Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:53:43 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਰਬੂਜ ਖਾਣ ਨਾਲ ਨਹੀਂ ਹੋਈ ਸੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸਾਹਮਣੇ ਆ ਗਿਆ ਪੂਰਾ ਸੱਚ

NATIONAL News Punjabi(ਦੇਸ਼)

ਤਰਬੂਜ ਖਾਣ ਨਾਲ ਨਹੀਂ ਹੋਈ ਸੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸਾਹਮਣੇ ਆ ਗਿਆ ਪੂਰਾ ਸੱਚ

  • Edited By Disha,
  • Updated: 08 May, 2026 10:43 AM
National
watermelon family death biryani hospital
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਦੱਖਣ ਮੁੰਬਈ ਦੇ ਪਾਇਧੁਨੀ ਇਲਾਕੇ 'ਚ ਪਿਛਲੇ ਮਹੀਨੇ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਚੂਹੇ ਮਾਰਨ ਦੀ ਦਵਾਈ ਖਾਣ ਕਾਰਨ ਹੋਈ ਸੀ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਤਰਬੂਜ ਖਾਣ ਨਾਲ ਨਹੀਂ ਹੋਈ, ਜਿਵੇਂ ਮੰਨਿਆ ਜਾ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਅਬਦੁੱਲਾ ਡੋਕਾਡੀਆ (44), ਉਨ੍ਹਾਂ ਦੀ ਪਤਨੀ ਨਸਰੀਨ (35) ਅਤੇ ਧੀਆਂ ਆਇਸ਼ਾ (16) ਤੇ ਜੈਨਬ (13) ਦੇ ਅੰਦਰੂਨੀ ਅੰਗਾਂ ਦੀ ਜਾਂਚ ਕਰਨ ਵਾਲੇ ਮਾਹਿਰਾਂ ਨੂੰ ਉਨ੍ਹਾਂ 'ਚ ਜ਼ਿੰਕ ਫਾਸਫਾਈਡ ਦੇ ਅੰਸ਼ ਮਿਲੇ। ਇਸ ਕੀਟਨਾਸ਼ਕ ਦਾ ਇਸਤੇਮਾਲ ਮੁੱਖ ਰੂਪ ਨਾਲ ਚੂਹਿਆਂ ਨੂੰ ਮਾਰਨ ਲਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਤਰਬੂਜ ਖਾਣ ਨਾਲ ਹੋਈ, ਜਿਵੇਂ ਮੰਨਿਆ ਜਾ ਰਿਹਾ ਸੀ।

ਉਨ੍ਹਾਂ ਕਿਹਾ,''ਹਾਲਾਂਕਿ ਸਪੱਸ਼ਟ ਨਹੀਂ ਹੈ ਕਿ ਚੂਹੇ ਮਾਰਨ ਦੀ ਦਵਾਈ ਗਲਤੀ ਨਾਲ ਖਾਧੀ ਗਈ ਸੀ (ਜਾਂ ਜਾਣਬੁੱਝ ਕੇ)। ਅਜੇ ਤੱਕ ਸਾਨੂੰ ਅਜਿਹਾ ਕੋਈ ਠੋਸ ਕਾਰਨ ਨਹੀਂ ਮਿਲਿਆ ਹੈ ਕਿ ਪੂਰੇ ਪਰਿਵਾਰ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ ਹੋਵੇਗਾ। ਜੇਜੇ ਮਾਰਗ ਪੁਲਸ ਸਟੇਸ਼ਨ ਵਲੋਂ ਮਾਮਲੇ 'ਚ ਅੱਗੇ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਪਰਿਵਾਰ ਵਾਲਿਆਂ ਅਤੇ ਗੁਆਂਢੀਆਂ ਦੇ ਬਿਆਨ ਦਰਜ ਕੀਤੇ ਹਨ।'' ਡੋਕਾਡੀਆ ਪਰਿਵਾਰ ਨੇ 25 ਅਪ੍ਰੈਲ ਦੀ ਰਾਤ ਆਪਣੇ ਰਿਸ਼ਤੇਦਾਰਾਂ ਲਈ ਇਕ ਛੋਟੀ ਜਿਹੀ ਪਾਰਟੀ ਦਾ ਆਯੋਜਨ ਕੀਤਾ ਸੀ। ਮਹਿਮਾਨਾਂ ਦੇ ਜਾਣ ਦੇ ਕੁਝ ਘੰਟਿਆਂ ਬਾਅਦ ਰਾਤ ਕਰੀਬ ਇਕ ਵਜੇ ਪਰਿਵਾਰ ਦੇ ਚਾਰ ਮੈਂਬਰਾਂ ਨੇ ਤਰਬੂਜ ਖਾਧਾ। ਕੁਝ ਦੇਰ ਬਾਅਦ ਉਨ੍ਹਾਂ ਨੂੰ ਉਲਟੀ ਅਤੇ ਦਸਤ ਹੋਣ ਲੱਗੇ ਅਤੇ ਉਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਸਰਕਾਰੀ ਜੇਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਇਲਾਜ ਦੌਰਾਨ ਚਾਰੇ ਲੋਕਾਂ ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Watermelon
  • family
  • death
  • biryani
  • hospital
  • police
  • ਤਰਬੂਜ
  • ਪਰਿਵਾਰ
  • ਮੌਤ
  • ਬਿਰਿਆਨੀ
  • ਹਸਪਤਾਲ
  • ਪੁਲਸ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ ਤਿੱਬਤ ਦੇ ਲੋਕ

NEXT STORY

Stories You May Like

  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • bhujia eating peanut  stuck in throat boy
    ਭੁਜੀਆ ਖਾਂਦੇ-ਖਾਂਦੇ ਅਚਾਨਕ ਆ ਗਿਆ ਮੂੰਗਫਲੀ ਦਾ ਦਾਣਾ! ਗਲ਼ੇ 'ਚ ਫ਼ਸਣ ਕਾਰਨ ਹੋਈ ਜਵਾਕ ਦੀ ਮੌਤ
  • italian owner convicted of late satnam singh  s death sentenced to 16 years
    ਸੱਚ ਦੀ ਹੋਈ ਜਿੱਤ: ਮਰਹੂਮ ਸਤਨਾਮ ਸਿੰਘ ਦੀ ਮੌਤ ਦੇ ਦੋਸ਼ੀ ਇਟਾਲੀਅਨ ਮਾਲਕ ਨੂੰ ਹੋਈ 16 ਸਾਲ ਦੀ ਸਜ਼ਾ
  • house  family  dead bodies  police
    ਕਿਰਾਏ ਦੇ ਮਕਾਨ 'ਚੋਂ ਮਿਲੀਆਂ ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
  • tar will fulfill the deficiency of water in the body
    ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
  • car accident  family  death  injured
    ਅਸਥੀਆਂ ਵਿਸਰਜਿਤ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਦੀ ਮੌਤ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian oil corporation  job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • ucc will be implemented in madhya pradesh
      ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ...
    • rajya sabha members salary allowances rti report
      ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ...
    • imd  weather  vaishno devi yatra  temporarily suspended
      ਅਮਰਨਾਥ ਯਾਤਰਾ ਮਗਰੋਂ ਵੈਸ਼ਨੋ ਦੇਵੀ ਯਾਤਰਾ ਵੀ ਮੁਲਤਵੀ ! ਭਾਰੀ ਬਾਰਿਸ਼ ਕਾਰਨ...
    • facebook is down users around the world are getting upset
      ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
    • nuclear balance changed in south asia
      ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ...
    • sitaphal  seed oil  nano pesticides  grain pests
      ਅਨਾਜ ਨੂੰ ਕੀੜਿਆਂ ਤੋਂ ਬਚਾਏਗਾ ਸੀਤਾਫਲ ! ਵਿਗਿਆਨੀਆਂ ਨੇ ਬਣਾਇਆ ਬਾਇਓ ਨੈਨੋ...
    • school holiday monday
      ਭਲਕੇ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ ! FIFA ਵਿਸ਼ਵ ਕੱਪ ਫਾਇਨਲ ਕਾਰਨ ਕੇਰਲ...
    • preparations to implement mdr on upi
      UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ...
    • amit shah  jammu kashmir  lieutenant governor  chief minister  floods
      ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +