Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:34:14 AM

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Parliament Special Session: ਲੋਕ ਸਭਾ 'ਚ ਪਾਸ ਨਹੀਂ ਹੋਇਆ ਮਹਿਲਾ ਰਾਖਵਾਂਕਰਨ ਬਿੱਲ

NATIONAL News Punjabi(ਦੇਸ਼)

Parliament Special Session: ਲੋਕ ਸਭਾ 'ਚ ਪਾਸ ਨਹੀਂ ਹੋਇਆ ਮਹਿਲਾ ਰਾਖਵਾਂਕਰਨ ਬਿੱਲ

  • Edited By Shubam Kumar,
  • Updated: 17 Apr, 2026 07:50 PM
National
voting begins in lok sabha on women s reservation bill
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ:  ਕੇਂਦਰ ਦੀ ਮੋਦੀ ਸਰਕਾਰ ਨੂੰ ਸੰਸਦ ਵਿੱਚ ਉਸ ਵੇਲੇ ਵੱਡੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਬਹੁ-ਚਰਚਿਤ ਮਹਿਲਾ ਰਾਖਵਾਂਕਰਨ ਨਾਲ ਸਬੰਧਤ 131ਵਾਂ ਸੰਵਿਧਾਨਕ ਸੋਧ ਬਿੱਲ ਲੋਕ ਸਭਾ ਵਿੱਚ ਡਿੱਗ ਗਿਆ। 12 ਸਾਲਾਂ ਦੇ ਸ਼ਾਸਨ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਮੋਦੀ ਸਰਕਾਰ ਸਦਨ ਵਿੱਚ ਕੋਈ ਬਿੱਲ ਪਾਸ ਕਰਵਾਉਣ ਵਿੱਚ ਅਸਫਲ ਰਹੀ ਹੈ। ਇਸ ਬਿੱਲ ਵਿੱਚ ਸੰਸਦ ਦੀਆਂ ਸੀਟਾਂ 543 ਤੋਂ ਵਧਾ ਕੇ 850 ਕਰਨ ਦਾ ਪ੍ਰਬੰਧ ਸੀ।

ਬਹੁਮਤ ਦੇ ਅੰਕੜੇ ਤੋਂ ਪਿਛੜੀ ਸਰਕਾਰ
 ਲੋਕ ਸਭਾ ਵਿੱਚ 21 ਘੰਟੇ ਚੱਲੀ ਲੰਬੀ ਬਹਿਸ ਤੋਂ ਬਾਅਦ ਹੋਈ ਵੋਟਿੰਗ ਵਿੱਚ ਕੁੱਲ 528 ਸਾਂਸਦਾਂ ਨੇ ਹਿੱਸਾ ਲਿਆ। ਬਿੱਲ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ। ਸੰਵਿਧਾਨਕ ਸੋਧ ਲਈ ਦੋ-ਤਿਹਾਈ ਬਹੁਮਤ (352 ਵੋਟਾਂ) ਦੀ ਲੋੜ ਸੀ, ਜਿਸ ਕਾਰਨ ਇਹ ਬਿੱਲ 54 ਵੋਟਾਂ ਦੇ ਫਰਕ ਨਾਲ ਫੇਲ੍ਹ ਹੋ ਗਿਆ। ਇਸ ਦੇ ਨਾਲ ਹੀ ਹੱਦਬੰਦੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ ਦੋ ਹੋਰ ਬਿੱਲ ਵੀ ਪੇਸ਼ ਨਹੀਂ ਕੀਤੇ ਜਾ ਸਕੇ ਕਿਉਂਕਿ ਉਹ ਇਸੇ ਬਿੱਲ ਨਾਲ ਜੁੜੇ ਹੋਏ ਸਨ।

ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਘੇਰਿਆ
 ਬਿੱਲ ਡਿੱਗਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ, TMC, DMK ਅਤੇ ਸਪਾ ਨੇ ਮਿਲ ਕੇ ਦੇਸ਼ ਦੀ ਨਾਰੀ ਸ਼ਕਤੀ ਦੇ ਅਧਿਕਾਰ ਨੂੰ ਖੋਹਿਆ ਹੈ। ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਦਾ ਇਹ ਰਵੱਈਆ ਨਿੰਦਣਯੋਗ ਹੈ ਅਤੇ ਦੇਸ਼ ਦੀਆਂ ਮਹਿਲਾਵਾਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਰੋਧੀ ਧਿਰ ਨੂੰ ਇਸ ਦਾ ਖਮਿਆਜ਼ਾ 2029 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

ਵਿਰੋਧੀ ਧਿਰ ਨੇ ਦੱਸਿਆ 'ਲੋਕਤੰਤਰ ਦੀ ਜਿੱਤ'
 ਦੂਜੇ ਪਾਸੇ, ਵਿਰੋਧੀ ਧਿਰ ਨੇ ਬਿੱਲ ਦੇ ਡਿੱਗਣ ਨੂੰ ਸੰਵਿਧਾਨ ਦੀ ਜਿੱਤ ਦੱਸਿਆ ਹੈ। ਰਾਹੁਲ ਗਾਂਧੀ ਨੇ ਕਿਹਾ, "ਅਸੀਂ ਸੰਵਿਧਾਨ 'ਤੇ ਹੋਏ ਹਮਲੇ ਨੂੰ ਹਰਾ ਦਿੱਤਾ ਹੈ"। ਉਨ੍ਹਾਂ ਦੋਸ਼ ਲਾਇਆ ਕਿ ਇਹ ਬਿੱਲ ਮਹਿਲਾ ਰਾਖਵਾਂਕਰਨ ਲਈ ਨਹੀਂ, ਸਗੋਂ ਭਾਰਤ ਦੀ ਸਿਆਸੀ ਸੰਰਚਨਾ ਨੂੰ ਬਦਲਣ ਦੀ ਇੱਕ ਸਾਜ਼ਿਸ਼ ਸੀ। ਪ੍ਰਿਯੰਕਾ ਗਾਂਧੀ ਨੇ ਵੀ ਇਸ ਨੂੰ ਲੋਕਤੰਤਰ ਅਤੇ ਦੇਸ਼ ਦੀ ਏਕਤਾ ਦੀ ਵੱਡੀ ਜਿੱਤ ਕਰਾਰ ਦਿੱਤਾ।

ਸੰਸਦ ਦੇ ਬਾਹਰ ਪ੍ਰਦਰਸ਼ਨ 
ਬਿੱਲ ਡਿੱਗਣ ਤੋਂ ਤੁਰੰਤ ਬਾਅਦ ਐਨ.ਡੀ.ਏ. (NDA) ਦੀਆਂ ਮਹਿਲਾ ਸਾਂਸਦਾਂ ਨੇ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ 'ਮਹਿਲਾ ਦਾ ਅਪਮਾਨ, ਨਹੀਂ ਸਹੇਗਾ ਹਿੰਦੁਸਤਾਨ' ਦੇ ਨਾਅਰੇ ਲਗਾਏ। ਦੱਸਣਯੋਗ ਹੈ ਕਿ ਵੋਟਿੰਗ ਤੋਂ ਪਹਿਲਾਂ ਪੀਐਮ ਮੋਦੀ ਨੇ ਸਾਰੇ ਸਾਂਸਦਾਂ ਨੂੰ ਆਪਣੀ 'ਅੰਤਰ-ਆਤਮਾ ਦੀ ਆਵਾਜ਼' ਸੁਣ ਕੇ ਵੋਟ ਪਾਉਣ ਦੀ ਅਪੀਲ ਕੀਤੀ ਸੀ, ਜੋ ਕਿ ਬੇਅਸਰ ਸਾਬਤ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


 

  • Womens Reservation Bill
  • Lok Sabha Voting
  • Amit Shah
  • Rahul Gandhi

ਹੋਟਲ ਦੇ ਬੰਦ ਕਮਰੇ ਵਿੱਚ ਕੁੜੀ ਨੇ ਪਹਿਲਾਂ ਮੁੰਡਾ ਕੀਤਾ ਬੇਹੋਸ਼ ਤੇ ਫਿਰ...! ਚੱਕਰਾਂ 'ਚ ਪਈ ਪੁਲਸ

NEXT STORY

Stories You May Like

  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • lok sabha passed anti paper leak bill
    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
  • lok sabha  birth and death registration amendment bill  passed
    ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'
  • lok sabha passes the bankers books evidence bill 2026
    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
  • lok sabha appropriation bill passed
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
  • lok sabha  supreme court  number of judges  bill passed
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪਾਸ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp calls for jharkhand bandh on august 11
      ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ...
    • deepti gaur mukherjee becomes new higher education secretary
      ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ...
    • 11 new e visa entry points announced
      ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ...
    • sourav ganguly and his wife receive death threats
      ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ...
    • two brothers fought over rasmalai
      ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
    • home minister ready to answer every question
      ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ...
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +