Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    6:26:03 PM

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

  • father and son showroom owner patiala

    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਰਿੰਦਾਵਨ ਗਏ ਨੌਜਵਾਨ ਨੂੰ ਕੂਲਰ ਤੋਂ ਲੱਗ ਗਿਆ ਕਰੰਟ ! ਸਾਰਿਆਂ ਸਾਹਮਣੇ ਤੜਫ਼-ਤੜਫ਼ ਨਿਕਲੀ ਜਾਨ

NATIONAL News Punjabi(ਦੇਸ਼)

ਵਰਿੰਦਾਵਨ ਗਏ ਨੌਜਵਾਨ ਨੂੰ ਕੂਲਰ ਤੋਂ ਲੱਗ ਗਿਆ ਕਰੰਟ ! ਸਾਰਿਆਂ ਸਾਹਮਣੇ ਤੜਫ਼-ਤੜਫ਼ ਨਿਕਲੀ ਜਾਨ

  • Edited By Disha,
  • Updated: 17 Jun, 2026 11:25 AM
National
vrindavan  youth  cooler  current  death
  • Share
    • Facebook
    • Tumblr
    • Linkedin
    • Twitter
  • Comment

ਵਰਿੰਦਾਵਨ- ਮਥੁਰਾ ਦੇ ਵਰਿੰਦਾਵਨ 'ਚ ਦਰਸ਼ਨ ਕਰਨ ਆਏ 21 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੁਪਹਿਰ ਇਸਕਾਨ ਮੰਦਰ ਦੇ ਮੁੱਖ ਗੇਟ ਦੇ ਬਾਹਰ ਵਾਪਰਿਆ, ਜਿੱਥੇ ਨਗਰ ਨਿਗਮ ਨੇ ਲੂ ਤੋਂ ਰਾਹਤ ਦੇਣ ਲਈ ਵਾਟਰ ਸਪਰੇਅ ਕੂਲਰ ਲਗਾਇਆ ਸੀ। ਕੂਲਰ 'ਚ ਕਰੰਟ ਆਉਣ ਕਾਰਨ ਅਭਿਗਿਆਨ ਗੁਪਤਾ ਉਸ ਦੀ ਲਪੇਟ 'ਚ ਆ ਗਿਆ।

ਇਸ ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਪਹੁੰਚੀ ਅਤੇ ਨੌਜਵਾਨ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਭਿਗਿਆਨ ਮੱਧ ਪ੍ਰਦੇਸ਼ ਦੇ ਛਤਰਪੁਰ ਦਾ ਰਹਿਣ ਵਾਲਾ ਸੀ। ਹਸਪਤਾਲ 'ਚ, ਪਿਤਾ ਨੇ ਡਾਕਟਰਾਂ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਉਹ ਕਦੇ ਆਪਣੇ ਪੁੱਤਰ ਦੀ ਛਾਤੀ ਦਬਾਉਂਦਾ ਸੀ, ਕਦੇ ਉਸਦੇ ਚਿਹਰੇ ਨੂੰ ਪਿਆਰ ਕਰਦੇ ਕਹਿੰਦੇ, "ਬੇਟਾ ਉੱਠੋ... ਪਾਪਾ ਬੁਲਾ ਰਹੇ ਹਨ। ਬੇਟਾ ਪਲੀਜ਼ ਉੱਠ ਜਾਓ... ਮੇਰੇ ਲਈ ਉੱਠ ਜਾਓ...।"

ਹਸਪਤਾਲ ਦਾ ਸਟਾਫ ਸਮਝਾਉਂਦਾ ਰਿਹਾ ਕਿ ਹੁਣ ਕੁਝ ਨਹੀਂ ਹੋ ਸਕਦਾ, ਪਰ ਪਿਤਾ ਵਾਰ-ਵਾਰ ਇਹੀ ਕਹਿੰਦਾ ਰਿਹਾ,"ਹੋਵੇਗਾ...ਹੋਵੇਗਾ... ਮੇਰਾ ਪੁੱਤ ਹੁਣੇ ਉੱਠ ਜਾਵੇਗਾ।" ਇਸ ਦ੍ਰਿਸ਼ ਨੇ ਹਸਪਤਾਲ 'ਚ ਮੌਜੂਦ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਇਸ ਮਾਮਲੇ ਬਾਰੇ, ਇਸਕਾਨ ਮੰਦਿਰ ਦੇ ਬੁਲਾਰੇ ਰਵੀ ਲੋਚਨ ਦਾਸ ਨੇ ਕਿਹਾ, "ਇਹ ਹਾਦਸਾ ਦੁਖਦਾਈ ਹੈ, ਪਰ ਇਸਕਾਨ ਵਰਿੰਦਾਵਨ ਦੀ ਕੋਈ ਗਲਤੀ ਨਹੀਂ ਹੈ।" ਨਗਰ ਨਿਗਮ ਜ਼ੋਨ ਦੇ ਇੰਚਾਰਜ ਵਧੀਕ ਨਗਰ ਕਮਿਸ਼ਨਰ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਨੇ ਫ਼ੋਨ ਦਾ ਜਵਾਬ ਨਹੀਂ ਚੁੱਕਿਆ।

 

वृंदावन में बेहद दुखद और चिंताजनक घटना। ISKCON मंदिर के बाहर नगर निगम द्वारा लगाए गए शावर कूलर में कथित रूप से उतरे करंट की चपेट में आकर मध्य प्रदेश के छतरपुर निवासी 21 वर्षीय अभिज्ञान गुप्ता की मौत हो गई। अब घटना का लाइव वीडियो भी सामने आया है। #Vrindavan #ISKCON #Mathura… pic.twitter.com/koUroHQXvt

— Farooqui (@Farooqui0M) June 16, 2026

ਮੱਧ ਪ੍ਰਦੇਸ਼ ਦੇ ਛਤਰਪੁਰ ਦਾ ਰਹਿਣ ਵਾਲਾ ਅਨਿਲ ਗੁਪਤਾ ਆਪਣੇ 21 ਸਾਲਾ ਪੁੱਤਰ ਅਭਿਗਿਆਨ ਗੁਪਤਾ ਨਾਲ ਵਰਿੰਦਾਵਨ ਦਰਸ਼ਨ ਕਰਨ ਆਇਆ ਸੀ। ਦੁਪਹਿਰ 12 ਵਜੇ ਦੇ ਕਰੀਬ, ਪਿਤਾ ਅਤੇ ਪੁੱਤਰ ਇਸਕਾਨ ਮੰਦਰ ਪਹੁੰਚੇ। ਅਭਿਗਿਆਨ ਮੰਦਰ ਦੇ ਮੁੱਖ ਗੇਟ ਦੇ ਨੇੜੇ ਇਕ ਵਾਟਰ ਕੂਲਰ ਦੇ ਹੇਠਾਂ ਆਪਣੀਆਂ ਚੱਪਲਾਂ ਉਤਾਰ ਰਿਹਾ ਸੀ। ਕੂਲਰ ਅਚਾਨਕ ਕਰੰਟ ਆ ਗਿਆ ਅਤੇ ਉਹ ਉਸ ਨਾਲ ਚਿਪਕ ਗਿਆ। ਬੇਟੇ ਨੂੰ ਕਰੰਟ ਲੱਗਦਾ ਦੇਖ ਪਿਤਾ ਅਨਿਲ ਉਸ ਨੂੰ ਬਚਾਉਣ ਦੌੜੇ। ਅਨਿਲ ਗੁਪਤਾ ਨੂੰ ਵੀ ਕਰੰਟ ਦਾ ਝਟਕਾ ਲੱਗਾ। ਮੌਕੇ 'ਤੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਪਿਤਾ-ਪੁੱਤ ਨੂੰ ਕੂਲਰ ਤੋਂ ਵੱਖ ਕੀਤਾ ਅਤੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। 

ਸੂਚਨਾ ਮਿਲਦੇ ਹੀ ਰਮਨ ਰੇਤੀ ਪੁਲਸ ਚੌਕੀ ਤੋਂ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਕਰੰਟ ਲੱਗਣ ਨਾਲ ਜ਼ਖਮੀ ਨੌਜਵਾਨ ਅਤੇ ਪਿਤਾ ਨੂੰ ਹਸਪਤਾਲ ਲੈ ਕੇ ਦੌੜ ਪਏ। ਡਾਕਟਰਾਂ ਨੇ ਅਭਿਗਿਆਨ ਨੂੰ ਮ੍ਰਿਤਕ ਐਲਾਨ ਦਿੱਤਾ। ਪਿਤਾ ਦਾ ਦੋਸ਼ ਸੀ ਕਿ ਇਹ ਹਾਦਸਾ ਜ਼ਿੰਮੇਵਾਰਾਂ ਦੀ ਲਾਪਵਾਹੀ ਕਾਰਨ ਹੋਇਆ ਹੈ। ਮੇਰਾ ਤਾਂ ਬੇਟਾ ਮੇਰੇ ਤੋਂ ਹਮੇਸ਼ਾ ਲਈ ਖੋਹ ਲਿਆ। ਮੈਂ ਉਸ ਨਾਲ ਦਰਸ਼ਨ ਕਰਨ ਆਇਆ ਸੀ।  ਇਸਕਾਨ ਮੰਦਰ ਪ੍ਰਬੰਧਨ ਵਿਰੁੱਧ ਪਿਤਾ ਦੇ ਦੋਸ਼ਾਂ ਬਾਰੇ, ਇਸਕਾਨ ਮੰਦਰ ਵਰਿੰਦਾਵਨ ਦੇ ਬੁਲਾਰੇ ਰਵੀ ਲੋਚਨ ਦਾਸ ਨੇ ਕਿਹਾ, "ਇਹ ਹਾਦਸਾ ਮੰਦਰ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਨਗਰ ਨਿਗਮ ਦੁਆਰਾ ਲਗਾਏ ਗਏ ਕੂਲਰ 'ਚ ਬਿਜਲੀ ਦਾ ਕਰੰਟ ਆਉਣ ਕਾਰਨ ਹੋਇਆ ਹੈ। ਹਾਦਸਾ ਦੁਖਦਾਈ ਹੈ ਪਰ ਇਸਕਾਨ ਵਰਿੰਦਾਵਨ ਦੀ ਕੋਈ ਦੋਸ਼ ਨਹੀਂ ਹੈ। ਨਗਰ ਨਿਗਮ ਨੇ ਸ਼ਰਧਾਲੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਕੂਲਰ ਲਗਵਾਇਆ ਸੀ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Vrindavan
  • youth
  • cooler
  • current
  • death
  • ਵਰਿੰਦਾਵਨ
  • ਨੌਜਵਾਨ
  • ਕੂਲਰ
  • ਕਰੰਟ
  • ਮੌਤ

ਮੁੰਬਈ ਦੇ ਜੁਹੂ ਬੀਚ 'ਤੇ ਲੱਗ ਗਏ ਕੂੜੇ ਦੇ ਢੇਰ ! ਵਾਇਰਲ ਵੀਡੀਓ ਬਣੀ ਚਿੰਤਾ ਦਾ ਵਿਸ਼ਾ

NEXT STORY

Stories You May Like

  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • boy dies of electrocution while cleaning at plant
    ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • accident in ludhiana
    ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
  • bsf assistant sub inspector dies of electrocution
    BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • veteran actress diagnosed with cancer
    ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਨਾ ਮਿਲਿਆ ਕੰਮ ਤਾਂ...
  • crpf  jawan  injured  killed  firing
    CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ
  • elders in danger
    ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
  • short circuit in nakte
    ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
Trending
Ek Nazar
this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi  girl  family  noida
      PM ਬਾਰੇ ਟਿੱਪਣੀ ਕਰਨ ਵਾਲੀ ਕੁੜੀ ਦੇ ਪਰਿਵਾਰ ਨੇ ਛੱਡਿਆ ਆਪਣਾ ਨੋਇਡਾ ਵਾਲਾ ਘਰ
    • mamata banerjee
      ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ...
    • lok sabha appropriation bill passed
      ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ...
    • travel  free travel  ticket plane
      20,000 ਯਾਤਰੀਆਂ ਲਈ ਜਹਾਜ਼ ਦੇ 'ਝੂਟੇ' ਫਰੀ, ਜਾਣੋ ਕਿਵੇਂ ਮਿਲੇਗਾ ਮੁਫ਼ਤ ਸਫਰ...
    • arrested  abhijeet deepke complaint
      ਕੀ ਗ੍ਰਿਫ਼ਤਾਰ ਹੋਣਗੇ ਅਭਿਜੀਤ ਦੀਪਕੇ? ਸੋਸ਼ਲ ਮੀਡੀਆ ਇਨਫਲੂਐਂਸਰ ਫੈਜ਼ਾਨ ਅੰਸਾਰੀ...
    • highway  fruit truck  apple merchant
      3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
    • religion  innocent people omar abdullah
      ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • amarnath yatra  964 pilgrims
      ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +