Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:26:28 PM

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਧਿਆਪਕ ਦੇ ਅਹੁਦੇ ’ਤੇ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

NATIONAL News Punjabi(ਦੇਸ਼)

ਅਧਿਆਪਕ ਦੇ ਅਹੁਦੇ ’ਤੇ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

  • Edited By Tanu,
  • Updated: 06 Jan, 2021 01:52 PM
New Delhi
wbbpe primary school teacher recruitment 2021
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇਕਰ ਤੁਸੀਂ ਵੀ ਅਧਿਆਪਕ ਬਣਨ ਦਾ ਸੁਫ਼ਨਾ ਵੇਖ ਰਹੇ ਤਾਂ ਤੁਹਾਡਾ ਇਹ ਸੁਫ਼ਨਾ ਛੇਤੀ ਹੀ ਸਾਕਾਰ ਕਰੇਗਾ। ਪੱਛਮੀ ਬੰਗਾਲ ਪ੍ਰਾਇਮਰੀ ਸਿੱਖਿਆ ਬੋਰਡ ਵਲੋਂ ਅਧਿਆਪਕਾ ਦੇ 16,500 ਅਹੁਦਿਆਂ ’ਤੇ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅੱਜ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਹੈ। ਉਮੀਦਵਾਰਾਂ ਦੀ ਚੋਣ ਸਰਕਾਰ ਦੇ ਪ੍ਰਾਇਮਰੀ ਸਕੂਲਾਂ, ਸਹਾਇਤਾ ਪ੍ਰਾਪਤ ਸਕੂਲਾਂ ਅਤੇ ਹੋਰ ਮਾਨਤਾ ਪ੍ਰਾਪਤ ਸਕੂਲਾਂ ਲਈ ਕੀਤੀ ਜਾਵੇਗੀ। 

ਜ਼ਰੂਰੀ ਤਾਰੀਖ਼ਾਂ—
ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼- 6 ਜਨਵਰੀ 2021
ਇੰਟਰਵਿਊ ਅਤੇ ਯੋਗਤਾ ਟੈਸਟ ਦੀ ਤਾਰੀਖ਼- 10 ਤੋਂ 17 ਜਨਵਰੀ 2021

ਉਮਰ ਹੱਦ—
ਅਧਿਆਪਕ ਦੇ ਅਹੁਦੇ ’ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਲੈ ਕੇ 40 ਸਾਲ ਤੱਕ ਹੋਣੀ ਚਾਹੀਦੀ ਹੈ। ਉਮਰ ਦੀ ਗਿਣਤੀ 1 ਜਨਵਰੀ 2020 ਤੱਕ ਦੇ ਆਧਾਰ ’ਤੇ ਕੀਤੀ ਜਾਵੇਗੀ।

ਸਿੱਖਿਅਕ ਯੋਗਤਾ—
ਅਧਿਆਪਕਾਂ ਲਈ ਨੈਸ਼ਨਲ ਕੌਂਸਲ ਵਲੋਂ ਤੈਅ ਘੱਟੋ-ਘੱਟ ਵਿਦਿਅਕ ਅਤੇ ਸਿਖਲਾਈ ਯੋਗਤਾਵਾਂ ਵਾਲੇ ਉਮੀਦਵਾਰ ਹੀ ਇਸ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈ ਸਕਦੇ ਹਨ। ਇਸ ਤੋਂ ਇਲਾਵਾ ਉਮੀਦਵਾਰ ਲਈ ਅਧਿਆਪਕ ਯੋਗਤਾ ਟੈਸਟ (ਟੀ. ਈ. ਟੀ.) 2014 ਪਾਸ ਕਰਨਾ ਵੀ ਲਾਜ਼ਮੀ ਹੈ। 

ਅਰਜ਼ੀ ਫੀਸ— 
ਐੱਸ.ਸੀ/ਐੱਸ. ਟੀ/ ਵਰਗ ਦੇ ਉਮੀਦਵਾਰਾਂ ਲਈ 50 ਰੁਪਏ
ਹੋਰ ਸਾਰੇ ਵਰਗ ਦੇ ਉਮੀਦਵਾਰਾਂ ਲਈ 200 ਰੁਪਏ ਫੀਸ ਲਈ ਜਾਵੇਗੀ। ਫੀਸ ਦਾ ਭੁਗਤਾਨ ਆਨਲਾਈਨ ਹੋ ਸਕੇਗਾ।

ਇੰਝ ਕਰੋ ਅਪਲਾਈ— 
ਚਾਹਵਾਨ ਉਮੀਦਵਾਰ  https://prim-tet.in/ ’ਤੇ ਜਾ ਕੇ ਆਨਲਾਈਨ ਬੇਨਤੀ ਕਰ ਸਕਦੇ ਹਨ। 
 

  • WBBPE Primary School Teacher
  • Recruitment 2021
  • Job
  • ਅਧਿਆਪਕ
  • ਭਰਤੀ
  • ਪੱਛਮੀ ਬੰਗਾਲ
  • ਪ੍ਰਾਇਮਰੀ ਸਿੱਖਿਆ ਬੋਰਡ

ਇਸ ਵਾਰ ਗਣਤੰਤਰ ਦਿਵਸ ਸਮਾਰੋਹ ਰੱਦ ਕਿਉਂ ਨਾ ਕਰ ਦਿੱਤਾ ਜਾਵੇ : ਸ਼ਸ਼ੀ ਥਰੂਰ

NEXT STORY

Stories You May Like

  • punjab sind bank recruitment
    ਪੰਜਾਬ ਐਂਡ ਸਿੰਧ ਬੈਂਕ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
  • bank of baroda recruitment job
    ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • punjab haryana high court job recruitment apply
    ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ ਜਾਵੇਗੀ ਨਿਯੁਕਤੀ
  • railway  job  recruitment  apply
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • sbi  recruitment  state bank of india
    SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ
  • ed power to double central government
    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED ਦੀ ਤਾਕਤ, ਹੋਣਗੀਆਂ ਨਵੀਆਂ ਭਰਤੀਆਂ
  • parent teacher meetings held in upper primary schools of ferozepur district
    ਫਿਰੋਜ਼ਪੁਰ ‎ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ 'ਚ ਹੋਈ ਮਾਪੇ ਅਧਿਆਪਕ ਮਿਲਣੀ
  • siddaramaiah cm post resignation
    ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india flight  fell 50 meters
      ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ...
    • house  bathroom  elderly woman
      ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼
    • sleeper bus  fire 45 passengers
      ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ
    • matrimonial apps  woman  fraud  person  marriage
      ਮੈਟ੍ਰੀਮੋਨੀਅਲ ਐਪਸ ਦਾ ਗੰਦਾ ਖੇਡ ! ਔਰਤ ਨਾਲ ਜ਼ਬਰ-ਜ਼ਿਨਾਹ ਮਗਰੋਂ ਮਾਰੀ 15 ਲੱਖ...
    • shubhendu cabinet 35 mlas  oath
      ਪੱਛਮੀ ਬੰਗਾਲ 'ਚ ਸ਼ੁਭੇਂਦੂ ਕੈਬਨਿਟ ਦਾ ਵਿਸਥਾਰ: 35 ਵਿਧਾਇਕਾਂ ਨੇ ਚੁੱਕੀ ਸਹੁੰ
    • jairam ramesh  cbse  dharmendra pradhan  resign
      'ਮੰਤਰੀ ਨਿਭਾਉਣ ਆਪਣਾ ਰਾਜਧਰਮ..!' CBSE ਮਾਰਕਿੰਗ ਸਿਸਟਮ 'ਚ ਗੜਬੜੀ 'ਤੇ...
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • jammu  maa vaishno devi yatra  devotees
      ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ...
    • delhi education office ito spa campus fire
      ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ...
    • today expensive bus auto rickshaw fare
      ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +