Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    7:12:11 PM

  • red alert in 9 districts of punjab big weather forecast

    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ...

  • chandigarh s nights are the hottest in punjab and haryana red alert issued

    ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ...

  • big news for students of punjab amid holidays

    ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ...

  • boy dead on road accident

    Punjab: ਭਿਆਨਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨੇਰੀ ਦਾ Alert

NATIONAL News Punjabi(ਦੇਸ਼)

ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਨੇਰੀ ਦਾ Alert

  • Edited By Shubam Kumar,
  • Updated: 08 May, 2025 11:59 AM
National
weather warning  rain and thunderstorm alert in these districts
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਇਨ੍ਹੀਂ ਦਿਨੀਂ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇੱਕ ਪਾਸੇ ਭਿਆਨਕ ਗਰਮੀ ਨੇ ਲੋਕਾਂ ਨੂੰ ਦੁਖੀ ਕਰ ਦਿੱਤਾ ਹੈ, ਦੂਜੇ ਪਾਸੇ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਲਈ ਤੇਜ਼ ਤੂਫਾਨ, ਮੀਂਹ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਉਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਖਰਾਬ ਮੌਸਮ ਦਾ ਪ੍ਰਭਾਵ 12 ਮਈ ਤੱਕ ਜਾਰੀ ਰਹੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਨਮੀ ਵਾਲੀਆਂ ਹਵਾਵਾਂ ਦੇ ਕਾਰਨ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ, ਜਿਸ ਕਾਰਨ ਅਗਲੇ ਚਾਰ ਦਿਨਾਂ ਤੱਕ ਮੌਸਮ ਖਰਾਬ ਰਹਿ ਸਕਦਾ ਹੈ।

ਇਹ ਵੀ ਪੜ੍ਹੋ...ਯਾਤਰੀਆਂ ਲਈ Main National Highway ਕੀਤਾ ਬੰਦ, ਅਲਰਟ ਜਾਰੀ

ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ, ਕੁਝ ਇਲਾਕਿਆਂ 'ਚ ਗ੍ਰੀਨ 
8 ਮਈ ਨੂੰ ਰਾਜ ਦੇ ਕਈ ਹਿੱਸਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ 9 ਅਤੇ 10 ਮਈ ਨੂੰ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੌਸਮ ਥੋੜ੍ਹਾ ਖੁਸ਼ਕ ਰਹਿਣ ਦੀ ਉਮੀਦ ਹੈ, ਜਿਸ ਨੂੰ ਗ੍ਰੀਨ ਜ਼ੋਨ ਵਿੱਚ ਰੱਖਿਆ ਗਿਆ ਹੈ ਪਰ 11 ਅਤੇ 12 ਮਈ ਨੂੰ ਫਿਰ ਤੋਂ ਤੂਫਾਨ, ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ...ਬਿਜਲੀ ਕੁਨੈਕਸ਼ਨ ਦੀ ਉਡੀਕ 'ਚ ਸੂਬੇ ਦੇ 1.50 ਲੱਖ ਬਿਨੈਕਾਰ, ਸਭ ਤੋਂ ਵੱਧ ਕਿਸਾਨਾਂ ਦੀਆਂ ਅਰਜ਼ੀਆਂ

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋਰ ਖ਼ਤਰਾ ਹੋਵੇਗਾ
ਗੋਂਡਾ, ਬਹਿਰਾਇਚ, ਬਲਰਾਮਪੁਰ, ਸ਼ਰਾਵਸਤੀ, ਲਖੀਮਪੁਰ ਖੇੜੀ, ਸੀਤਾਪੁਰ, ਬਾਰਾਬੰਕੀ, ਸੁਲਤਾਨਪੁਰ, ਅਯੁੱਧਿਆ, ਰਾਮਪੁਰ, ਬਰੇਲੀ, ਸ਼ਾਹਜਹਾਂਪੁਰ, ਪ੍ਰਯਾਗਰਾਜ, ਵਾਰਾਣਸੀ, ਗੋਰਖਪੁਰ, ਆਜ਼ਮਗੜ੍ਹ ਸਮੇਤ 30 ਤੋਂ ਵੱਧ ਜ਼ਿਲਿਆਂ 'ਚ ਭਾਰੀ ਤੂਫਾਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ
ਬੰਦਾ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਹਿਰਾਈਚ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਿਹਾ। ਅਗਲੇ ਕੁਝ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਵਧ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Weather
  • warning
  • rain
  • thunderstorm
  • alert
  • districts
  • ਮੌਸਮ
  • ਚੇਤਾਵਨੀ
  • ਮੀਂਹ
  • ਗਰਜ
  • ਚੇਤਾਵਨੀ
  • ਜ਼ਿਲ੍ਹੇ

ਕਰਮਚਾਰੀਆਂ ਦੀਆਂ ਛੁੱਟੀਆਂ ਰੱਦ, ਸਕੂਲ ਬੰਦ, ਜਾਰੀ ਹੋ ਗਏ ਨਵੇਂ ਹੁਕਮ

NEXT STORY

Stories You May Like

  • red alert in 9 districts of punjab  big weather forecast
    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ ਮੀਂਹ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • punjab meteorological department  s big forecast weather
    ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ
  • rain  orange alert
    Rain Alert : ਜੰਮੂ-ਕਸ਼ਮੀਰ ਵਿੱਚ ਮੀਂਹ ਦਾ Orange Alert ਜਾਰੀ, ਚੱਲਣਗੀਆਂ ਤੇਜ਼ ਹਵਾਵਾਂ
  • heavy rain alert 7 days
    Heavy Rain Alert: ਅਗਲੇ 7 ਦਿਨ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
  • heavy rain alert
    Heavy Rain Alert: ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
  • weather change rain alert
    Rain Alert: ਅਚਾਨਕ ਬਦਲੇਗਾ ਮੌਸਮ, 40 ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਪਵੇਗਾ ਭਾਰੀ ਮੀਂਹ
  • red alert in 9 districts of punjab big weather forecast
    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • boeing 737 dreamliner suffers first accident in 14 years
    14 ਸਾਲਾਂ ’ਚ ਪਹਿਲੀ ਵਾਰ ਹਾਦਸੇ ਦਾ ਸ਼ਿਕਾਰ ਹੋਇਆ ਬੋਇੰਗ 737 ਡ੍ਰੀਮਲਾਈਨਰ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
Trending
Ek Nazar
chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

voting on permanent ceasefire in gaza india

ਗਾਜ਼ਾ 'ਚ ਤੁਰੰਤ, ਸਥਾਈ ਜੰਗਬੰਦੀ ਦੀ ਮੰਗ ਸਬੰਧੀ ਮਤੇ 'ਤੇ ਭਾਰਤ ਨੇ ਨਹੀਂ ਕੀਤੀ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

helicopter makes emergency landing in punjab

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

read this news to avoid the heat

ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

netanyahu calls israel  s attack successful initial attack

ਨੇਤਨਯਾਹੂ ਨੇ ਈਰਾਨ 'ਤੇ ਇਜ਼ਰਾਈਲੀ ਹਮਲੇ ਨੂੰ 'ਸਫਲ ਸ਼ੁਰੂਆਤੀ ਹਮਲਾ' ਦਿੱਤਾ...

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸ਼ ਦੀਆਂ ਖਬਰਾਂ
    • trains cancelled route  change
      ਯਾਤਰੀ ਧਿਆਨ ਦੇਣ! ਰੇਲਵੇ ਸਟੇਸ਼ਨ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ...
    • ahmedabad plane crash harpreet kaur
      ਪਤੀ ਨੂੰ ਸਰਪ੍ਰਾਈਜ਼ ਦੇਣ ਲਈ ਖ਼ੁਦ 19 ਦੀ ਜਗ੍ਹਾ 12 ਜੂਨ ਨੂੰ ਬੁੱਕ ਕਰਵਾਈ ਟਿਕਟ,...
    • ahmedabad plane crash daughter my father back
      'ਮੈਂ 2 ਕਰੋੜ ਦੇਵਾਂਗੀ ਜੇ ਮੇਰੇ ਪਾਪਾ...' ਏਅਰ ਇੰਡੀਆ 'ਤੇ ਕੱਢਿਆ ਧੀ ਨੇ...
    • trade with pakistan through the uae
      ਪਾਬੰਦੀਆਂ ਦੇ ਬਾਵਜੂਦ UAE ਦੇ ਰਾਹੀਂ ਵਧ-ਫੁੱਲ ਰਿਹੈ ਪਾਕਿ ਨਾਲ ਜੁੜਿਆ ਵਪਾਰ
    • plane crash  crew member  s promise to father not fulfilled
      ਜਹਾਜ਼ ਹਾਦਸਾ: ਪੂਰਾ ਨਹੀਂ ਹੋ ਸਕਿਆ ਚਾਲਕ ਦਲ ਦੇ ਮੈਂਬਰ ਦਾ ਪਿਤਾ ਨਾਲ ਕੀਤਾ ਵਾਅਦਾ
    • heat heatwave meteorological department
      ਅਜੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, IMD ਨੇ ਦਿੱਤੀ ਨਵੀਂ ਅਪਡੇਟ
    • ahmedabad plane crash  marriage  killed
      ਜਹਾਜ਼ ਹਾਦਸੇ ਨੇ ਖੋਹ ਲਿਆ ਸੁਹਾਗ, ਦੋ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
    • ahmedabad plane crash predicted last year
      ਇਕ ਸਾਲ ਪਹਿਲਾਂ ਹੀ ਹੋ ਗਈ ਸੀ Plane Crash ਦੀ ਭਵਿੱਖਬਾਣੀ! ਇਸ ਮਹਿਲਾ ਨੇ ਹੈਰਾਨ...
    • plane crash elderly couple death
      ਧੀ-ਪੁੱਤ ਨਾਲ ਮਿਲਣ ਦੀ ਆਸ ਰਹਿ ਗਈ ਅਧੂਰੀ : ਜਹਾਜ਼ ਹਾਦਸੇ 'ਚ ਜੋੜੇ ਦੀ ਮੌਤ
    • tehsildar  s reader arrested taking bribe
      ਤਹਿਸੀਲਦਾਰ ਦਾ ਰੀਡਰ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +