Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:12:33 PM

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ ਏਅਰਲਾਈਨਜ਼ ਸਰਗਰਮ

NATIONAL News Punjabi(ਦੇਸ਼)

ਪੱਛਮੀ ਏਸ਼ੀਆ ਤਣਾਅ ਦਾ ਅਸਰ: ਭਾਰਤ ਲਈ ਵਧੀਆਂ ਇੰਟਰਨੈਸ਼ਨਲ ਉਡਾਣਾਂ, ਯੂਰਪੀਅਨ ਏਅਰਲਾਈਨਜ਼ ਸਰਗਰਮ

  • Edited By Rajwinder Kaur,
  • Updated: 05 Apr, 2026 08:30 AM
New Delhi
west asia india international flights
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.)– ਪੱਛਮੀ ਏਸ਼ੀਆ ਵਿਚ ਵਧਦੇ ਭੂ-ਸਿਆਸੀ ਤਣਾਅ ਦਾ ਅਸਰ ਹੁਣ ਵਿਸ਼ਵ ਪੱਧਰ ’ਤੇ ਹਵਾਬਾਜ਼ੀ ਸੈਕਟਰ ’ਤੇ ਸਪੱਸ਼ਟ ਨਜ਼ਰ ਆਉਣ ਲੱਗਾ ਹੈ। ਖਾੜੀ ਦੇਸ਼ਾਂ ਦੇ ਏਅਰਸਪੇਸ ਵਿਚ ਬੇਯਕੀਨੀ ਵਧਣ ਕਾਰਨ ਯਾਤਰੀਆਂ ਦਾ ਰੁਝਾਨ ਹੁਣ ਕਿਫਾਇਤੀ ਕਨੈਕਟਿੰਗ ਫਲਾਈਟਾਂ ਤੋਂ ਹਟ ਕੇ ਸਿੱਧੇ (ਨਾਨ-ਸਟਾਪ) ਸਫ਼ਰ ਵੱਲ ਵਧ ਰਿਹਾ ਹੈ। ਇਸੇ ਬਦਲਦੇ ਰੁਝਾਨ ਨੂੰ ਦੇਖਦੇ ਹੋਏ ਯੂਰਪ ਤੇ ਕੈਨੇਡਾ ਦੀਆਂ ਪ੍ਰਮੁੱਖ ਏਅਰਲਾਈਨਜ਼ ਨੇ ਭਾਰਤ ਲਈ ਆਪਣੀਆਂ ਫਲਾਈਟਾਂ ਵਿਚ ਵੱਡਾ ਵਾਧਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ

ਲੁਫਥਾਂਸਾ ਗਰੁੱਪ ਨੇ ਵਧਾਈਆਂ ਸਭ ਤੋਂ ਵੱਧ ਫਲਾਈਟਾਂ
ਜਰਮਨੀ ਦੀ ਪ੍ਰਮੁੱਖ ਏਅਰਲਾਈਨ ਲੁਫਥਾਂਸਾ ਗਰੁੱਪ ਨੇ ਭਾਰਤ ਦੇ 4 ਪ੍ਰਮੁੱਖ ਰੂਟਾਂ ’ਤੇ ਫਲਾਈਟਾਂ ਵਧਾਉਣ ਦਾ ਫੈਸਲਾ ਕੀਤਾ ਹੈ। ਫਰੈਂਕਫਰਟ-ਚੇਨਈ ਰੂਟ ਨੂੰ ਰੋਜ਼ਾਨਾ ਸੇਵਾ ਵਿਚ ਬਦਲਿਆ ਜਾ ਰਿਹਾ ਹੈ, ਜਦਕਿ ਫਰੈਂਕਫਰਟ-ਹੈਦਰਾਬਾਦ ਅਤੇ ਮਿਊਨਿਖ-ਬੈਂਗਲੁਰੂ ਰੂਟ ’ਤੇ ਵੀ ਹਫ਼ਤਾਵਾਰੀ ਫਲਾਈਟਾਂ ਵਿਚ ਵਾਧਾ ਕੀਤਾ ਗਿਆ ਹੈ। ਫਰੈਂਕਫਰਟ-ਦਿੱਲੀ ਰੂਟ ਜੂਨ ਮਹੀਨੇ ਵਿਚ ਪੂਰੀ ਤਰ੍ਹਾਂ ਡੇਲੀ ਆਪ੍ਰੇਸ਼ਨ ਵਿਚ ਰਹੇਗਾ। ਕੰਪਨੀ ਅਨੁਸਾਰ ਇਹ ਵਾਧੂ ਸਮਰੱਥਾ ਮਿਡਲ ਈਸਟ ਲਈ ਘਟਾਈਆਂ ਗਈਆਂ ਫਲਾਈਟਾਂ ਤੋਂ ਮਿਲੇ ਸਰੋਤਾਂ ਰਾਹੀਂ ਤਿਆਰ ਕੀਤੀ ਗਈ ਹੈ ਤਾਂ ਜੋ ਬਦਲੇ ਹੋਏ ਟਰੈਵਲ ਪੈਟਰਨ ਅਨੁਸਾਰ ਤੇਜ਼ੀ ਨਾਲ ਪ੍ਰਤੀਕਿਰਿਆ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਸਵਿਸ ਤੇ ਹੋਰ ਯੂਰਪੀਅਨ ਏਅਰਲਾਈਨਜ਼ ਵੀ ਸਰਗਰਮ
ਲੁਫਥਾਂਸਾ ਦੀ ਸਹਿਯੋਗੀ ਸਵਿਸ ਇੰਟਰਨੈਸ਼ਨਲ ਏਅਰਲਾਈਨਜ਼ ਨੇ ਜ਼ਿਊਰਿਖ-ਦਿੱਲੀ ਰੂਟ ’ਤੇ ਦੂਜੀ ਰੋਜ਼ਾਨਾ ਫਲਾਈਟ ਸ਼ੁਰੂ ਕਰ ਦਿੱਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਖਾੜੀ ਰੂਟ ’ਤੇ ਰੁਕਾਵਟਾਂ ਕਾਰਨ ਨਾਨ-ਸਟਾਪ ਫਲਾਈਟਾਂ ਦੀ ਮੰਗ ਤੇਜ਼ੀ ਨਾਲ ਵਧੀ ਹੈ। ਏਅਰ ਫਰਾਂਸ, ਕੇ. ਐੱਲ. ਐੱਮ. ਤੇ ਬ੍ਰਿਟਿਸ਼ ਏਅਰਵੇਜ਼ ਨੇ ਵੀ ਭਾਰਤ ਲਈ ਵਾਧੂ ਫਲਾਈਟਾਂ ਅਤੇ ਵੱਡੇ ਜਹਾਜ਼ ਤਾਇਨਾਤ ਕੀਤੇ ਹਨ। ਬ੍ਰਿਟਿਸ਼ ਏਅਰਵੇਜ਼ ਦਿੱਲੀ ਤੇ ਮੁੰਬਈ ਤੋਂ ਲੰਡਨ ਲਈ ਤੀਜੀ ਰੋਜ਼ਾਨਾ ਫਲਾਈਟ ਸ਼ੁਰੂ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

ਕੈਨੇਡਾ ਤੇ ਏਸ਼ੀਆ ਦੇ ਰੂਟਾਂ ’ਚ ਵੀ ਵਾਧਾ
ਏਅਰ ਕੈਨੇਡਾ ਨੇ ਟੋਰਾਂਟੋ-ਦਿੱਲੀ ਰੂਟ ’ਤੇ ਅਪ੍ਰੈਲ ਵਿਚ 13 ਅਤੇ ਮਈ ਵਿਚ 7 ਵਾਧੂ ਫਲਾਈਟਾਂ ਜੋੜਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਸਿੰਗਾਪੁਰ, ਬੈਂਕਾਕ, ਹਾਂਗਕਾਂਗ ਵਰਗੀਆਂ ਏਸ਼ੀਆਈ ਹੱਬਜ਼ ’ਤੇ ਵੀ ਸਮਰੱਥਾ ਵਧਾਈ ਗਈ ਹੈ ਪਰ ਸਭ ਤੋਂ ਵੱਧ ਫੋਕਸ ਭਾਰਤ ’ਤੇ ਹੀ ਰਿਹਾ ਹੈ। ਦੋਹਾ ਦੀ ਕਤਰ ਏਅਰਵੇਜ਼ ਜਿੱਥੇ ਭਾਰੀ ਰੁਕਾਵਟਾਂ ਦਾ ਸਾਹਮਣਾ ਕਰ ਰਹੀ ਹੈ, ਉੱਥੇ ਹੀ ਏਤਿਹਾਦ ਏਅਰਵੇਜ਼ ਨੇ ਅੰਸ਼ਕ ਤੌਰ ’ਤੇ ਸੇਵਾਵਾਂ ਬਹਾਲ ਕੀਤੀਆਂ ਹਨ। ਐਮੀਰੇਟਸ ਦੀਆਂ ਫਲਾਈਟਾਂ ਕਾਫੀ ਹੱਦ ਤੱਕ ਆਮ ਵਰਗੀਆਂ ਹੋ ਗਈਆਂ ਹਨ ਪਰ ਕੁਝ ਦੇ ਰੱਦ ਹੋਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਏਅਰ ਅਰੇਬੀਆ ਤੇ ਓਮਾਨ ਏਅਰ ਦੇ ਯਾਤਰੀਆਂ ਨੂੰ ਵੀ ਫਲਾਈਟਾਂ ਰੱਦ ਹੋਣ ਅਤੇ ਰੀਸ਼ਡਿਊਲਿੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ - ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ

ਏਅਰ ਇੰਡੀਆ ’ਤੇ ਵਧਿਆ ਦਬਾਅ, ਫਲਾਈਟਾਂ ਦਾ ਸਮਾਂ ਵੀ ਵਧਿਆ
ਨਾਨ-ਸਟਾਪ ਫਲਾਈਟਾਂ ਦੀ ਵਧਦੀ ਮੰਗ ਕਾਰਨ ਕਿਰਾਏ ਵਿਚ ਵੀ ਭਾਰੀ ਉਛਾਲ ਆਇਆ ਹੈ। ਦਿੱਲੀ ਤੋਂ ਫਰੈਂਕਫਰਟ ਦੀ ਟਿਕਟ 25 ਦਿਨ ਪਹਿਲਾਂ ਬੁੱਕ ਕਰਨ ’ਤੇ ਲੱਗਭਗ 62,000 ਰੁਪਏ ਤੱਕ ਪਹੁੰਚ ਗਈ ਹੈ, ਜੋ ਆਮ ਨਾਲੋਂ ਲੱਗਭਗ ਦੁੱਗਣੀ ਹੈ। ਏਅਰ ਇੰਡੀਆ ਨੇ ਪੱਛਮੀ ਏਸ਼ੀਆ ਵਿਚ ਤਣਾਅ ਵਧਣ ਤੋਂ ਬਾਅਦ 100 ਤੋਂ ਵੱਧ ਵਾਧੂ ਫਲਾਈਟਾਂ ਸ਼ੁਰੂ ਕੀਤੀਆਂ ਹਨ ਪਰ ਉਸ ਨੂੰ ਲੰਮਾ ਰੂਟ ਅਪਣਾਉਣਾ ਪੈ ਰਿਹਾ ਹੈ। ਈਰਾਨੀ ਏਅਰਸਪੇਸ ਤੋਂ ਬਚਣ ਅਤੇ ਪਾਕਿਸਤਾਨ ਦੀ ਪਾਬੰਦੀ ਕਾਰਨ ਯੂਰਪ ਦੀਆਂ ਫਲਾਈਟਾਂ ਵਿਚ 60-90 ਮਿੰਟ ਅਤੇ ਉੱਤਰੀ ਅਮਰੀਕਾ ਦੀਆਂ ਫਲਾਈਟਾਂ ਵਿਚ ਲੱਗਭਗ 5 ਘੰਟੇ ਤੱਕ ਦਾ ਵਾਧੂ ਸਮਾਂ ਲੱਗ ਰਿਹਾ ਹੈ। ਇਸ ਨਾਲ ਏਅਰਲਾਈਨਜ਼ ਦੀ ਲਾਗਤ ਵੀ ਕਾਫੀ ਵਧ ਗਈ ਹੈ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਯੂਰਪ ਨੂੰ ਮਿਲਿਆ ਟ੍ਰਾਂਜ਼ਿਟ ਹੱਬ ਬਣਨ ਦਾ ਮੌਕਾ
ਇਸ ਪੂਰੇ ਘਟਨਾਚੱਕਰ ਦੇ ਵਿਚਕਾਰ ਯੂਰਪੀਅਨ ਏਅਰਲਾਈਨਜ਼ ਭਾਰਤ ਤੋਂ ਯਾਤਰੀਆਂ ਨੂੰ ਆਕਰਸ਼ਿਤ ਕਰ ਰਹੀਆਂ ਹਨ। ਅੰਕੜਿਆਂ ਮੁਤਾਬਕ ਲੱਗਭਗ 30 ਫੀਸਦੀ ਭਾਰਤੀ ਯਾਤਰੀ ਯੂਰਪ ਵਿਚ ਅੱਗੇ ਕਨੈਕਟ ਕਰਦੇ ਹਨ, ਜਦਕਿ 30-40 ਫੀਸਦੀ ਯਾਤਰੀ ਉੱਤਰੀ ਅਮਰੀਕਾ ਵੱਲ ਜਾਂਦੇ ਹਨ। ਅਜਿਹੀ ਸਥਿਤੀ ਵਿਚ ਯੂਰਪ ਲਈ ਇਹ ਇਕ ਵੱਡਾ ਮੌਕਾ ਬਣ ਕੇ ਉੱਭਰਿਆ ਹੈ। ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਨੇ ਵਿਸ਼ਵ ਪੱਧਰੀ ਏਅਰ ਟ੍ਰੈਫਿਕ ਦਾ ਸੰਤੁਲਨ ਬਦਲ ਦਿੱਤਾ ਹੈ। ਗਲਫ ਹੱਬਜ਼ ਦੀ ਥਾਂ ’ਤੇ ਹੁਣ ਭਾਰਤ ਤੇ ਯੂਰਪ ਵਿਚਕਾਰ ਸਿੱਧੀਆਂ ਫਲਾਈਟਾਂ ਦੀ ਮਹੱਤਤਾ ਤੇਜ਼ੀ ਨਾਲ ਵਧ ਰਹੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ’ਚ ਐਵੀਏਸ਼ਨ ਸੈਕਟਰ ਵਿਚ ਵੱਡੇ ਸਥਾਈ ਬਦਲਾਅ ਵੇਖਣ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • West Asia
  • India
  • International flights
  • European airlines
  • Changed network
  • ਪੱਛਮੀ ਏਸ਼ੀਆ ਤਣਾਅ
  • ਭਾਰਤ
  • ਇੰਟਰਨੈਸ਼ਨਲ ਉਡਾਣਾਂ

ਅੱਜ ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਹੋਵੇਗੀ ਪੈਸੇ ਦੀ ਬਾਰਿਸ਼

NEXT STORY

Stories You May Like

  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • investors   enthusiasm in dubai real estate market remains
    ਪੱਛਮੀ ਏਸ਼ੀਆ ਤਣਾਅ ਦੇ ਬਾਵਜੂਦ ਦੁਬਈ ਰਿਅਲ ਅਸਟੇਟ ਬਾਜ਼ਾਰ 'ਚ ਨਿਵੇਸ਼ਕਾਂ ਦਾ ਉਤਸ਼ਾਹ ਬਰਕਰਾਰ
  • air india express to start flights to abu dhabi next month
    ਏਅਰ ਇੰਡੀਆ ਐਕਸਪ੍ਰੈਸ ਅਗਲੇ ਮਹੀਨੇ ਸ਼ੁਰੂ ਕਰੇਗੀ ਅਬੂ ਧਾਬੀ ਲਈ ਉਡਾਣਾਂ
  • need to be careful of active child thief gangs
    ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • india has 9 10 days of crude oil reserves left c e e w
    ਭਾਰਤ ਕੋਲ ਬਚਿਆ ਹੈ 9-10 ਦਿਨ ਦਾ ਕੱਚੇ ਤੇਲ ਦਾ ਭੰਡਾਰ, ਜਾਣੋ ਕਿੱਥੇ ਦਿਸੇਗਾ ਇਸ ਦਾ ਅਸਰ
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • west asia  jairam ramesh  america  iran  congress
    ਪੱਛਮੀ ਏਸ਼ੀਆ 'ਤੇ ਭਾਰਤੀ ਨੀਤੀ 'ਚ ਸੰਤੁਲਨ ਰਾਸ਼ਟਰੀ ਹਿੱਤ ਲਈ ਜ਼ਰੂਰੀ : ਜੈਰਾਮ ਰਮੇਸ਼
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • speeding car collides with truck in amravati
      ਤੇਜ਼ ਰਫ਼ਤਾਰ ਦਾ ਕਹਿਰ! ਅਮਰਾਵਤੀ 'ਚ ਟਰੱਕ ਨਾਲ ਟਕਰਾਈ ਕਾਰ, ਇਕੋ ਪਰਿਵਾਰ ਦੇ 5...
    • major police action in ram temple offering case
      ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 8 ਮੁਲਜ਼ਮਾਂ ਦੇ ਘਰ ਮਾਰੇ...
    • sudan india connection
      ਹਜ਼ਾਰਾਂ ਕਿਲੋਮੀਟਰ ਦੂਰ ਛਿੜੀ ਜੰਗ ਦੇ ਭਾਰਤ ਨਾਲ ਜੁੜੇ ਤਾਰ ! ਅਮਰੀਕਾ ਨੇ ਕਰ'ਤੀ...
    • ketan agarwal siya dummy use
      ਕੇਤਨ ਅਗਰਵਾਲ ਕਤਲਕਾਂਡ: ਪੁਤਲੇ ਦੀ ਵਰਤੋਂ ਕਰ ਪੁਲਸ ਨੇ ਸੀਆ ਨਾਲ ਮੁੜ ਦੁਹਰਾਈ ਘਟਨਾ
    • pm modi honors
      ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
    • ram temple theft case dhirendra shastri
      'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ...
    • indian culture reaching different parts of the world
      ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੱਕ ਪੁੱਜ ਰਿਹਾ ਭਾਰਤੀ ਸੱਭਿਆਚਾਰ : ਮੋਦੀ
    • airport  mishap trainee pilot  struck  propeller
      ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ! ਗੰਭੀਰ ਹਾਲਤ 'ਚ ਹੋਇਆ ਜ਼ਖ਼ਮੀ,...
    • prime minister modi praises the country  s move towards self reliance
      ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਆਤਮਨਿਰਭਰਾ ਦੀ ਦਿਸ਼ਾ ਵੱਲ ਦੇਸ਼ ਦੀ ਕੀਤੀ...
    • pm modi safe life insurance schemes
      Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +