Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:40:29 AM

  • cbse released sample papers

    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ...

  • pm narendra modi visit canada

    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ...

  • major orders issued for hospitals in punjab

    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ...

  • trump made big announcement

    ਹਜ਼ਾਰਾਂ ਸ਼ਰਨਾਰਥੀਆਂ ਨੂੰ ਅਮਰੀਕਾ 'ਚ ਮਿਲੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਦੇ 5 ਦਿਨ ਬਾਅਦ ਲਾੜੀ ਨਾਲ ਵਾਪਰਿਆ ਦੁਖ਼ਦ ਹਾਦਸਾ

NATIONAL News Punjabi(ਦੇਸ਼)

ਵਿਆਹ ਦੇ 5 ਦਿਨ ਬਾਅਦ ਲਾੜੀ ਨਾਲ ਵਾਪਰਿਆ ਦੁਖ਼ਦ ਹਾਦਸਾ

  • Edited By Disha,
  • Updated: 29 Nov, 2024 01:17 PM
National
wedding bride accident death
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਇਕ ਨਵ-ਵਿਆਹੁਤਾ ਦੀ ਬਾਥਰੂਮ 'ਚ ਨਹਾਉਂਦੇ ਸਮੇਂ ਗੀਜਰ ਫਟਣ ਨਾਲ ਮੌਤ ਹੋ ਗਈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੀ ਹੈ। ਵਿਆਹ ਦੇ 5 ਦਿਨ ਬਾਅਦ ਲਾੜੀ ਨਾਲ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਘਟਨਾ ਨਾਲ ਪਰਿਵਾਰ 'ਚ ਚੀਕ-ਚਿਹਾੜਾ ਪੈ ਗਿਆ ਅਤੇ ਪੇਕੇ ਤੋਂ ਮ੍ਰਿਤਕਾ ਦੇ ਪਰਿਵਾਰ ਵਾਲੇ ਸਹੁਰੇ ਘਰ ਪੁੱਜੇ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਰੇਲੀ ਦੇ ਭੋਜੀਪੁਰਾ ਥਾਣਾ ਖੇਤਰ ਦੇ ਰਹਿਣ ਵਾਲੇ ਦੀਪਕ ਦਾ ਵਿਆਹ 22 ਨਵੰਬਰ ਨੂੰ ਬੁਲੰਦਸ਼ਹਿਰ ਵਾਸੀ ਸੂਰਜਪਾਲ ਦੀ ਧੀ ਦਾਮਿਨੀ ਨਾਲ ਹੋਇਆ ਸੀ। ਵਿਆਹ ਦੇ 5 ਦਿਨਾਂ ਬਾਅਦ 27 ਨਵੰਬਰ ਨੂੰ ਦਾਮਿਨੀ ਰੋਜ਼ ਦੀ ਤਰ੍ਹਾਂ ਬਾਥਰੂਮ 'ਚ ਨਹਾਉਣ ਲਈ ਗਈ ਸੀ ਪਰ ਕਾਫ਼ੀ ਦੇਰ ਤੱਕ ਜਦੋਂ ਉਹ ਬਾਹਰ ਨਹੀਂ ਆਈ ਤਾਂ ਘਰ ਵਾਲਿਆਂ ਨੂੰ ਸ਼ੱਕ ਹੋਇਆ। ਪਤੀ ਦੀਪਕ ਨੇ ਕਈ ਵਾਰ ਬਾਥਰੂਮ ਦਾ ਦਰਵਾਜ਼ਾ ਖੜਕਾਇਆ ਅਤੇ ਦਾਮਿਨੀ ਨੂੰ ਆਵਾਜ਼ ਦਿੱਤੀ ਪਰ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ। ਅੰਦਰ ਦਾ ਦ੍ਰਿਸ਼ ਦੇਖ ਉਹ ਹੈਰਾਨ ਰਹਿ ਗਏ। ਗੀਜਰ ਫਟਣ ਨਾਲ ਦਾਮਿਨੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਸੀ ਅਤੇ ਬੇਹੋਸ਼ੀ ਦੀ ਹਾਲਤ 'ਚ ਫਰਸ਼ 'ਤੇ ਪਈ ਸੀ। 

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲੇ ਤੁਰੰਤ ਉਸ ਨੂੰ ਹਸਪਤਾਲ ਲੈ ਗਏ ਪਰ ਹਸਪਤਾਲ 'ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪਰਿਵਾਰ 'ਚ ਡੂੰਘਾ ਸੋਗ ਛਾ ਗਿਆ। ਜਿਵੇਂ ਹੀ ਘਟਨਾ ਦੀ ਸੂਚਨਾ ਪੇਕੇ ਵਾਲਿਆਂ ਨੰ ਮਿਲੀ, ਉਹ ਦੌੜੇ-ਦੌੜੇ ਸਹੁਰੇ ਪਹੁੰਚੇ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਸ ਨੇ ਦੱਸਿਆ ਕਿ ਇਹ ਮਾਮਲਾ ਇਕ ਹਾਦਸਾ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਹੁਰੇ ਪਰਿਵਾਰ ਨੇ ਦੱਸਿਆ ਕਿ ਜਦੋਂ ਦਾਮਿਨੀ ਨੇ ਕਾਫ਼ੀ ਦੇਰ ਤੱਕ ਬਾਥਰੂਮ ਦਾ ਗੇਟ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਘਬਰਾ ਕੇ ਦਰਵਾਜ਼ਾ ਤੋੜਿਆ। ਅੰਦਰ ਜਾ ਕੇ ਦੇਖਿਆ ਤਾਂ ਦਾਮਿਨੀ ਗੰਭੀਰ ਰੂਪ ਨਾਲ ਜ਼ਖ਼ਮੀ ਪਈ ਸੀ ਅਤੇ ਗੀਜਰ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਪਿਆ ਸੀ। ਇਹ ਦ੍ਰਿਸ਼ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਗਏ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Wedding
  • bride
  • accident
  • geyser
  • injured
  • death
  • ਵਿਆਹ
  • ਲਾੜੀ
  • ਹਾਦਸਾ
  • ਗੀਜਰ
  • ਜ਼ਖ਼ਮੀ
  • ਮੌਤ

ਬਾਰਾਤ ਤੋਂ ਪਹਿਲਾਂ ਵਿਆਹ ਦੇ ਮੰਡਪ 'ਚ ਪਹੁੰਚੀ ਪੁਲਸ, ਹੱਕਾ-ਬੱਕਾ ਰਹਿ ਗਿਆ ਪਰਿਵਾਰ

NEXT STORY

Stories You May Like

  • golmaal 5 will be released on this day
    "ਗੋਲਮਾਲ 5" 'ਚ ਅਜੇ ਦੇਵਗਨ ਦੇ ਨਾਲ ਅਕਸ਼ੈ ਕੁਮਾਰ ਵੀ ਪਵਾਉਣਗੇ ਢਿੱਡੀ ਪੀੜਾਂ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
  • big accident happened with the pilgrimage bus
    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
  • accident involving owaisi  s convoy
    ਓਵੈਸੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ: ਆਪਸ 'ਚ ਟਕਰਾਈਆਂ ਗੱਡੀਆਂ; 4-5 ਬਾਈਕ ਸਵਾਰ ਜ਼ਖ਼ਮੀ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • elderly man dies from generator fumes in amritsar
    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
  • banks to remain closed for 5 consecutive days
    ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ ਜ਼ਰੂਰੀ ਕੰਮ
  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • water  bucket  boy  faridabad
    ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਜਵਾਕ ਦੀ ਮੌਤ, ਖੇਡ-ਖੇਡ 'ਚ ਵਾਪਰਿਆ ਹਾਦਸਾ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bank of india recruitment job apply candidate
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ
    • earthquake
      5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
    • gas cylinder price reduced by 600
      600 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ, ਜਾਣੋ ਕਿਓ ਮਿਲ ਰਿਹਾ ਭਾਰੀ ਡਿਸਕਾਊਂਟ ?
    • vijay malya highcourt
      'ਸੋਸ਼ਲ ਮੀਡੀਆ ’ਤੇ ਨਾ ਪਾਓ ਅਦਾਲਤ ਦੇ ਦਸਤਾਵੇਜ਼..!' ਬੰਬੇ ਹਾਈ ਕੋਰਟ ਨੇ ਵਿਜੇ...
    • mohan bhagwat
      ਭਾਗਵਤ ਦੀ ਦਾਰਸ਼ਨਿਕ ਟਿੱਪਣੀ
    • government offices aadhaar biometric attendance
      ਸਰਕਾਰੀ ਦਫ਼ਤਰਾਂ 'ਚ 'ਆਧਾਰ' ਨਾਲ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ! ਸਿੱਕਮ...
    • amit shah on drugs
      ਜੇ ਨਸ਼ਿਆਂ ਨੂੰ ਖ਼ਤਮ ਕਰਨਾ ਤਾਂ ਸਿਰਫ਼ ਮੀਟਿੰਗਾਂ ਕਰਨ ਨਾਲ ਨਹੀਂ ਬਣੇਗੀ ਗੱਲ !...
    • the locks of fortune will open for these 4 zodiac signs
      ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ...
    • garba muslim youth sisters daughters mla
      'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ...
    • hostel rooms  ceiling fans removal
      B.Tech ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਵੱਡੀ ਖ਼ਬਰ; ਹੋਸਟਲਾਂ ਤੋਂ ਹਟਾਉਣੇ ਸ਼ੁਰੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +