ਜਾਂ ਇਤਰਾਜ਼ ਨੂੰ ਜਾਂਚਣ ਲਈ 4 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜਿਸ ਦੇ ਬਾਅਦ ਤੋਂ ਹੀ ਡਾਟਾਬੇਸ ਨੂੰ ਅਪਡੇਟ ਅਤੇ ਸਪਲੀਮੈਂਟ ਸੂਚੀ ਦਾ ਪ੍ਰਕਾਸ਼ਨ 7 ਅਕਤੂਬਰ ਤੋਂ ਪਹਿਲਾਂ ਪੂਰਾ ਹੋਣਾ ਹੈ ਅਤੇ ਇਸ ਦੇ ਅਗਲੇ ਹੀ ਦਿਨ 8 ਅਕਤੂਬਰ ਨੂੰ ਅੰਤਿਮ ਮਤਦਾਤਾ ਸੂਚੀ ਜਾਰੀ ਕੀਤੀ ਜਾਣੀ ਹੈ।

  • voter list
  • telangana
  • ਤੇਲੰਗਾਨਾ
  • ਵੋਟਰ ਲਿਸਟ
  • ਕਾਂਗਰਸ ਸਵਾਲ

ਕਾਂਗਰਸ ਦੀਆਂ ਚਾਰ ਪੀੜੀਆਂ ਵੀ ਨਹੀਂ ਕਰ ਸਕਦੀਆਂ ਦੇਸ਼ ਦਾ ਵਿਕਾਸ: ਸ਼ਾਹ

NEXT STORY

Stories You May Like

  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • narcotic pills and capsules worth 70 lakh seized three accused arrested
    70 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ, ਤਿੰਨ ਮੁਲਜ਼ਮ ਗ੍ਰਿਫ਼ਤਾਰ
  • congress  election process  jairam ramesh
    ਕਾਂਗਰਸ ਨੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ 'ਤੇ ਗੰਭੀਰਤਾ ਨਾਲ ਚੁੱਕੇ ਸਵਾਲ, ਆਖੀ ਇਹ ਗੱਲ
  • name missing from the voter list
    ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ ਲੱਗਣਗੇ ਵਿਸ਼ੇਸ਼ ਕੈਂਪ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • final voter list released in chandigarh following sir
    ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • claim regarding removal of 13 crore names voter list is misleading
    ਵੋਟਰ ਸੂਚੀ ’ਚੋਂ 13 ਕਰੋੜ ਨਾਂ ਹਟਾਏ ਜਾਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ : ਚੋਣ ਕਮਿਸ਼ਨ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • india on russia ukraine
      'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ...
    • high command  harish rawat  public yatra
      ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...
    • dry fruits  rising prices  jairam ramesh
      ਸੁੱਕੇ ਮੇਵਿਆਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
    • fake notes  delhi police  arrested  accused
      'ਜਾਅਲੀ ਨੋਟ' ਗਿਰੋਹ ਦਾ ਪਰਦਾਫਾਸ਼ ! ਦਿੱਲੀ ਪੁਲਸ ਨੇ 10.50 ਲੱਖ ਦੇ ਨੋਟਾਂ ਸਣੇ...
    • brahmos launcher s will be purchased for navy warships
      ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661...
    • pradhan mantri awaas yojna
      ਸ਼ਹਿਰੀ ਗਰੀਬਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ : ਪੰਜਾਬ ਨੂੰ 1.05 ਲੱਖ ਤੇ...
    • virat kohli  premanand maharaj ji  ashram  team
      'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਵਾਲੇ...
    • pm narendra modi we will do it
      'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ...
    • pm modi  delhi  temple  prayer
      PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ...
    • rahul gandhi  priyanka gandhi  fir  delhi police
      ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +