Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    9:55:11 AM

  • roshan healthcare ayurvedic treatment

    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ...

  • big surprise for us and israel

    ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ...

  • brazil plane crashes into restaurant

    ਬ੍ਰਾਜ਼ੀਲ: ਖੰਭੇ ਨਾਲ ਟਕਰਾ ਕੇ ਰੈਸਟੋਰੈਂਟ 'ਤੇ...

  • air india  s big decision

    Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • 'ਰਾਮ'-'ਮੀਰਾ' ਆਹਮੋ-ਸਾਹਮਣੇ, ਰਾਸ਼ਟਰਪਤੀ ਚੋਣ ਲਈ ਵੋਟਾਂ ਪੈਣਗੀਆਂ ਅੱਜ

NATIONAL News Punjabi(ਦੇਸ਼)

'ਰਾਮ'-'ਮੀਰਾ' ਆਹਮੋ-ਸਾਹਮਣੇ, ਰਾਸ਼ਟਰਪਤੀ ਚੋਣ ਲਈ ਵੋਟਾਂ ਪੈਣਗੀਆਂ ਅੱਜ

  • Updated: 17 Jul, 2017 12:12 AM
ਨਵੀਂ ਦਿੱਲੀ
voting for presidential election today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੇਸ਼ ਦੇ ਸਰਵਉਚ ਸੰਵਿਧਾਨਕ ਅਹੁਦੇ ਲਈ ਸੋਮਵਾਰ ਨੂੰ ਹੋਣ ਵਾਲੀ ਚੋਣ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ, ਜਿਸ ਵਿਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਉਮੀਦਵਾਰ ਰਾਮਨਾਥ ਕੋਵਿੰਦ ਅਤੇ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦਰਮਿਆਨ ਸਿੱਧਾ ਮੁਕਾਬਲਾ ਹੈ।
ਰਾਸ਼ਟਰਪਤੀ ਚੋਣ ਦੇ ਨਿਰਵਾਚਕ ਮੰਡਲ ਵਿਚ ਵੱਖ-ਵੱਖ ਪਾਰਟੀਆਂ ਦੀ ਸਥਿਤੀ ਦੇਖੀ ਜਾਵੇ ਤਾਂ ਵਿਰੋਧੀ ਧਿਰ ਦੀ 'ਮੀਰਾ' ਉਤੇ ਰਾਜਗ ਉਮੀਦਵਾਰ 'ਰਾਮ' (ਨਾਥ) ਦਾ ਪਲੜਾ ਭਾਰੀ ਨਜ਼ਰ ਆ ਰਿਹਾ ਹੈ। ਸ਼੍ਰੀ ਕੋਵਿੰਦ ਨੂੰ ਸੱਤਾਧਾਰੀ ਰਾਜਗ ਦੇ ਨਾਲ-ਨਾਲ ਜਨਤਾ ਦਲ (ਯੂ), ਬੀਜੂ ਜਨਤਾ ਦਲ (ਬੀਜਦ), ਅਨਾਦਰਮੁਕ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ. ਆਰ. ਐੱਸ.) ਸਣੇ ਕਈ ਛੋਟੀਆਂ ਪਾਰਟੀਆਂ ਦਾ ਵੀ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ। ਜਦ ਕਿ ਸ਼੍ਰੀਮਤੀ ਕੁਮਾਰ ਨੂੰ ਕਾਂਗਰਸ ਦੇ ਇਲਾਵਾ 16 ਹੋਰ ਪਾਰਟੀਆਂ ਦਾ ਸਮਰਥਨ ਮਿਲਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪ੍ਰਤੱਖ ਫੈਸਲੇ ਵਿਚ ਦਲਿਤ ਭਾਈਚਾਰੇ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਰਾਜਪਾਲ ਸ਼੍ਰੀ ਕੋਵਿੰਦ ਦੇ ਨਾਂ ਦਾ ਐਲਾਨ ਕੀਤਾ ਤਾਂ ਵਿਰੋਧੀ ਧਿਰ ਨੇ ਵੀ ਇਸੇ ਭਾਈਚਾਰੇ ਦਾ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਅਤੇ ਸ਼੍ਰੀਮਤੀ ਕੁਮਾਰ ਦੇ ਨਾਂ 'ਤੇ ਸਹਿਮਤੀ ਬਣੀ। ਸ਼੍ਰੀ ਕੋਵਿੰਦ ਨੂੰ ਉਮੀਦਵਾਰ ਬਣਾ ਕੇ ਸ਼੍ਰੀ ਮੋਦੀ ਨੇ ਵਿਰੋਧੀ ਧਿਰ ਵਿਚ ਵੀ ਤਰੇੜ ਪੈਦਾ ਕਰ ਦਿੱਤੀ। ਬਿਹਾਰ ਵਿਚ ਮਹਾਗਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਜਨਤਾ ਦਲ (ਯੂ) ਨੇ ਸ਼੍ਰੀ ਕੋਵਿੰਦ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ।  ਰਾਸ਼ਟਰਪਤੀ ਚੋਣ ਲਈ ਸੰਸਦ ਭਵਨ ਦੇ ਇਲਾਵਾ ਸਾਰੇ ਸੂਬਿਆਂ ਦੇ ਵਿਧਾਨ ਮੰਡਲਾਂ ਵਿਚ ਵੋਟਾਂ ਸਵੇਰੇ 10 ਤੋਂ ਸ਼ਾਮ 7 ਵਜੇ ਤਕ ਪੈਣਗੀਆਂ। ਸੰਸਦ ਦੇ ਹਾਲ ਨੰਬਰ  62 ਵਿਚ ਵੋਟਾਂ ਪੈਣਗੀਆਂ। ਸੂਬਿਆਂ ਵਿਚ ਵੀ ਚੋਣ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਵਿਧਾਨ ਕੌਂਸਲਰਾਂ ਦੇ ਵੋਟ ਪੇਪਰ ਗੁਲਾਬੀ ਰੰਗ ਦੇ ਹਨ। ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਨਵੇਂ ਚੁਣੇ ਰਾਸ਼ਟਰਪਤੀ 25 ਜੁਲਾਈ ਨੂੰ ਆਪਣਾ ਅਹੁਦਾ ਸੰਭਾਲਣਗੇ। ਰਾਸ਼ਟਰਪਤੀ ਦੀ ਚੋਣ 'ਇਲੈਕਟੋਰਲ ਕਾਲੇਜ' ਵਲੋਂ ਕੀਤੀ ਜਾਂਦੀ ਹੈ ਜਿਸ ਵਿਚ ਦੇਸ਼ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੋਟਾਂ ਪਾਉੁਂਦੇ ਹਨ। ਰਾਸ਼ਟਰਪਤੀ ਚੋਣਾਂ ਵਿਚ ਕੁਲ ਵੋਟਾਂ ਦੇ 48 ਫੀਸਦੀ ਵੋਟ ਰਾਜਗ ਕੋਲ ਹਨ। ਇਨ੍ਹਾਂ ਵਿਚੋਂ 40 ਫੀਸਦੀ ਵੋਟਾਂ ਕੇਵਲ ਭਾਜਪਾ ਦੀਆਂ ਹਨ। ਦੂਸਰੇ ਪਾਸੇ ਅਨਾਦਰਮੁਕ ਦੀਆਂ 5 ਫੀਸਦੀ, ਬੀਜਦ ਦੀਆਂ 3 ਫੀਸਦੀ, ਟੀ. ਆਰ. ਐੱਸ. ਦੀਆਂ 2 ਫੀਸਦੀ, ਜਦ (ਯੂ) ਦੀਆਂ 2 ਫੀਸਦੀ ਤੋਂ ਘੱਟ ਅਤੇ ਵਾਈ. ਐੱਸ. ਆਰ. ਕਾਂਗਰਸ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੋਹਾਂ ਦੀਆਂ ਮਿਲਾ ਕੇ 2 ਫੀਸਦੀ ਵੋਟਾਂ ਹਨ। ਇਨ੍ਹਾਂ ਸਾਰਿਆਂ ਨੂੰ ਮਿਲਾ ਕੇ 14 ਫੀਸਦੀ ਵੋਟਾਂ ਹਨ।
ਇਨ੍ਹਾਂ ਪਾਰਟੀਆਂ ਨੇ ਵੀ ਰਾਜਗ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਅਜਿਹੇ ਵਿਚ ਕੋਵਿੰਦ ਦੇ ਪੱਖ ਵਿਚ 62 ਫੀਸਦੀ ਤੋਂ ਵੱਧ ਵੋਟਾਂ ਹਨ ਜਦ ਕਿ ਕਾਂਗਰਸ ਤੇ ਉਸ ਦੇ ਸਹਿਯੋਗੀਆਂ ਕੋਲ ਮਹਿਜ 34 ਫੀਸਦੀ ਵੋਟਾਂ ਹਨ। ਰਾਸ਼ਟਰਪਤੀ ਚੋਣ ਵਿਚ ਕੁਲ ਵੋਟਾਂ 10,98,903 ਹਨ। ਇਨ੍ਹਾਂ ਵੋਟਾਂ ਵਿਚ 5,49,408 ਸੰਸਦ ਮੈਂਬਰਾਂ ਦੀਆਂ ਅਤੇ 5,49,495 ਵਿਧਾਇਕਾਂ ਦੀਆਂ ਵੋਟਾਂ ਹਨ।
ਆਪਣੀਆਂ ਸੂਬਾ ਵਿਧਾਨ ਸਭਾ ਵਿਚ ਵੋਟਾਂ ਪਾਉਣਗੇ 55 ਸੰਸਦ ਮੈਂਬਰ
ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਸਣੇ 55 ਸੰਸਦ ਮੈਂਬਰ ਕਲ ਰਾਸ਼ਟਰਪਤੀ ਚੋਣਾਂ ਵਿਚ ਸੰਸਦ ਭਵਨ ਦੀ ਬਜਾਏ ਆਪਣੀਆਂ ਸੂਬਾ ਵਿਧਾਨ ਸਭਾਵਾਂ ਵਿਚ ਵੋਟਾਂ ਪਾਉਣਗੇ। 5 ਵਿਧਾਇਕ ਆਪਣੀ ਵੋਟ ਸੰਸਦ ਭਵਨ ਵਿਚ ਅਤੇ 4 ਹੋਰ ਵਿਧਾਇਕ ਆਪਣੀ ਵੋਟ ਅਜਿਹੀਆਂ ਸੂਬਾ ਵਿਧਾਨ ਸਭਾ ਵਿਚ ਪਾਉਣਗੇ ਜਿਥੋਂ ਉਹ ਚੁਣੇ ਨਹੀਂ ਗਏ। ਚੋਣ ਕਮਿਸ਼ਨ ਦੇ ਦਸਤਾਵੇਜ਼ ਅਨੁਸਾਰ ਉਸ ਨੇ 14 ਰਾਜ ਸਭਾ ਅਤੇ 41 ਲੋਕ ਸਭਾ ਮੈਂਬਰਾਂ ਨੂੰ ਕਲ ਸੰਸਦ ਭਵਨ ਦੀ ਬਜਾਏ ਸੂਬਾ ਵਿਧਾਨ ਸਭਾਵਾਂ ਵਿਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ।

