Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    8:37:03 AM

  • 1340 indians gulf countries ministry of external affairs

    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ...

  • dharmendra pradhan

    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ...

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ੀਤਲਹਿਰ ਨਾਲ ਜੂਝ ਰਹੇ ਦਿੱਲੀ-NCR ਸਮੇਤ ਉੱਤਰ ਭਾਰਤ 'ਚ ਸੰਘਣੀ ਧੁੰਦ, ਹੌਲੀ ਹੋਈ ਵਾਹਨਾਂ ਦੀ ਰਫ਼ਤਾਰ

NATIONAL News Punjabi(ਦੇਸ਼)

ਸ਼ੀਤਲਹਿਰ ਨਾਲ ਜੂਝ ਰਹੇ ਦਿੱਲੀ-NCR ਸਮੇਤ ਉੱਤਰ ਭਾਰਤ 'ਚ ਸੰਘਣੀ ਧੁੰਦ, ਹੌਲੀ ਹੋਈ ਵਾਹਨਾਂ ਦੀ ਰਫ਼ਤਾਰ

  • Edited By Aarti Dhillon,
  • Updated: 26 Dec, 2023 11:06 AM
New Delhi
weather update dense fog further increases north india s problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉੱਤਰੀ ਭਾਰਤ ਵਿੱਚ ਮੌਸਮ ਨੇ ਪੂਰੀ ਤਰ੍ਹਾਂ ਕਰਵਟ ਲੈ ਲਈ ਹੈ। ਸੰਘਣੀ ਧੁੰਦ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਠੰਡ ਦੇ ਨਾਲ-ਨਾਲ ਮੰਗਲਵਾਰ ਸਵੇਰੇ ਦਿੱਲੀ-ਐੱਨਸੀਆਰ ਦੀਆਂ ਸੜਕਾਂ 'ਤੇ ਹਲਕੀ ਧੁੰਦ ਵੀ ਦੇਖਣ ਨੂੰ ਮਿਲੀ। ਸਵੇਰੇ ਯਮੁਨਾ ਦੇ ਕੰਢੇ ਧੁੰਦ ਦੀ ਪਰਤ ਦੇਖਣ ਨੂੰ ਮਿਲੀ।
11 ਰਾਜਾਂ ਵਿੱਚ ਧੁੰਦ ਕਾਰਨ ਰਫ਼ਤਾਰ ਮੱਠੀ ਹੋਈ
ਕੱਲ੍ਹ ਦਿੱਲੀ ਅਤੇ ਕਸ਼ਮੀਰ ਤੋਂ ਲੈ ਕੇ ਦੂਰ ਦੱਖਣ ਵਿੱਚ ਤੇਲੰਗਾਨਾ ਅਤੇ ਦੱਖਣ-ਪੂਰਬ ਵਿੱਚ ਉੜੀਸਾ ਤੱਕ 11 ਰਾਜਾਂ ਵਿੱਚ ਧੁੰਦ ਕਾਰਨ ਰਫ਼ਤਾਰ ਰੁਕ ਗਈ। ਵਿਜ਼ੀਬਿਲਟੀ ਵਿੱਚ ਭਾਰੀ ਕਮੀ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਦਿੱਲੀ ਤੋਂ ਅੱਠ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ। ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਤੇਲੰਗਾਨਾ ਵਿੱਚ ਸੜਕ ਹਾਦਸਿਆਂ ਵਿੱਚ 19 ਲੋਕਾਂ ਦੀ ਜਾਨ ਚਲੀ ਗਈ। ਜੰਮੂ-ਕਸ਼ਮੀਰ 'ਚ ਕਈ ਥਾਵਾਂ 'ਤੇ ਪਾਰਾ ਜ਼ੀਰੋ ਤੋਂ ਹੇਠਾਂ ਚਲਾ ਗਿਆ। ਪਹਿਲਗਾਮ ਉੱਥੇ ਸਭ ਤੋਂ ਠੰਢਾ ਸੀ।
ਦਿੱਲੀ ਹਵਾਈ ਅੱਡੇ 'ਤੇ ਜ਼ੀਰੋ ਵਿਜ਼ੀਬਿਲਟੀ
ਰਾਸ਼ਟਰੀ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਵੇਰੇ 8:30 ਵਜੇ ਵਿਜ਼ੀਬਿਲਟੀ ਜ਼ੀਰੋ ਰਹੀ। ਫਿਰ ਸਥਿਤੀ ਵਿੱਚ ਕੁਝ ਸੁਧਾਰ ਹੋਇਆ ਅਤੇ ਦ੍ਰਿਸ਼ਟੀ 125 ਤੋਂ ਵੱਧ ਕੇ 175 ਮੀਟਰ ਹੋ ਗਈ। ਇਸ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ। ਸੱਤ ਉਡਾਣਾਂ ਜੈਪੁਰ ਅਤੇ ਇੱਕ ਅਹਿਮਦਾਬਾਦ ਲਈ ਭੇਜੀਆਂ ਗਈਆਂ। ਦਿੱਲੀ ਹਵਾਈ ਅੱਡੇ ਦੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਉਡਾਣਾਂ ਫੜਨ ਲਈ ਰਵਾਨਾ ਹੋਣ ਤੋਂ ਪਹਿਲਾਂ ਸੋਧੇ ਹੋਏ ਸਮਾਂ ਸਾਰਣੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ।
ਦਰਾਬਾਦ ਹਵਾਈ ਅੱਡੇ 'ਤੇ ਵੀ ਮੁੰਬਈ ਅਤੇ ਬੈਂਗਲੁਰੂ ਤੋਂ ਆਉਣ ਵਾਲੀਆਂ ਵਿਸਤਾਰਾ ਦੀਆਂ ਦੋ ਉਡਾਣਾਂ ਖਰਾਬ ਮੌਸਮ ਕਾਰਨ ਵਾਪਸ ਮੋੜ ਦਿੱਤੀਆਂ ਗਈਆਂ। 20 ਤੋਂ ਵੱਧ ਟਰੇਨਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ। ਮੌਸਮ ਮਾਹਰਾਂ ਮੁਤਾਬਕ ਸਾਲ ਦੇ ਆਖਰੀ ਦਿਨ ਮੌਸਮ 'ਚ ਬਦਲਾਅ ਕਾਰਨ ਯੂਪੀ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ 'ਚ ਮੀਂਹ ਪੈ ਸਕਦਾ ਹੈ।
ਕਸ਼ਮੀਰ 'ਤੇ ਧੁੰਦ ਅਤੇ ਠੰਡ ਦਾ ਦੋਹਰਾ ਝਟਕਾ
ਜੰਮੂ-ਕਸ਼ਮੀਰ 'ਚ ਸੰਘਣੀ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਪੈ ਗਈ ਹੈ। ਸੋਮਵਾਰ ਸਵੇਰੇ ਸ਼੍ਰੀਨਗਰ 'ਚ ਵਿਜ਼ੀਬਿਲਟੀ 100 ਮੀਟਰ ਤੋਂ ਘੱਟ ਸੀ। ਬਰਫਬਾਰੀ ਕਾਰਨ ਸ਼੍ਰੀਨਗਰ ਸਮੇਤ ਪ੍ਰਮੁੱਖ ਥਾਵਾਂ 'ਤੇ ਪਾਰਾ ਜ਼ੀਰੋ ਤੋਂ ਹੇਠਾਂ ਰਿਹਾ। ਪਹਿਲਗਾਮ ਸਭ ਤੋਂ ਠੰਢਾ ਰਿਹਾ ਜੋ ਮਾਈਨਸ 4.3 ਡਿਗਰੀ ਸੀ।
ਆਗਰਾ, ਪ੍ਰਯਾਗਰਾਜ, ਗਵਾਲੀਅਰ ਵਿੱਚ ਜ਼ੀਰੋ ਵਿਜ਼ੀਬਿਲਟੀ
ਆਗਰਾ, ਪ੍ਰਯਾਗਰਾਜ ਅਤੇ ਗਵਾਲੀਅਰ ਸਮੇਤ ਰਾਜਧਾਨੀ ਦਿੱਲੀ ਵਿੱਚ ਸੰਘਣੀ ਧੁੰਦ ਕਾਰਨ ਸਵੇਰੇ 8 ਵਜੇ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਦੇ ਨਾਲ ਹੀ ਸਵੇਰੇ 5 ਵਜੇ ਵਾਰਾਣਸੀ 'ਚ 200 ਮੀਟਰ ਅਤੇ ਲਖਨਊ, ਸਤਨਾ, ਪਟਨਾ ਅਤੇ ਨਾਗਪੁਰ 'ਚ 500 ਮੀਟਰ 'ਤੇ ਵਿਜ਼ੀਬਿਲਟੀ ਦਰਜ ਕੀਤੀ ਗਈ। ਐੱਨਸੀਆਰ ਵਿੱਚ ਵੀ ਵਿਜ਼ੀਬਿਲਟੀ 500 ਮੀਟਰ ਤੋਂ ਘੱਟ ਰਹੀ।
ਹਾਪੁੜ 'ਚ 18 ਵਾਹਨ ਆਪਸ 'ਚ ਟਕਰਾ ਗਏ
ਧੁੰਦ ਕਾਰਨ ਉੱਤਰ ਪ੍ਰਦੇਸ਼ ਦੇ ਹਾਪੁੜ 'ਚ ਰਾਸ਼ਟਰੀ ਰਾਜਮਾਰਗ 'ਤੇ ਇਕ ਤੋਂ ਬਾਅਦ ਇਕ 18 ਵਾਹਨ ਆਪਸ 'ਚ ਟਕਰਾ ਗਏ। ਕਈ ਵਾਹਨ ਨੁਕਸਾਨੇ ਗਏ। ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਸ ਕਾਰਨ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ।
ਹਾਥਰਸ ਵਿੱਚ ਵੀ ਅੱਠ ਵਾਹਨਾਂ ਦੀ ਟੱਕਰ ਵਿੱਚ 28 ਲੋਕ ਜ਼ਖ਼ਮੀ ਹੋ ਗਏ। ਝਾਂਸੀ ਵਿੱਚ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਟੂਰਿਸਟ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਦੋ ਦੀ ਮੌਤ ਹੋ ਗਈ। 15 ਜ਼ਖਮੀ ਹਨ।
ਰਾਜਸਥਾਨ ਵਿੱਚ ਸੜਕ ਹਾਦਸਿਆਂ ਵਿੱਚ ਤਿੰਨ, ਪੰਜਾਬ ਵਿੱਚ ਦੋ ਅਤੇ ਤੇਲੰਗਾਨਾ ਵਿੱਚ ਨੌਂ ਦੀ ਮੌਤ ਹੋ ਗਈ।
ਹਰਿਆਣਾ ਵਿੱਚ ਧੁੰਦ ਕਾਰਨ ਪੰਜ ਹਾਦਸਿਆਂ ਵਿੱਚ ਤਿੰਨ ਦੀ ਮੌਤ ਹੋ ਗਈ। 30 ਲੋਕ ਜ਼ਖਮੀ ਹੋ ਗਏ।
ਦੋ ਦਿਨ ਹੋਰ ਸੰਘਣੀ ਧੁੰਦ ਬਣੀ ਰਹੇਗੀ
ਪੰਜਾਬ ਦੇ ਬਠਿੰਡਾ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਘੱਟੋ-ਘੱਟ ਤਾਪਮਾਨ 6.2 ਡਿਗਰੀ।
ਹਰਿਆਣਾ ਦੇ ਰੋਹਤਕ ਵਿੱਚ ਤਾਪਮਾਨ 6.4 ਡਿਗਰੀ ਅਤੇ ਨਾਰਨੌਲ, ਫਤਿਹਾਬਾਦ, ਸਿਰਸਾ ਵਿੱਚ 10 ਡਿਗਰੀ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ।
ਧੁੰਦ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ ਨੇ ਦੋ ਦਿਨ ਹੋਰ ਸੰਘਣੀ ਧੁੰਦ ਰਹਿਣ ਦੀ ਚੇਤਾਵਨੀ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • fog
  • North India
  • Delhi NCR
  • cold wave
  • vehicles
  • ਸ਼ੀਤਲਹਿਰ
  • ਸੰਘਣੀ ਧੁੰਦ
  • ਮੌਸਮ

4 ਦਿਨ ਬਾਅਦ ਫਰਾਂਸ ਤੋਂ ਮੁੰਬਈ ਪੁੱਜਾ ਜਹਾਜ਼, ਮਨੁੱਖੀ ਤਸਕਰੀ ਦੇ ਸ਼ੱਕ 'ਚ ਰੋਕੀ ਗਈ ਸੀ ਫਲਾਈਟ

NEXT STORY

Stories You May Like

  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • speeding in sultanpur lodhi
    ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ ਦਰੜਿਆ, ਮਾਸੂਮ ਬੱਚੀ ਦੀ ਮੌਤ
  • punjab congress rift
    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ ਸਸਪੈਂਸ ਬਰਕਰਾਰ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • highway selfie 5 friends crushed vehicle
    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • ferraris supercar has arrived in india
    ਭਾਰਤ ਆਈ Ferrari ਦੀ ਸੁਪਰਕਾਰ!ਮਹਿਜ਼ 3.3 ਸੈਕਿੰਡ 'ਚ ਫੜਦੀ ਹੈ 100 ਦੀ ਰਫ਼ਤਾਰ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • husband and wife should jointly bear the expenses of the house
      ਪਤੀ-ਪਤਨੀ ਦੋਵੇਂ ਮਿਲ ਕੇ ਘਰ ਤੇ ਬੱਚੇ ਦੀ ਪੜ੍ਹਾਈ ਦਾ ਖ਼ਰਚ ਚੁੱਕਣ : ਬੰਬੇ ਹਾਈ...
    • no relief to companies in case of wrong branding of energy drinks fssai
      ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ,...
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +