Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:03:41 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫਾਂਸੀ ਤੋਂ ਬਾਅਦ ਬੋਲੀ ਨਿਰਭਿਆ ਦੀ ਮਾਂ, ਧੀਆਂ ਲਈ ਜਾਰੀ ਰੱਖਾਂਗੇ ਇਨਸਾਫ ਦੀ ਜੰਗ

NATIONAL News Punjabi(ਦੇਸ਼)

ਫਾਂਸੀ ਤੋਂ ਬਾਅਦ ਬੋਲੀ ਨਿਰਭਿਆ ਦੀ ਮਾਂ, ਧੀਆਂ ਲਈ ਜਾਰੀ ਰੱਖਾਂਗੇ ਇਨਸਾਫ ਦੀ ਜੰਗ

  • Updated: 20 Mar, 2020 07:06 AM
National
we will continue the war of justice for daughters
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਾਲ 2012 'ਚ ਦਿੱਲੀ 'ਚ ਦਰਿੰਦਿਆਂ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਨਿਰਭਿਆ ਨੂੰ ਅੱਜ 7 ਸਾਲ ਬਾਅਦ ਇਨਸਾਫ ਮਿਲਿਆ ਹੈ। ਤਮਾਮ ਕਾਨੂੰਨੀ ਦਾਅ ਪੇਚ ਤੋਂ ਬਾਅਦ ਵੀ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਟਾਲਣ 'ਚ ਕਾਮਯਾਬੀ ਨਹੀਂ ਮਿਲੀ। ਨਿਰਭਿਆ ਦੇ ਦੋਸ਼ੀਆਂ ਨੂੰ ਆਖਿਰਕਾਰ ਫਾਂਸੀ 'ਤੇ ਲਟਕਾ ਦਿੱਤਾ ਗਿਆ ਹੈ। ਦੋਸ਼ੀਆਂ ਦੇ ਫਾਂਸੀ 'ਤੇ ਲਟਕਾਏ ਜਾਣ ਤੋਂ ਬਾਅਦ ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਨਸਾਫ ਮਿਲਿਆ ਹੈ ਪਰ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।

ਆਸ਼ਾ ਦੇਵੀ ਨੇ ਕਿਹਾ ਕਿ ਸਾਡਾ 7 ਸਾਲ ਦਾ ਜੋ ਸੰਘਰਸ਼ ਹੈ ਉਹ ਅੱਜ ਕੰਮ ਆਇਆ ਹੈ। ਪਹਿਲੀ ਵਾਰ ਦੇਸ਼ 'ਚ ਚਾਰ ਲੋਕਾਂ ਨੂੰ ਇਕੱਠੇ ਫਾਂਸੀ ਦਿੱਤੀ ਗਈ ਹੈ, ਸਾਨੂੰ ਦੇਰ ਨਾਲ ਹੀ ਸਹੀਂ ਪਰ ਇਨਸਾਫ ਜ਼ਰੂਰ ਮਿਲਿਆ ਹੈ। ਇਸ ਦੇ ਲਈ ਦੇਸ਼ ਦੀ ਸਰਕਾਰ, ਰਾਸ਼ਟਰਪਤੀ ਅਤੇ ਅਦਾਲਤਾਂ ਨੂੰ ਧੰਨਵਾਦ। ਸਾਡੀ ਧੀ ਨਾਲ ਜੋ ਹੋਇਆ ਫਸ ਨਾਲ ਪੂਰਾ ਦੇਸ਼ ਸ਼ਰਮਸਾਰ ਹੋਇਆ ਸੀ, ਪਰ ਹੁਣ ਜਦੋਂ ਇਨ੍ਹਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਗਈ ਹੈ, ਤਾਂ ਦੂਜੀਆਂ ਧੀਆਂ ਨੂੰ ਵੀ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।

ਇਸ ਫੈਸਲੇ 'ਤੇ ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਖੁਸ਼ੀ ਜਤਾਈ ਅਤੇ ਆਖਿਆ ਕਿ 7 ਸਾਲ ਦਾ ਸੰਘਰਸ਼ ਅੱਜ ਪੂਰਾ ਹੋ ਰਿਹਾ ਹੈ। ਨਿਰਭਿਆ ਦੀ ਮਾਂ ਨੇ ਆਖਿਆ ਕਿ ਉਹ 20 ਮਾਰਚ ਨੂੰ ਨਿਰਭਿਆ ਦਿਵਸ ਦੇ ਰੂਪ ਵਿਚ ਮਨਾਉਣਗੇ। ਫੈਸਲੇ ਤੋੋਂ ਬਾਅਦ ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਆਖਿਆ ਕਿ 7 ਸਾਲ ਤੋਂ ਬਾਅਦ ਆਖਿਰ ਸਾਨੂੰ ਇਨਸਾਫ ਮਿਲਿਆ ਹੈ, ਦੇਸ਼ ਦੇ ਲੋਕਾਂ ਨੇ ਨਿਰਭਿਆ ਲਈ ਲਡ਼ਾਈ ਲੱਡ਼ ਰਹੀ ਹੈ। ਆਸ਼ਾ ਦੇਵੀ ਬੋਲੀ ਕਿ 20 ਮਾਰਚ ਦਾ ਦਿਨ ਨਿਰਭਿਆ ਦਾ ਨਾਂ, ਦੇਸ਼ ਦੀਆਂ ਧੀਆਂ ਦੇ ਨਾਂ 'ਤੇ ਯਾਦ ਰੱਖਿਆ ਜਾਵੇਗਾ।

ਲਗਾਤਾਰ ਹੋ ਰਹੀ ਦੇਰੀ 'ਤੇ ਉਨ੍ਹਾਂ ਨੇ ਆਖਿਆ ਕਿ ਦੇਰ ਆਏ ਦੁਰਸਤ ਆਏ। ਅਸੀਂ ਪਿਛਲੇ 7 ਸਾਲ ਵਿਚ ਨਿਰਭਿਆ ਤੋਂ ਅਲੱਗ ਨਹੀਂ ਹੋਏ, ਹਰ ਪਲ ਅਸੀਂ ਉਸ ਦੇ ਦੁਖ ਨੂੰ ਮਹਿਸੂਸ ਕੀਤਾ। ਉਨ੍ਹਾਂ ਨੇ ਆਖਿਆ ਕਿ ਨਿਰਭਿਆ ਦਾ ਦੁਖ ਹੀ ਸਾਡਾ ਸੰਘਰਸ਼ ਬਣਿਆ ਅਤੇ ਇਨਸਾਫ ਲਈ ਅਸੀਂ ਲਡ਼ਾਈ ਲਡ਼ੀ। ਆਸ਼ਾ ਦੇਵੀ ਨੇਆਖਿਆ ਕਿ 20 ਮਾਰਚ ਨੂੰ ਉਹ ਨਿਰਭਿਆ ਦਿਵਸ ਦੇ ਤੌਰ 'ਤੇ ਮਨਾਵਾਂਗੇ ਅਤੇ ਮਹਿਲਾ ਸੁਰੱਖਿਆ ਦੇ ਰੂਪ ਵਿਚ ਮਨਾਵਾਂਗੇ।

ਨਿਰਭਿਆ ਦੀ ਵਕੀਲ ਨੇ ਆਖਿਆ ਕਿ ਅੱਜ ਸਾਨੂੰ ਇਨਸਾਫ ਮਿਲਿਆ ਹੈ, ਜਿਸ ਤਰ੍ਹਾਂ ਨਾਲ ਦੋਸ਼ੀਆਂ ਨੇ ਨਿਰਭਿਆ ਦੇ ਨਾਲ ਦਰਿੰਦਰਗੀ ਕੀਤੀ ਸੀ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਜ਼ਰੂਰੀ ਸੀ। ਵਕੀਲ ਨੇ ਆਖਿਆ ਕਿ ਦੇਸ਼ ਦੇ ਸਿਸਟਮ ਵਿਚ ਬਦਲਾਅ ਹੋਣ ਦੀ ਜ਼ਰੂਰਤ ਹੈ ਕਿਉਂਕਿ ਨਿਆਂ ਦੇ ਲਈ ਜੇਕਰ 7 ਸਾਲ ਤੱਕ ਇੰਤਜ਼ਾਰ ਕਰਨ ਪਵੇਗਾ ਤਾਂ ਦੁੱਖ ਲੱਗਦਾ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਨਿਰਭਿਆ ਦੇ ਦੋਸ਼ੀਆਂ ਦੇ ਵਕੀਲ ਏ. ਪੀ. ਸਿੰਘ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

  • ਨਿਰਭਿਆ
  • ਫਾਂਸੀ
  • ਆਸ਼ਾ ਦੇਵੀ
  • Nirbhaya
  • hanging
  • Asha Devi

ਨਿਰਭਿਆ : 30 ਮਿੰਟ ਤਖਤੇ 'ਤੇ ਲਟਕਦੇ ਰਹੇ ਦੋਸ਼ੀ, ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪੀ ਜਾਵੇਗੀ ਲਾਸ਼

NEXT STORY

Stories You May Like

  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • zero tolerance for terrorism  will continue to give a befitting reply
    'ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ, ਮੂੰਹਤੋੜ ਜਵਾਬ ਦੇਣਾ ਜਾਰੀ ਰੱਖਾਂਗੇ', UNGA 'ਚ ਜੈਸ਼ੰਕਰ ਵੱਲੋਂ ਪਾਕਿਸਤਾਨ ਦੀ...
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • man dies after injecting drugs
    ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • supreme court  ahmedabad  convict  sentence  stay
    2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ ! ਸਰਕਾਰ ਨੂੰ ਨੋਟਿਸ ਜਾਰੀ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp  custody  abhijeet dipke  video
      ਹਿਰਾਸਤ 'ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +