Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    9:25:34 AM

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੱਛਮੀ ਏਸ਼ੀਆ ਦੀ ਜੰਗ ਦਾ ਅਸਰ ਖੇਤੀਬਾੜੀ ਸੈਕਟਰ ’ਤੇ, ਕਿਸਾਨਾਂ ਦੀਆਂ ਵਧਣਗੀਆਂ ਮੁਸ਼ਕਲਾਂ

NATIONAL News Punjabi(ਦੇਸ਼)

ਪੱਛਮੀ ਏਸ਼ੀਆ ਦੀ ਜੰਗ ਦਾ ਅਸਰ ਖੇਤੀਬਾੜੀ ਸੈਕਟਰ ’ਤੇ, ਕਿਸਾਨਾਂ ਦੀਆਂ ਵਧਣਗੀਆਂ ਮੁਸ਼ਕਲਾਂ

  • Edited By Rajwinder Kaur,
  • Updated: 24 Mar, 2026 08:09 AM
National
west asia war  impact  agricultural farmers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਪੱਛਮੀ ਏਸ਼ੀਆ ਵਿਚ ਜਾਰੀ ਸੰਘਰਸ਼ ਦਾ ਅਸਰ ਹੁਣ ਸਿੱਧੇ ਤੌਰ ’ਤੇ ਭਾਰਤੀ ਕਿਸਾਨਾਂ ’ਤੇ ਪੈਣ ਲੱਗਾ ਹੈ। ਗਲੋਬਲ ਪੱਧਰ ’ਤੇ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਤੇਜ਼ੀ ਦੇ ਕਾਰਨ ਖੇਤੀ ਦੀ ਲਾਗਤ ਵਧਣ ਦਾ ਖਦਸ਼ਾ ਹੈ। ਭਾਰਤ, ਜੋ ਆਪਣੀਆਂ ਊਰਜਾ ਜ਼ਰੂਰਤਾਂ ਲਈ ਖਾੜੀ ਦੇਸ਼ਾਂ ’ਤੇ ਕਾਫ਼ੀ ਹੱਦ ਤੱਕ ਨਿਰਭਰ ਹੈ, ਇਸ ਸੰਕਟ ਤੋਂ ਅਣਛੋਹਿਆ ਨਹੀਂ ਰਹਿ ਸਕਦਾ। ਅਜਿਹੇ ਵਿਚ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਵਧਦੀ ਲਾਗਤ ਅਤੇ ਘਟਦੇ ਮੁਨਾਫ਼ੇ ਦੀ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ।

ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ

ਈਂਧਨ ਮਹਿੰਗਾ, ਖੇਤੀ ’ਤੇ ਸਿੱਧਾ ਅਸਰ
ਜੇ.ਐੱਨ.ਯੂ. ਦੇ ਐਸੋਸੀਏਟ ਪ੍ਰੋਫੈਸਰ ਹਿਮਾਂਸ਼ੂ ਕਹਿੰਦੇ ਹਨ ਕਿ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਖੇਤੀ ’ਤੇ ਪੈਂਦਾ ਹੈ। ਡੀਜ਼ਲ ਮਹਿੰਗਾ ਹੋਣ ਨਾਲ ਟਰੈਕਟਰ, ਸਿੰਚਾਈ ਅਤੇ ਢੋਆ-ਢੁਆਈ ਦੀ ਲਾਗਤ ਵੱਧ ਜਾਂਦੀ ਹੈ। ਇਸ ਦੇ ਨਾਲ ਹੀ ਗੈਸ ਦੀ ਕੀਮਤ ਵਧਣ ਨਾਲ ਖਾਦ ਦਾ ਉਤਪਾਦਨ ਵੀ ਮਹਿੰਗਾ ਹੋ ਜਾਂਦਾ ਹੈ, ਜਿਸ ਨਾਲ ਕਿਸਾਨਾਂ ਦੀ ਲਾਗਤ ਹੋਰ ਵੀ ਵਧ ਜਾਂਦੀ ਹੈ।

ਖਾਦ ਦੀਆਂ ਕੀਮਤਾਂ ਵਧਣ ਦਾ ਖ਼ਤਰਾ
ਭਾਰਤ ਆਪਣੀ ਯੂਰੀਆ ਅਤੇ ਕੰਪਲੈਕਸ ਖਾਦ ਦੀਆਂ ਜ਼ਰੂਰਤਾਂ ਲਈ ਵੱਡੇ ਪੱਧਰ ’ਤੇ ਇੰਪੋਰਟ ’ਤੇ ਨਿਰਭਰ ਹੈ। ਸਾਊਦੀ ਅਰਬ, ਓਮਾਨ, ਕਤਰ ਅਤੇ ਯੂ.ਏ.ਈ. ਵਰਗੇ ਦੇਸ਼ਾਂ ਤੋਂ ਆਉਣ ਵਾਲੀ ਸਪਲਾਈ ਵਿਚ ਰੁਕਾਵਟ ਆਉਣ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਖਾਦ ਦੇ ਉਤਪਾਦਨ ਵਿਚ ਇਸਤੇਮਾਲ ਹੋਣ ਵਾਲੇ ਨੈਫ਼ਥਾ ਅਤੇ ਗੈਸ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ, ਜਿਸ ਨਾਲ ਬਾਜ਼ਾਰ ਵਿਚ ਖਾਦ ਹੋਰ ਮਹਿੰਗੀ ਹੋ ਸਕਦੀ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਐਕਸਪੋਰਟ ’ਤੇ ਵੀ ਅਸਰ
ਪੱਛਮੀ ਏਸ਼ੀਆ ਭਾਰਤ ਦੇ ਬਾਸਮਤੀ ਚੌਲ ਅਤੇ ਮਸਾਲਿਆਂ ਵਰਗੇ ਖੇਤੀ ਉਤਪਾਦਾਂ ਦਾ ਵੱਡਾ ਬਾਜ਼ਾਰ ਹੈ। ਜੰਗ ਕਾਰਨ ਇਨ੍ਹਾਂ ਦੇਸ਼ਾਂ ਵਿਚ ਮੰਗ ਅਤੇ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਭਾਰਤੀ ਕਿਸਾਨਾਂ ਦੇ ਐਕਸਪੋਰਟ ’ਤੇ ਅਸਰ ਪਵੇਗਾ। ਪਹਿਲਾਂ ਹੀ ਖੇਤੀ ਐਕਸਪੋਰਟ ਵਿਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਇਹ ਸੰਕਟ ਇਸ ਨੂੰ ਹੋਰ ਵਧਾ ਸਕਦਾ ਹੈ।

ਇੰਪੋਰਟ ਮਹਿੰਗੀ, ਮਹਿੰਗਾਈ ਵਧਣ ਦਾ ਖ਼ਤਰਾ
ਖਾਣ ਵਾਲੇ ਤੇਲ ਅਤੇ ਦਾਲਾਂ ਵਰਗੇ ਉਤਪਾਦਾਂ ਦੇ ਇੰਪੋਰਟ ’ਤੇ ਵੀ ਇਸ ਜੰਗ ਦਾ ਅਸਰ ਪੈ ਸਕਦਾ ਹੈ। ਭਾਰਤ ਖਾਣ ਵਾਲੇ ਤੇਲ ਦਾ ਅੱਧੇ ਤੋਂ ਜ਼ਿਆਦਾ ਅਤੇ ਦਾਲਾਂ ਦਾ ਵੱਡਾ ਹਿੱਸਾ ਇੰਪੋਰਟ ਕਰਦਾ ਹੈ। ਕੀਮਤਾਂ ਵਿਚ ਵਾਧੇ ਨਾਲ ਆਮ ਜਨਤਾ ’ਤੇ ਮਹਿੰਗਾਈ ਦਾ ਬੋਝ ਵਧੇਗਾ, ਜਿਸ ਦਾ ਅਸਿੱਧਾ ਅਸਰ ਕਿਸਾਨਾਂ ’ਤੇ ਵੀ ਪਵੇਗਾ।

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਨੀਤੀ ਅਤੇ ਤਿਆਰੀ ਦੀ ਲੋੜ
ਮਾਹਿਰਾਂ ਦਾ ਮੰਨਣਾ ਹੈ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਪੈਣਗੇ। ਖਾਦ ਦੀ ਉਪਲੱਬਧਤਾ ਯਕੀਨੀ ਬਣਾਉਣਾ, ਕੀਮਤਾਂ ਨੂੰ ਕਾਬੂ ਕਰਨਾ ਅਤੇ ਕਿਸਾਨਾਂ ਨੂੰ ਰਾਹਤ ਦੇਣੀ ਜ਼ਰੂਰੀ ਹੋਵੇਗੀ। ਇਸ ਦੇ ਨਾਲ ਹੀ, ਲੰਬੇ ਸਮੇਂ ਦੇ ਹੱਲ ਲਈ ਘਰੇਲੂ ਉਤਪਾਦਨ ਵਧਾਉਣ ਅਤੇ ਮਜ਼ਬੂਤ ਵਪਾਰ ਨੀਤੀ ਬਣਾਉਣ ਦੀ ਲੋੜ ਹੈ। ਪੱਛਮੀ ਏਸ਼ੀਆ ਦੀ ਜੰਗ ਨੇ ਇਕ ਵਾਰ ਫਿਰ ਇਹ ਦਿਖਾ ਦਿੱਤਾ ਹੈ ਕਿ ਵਿਸ਼ਵਵਿਆਪੀ ਸੰਕਟ ਦਾ ਅਸਰ ਸਿੱਧਾ ਭਾਰਤੀ ਖੇਤੀ ’ਤੇ ਪੈਂਦਾ ਹੈ। ਅਜਿਹੇ ਵਿਚ ਕਿਸਾਨਾਂ ਦੀ ਆਮਦਨ ਅਤੇ ਰੋਜ਼ੀ-ਰੋਟੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤ ਨੀਤੀਗਤ ਕਦਮ ਚੁੱਕਣਾ ਜ਼ਰੂਰੀ ਹੈ, ਤਾਂ ਜੋ ਇਸ ਚੁਣੌਤੀਪੂਰਨ ਸਮੇਂ ਵਿਚ ਖੇਤੀਬਾੜੀ ਖੇਤਰ ਨੂੰ ਸੰਭਾਲਿਆ ਜਾ ਸਕੇ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • West Asia War
  • Impact
  • Agricultural Sector
  • Farmers
  • Problems
  • ਪੱਛਮੀ ਏਸ਼ੀਆ ਜੰਗ
  • ਖੇਤੀਬਾੜੀ ਸੈਕਟਰ
  • ਕਿਸਾਨਾਂ
  • ਮੁਸ਼ਕਲਾਂ

ਭਿਆਨਕ ਸੜਕ ਹਾਦਸਾ: ਬੱਸ ਤੇ ਕਾਰ ਦੀ ਟੱਕਰ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

NEXT STORY

Stories You May Like

  • china threatens to spy on british farmers
    ਚੀਨ ਵੱਲੋਂ ਬ੍ਰਿਟੇਨ ਦੇ ਕਿਸਾਨਾਂ 'ਤੇ ਜਾਸੂਸੀ ਦਾ ਖ਼ਤਰਾ! ਟਰੈਕਟਰਾਂ ਤੇ ਖੇਤੀਬਾੜੀ ਉਪਕਰਨਾਂ ਨੂੰ ਲੈ ਕੇ ਵੱਡੀ...
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • singer ankit balyan case
    ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ ਦੀਆਂ ਮੁਸ਼ਕਲਾਂ
  • civil hospital s emergency ward two parties clashed
    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • ai and ev sectors will open new avenues of revenue
    ਅਗਲੇ 7 ਸਾਲਾਂ ’ਚ AI ਅਤੇ EV ਸੈਕਟਰ ਖੋਲ੍ਹਣਗੇ ਕਮਾਈ ਦੇ ਨਵੇਂ ਰਸਤੇ
  • putin big decision on the ukraine war
    ਯੂਕ੍ਰੇਨ ਜੰਗ 'ਤੇ ਪੁਤਿਨ ਦਾ ਵੱਡਾ ਫੈਸਲਾ ! 72 ਘੰਟਿਆਂ ਲਈ ਹਮਲੇ ਰੋਕਣ ਦਾ ਦਿੱਤਾ ਹੁਕਮ
  • women s asia cup india pakistan match today
    ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the threat of blackout looms over the country
      ਦੇਸ਼ 'ਤੇ ਮੰਡਰਾਇਆ ਬਲੈਕਆਊਟ ਦਾ ਖ਼ਤਰਾ! ਥਰਮਲ ਪਲਾਂਟਾਂ 'ਚ ਮੁੱਕਣ ਕੰਢੇ...
    • fda order regulates food safety not festivals  tukaram mundhe
      FDA ਦਾ ਹੁਕਮ ਭੋਜਨ ਸੁਰੱਖਿਆ ਨੂੰ ਕੰਟਰੋਲ ਕਰਦਾ ਹੈ, ਤਿਉਹਾਰਾਂ ਨੂੰ ਨਹੀਂ:...
    • patna alert in lowlying areas as water level in ganga river rises
      ਪਟਨਾ : ਗੰਗਾ ਨਦੀ ’ਚ ਪਾਣੀ ਦਾ ਪੱਧਰ ਵਧਣ ਨਾਲ ਹੇਠਲੇ ਇਲਾਕਿਆਂ ’ਚ ਅਲਰਟ
    • tamizhaga vetri kasgam office bearer murdered in tamil nadu
      ਤਾਮਿਲਨਾਡੂ ’ਚ ‘ਤਮਿਝਾਗਾ ਵੇਤਰੀ ਕਸ਼ਗਮ’ ਦੇ ਅਹੁਦੇਦਾਰ ਦਾ ਕਤਲ
    • gold worth rs 17 40 crore seized at india bangladesh border
      ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ...
    • rekha gupta  delhi  building  help  family
      ਦੱਖਣੀ ਦਿੱਲੀ 'ਚ ਇਮਾਰਤ ਡਿੱਗੀ, CM ਰੇਖਾ ਨੇ ਪੀੜਤ ਪਰਿਵਾਰਾਂ ਨੂੰ ਹਰਸੰਭਵ ਮਦਦ...
    • rain wreaks havoc in uttar pradesh
      ਉੱਤਰ ਪ੍ਰਦੇਸ਼ 'ਚ ਮੀਂਹ ਨੇ ਤਬਾਹੀ ਮਚਾਈ: 3 ਹਾਦਸਿਆਂ 'ਚ 6 ਲੋਕਾਂ ਦੀ ਮੌਤ
    • modi government  india  amit shah
      ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ :...
    • jail warden
      ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੋਸ਼ਿਸ਼
    • 500 people turned back to hinduism
      ਮਹਾਰਾਸ਼ਟਰ ਦੇ ਕ੍ਰਿਸ਼ਨ ਮੰਦਰ ’ਚ 500 ਲੋਕਾਂ ਨੇ ਕੀਤੀ ਹਿੰਦੂ ਧਰਮ ’ਚ ਵਾਪਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +