ਨਵੀਂ ਦਿੱਲੀ—ਪੱਛਮੀ ਬੰਗਾਲ ਪੋਸਟਲ ਸਰਕਿਲ ਨੇ ਗ੍ਰਾਮੀਣ ਡਾਕ ਸੇਵਕ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 2,021
ਆਖਰੀ ਤਾਰੀਕ- 18 ਮਾਰਚ, 2020
ਅਹੁਦਿਆਂ ਦਾ ਵੇਰਵਾ- ਗ੍ਰਾਮੀਣ ਡਾਕ ਸੇਵਕ (ਜੀ.ਡੀ.ਐੱਸ)
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 40 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਵਰਗ ਲਈ 100 ਰੁਪਏ
ਹੋਰ ਵਰਗਾਂ ਲਈ ਕੋਈ ਫੀਸ ਨਹੀ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬੱਸਾਈਟ http://appost.in/gdsonline/ ਪੜ੍ਹੋ।
ਜੰਮੂ-ਕਸ਼ਮੀਰ 'ਚ ਸੁਰੱਖਿਆ ਫੋਰਸਾਂ ਨੂੰ ਵੱਡੀ ਸਫਲਤਾ, 3 ਅੱਤਵਾਦੀ ਕੀਤੇ ਢੇਰ
NEXT STORY