Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    12:45:25 PM

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

  • buy government food grains  ration will be available with e rupee

    ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ,...

  • two punjabi boy smugglers in thailand

    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ!...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ‘ਪੱਛਮੀ ਏਸ਼ੀਆ ਤਣਾਅ ਕਾਰਨ ਭਾਰਤ, ਹੋਰ ਏਸ਼ੀਆਈ ਦੇਸ਼ਾਂ ਲਈ ਜੋਖਮ ਵਧਿਆ’

BUSINESS News Punjabi(ਵਪਾਰ)

‘ਪੱਛਮੀ ਏਸ਼ੀਆ ਤਣਾਅ ਕਾਰਨ ਭਾਰਤ, ਹੋਰ ਏਸ਼ੀਆਈ ਦੇਸ਼ਾਂ ਲਈ ਜੋਖਮ ਵਧਿਆ’

  • Edited By Harinder Kaur,
  • Updated: 03 Mar, 2026 01:13 PM
Business
west asia tensions increase risk for india other asian countries
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਪੱਛਮੀ ਏਸ਼ੀਆ ’ਚ ਫੌਜੀ ਸੰਘਰਸ਼ ਤੇਜ਼ ਹੋਣ ਕਾਰਨ ਭਾਰਤ ਅਤੇ ਏਸ਼ੀਆ ਦੇ ਹੋਰ ਵਸਤੂ ਦਰਾਮਦਕਾਰ ਦੇਸ਼ਾਂ ਲਈ ਜੋਖਮ ਵਧ ਗਿਆ ਹੈ। ਊਰਜਾ ਅਤੇ ਵਪਾਰ ਮਾਰਗ ਪ੍ਰਭਾਵਿਤ ਹੋਣ ਕਾਰਨ ਸਪਲਾਈ ਅਤੇ ਕੀਮਤਾਂ ’ਚ ਦਬਾਅ ਵਧ ਸਕਦਾ ਹੈ। ਮੂਡੀਜ਼ ਐਨਾਲਿਟਿਕਸ ਨੇ ਇਹ ਖਦਸ਼ਾ ਪ੍ਰਗਟਾਇਆ।

ਇਹ ਵੀ ਪੜ੍ਹੋ :  ਟੈਕਸ ਬਚਾਉਣ ਦੇ ਚੱਕਰ ’ਚ ਦੁਬਈ ਗਏ ਭਾਰਤੀਆਂ ਦੀ ਵਧੀ ਮੁਸੀਬਤ, ਜਾਣੋ ਨਿਵੇਸ਼ ’ਤੇ ਕੀ ਹੋ ਸਕਦੈ ਅਸਰ

ਈਰਾਨ ’ਤੇ ਅਮਰੀਕਾ ਅਤੇ ਇਜ਼ਰਾਈਲ ਦੀ ਸਾਂਝੀ ਫੌਜੀ ਕਾਰਵਾਈ ਅਤੇ ਉਸ ਤੋਂ ਬਾਅਦ ਈਰਾਨ ਦੇ ਜਵਾਬੀ ਹਮਲਿਆਂ ਕਾਰਨ ਕੱਚੇ ਤੇਲ ਅਤੇ ਗੈਸ ਦੀ ਸਪਲਾਈ ਦੇ ਪ੍ਰਮੁੱਖ ਮਾਰਗ ਹੋਰਮੁਜ਼ ਜਲਡਮਰੂਮੱਧ ਪ੍ਰਭਾਵਸ਼ਾਲੀ ਤੌਰ ’ਤੇ ਬੰਦ ਹੋ ਗਿਆ ਹੈ। ਇਹ ਜਲਡਮਰੂਮੱਧ ਗਲੋਬਲ ਊਰਜਾ ਸਪਲਾਈ ਦਾ ਪ੍ਰਮੁੱਖ ਮਾਰਗ ਹੈ, ਜਿੱਥੋਂ ਦੁਨੀਆ ਦੇ ਸਮੁੰਦਰੀ ਮਾਰਗ ਰਾਹੀਂ ਹੋਣ ਵਾਲੀ ਕੱਚੇ ਤੇਲ ਦੀ ਬਰਾਮਦ ਦਾ ਲੱਗਭਗ ਇਕ-ਤਿਹਾਈ ਅਤੇ ਤਰਲੀਕ੍ਰਿਤ ਕੁਦਰਤੀ ਗੈਸ (ਐੱਲ. ਐੱਨ. ਜੀ.) ਦੀ ਲੱਗਭਗ 20 ਫੀਸਦੀ ਖੇਪ ਲੰਘਦੀ ਹੈ। ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਭਾਰਤ ਆਪਣੀਆਂ ਲੋੜਾਂ ਦਾ ਲੱਗਭਗ ਅੱਧਾ ਕੱਚਾ ਤੇਲ ਇਸੇ ਮਾਰਗ ਰਾਹੀਂ ਦਰਾਮਦ ਕਰਦਾ ਹੈ।

ਹੋਰਮੁਜ਼ ਜਲਡਮਰੂਮੱਧ ਬੰਦ ਹੋਣ ਕਾਰਨ ਏਸ਼ੀਆ ਖੇਤਰ ਹੋਵੇਗਾ ਸਭ ਤੋਂ ਵੱਧ ਪ੍ਰਭਾਵਿਤ

ਮੂਡੀਜ਼ ਨੇ ਮੌਜੂਦਾ ਹਾਲਾਤ ’ਤੇ ਆਪਣੀ ਰਿਪੋਰਟ ’ਚ ਕਿਹਾ, ‘‘ਹੋਰਮੁਜ਼ ਜਲਡਮਰੂਮੱਧ ਦੇ ਬੰਦ ਹੋਣ ਕਾਰਨ ਲਾਲ ਸਾਗਰ ਅਤੇ ਵਿਆਪਕ ਪੱਛਮੀ ਏਸ਼ੀਆ ’ਚ ਹੋਰ ਰੁਕਾਵਟਾਂ ਦਾ ਜੋਖਮ ਵਧ ਗਿਆ ਹੈ। ਹਵਾਈ ਖੇਤਰ ਬੰਦ ਹੋਣ ਕਾਰਨ ਯਾਤਰੀ ਅਤੇ ਕਾਰਗੋ ਉਡਾਣਾਂ ’ਤੇ ਵੀ ਅਸਰ ਪਿਆ ਹੈ।’’

ਇਹ ਵੀ ਪੜ੍ਹੋ :   15 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ , ਕਈ ਸ਼ਹਿਰਾਂ 'ਚ ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ

ਇਸ ਮਾਰਗ ਦੇ ਬੰਦ ਹੋਣ ਕਾਰਨ ਏਸ਼ੀਆ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦਾ ਹੈ ਕਿਉਂਕਿ ਚੀਨ, ਭਾਰਤ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਵੱਡੇ ਦੇਸ਼ ਇਸ ਖੇਤਰ ਤੋਂ ਤੇਲ-ਗੈਸ ਦੀ ਵੱਡੇ ਪੱਧਰ ’ਤੇ ਖਰੀਦ ਕਰਦੇ ਹਨ।

ਉੱਚੀਆਂ ਜਿਣਸ ਕੀਮਤਾਂ ਵਧਾ ਸਕਦੀਆਂ ਹਨ ਮਹਿੰਗਾਈ

ਮੂਡੀਜ਼ ਨੇ ਸੁਚੇਤ ਕੀਤਾ ਕਿ ਉੱਚੀਆਂ ਜਿਣਸ ਕੀਮਤਾਂ ਖਪਤਕਾਰ ਅਤੇ ਉਤਪਾਦਕ ਮਹਿੰਗਾਈ ਨੂੰ ਵਧਾ ਸਕਦੀਆਂ ਹਨ, ਜਿਸ ਨਾਲ ਕੇਂਦਰੀ ਬੈਂਕਾਂ ਨੂੰ ਵਿਆਜ ਦਰਾਂ ’ਚ ਕਟੌਤੀ ਰੋਕਣੀ ਪੈ ਸਕਦੀ ਹੈ ਜਾਂ ਦਰਾਂ ਵਧਾਉਣੀਆਂ ਪੈ ਸਕਦੀਆਂ ਹਨ। ਅਜਿਹਾ ਹੋਣ ’ਤੇ ਦਰਾਮਦ ਬਿੱਲ ਵਧੇਗਾ, ਵਪਾਰ ਘਾਟਾ ਵਧੇਗਾ ਅਤੇ ਕਰੰਸੀ ’ਤੇ ਵੀ ਦਬਾਅ ਪੈ ਸਕਦਾ ਹੈ।

ਇਹ ਵੀ ਪੜ੍ਹੋ :  ਈਰਾਨ-ਇਜ਼ਰਾਈਲ ਜੰਗ ਦੌਰਾਨ Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ 24 ਕੈਰੇਟ ਸੋਨੇ ਦੇ ਭਾਅ

ਏਜੰਸੀ ਨੇ ਕਿਹਾ, ‘‘ਇਹ ਸੰਘਰਸ਼ ਭਾਰਤ ਲਈ ਸਥਿਤੀ ਨੂੰ ਹੋਰ ਗੁੰਝਲਦਾਰ ਬਣਾ ਦਿੰਦਾ ਹੈ। ਉਹ ਪੱਛਮੀ ਏਸ਼ੀਆ ਤੋਂ ਵੱਡੀ ਮਾਤਰਾ ’ਚ ਕੱਚਾ ਤੇਲ ਦਰਾਮਦ ਕਰਦਾ ਹੈ ਅਤੇ ਉਸ ਨੇ ਅਮਰੀਕਾ ਨਾਲ ਇਕ ਵਪਾਰ ਸਮਝੌਤੇ ਹੇਠ ਰੂਸ ਤੋਂ ਤੇਲ ਖਰੀਦ ਹੌਲੀ-ਹੌਲੀ ਘੱਟ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ ਹੈ।’’

ਇਹ ਵੀ ਪੜ੍ਹੋ :     1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ

ਓਪੇਕ ਪਲੱਸ ਨੇ ਵਧਾਇਆ ਉਤਪਾਦਨ

ਤਣਾਅ ਦੇ ਮਾਹੌਲ ਦਰਮਿਆਨ ਓਪੇਕ ਪਲੱਸ ਦੇਸ਼ਾਂ ਨੇ ਅਪ੍ਰੈਲ ਤੋਂ ਰੋਜ਼ਾਨਾ 2,06,000 ਬੈਰਲ ਤੇਲ ਉਤਪਾਦਨ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਵਾਧਾ ਦਸੰਬਰ ’ਚ ਕੀਤੇ ਗਏ 1,37,000 ਬੈਰਲ ਪ੍ਰਤੀ ਦਿਨ ਦੇ ਵਾਧੇ ਤੋਂ ਲੱਗਭਗ ਡੇਢ ਗੁਣਾ ਜ਼ਿਆਦਾ ਹੈ। ਹਾਲਾਂਕਿ ਕਈ ਮੈਂਬਰ ਦੇਸ਼ਾਂ ਕੋਲ ਵਾਧੂ ਉਤਪਾਦਨ ਦੀ ਸਮਰੱਥਾ ਜ਼ਿਆਦਾ ਨਹੀਂ ਹੈ। ਜੇਕਰ ਹੋਰਮੁਜ਼ ਦੇ ਆਸ-ਪਾਸ ਤਣਾਅ ਬਣਿਆ ਰਹਿੰਦਾ ਹੈ, ਤਾਂ ਖਾੜੀ ਦੇਸ਼ਾਂ ਤੋਂ ਤੇਲ ਬਰਾਮਦ ’ਤੇ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ :    3 ਜਾਂ 4 ਮਾਰਚ: ਕਦੋਂ ਹੈ ਹੋਲੀ ਲਈ ਸਟਾਕ ਮਾਰਕੀਟ ਦੀ ਛੁੱਟੀ? ਦੇਖੋ ਛੁੱਟੀਆਂ ਦੀ ਸੂਚੀ


ਇਹ ਵੀ ਪੜ੍ਹੋ :   ਇੱਕ ਮਹੀਨੇ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ ਸੋਨਾ, ਮਾਹਰਾਂ ਨੇ ਕੀਤੀ ਹੈਰਾਨ ਕਰਦੀ ਭਵਿੱਖਬਾਣੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • West Asia
  • tensions
  • India
  • Asian countries
  • risks rise
  • ਪੱਛਮੀ ਏਸ਼ੀਆ
  • ਤਣਾਅ
  • ਭਾਰਤ
  • ਏਸ਼ੀਆਈ ਦੇਸ਼
  • ਜੋਖਮ ਵਧਿਆ

ਈਰਾਨ-ਇਜ਼ਰਾਈਲ ਦਰਮਿਆਨ ਘੱਟ ਨਹੀਂ ਹੋਇਆ ਤਣਾਅ ਤਾਂ ਇੰਨੀ ਹੋ ਜਾਵੇਗੀ 24 ਕੈਰੇਟ ਸੋਨੇ ਦੀ ਕੀਮਤ

NEXT STORY

Stories You May Like

  • iminish us role in west asia
    ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ
  • jemimah ruled out of   the hundred   due to injury
    ਸੱਟ ਕਾਰਨ ਜੇਮੀਮਾ ਰੌਡਰਿਗਜ਼ 'ਦ ਹੰਡਰਡ' ਤੋਂ ਬਾਹਰ, ਏਸ਼ੀਆ ਕੱਪ ਵਿੱਚ ਹਿੱਸਾ ਲੈਣਾ ਸ਼ੱਕੀ
  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • ahmedabad to host under 18 asia basketball cup
    ਅੰਡਰ-18 ਏਸ਼ੀਆ ਬਾਸਕਟਬਾਲ ਕੱਪ 13 ਤੋਂ 23 ਅਗਸਤ ਤੱਕ ਅਹਿਮਦਾਬਾਦ ਵਿੱਚ ਹੋਵੇਗਾ ਆਯੋਜਿਤ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • indian mens hockey team announced for junior asia cup
    ਜੂਨੀਅਰ ਏਸ਼ੀਆ ਕੱਪ ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ, ਅਨਮੋਲ ਏਕਾ ਨੂੰ ਮਿਲੀ ਕਪਤਾਨੀ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sugar flour rice milk and eggs prices increased
      40% ਮਹਿੰਗੀ ਹੋਈ ਖੰਡ, ਆਟੇ-ਚੌਲ ਦੇ ਵੀ ਵਧੇ ਰੇਟ, ਦੁੱਧ ਤੇ ਅੰਡਿਆਂ ਦੀਆਂ ਕੀਮਤਾਂ...
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • driven signs agreement with tata motors
      ਡ੍ਰਿਵਨ ਨੇ ਟਾਟਾ ਮੋਟਰਜ਼ ਨਾਲ ਆਪਣੇ ਇਲੈਕਟ੍ਰਿਕ ਕਮਰਸ਼ੀਅਲ ਵਾਹਨਾਂ ਲਈ ਕੀਤਾ...
    • indigo website  technical glitch  bookings web check in affected
      Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ, ਬੁਕਿੰਗ ਤੇ ਵੈੱਬ ਚੈੱਕ-ਇਨ...
    • hdfc bank  s largest foreign funding since 2008  raised  1 75 billion
      2008 ਦੇ ਬਾਅਦ HDFC ਬੈਂਕ ਦੀ ਸਭ ਤੋਂ ਵੱਡੀ ਵਿਦੇਸ਼ੀ ਫੰਡਿੰਗ, ਇਕੱਠੇ ਕੀਤੇ 1.75...
    • aditya birla capital enters gold loan business open 1 000 branches
      ਆਦਿਤਿਆ ਬਿਰਲਾ ਕੈਪੀਟਲ ਗੋਲਡ ਲੋਨ ਕਾਰੋਬਾਰ ’ਚ ਉੱਤਰੀ, 3 ਸਾਲ ’ਚ 1,000...
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • new gold scheme  country will save rs 38 lakh crore
      ਨਵੀਂ ਗੋਲਡ ਸਕੀਮ ਦੀ ਤਿਆਰੀ, ਦੇਸ਼ ਦੇ ਬਚਣਗੇ 38 ਲੱਖ ਕਰੋੜ ਰੁਪਏ
    • gold and silver prices rise ahead of festivals  silver prices see big jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗੇ ਹੋਏ Gold-Silver, ਚਾਂਦੀ ਦੀਆਂ ਕੀਮਤਾਂ ਆਇਆ...
    • domestic stock markets  nifty crosses 24 240
      ਘਰੇਲੂ ਸਟਾਕ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ ਜਾਰੀ, ਨਿਫਟੀ 24,240 ਦੇ ਪਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +