Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:36:35 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੱਛਮੀ ਏਸ਼ੀਆ ਤਣਾਅ ਦਾ ਅਸਰ: ਇਸ ਸੂਬੇ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ 'ਚ 40% ਦੀ ਗਿਰਾਵਟ

NATIONAL News Punjabi(ਦੇਸ਼)

ਪੱਛਮੀ ਏਸ਼ੀਆ ਤਣਾਅ ਦਾ ਅਸਰ: ਇਸ ਸੂਬੇ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ 'ਚ 40% ਦੀ ਗਿਰਾਵਟ

  • Edited By Rajwinder Kaur,
  • Updated: 30 Mar, 2026 07:43 AM
National
west asia stress treatment foreign patients
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ (ਇੰਟ.) : ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਦਾ ਅਸਰ ਹੁਣ ਭਾਰਤ ਦੇ ‘ਮੈਡੀਕਲ ਟੂਰਿਜ਼ਮ’ ’ਤੇ ਵੀ ਸਾਫ਼ ਦਿਖਾਈ ਦੇਣ ਲੱਗਾ ਹੈ। ਹੈਦਰਾਬਾਦ ਦੇ ਪ੍ਰਮੁੱਖ ਹਸਪਤਾਲਾਂ ਵਿਚ ਵਿਦੇਸ਼ੀ ਮਰੀਜ਼ਾਂ ਦੀ ਗਿਣਤੀ ਵਿਚ 30 ਤੋਂ 40 ਫੀਸਦੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸਿਹਤ ਸੇਵਾਵਾਂ ਨਾਲ ਜੁੜਿਆ ਅੰਤਰਰਾਸ਼ਟਰੀ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਹਸਪਤਾਲਾਂ ਮੁਤਾਬਕ ਜਿਥੇ ਪਹਿਲਾਂ ਹਰ ਮਹੀਨੇ 240-250 ਵਿਦੇਸ਼ੀ ਮਰੀਜ਼ ਇਲਾਜ ਲਈ ਆਉਂਦੇ ਸਨ, ਹੁਣ ਇਹ ਗਿਣਤੀ ਘਟ ਕੇ ਕਰੀਬ 150 ਰਹਿ ਗਈ ਹੈ। ਖਾਸ ਕਰ ਕੇ ਖਾੜੀ ਦੇਸ਼ਾਂ ਬਹਿਰੀਨ, ਓਮਾਨ, ਕੁਵੈਤ, ਸਾਊਦੀ ਅਰਬ ਅਤੇ ਯੂ. ਏ. ਈ. ਤੋਂ ਆਉਣ ਵਾਲੇ ਮਰੀਜ਼ਾਂ ’ਚ ਸਭ ਤੋਂ ਜ਼ਿਆਦਾ ਕਮੀ ਦੇਖੀ ਗਈ ਹੈ।

ਇਹ ਵੀ ਪੜ੍ਹੋ - ਦਿੱਲੀ ਏਅਰਪੋਰਟ 'ਤੇ 'ਫੁੱਲ ਐਮਰਜੰਸੀ', ਯਾਤਰੀਆਂ ਨਾਲ ਭਰੇ ਜਹਾਜ਼ ਦਾ ਇੰਜਣ ਫੇਲ੍ਹ

ਇਲਾਜ ਟਾਲ ਰਹੇ ਮਰੀਜ਼
ਕਿਮਸ (ਕੇ. ਆਈ. ਐੱਮ. ਐੱਸ.) ਹਸਪਤਾਲ ਦੇ ਅਧਿਕਾਰੀਆਂ ਅਨੁਸਾਰ ਕਈ ਮਰੀਜ਼ਾਂ ਨੇ ਮਾਰਚ ਵਿਚ ਤੈਅ ਸਰਜਰੀਆਂ ਨੂੰ ਟਾਲ ਦਿੱਤਾ ਹੈ। ਉਥੇ ਹੀ ਅਪੋਲੋ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਪੱਛਮੀ ਏਸ਼ੀਆ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ ਹਫ਼ਤੇ ਵਿਚ 1-2 ਤੱਕ ਰਹਿ ਗਈ ਹੈ, ਜਦਕਿ ਪਹਿਲਾਂ ਇਹ 7-14 ਹੁੰਦੀ ਸੀ। ਕੇਅਰ (ਸੀ. ਏ. ਆਰ. ਈ.) ਹਸਪਤਾਲ ਨੇ ਦੱਸਿਆ ਕਿ ਲਗਭਗ 30 ਫੀਸਦੀ ਮਰੀਜ਼ਾਂ ਨੇ ਇਲਾਜ ਰੱਦ ਜਾਂ ਮੁਲਤਵੀ ਕਰ ਦਿੱਤਾ ਹੈ। ਉਡਾਣਾਂ ਦੇ ਰੂਟ ਬਦਲਣ ਅਤੇ ਸੁਰੱਖਿਆ ਕਾਰਨਾਂ ਕਰ ਕੇ ਯਾਤਰਾ ਦਾ ਸਮਾਂ 14-16 ਘੰਟਿਆਂ ਤੋਂ ਵਧ ਕੇ 2 ਦਿਨਾਂ ਤੱਕ ਪਹੁੰਚ ਗਿਆ ਹੈ, ਜਿਸ ਨਾਲ ਮਰੀਜ਼ਾਂ ਦਾ ਆਉਣਾ ਮੁਸ਼ਕਲ ਹੋ ਗਿਆ ਹੈ।

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਏਅਰਲਾਈਨਜ਼ ਦਾ ਅਸਰ
ਮਾਹਿਰਾਂ ਅਨੁਸਾਰ ਐਮੀਰੇਟਸ, ਇਤਿਹਾਦ ਏਅਰਵੇਜ਼, ਕਤਰ ਏਅਰਵੇਜ਼ ਅਤੇ ਓਮਾਨ ਏਅਰ ਵਰਗੀਆਂ ਮੱਧ ਪੂਰਬ ਦੀਆਂ ਏਅਰਲਾਈਨਜ਼ ਨੇ ਉਡਾਣਾਂ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਕਨੈਕਟੀਵਿਟੀ ਪ੍ਰਭਾਵਿਤ ਹੋਈ ਹੈ ਅਤੇ ਕਿਰਾਏ ਵੀ ਕਾਫ਼ੀ ਵਧ ਗਏ ਹਨ। ਜੋ ਟਿਕਟ ਪਹਿਲਾਂ 90 ਹਜ਼ਾਰ ਤੋਂ 1.4 ਲੱਖ ਰੁਪਏ ਵਿਚ ਮਿਲਦੀ ਸੀ, ਉਹ ਹੁਣ 2.2 ਤੋਂ 2.8 ਲੱਖ ਰੁਪਏ ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਅਫਰੀਕਾ ਰੂਟ ਵੀ ਪ੍ਰਭਾਵਿਤ
ਇਥੋਪੀਅਨ ਏਅਰਲਾਈਨਜ਼ ਰਾਹੀਂ ਹੈਦਰਾਬਾਦ ਤੋਂ ਅਫਰੀਕਾ ਦੀ ਸਿੱਧੀ ਕਨੈਕਟੀਵਿਟੀ ਬਿਹਤਰ ਹੋਈ ਸੀ ਪਰ ਮੌਜੂਦਾ ਹਾਲਾਤ ਵਿਚ ਉੱਥੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਘਟ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਰਾਵਟ ਅਸਥਾਈ ਹੈ। ਹਾਲਾਤ ਆਮ ਹੋਣ ’ਤੇ ਭਾਰਤ, ਖਾਸ ਕਰ ਕੇ ਹੈਦਰਾਬਾਦ, ਇਕ ਵਾਰ ਫਿਰ ਮੈਡੀਕਲ ਟੂਰਿਜ਼ਮ ਦਾ ਪ੍ਰਮੁੱਖ ਕੇਂਦਰ ਬਣ ਸਕਦਾ ਹੈ, ਕਿਉਂਕਿ ਇਥੇ ਬਿਹਤਰ ਇਲਾਜ ਅਤੇ ਮੁਕਾਬਲਤਨ ਘੱਟ ਲਾਗਤ ਉਪਲਬਧ ਹੈ।

ਇਹ ਵੀ ਪੜ੍ਹੋ - ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • West Asia Stress
  • Hyderabad
  • treatment
  • foreign patients
  • 40 percent
  • decline
  • ਪੱਛਮੀ ਏਸ਼ੀਆ ਤਣਾਅ
  • ਹੈਦਰਾਬਾਦ
  • ਇਲਾਜ
  • ਵਿਦੇਸ਼ੀ ਮਰੀਜ਼ਾਂ

ਕਲਯੁਗੀ ਪੁੱਤ ਦਾ ਕਾਰਾ: ਮਾਂ ਦਾ ਕੀਤਾ ਕਤਲ, ਫਿਰ 'ਹਾਰਟ ਅਟੈਕ' ਦਾ ਡਰਾਮਾ ਰਚ ਲੋਕਾਂ ਨੂੰ ਕੀਤਾ ਗੁਮਰਾਹ

NEXT STORY

Stories You May Like

  • domestic stock market falls amid conflict in west asia
    ਪੱਛਮੀ ਏਸ਼ੀਆ 'ਚ ਟਕਰਾਅ ਦਰਮਿਆਨ ਘਰੇਲੂ ਸਟਾਕ ਮਾਰਕੀਟ 'ਚ ਗਿਰਾਵਟ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • ayushman card free treatment  closed
    ਅੱਜ ਨਹੀਂ ਚਲੇਗਾ ਆਯੁਸ਼ਮਾਨ ਕਾਰਡ, ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਪੂਰੀ ਤਰ੍ਹਾਂ ਬੰਦ, ਜਾਣੋ ਕਾਰਨ
  • deepika chikhlia wants to break away from the image of 40 year old mata   sita
    'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ' ਵਾਲੇ ਅਕਸ ਤੋਂ ਬਾਹਰ ਨਿਕਲਣਾ ਚਾਹੁੰਦੀ...
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • gold silver prices fall sharply  gold falls 3
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 3% ਟੁੱਟਿਆ ਸੋਨਾ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • family
      ਆਰਥਿਕ ਤੰਗੀ ਦੇ ਦੁੱਖੋਂ ਇਕੋ ਪਰਿਵਾਰ ਦੇ 3 ਮੈਂਬਰਾਂ ਨੇ ਛੱਡੀ ਦੁਨੀਆ
    • son  mother  police  haryana  husband
      ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
    • divider pickup truck road people injured
      ਡਿਵਾਈਡਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ ! 12 ਲੋਕਾਂ ਦੀ ਦਰਦਨਾਕ...
    • pakistani citizen indian border bsf
      ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
    • fda  tukaram munde  food  adulteration
      FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ,...
    • plane  oil  emergency landing  air india express
      36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ...
    • delhi building owner arrested 5 officials suspended
      ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ...
    • mp  tree  speeding car  4 youths
      MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
    • women  s leadership  om birla
      ਅੱਜ ਦੇ ਸਮੇਂ 'ਚ ਅਜਿਹਾ ਕੋਈ ਖੇਤਰ ਨਹੀਂ, ਜੋ ਮਹਿਲਾ ਲੀਡਰਸ਼ਿਪ ਤੋਂ ਅਛੂਤਾ...
    • fake passport  acharya balakrishna  cbi court  acquitted
      ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ ਮਿਲੀ ਰਾਹਤ, CBI ਕੋਰਟ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +