ਨਵੀਂ ਦਿੱਲੀ—ਪੱਛਮੀ ਬੰਗਾਲ ਪੋਸਟਲ ਸਰਕਲ ਮਲਟੀ ਟਾਸਕਿੰਗ ਸਟਾਫ (ਐੱਮ.ਟੀ.ਐੱਸ) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 223
ਆਖਰੀ ਤਾਰੀਕ- 17 ਫਰਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ-18 ਤੋਂ 25 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਟੈਸਟ ਦੇ ਆਧਾਰ 'ਤੇ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.westbengalpost.gov.in/Recruitment.php ਪੜ੍ਹੋ।
ਨਿਰਭਯਾ ਕੇਸ : ਦੋਸ਼ੀ ਅਕਸ਼ੈ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਨੇ ਕੀਤੀ ਖਾਰਜ
NEXT STORY