  • ਦੇਸ਼
  • ਰਾਸ਼ਟਰਪਤੀ ਚੋਣ
  • ਰਾਮਨਾਥ ਕੋਵਿੰਦ
  • ਮੀਰਾ ਕੁਮਾਰ
  • Country
  • Presidential Election
  • Ramnath Kovind
  • Meera Kumar

'ਮੇਕ ਇਨ ਇੰਡੀਆ' ਪ੍ਰੋਗਰਾਮ ਠੁੱਸ : ਚਿਦਾਂਬਰਮ

NEXT STORY

Stories You May Like

  • gt and rr teams will face each other
    IPL 2026 : ਅੱਜ ਕੌਣ ਮਚਾਏਗਾ ਤਹਿਲਕਾ, GT ਅਤੇ RR ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
  • mi vs dc
    MI vs DC ; ਅੱਜ ਪੰਤ ਤੇ ਪੰਡਯਾ ਆਹਮੋ-ਸਾਹਮਣੇ ! ਦਿੱਲੀ 'ਚ ਵਰ੍ਹੇਗਾ ਚੌਕੇ-ਛੱਕਿਆਂ ਦਾ ਮੀਂਹ
  • seatle voting
    ਸਿਆਟਲ 'ਚ ਭਲਕੇ ਪੈਣਗੀਆਂ ਰੈਫਰੈਂਡਮ ਦੀਆਂ ਵੋਟਾਂ ! ਕਈ ਦੇਸ਼ਾਂ ਤੋਂ ਪਹੁੰਚੇ SFJ ਦੇ ਕਾਰਕੁੰਨ
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
  • yuvraj singh and yograj singh clash over arjun tendulkar  s statement
    ਅਰਜੁਨ ਤੇਂਦੁਲਕਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਯੁਵਰਾਜ ਸਿੰਘ ਤੇ ਯੋਗਰਾਜ ਸਿੰਘ ਹੋਏ ਆਹਮੋ-ਸਾਹਮਣੇ
  • banks will remain closed today and tomorrow due to ram navami see list
    ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ
  • narendra modi  assam  election rally  bjp candidate
    PM ਮੋਦੀ ਅੱਜ ਆਸਾਮ 'ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
  • 2 trucks collision fire
    UP 'ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • tera tera hatti organizes massive free book camp thousands of children helped
    ਤੇਰਾ ਤੇਰਾ ਹੱਟੀ ਵੱਲੋਂ ਮੁਫ਼ਤ ਕਿਤਾਬਾਂ ਦਾ ਵਿਸ਼ਾਲ ਕੈਂਪ, ਹਜ਼ਾਰਾਂ ਬੱਚਿਆਂ ਨੂੰ...
  • punjab s weather will change again new released alert
    6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9...
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
Trending
Ek Nazar
famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • lpg crisis delhi govt banned gas cylinders warehouses
      ਹੁਣ ਗੋਦਾਮਾਂ 'ਚ ਨਹੀਂ ਮਿਲੇਗਾ LPG ਸਿਲੰਡਰ! ਇਸ ਸੂਬੇ ਦੀ ਸਰਕਾਰ ਨੇ ਲਾ'ਤੀ...
    • bjp 40 star campaigners list pm modi cm yogi
      PM ਮੋਦੀ, CM ਯੋਗੀ ਤੇ ਕੰਗਨਾ..., ਪੱਛਮੀ ਬੰਗਾਲ ਚੋਣਾਂ ਲਈ BJP ਨੇ ਜਾਰੀ ਕੀਤੀ...
    • pm narendra modi addresses public meeting cooch behar west bengal
      ਚੋਣਾਂ ਤੋਂ ਬਾਅਦ TMC ਦੇ ਪਾਪਾਂ ਦਾ ਹੋਵੇਗਾ ਹਿਸਾਬ, ਕੂਚਬਿਹਾਰ 'ਚ ਬੋਲੇ PM ਮੋਦੀ
    • us iran israel war will intensify for the next 45 days
      ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
    • delhi crime branch government free medicines
      ਦਿੱਲੀ ਪੁਲਸ ਵੱਲੋਂ ਵੱਡੀ ਕਾਰਵਾਈ! 70 ਲੱਖ ਦੀਆਂ ਸਰਕਾਰੀ ਦਵਾਈਆਂ ਦੇ ਰੈਕੇਟ ਦਾ...
    • shameful a mother and brother sold their married daughter
      ਸ਼ਰਮਨਾਕ! ਪੈਸਿਆਂ ਦੇ ਲਾਲਚ 'ਚ ਮਾਂ ਤੇ ਭਰਾ ਨੇ ਆਪਣੀ ਹੀ ਵਿਆਹੁਤਾ ਧੀ ਨੂੰ 1.38...
    • good news amidst gas shortage
      ਗੈਸ ਦੀ ਕਿੱਲਤ ਵਿਚਾਲੇ Good News ! LPG ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ...
    • students opportunities
      IT ਸੈਕਟਰ 'ਚ ਨੌਕਰੀਆਂ ਦੀ ਕਮੀ ਵਿਚਾਲੇ ਵਿਦਿਆਰਥੀਆਂ ਦੇ ਭਵਿੱਖ ਲਈ ਇੰਜੀਨੀਅਰਿੰਗ...
    • toll plaza cash payment ban rule change
      ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10 ਅਪ੍ਰੈਲ ਤੋਂ ਬਦਲ ਜਾਣਗੇ ਕਈ ਨਿਯਮ
    • free lpg gas cylinders
      Free ਮਿਲੇਗਾ LPG ਸਿਲੰਡਰ ! ਚੋਣਾਂ ਤੋਂ ਪਹਿਲਾਂ CM ਹੇਮੰਤ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +