Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:02:07 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU ’ਚ...

NATIONAL News Punjabi(ਦੇਸ਼)

ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU ’ਚ...

  • Edited By Rajwinder Kaur,
  • Updated: 15 May, 2026 08:18 AM
National
wedding day  bride  accident hospital  groom
  • Share
    • Facebook
    • Tumblr
    • Linkedin
    • Twitter
  • Comment

ਗੋਰਖਪੁਰ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਗੋਰਖਪੁਰ ’ਚ ਵਿਆਹ ਵਾਲੇ ਦਿਨ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲਾੜੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਇਕ ਭਾਵੁਕ ਕਰ ਦੇਣ ਵਾਲੀ ਘਟਨਾ ਉਸ ਸਮੇਂ ਸਾਹਮਣੇ ਆਈ, ਜਿੱਥੇ ਲਾੜਾ ਪੂਰੀ ਬਾਰਾਤ ਨਾਲ ਹਸਪਤਾਲ ਪਹੁੰਚ ਗਿਆ। ਉਸ ਨੇ ਇਲਾਜ ਆਈ. ਸੀ. ਯੂ. ’ਚ ਦਾਖਲ ਆਪਣੀ ਲਾੜੀ (ਮੁਟਿਆਰ) ਦੀ ਮਾਂਗ ’ਚ ਸਿੰਧੂਰ ਭਰ ਕੇ ਵਿਆਹ ਦੀ ਰਸਮ ਪੂਰੀ ਕੀਤੀ। ਦੋਵਾਂ ਦਾ ਅਜਿਹਾ ਦ੍ਰਿਸ਼ ਦੇਖ ਕੇ ਖ਼ੁਸ਼ੀ ਵਾਲਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਮਿਲੀ ਜਾਣਕਾਰੀ ਅਨੁਸਾਰ ਬਾਂਸਗਾਓਂ ਖੇਤਰ ਦੇ ਹਟਵਾਰ ਪਿੰਡ ਦੀ ਪੂਜਾ ਯਾਦਵ ਅਤੇ ਮਹੂਆ ਦੇ ਸੰਨੀ ਯਾਦਵ ਦਾ ਵਿਆਹ 13 ਮਈ ਨੂੰ ਤੈਅ ਸੀ। ਪੂਜਾ ਐੱਲ. ਐੱਲ. ਬੀ. ਦੀ ਪ੍ਰੀਖਿਆ ਦੇ ਕੇ ਪਰਤਦੇ ਸਮੇਂ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖਮੀ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮੁਟਿਆਰ ਦੀ ਤਬੀਅਤ ਵਿਗੜਨ ਦੀ ਸੂਚਨਾ ਮਿਲਣ ’ਤੇ ਲਾੜਾ ਸੰਨੀ ਯਾਦਵ ਬਰਾਤ ਲੈ ਕੇ ਸਿੱਧਾ ਹਸਪਤਾਲ ਪਹੁੰਚਿਆ। ਉੱਥੇ ਹੀ ਆਈ. ਸੀ. ਯੂ. ਵਿਚ ਹੀ ਵਿਆਹ ਦੀਆਂ ਰਸਮਾਂ ਨਿਭਾਈਆਂ ਗਈਆਂ ਅਤੇ ਲਾੜੇ ਨੇ ਮੁਟਿਆਰ ਦੀ ਮਾਂਗ ’ਚ ਸਿੰਧੂਰ ਭਰਿਆ। ਘਟਨਾ ਤੋਂ ਬਾਅਦ ਹਸਪਤਾਲ ’ਚ ਮੌਜੂਦ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਾਲੇ ਭਾਵੁਕ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Wedding day
  • bride
  • accident
  • wedding Barat
  • hospital
  • groom
  • ICU
  • ਵਿਆਹ ਦਿਨ
  • ਲਾੜੀ

ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

NEXT STORY

Stories You May Like

  • wedding  jewelry  bride  shopping  running
    ਹਿਮਾਚਲ: ਵਿਆਹ ਤੋਂ ਅਗਲੇ ਦਿਨ ਲੱਖਾਂ ਦੇ ਗਹਿਣੇ ਲੈ ਰਫੂਚੱਕਰ ਹੋਈ ਲਾੜੀ, ਸ਼ਾਂਪਿੰਗ ਦੇ ਬਹਾਨੇ...
  • groom in sherwani food delivery video viral
    ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • husband killed wife in kanpur
    ਪਤਨੀ ਦਾ ਕਤਲ ਕਰ ਕੇ ਮਾਂਗ ’ਚ ਭਰਿਆ ਸਿੰਧੂਰ, ਫਿਰ ਫਾਹਾ ਲੈ ਕੇ ਦਿੱਤੀ ਜਾਨ
  • police took prisoner to hotel after checkup at hospital
    ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • students lathi charged again in ranchi
      ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • account holders nominee rules will change from september 1
      Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee...
    • rahul gandhi spoke against the action taken on students in jharkhand
      "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼...
    • new twist in air india plane turbulence case
      Air India ਜਹਾਜ਼ ਟਰਬੂਲੈਂਸ ਮਾਮਲੇ 'ਚ ਨਵਾਂ ਮੋੜ ! ਜਾਂਚ 'ਚ ਫਰਾਂਸ ਦੀ ਐਂਟਰੀ,...
    • credit card users can make a small mistake can damage credit record
      Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ...
    • madhubani incident
      ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +