Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:32:41 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 13 ਸੂਬਿਆਂ ਦੀਆਂ 88 ਸੀਟਾਂ ’ਤੇ ਵੋਟਿੰਗ ਭਲਕੇ, ਕਈ ਦਿੱਗਜਾਂ ਦੀ ਕਿਸਮਤ ਲੱਗੀ ਦਾਅ 'ਤੇ

NATIONAL News Punjabi(ਦੇਸ਼)

13 ਸੂਬਿਆਂ ਦੀਆਂ 88 ਸੀਟਾਂ ’ਤੇ ਵੋਟਿੰਗ ਭਲਕੇ, ਕਈ ਦਿੱਗਜਾਂ ਦੀ ਕਿਸਮਤ ਲੱਗੀ ਦਾਅ 'ਤੇ

  • Edited By Tanu,
  • Updated: 25 Apr, 2024 10:59 AM
New Delhi
voting tomorrow in 88 seats of 13 states
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਤਹਿਤ ਦੂਜੇ ਗੇੜ ਦੀਆਂ ਵੋਟਾਂ ਸ਼ੁੱਕਰਵਾਰ ਨੂੰ ਪੈਣਗੀਆਂ। 26 ਅਪ੍ਰੈਲ ਨੂੰ ਦੇਸ਼ ਦੇ 13 ਸੂਬਿਆਂ ਦੀਆਂ 88 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ 19 ਅਪ੍ਰੈੱਲ ਨੂੰ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋਈ ਸੀ। ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ’ਚ ਹੋਣ ਵਾਲੀਆਂ 13 ਸੂਬਿਆਂ ਦੀਆਂ 88 ਸੀਟਾਂ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਬੁੱਧਵਾਰ ਸ਼ਾਮ ਨੂੰ ਬੰਦ ਹੋ ਗਿਆ। ਹੁਣ ਇਨ੍ਹਾਂ ਲੋਕ ਸਭਾ ਸੀਟਾਂ ਦੇ ਵੋਟਰ 26 ਅਪ੍ਰੈਲ ਨੂੰ 1206 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ ਵੱਲੋਂ 9 ਅਪ੍ਰੈਲ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਇਨ੍ਹਾਂ ਸਾਰੇ ਸੂਬਿਆਂ ਵਿਚ ਕੁੱਲ 2633 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿਚੋਂ 1428 ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ ਸਹੀ ਪਾਏ ਗਏ ਅਤੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਮਗਰੋਂ ਹੁਣ ਕੁੱਲ 1206 ਉਮੀਦਵਾਰ ਮੈਦਾਨ ਵਿਚ ਬਚੇ ਹਨ।

ਇਹ ਵੀ ਪੜ੍ਹੋ- ਭਲਕੇ ਹੋਵੇਗੀ ਦੂਜੇ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ, ਬੰਦ ਰਹਿਣਗੇ ਸਕੂਲ ਅਤੇ ਕਾਲਜ

ਇਨ੍ਹਾਂ ਲੋਕ ਸਭਾ ਸੀਟਾਂ 'ਤੇ ਪੈਣਗੀਆਂ ਵੋਟਾਂ

26 ਅਪ੍ਰੈਲ ਨੂੰ ਆਸਾਮ ਅਤੇ ਬਿਹਾਰ ਤੋਂ 5-5, ਛੱਤੀਸਗੜ੍ਹ ਤੋਂ 3, ਜੰਮੂ-ਕਸ਼ਮੀਰ ਤੋਂ 1, ਕਰਨਾਟਕ ਤੋਂ 14, ਕੇਰਲ ਤੋਂ 20, ਮੱਧ ਪ੍ਰਦੇਸ਼ ਤੋਂ 7, ਮਹਾਰਾਸ਼ਟਰ ਤੋਂ 8, ਮਣੀਪੁਰ ਤੋਂ 1, ਰਾਜਸਥਾਨ ਤੋਂ 13, ਤ੍ਰਿਪੁਰਾ ਤੋਂ ਇਕ, ਉੱਤਰ ਪ੍ਰਦੇਸ਼ ਦੀਆਂ 8 ਲੋਕ ਸਭਾ ਸੀਟਾਂ ਅਤੇ ਪੱਛਮੀ ਬੰਗਾਲ ਦੀਆਂ 3 ਲੋਕ ਸਭਾ ਸੀਟਾਂ ’ਤੇ ਵੋਟਾਂ ਪੈਣਗੀਆਂ। ਦੱਸ ਦੇਈਏ ਕਿ ਪਹਿਲੇ ਗੇੜ ਦੀਆਂ ਚੋਣਾਂ ਵਿਚ 65 ਫ਼ੀਸਦੀ ਵੋਟਾਂ ਪਈਆਂ ਸਨ। ਇਸ ਲਈ ਵੋਟਿੰਗ ਫ਼ੀਸਦੀ ਵਧਾਉਣਾ ਵੀ ਇਕ ਵੱਡੀ ਚੁਣੌਤੀ ਹੋਵੇਗੀ। ਸਾਲ 2019 ਵਿਚ NDA ਨੇ 88 ਸੀਟਾਂ ਵਿਚੋਂ 55 ਤੋਂ ਵੱਧ ਸੀਟਾਂ ਜਿੱਤੀਆਂ ਸਨ। 

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਤੀਜੇ ਗੇੜ ਦੀਆਂ ਚੋਣਾਂ ’ਚ ਕਈ ਦਿੱਗਜਾਂ ਦੀ ਸਾਖ ਦਾਅ ’ਤੇ

ਇਨ੍ਹਾਂ ਦਿੱਗਜਾਂ ਦੀ ਕਿਸਮਤ ਲੱਗੀ ਦਾਅ 'ਤੇ

ਚੋਣਾਂ ਦੇ ਦੂਜੇ ਗੇੜ 'ਚ ਵੱਖ-ਵੱਖ ਪਾਰਟੀਆਂ ਦੇ ਅਹਿਮ ਉਮੀਦਵਾਰ ਜਿਵੇਂ ਕਿ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ (ਤਿਰੂਵਨੰਤਪੁਰਮ), ਭਾਜਪਾ ਦੇ ਤੇਜਸਵੀ ਸੂਰਿਆ (ਬੈਂਗਲੁਰੂ ਦੱਖਣੀ), ਹੇਮਾ ਮਾਲਿਨੀ (ਮਥੁਰਾ), ਅਰੁਣ ਗੋਵਿਲ (ਮੇਰਠ), ਕਾਂਗਰਸ ਆਗੂ ਰਾਹੁਲ ਗਾਂਧੀ (ਵਾਇਨਾਡ), ਸ਼ਸ਼ੀ ਥਰੂਰ (ਤਿਰੂਵਨੰਤਪੁਰਮ), ਕਰਨਾਟਕ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਡੀਕੇ ਸ਼ਿਵਕੁਮਾਰ ਦੇ ਭਰਾ ਡੀਕੇ ਸੁਰੇਸ਼ (ਬੈਂਗਲੁਰੂ ਦਿਹਾਤੀ), ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ (ਮੰਡਿਆ) ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Lok Sabha Elections 2024
  • Candidates
  • Hema Malini
  • Shashi Tharoor
  • ਲੋਕ ਸਭਾ ਚੋਣਾਂ 2024
  • ਉਮੀਦਵਾਰਾਂ
  • ਹੇਮਾ ਮਾਲਿਨੀ
  • ਸ਼ਸ਼ੀ ਥਰੂਰ

ਭਲਕੇ ਹੋਵੇਗੀ ਦੂਜੇ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ, ਬੰਦ ਰਹਿਣਗੇ ਸਕੂਲ ਅਤੇ ਕਾਲਜ

NEXT STORY

Stories You May Like

  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • municipal corporation elections  voting  evm
    ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ ਦੋਸ਼
  • historic agreement regarding the kishau dam project
    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ ਭਲਕੇ ਦਿੱਲੀ 'ਚ ਹੋਵੇਗਾ ਇਤਿਹਾਸਕ ਸਮਝੌਤਾ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • sachin tendulkar has bought land in lonavala
    ਪ੍ਰਾਪਰਟੀ ਦੀ ਪਿੱਚ 'ਤੇ ਸਚਿਨ ਤੇਂਦੁਲਕਰ ਦਾ ਵੱਡਾ ਦਾਅ; ਖਰੀਦੀ 70 ਕਰੋੜ ਰੁਪਏ ਦੀ ਜ਼ਮੀਨ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • heavy rain expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤਾ ਅਲਰਟ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major tragedy in indore
      ਇੰਦੌਰ 'ਚ ਮਕਾਨ ਢਹਿਣ ਨਾਲ ਵੱਡਾ ਹਾਦਸਾ, 4 ਔਰਤਾਂ ਦੀ ਮੌਤ ਤੇ 5 ਜ਼ਖ਼ਮੀ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +