Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    4:56:51 PM

  • eu takes strict action on google fined 1 billion these allegations

    EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ...

  • canada pr

    ਪੰਜਾਬੀਓ ਕਰ ਲਓ ਤਿਆਰੀ ! ਹੁਣ ਕੈਨੇਡਾ ਸਰਕਾਰ ਹਰ...

  • rto department punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • punjabis phones suddenly started ringing big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਵਿਧਾਨ ਸਭਾ ਲਈ ਅੱਜ ਪੈਣਗੀਆਂ ਵੋਟਾਂ, 24 ਸੀਟਾਂ 'ਤੇ ਜੰਮੂ 'ਚ ਹੋਵੇਗੀ ਟੱਕਰ

NATIONAL News Punjabi(ਦੇਸ਼)

ਵਿਧਾਨ ਸਭਾ ਲਈ ਅੱਜ ਪੈਣਗੀਆਂ ਵੋਟਾਂ, 24 ਸੀਟਾਂ 'ਤੇ ਜੰਮੂ 'ਚ ਹੋਵੇਗੀ ਟੱਕਰ

  • Edited By Disha,
  • Updated: 18 Sep, 2024 05:09 AM
Jammu & Kashmir
voting for the assembly will be held today
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਅੱਜ ਯਾਨੀ 18 ਸਤੰਬਰ ਨੂੰ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ, ਜਿਸ 'ਚ 23.27 ਲੱਖ ਵੋਟਰ ਸ਼ਾਮਲ ਹੋਣਗੇ। ਪਹਿਲੇ ਪੜਾਅ ਦੀਆਂ 24 'ਚੋਂ 8 ਸੀਟਾਂ ਜੰਮੂ ਡਿਵੀਜ਼ਨ ਅਤੇ 16 ਸੀਟਾਂ ਕਸ਼ਮੀਰ ਘਾਟੀ 'ਚ ਹਨ। ਸਭ ਤੋਂ ਜ਼ਿਆਦਾ 7 ਸੀਟਾਂ ਅਨੰਤਨਾਗ ਅਤੇ ਸਭ ਤੋਂ ਘੱਟ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹੇ ਦੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਖ਼ਤਮ ਹੋਵੇਗੀ। 

110 ਉਮੀਦਵਾਰ ਕਰੋੜਪਤੀ, 36 'ਤੇ ਕ੍ਰਿਮੀਨਲ ਮਾਮਲੇ ਦਰਜ

ਚੋਣ ਕਮਿਸ਼ਨ ਅਨੁਸਾਰ ਪਹਿਲੇ ਪੜਾਅ 'ਚ 219 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ 'ਚ 9 ਔਰਤਾਂ ਅਤੇ 92 ਆਜ਼ਾਦ ਉਮੀਦਵਾਰ ਹਨ। 110 ਉਮੀਦਵਾਰ ਕਰੋੜਪਤੀ ਹਨ, ਜਦੋਂ ਕਿ 36 'ਤੇ ਕ੍ਰਿਮੀਨਲ ਮਾਮਲੇ ਦਰਜ ਹਨ। ਇਸ ਪੜਾਅ 'ਚ ਮੁਫ਼ਤੀ ਪਰਿਵਾਰ ਦਾ ਗੜ੍ਹ ਰਹੀ ਬਿਜਬੇਹਰਾ ਸੀਟ ਵੀ ਹੈ। ਇੱਥੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਪਹਿਲੀ ਵਾਰ ਚੋਣ ਲੜ ਰਹੀ ਹੈ। ਮਹਿਬੂਬਾ ਅਤੇ ਉਨ੍ਹਾਂ ਦੇ ਪਿਤਾ ਮੁਫ਼ਤੀ ਮੁਹੰਮਦ ਸਈਅਦ ਮੁੱਖ ਮੰਤਰੀ ਰਹਿ ਚੁੱਕੇ ਹਨ।

90 ਸੀਟਾਂ 'ਤੇ ਤਿੰਨ ਪੜਾਵਾਂ 'ਚ ਹੋਵੇਗੀ ਵੋਟਿੰਗ 

ਜੰਮੂ ਕਸ਼ਮੀਰ ਦੀਆਂ 90 ਸੀਟਾਂ 'ਤੇ 18 ਸਤੰਬਰ, 25 ਸਤੰਬਰ ਅਤੇ ਇਕ ਅਕਤੂਬਰ ਨੂੰ ਤਿੰਨ ਪੜਾਵਾਂ 'ਚ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨ ਕੀਤੇ ਜਾਣਗੇ। ਦਰਅਸਲ ਜੰਮੂ ਕਸ਼ਮੀਰ 'ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। 5 ਅਗਸਤ 2019 ਨੂੰ ਧਾਰਾ 370 ਰੱਦ ਅਤੇ ਰਾਜ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਬਦਲਣ ਤੋਂ ਬਾਅਦ ਇੱਥੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਜੰਮੂ ਕਸ਼ਮੀਰ 'ਚ 2014 ਦੀਆਂ ਚੋਣਾਂ 'ਚ ਪੀ.ਡੀ.ਪੀ. ਨੇ ਸਭ ਤੋਂ ਜ਼ਿਆਦਾ 28 ਅਤੇ ਭਾਜਪਾ ਨੇ 25 ਸੀਟਾਂ ਜਿੱਤੀਆਂ ਸਨ। ਦੋਹਾਂ ਪਾਰਟੀਆਂ ਨੇ ਮਿਲ ਕੇ ਸਰਕਾਰ ਬਣਾਈ ਸੀ। ਸਾਲ 2018 'ਚ ਭਾਜਪਾ ਵਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਇਹ ਸਰਕਾਰ ਡਿੱਗ ਗਈ ਸੀ। ਪਹਿਲੇ ਪੜਾਅ 'ਚ ਅਨੰਤਨਾਗ ਦੀਆਂ 7, ਪੁਲਵਾਮਾ ਦੀਆਂ 4, ਕੁਲਗਾਮ, ਕਿਸ਼ਤਵਾੜ ਅਤੇ ਡੋਡਾ ਦੀਆਂ 3-3, ਸ਼ੋਪੀਆਂ ਅਤੇ ਰਾਮਬਨ ਦੀਆਂ 2-2 ਸੀਟਾਂ 'ਤੇ ਵੋਟਾਂ ਪੈਣਗੀਆਂ। ਡੋਡਾ, ਰਾਮਬਨ ਅਤੇ ਕਿਸ਼ਤਵਾੜ ਜ਼ਿਲ੍ਹੇ ਜੰਮੂ ਡਿਵੀਜ਼ਨ ਜਦੋਂ ਕਿ ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਕਸ਼ਮੀਰ ਡਿਵੀਜ਼ਨ 'ਚ ਆਉਂਦੇ ਹਨ। ਪੁਲਵਾਮਾ ਦੀ ਪੰਪੋਰ ਸੀਟ 'ਤੇ ਸਭ ਤੋਂ ਜ਼ਿਆਦਾ 14 ਉਮੀਦਵਾਰ ਹਨ। ਉੱਥੇ ਹੀ ਅਨੰਤਨਾਗ ਦੀ ਬਿਜਬੇਹਰਾ ਸੀਟ 'ਤੇ ਸਿਰਫ਼ 3 ਉਮੀਦਵਾਰਾਂ ਦਰਮਿਆਨ ਚੋਣ ਲੜਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jammu and Kashmir
  • Assembly Elections
  • Voting
  • Candidates
  • Voters
  • ਜੰਮੂ ਕਸ਼ਮੀਰ
  • ਵਿਧਾਨ ਸਭਾ ਚੋਣਾਂ
  • ਵੋਟਿੰਗ
  • ਉਮੀਦਵਾਰ
  • ਵੋਟਰ

ਸਕਾਰਪੀਓ ਦਾ AC ਠੀਕ ਕਰਵਾਉਣ ਮਕੈਨਿਕ ਲੈ ਕੇ ਗਿਆ ਸੀ ਗੈਰਾਜ, ਬੋਨਟ ਖੋਲ੍ਹਿਆ ਤਾਂ ਅੰਦਰੋਂ ਨਿਕਲਿਆ ਅਜਗਰ

NEXT STORY

Stories You May Like

  • nagabandham   to stream on prime video starting july 24
    'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
  • ram temple chhattisgarh assembly adjournment
    ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਛੱਤੀਸਗੜ੍ਹ ਵਿਧਾਨ ਸਭਾ 'ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • government magazine  ambedkar image
    ਸਰਕਾਰੀ ਮੈਗਜ਼ੀਨ 'ਚ ਅੰਬੇਡਕਰ ਦੀ ਉਲਟੀ ਤਸਵੀਰ ਪ੍ਰਕਾਸ਼ਿਤ ਹੋਣ 'ਤੇ ਮਹਾਰਾਸ਼ਟਰ ਵਿਧਾਨ ਸਭਾ 'ਚ ਹੰਗਾਮਾ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • rajya sabha bjp
    ਰਾਜ ਸਭਾ ’ਚ ਭਾਜਪਾ ਇਤਿਹਾਸਕ ਬਹੁਮਤ ਤੋਂ 6 ਸੀਟਾਂ ਪਿੱਛੇ
  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • chhattisgarh legislative assembly  monsoon session
    ਛੱਤੀਸਗੜ੍ਹ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਪਹਿਲੇ ਦਿਨ ਪਾਂਡਵਾਨੀ ਕਲਾਕਾਰ ਨੂੰ ਭੇਟ ਕੀਤੀ ਸ਼ਰਧਾਂਜਲੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
Trending
Ek Nazar
indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india to become semicondutor hub
      ਹੁਣ ਸੈਮੀਕੰਡਕਟਰ ਮੈਨੂਫੈਕਚਰਿੰਗ ਹੱਬ ਬਣੇਗਾ ਭਾਰਤ ! ਤਾਈਵਾਨ ਨੂੰ ਦੇਵੇਗਾ ਟੱਕਰ,...
    • siya chetan marriage revelation
      ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ ਰੋਕਣ ਲਈ ਰੱਚੀ ਸੀ ਅਜਿਹੀ...
    • indus water treaty pakistans claims hollow in the face of india tough decision
      ਸਿੰਧੂ ਜਲ ਸੰਧੀ: ਭਾਰਤ ਦੇ ਸਖ਼ਤ ਫੈਸਲੇ ਅੱਗੇ ਪਾਕਿਸਤਾਨ ਦੇ ਦਾਅਵੇ ਖੋਖਲੇ
    • anna hazare silent protest
      ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'
    • india s electronics manufacturing grows sevenfold to rs 13 11 lakh cr
      ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ...
    • jantar mantar protest volunteer doctors  treatment
      ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਚ ਤਾਇਨਾਤ ਵਲੰਟੀਅਰ ਡਾਕਟਰ, ਕਰ ਰਹੇ ਲੋਕਾਂ...
    • fast track courts
      ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ...
    • housing scheme available at 25  discount  golden opportunity to buy house
      25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ...
    • protest  high court friday hearing
      CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ...
    • lunch break open  metro station supreme court
      ''ਲੰਚ ਤੋਂ ਪਹਿਲਾਂ ਖੋਲ੍ਹ ਦਿਓ ਮੈਟਰੋ ਸਟੇਸ਼ਨ, ਨਹੀਂ ਤਾਂ..'', ਯਾਤਰੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +