Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    2:04:34 PM

  • forced donation of rs 10 physicswallah fined rs 5 lakh

    10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ...

  • all shops in the electronics market will remain closed from june 25 to 28

    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ...

  • new twist in case of gym trainer nishan singh who was shot dead

    ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ...

  • major terrorist module exposed in punjab

    ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਾਲਾਬੰਦੀ ਬਣੀ ਵੱਡੀ ਮੁਸੀਬਤ, ਸੜਕ 'ਤੇ ਦੁੱਧ ਰੋੜ੍ਹ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

NATIONAL News Punjabi(ਦੇਸ਼)

ਤਾਲਾਬੰਦੀ ਬਣੀ ਵੱਡੀ ਮੁਸੀਬਤ, ਸੜਕ 'ਤੇ ਦੁੱਧ ਰੋੜ੍ਹ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

  • Edited By Tanu,
  • Updated: 30 May, 2020 04:28 PM
National
west bengal protest milk on road
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ— ਕੋਰੋਨਾ ਵਾਇਰਸ ਮਹਾਮਾਰੀ ਕਰ ਕੇ ਲਾਗੂ ਤਾਲਾਬੰਦੀ ਕਾਰਨ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਜ਼ੀ-ਰੋਟੀ ਲਈ ਲੋਕਾਂ ਨੂੰ ਮੁਸੀਬਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਛੋਟੇ-ਵੱਡੇ ਕਾਰੋਬਾਰ ਠੱਪ ਹੋ ਗਏ ਹਨ, ਜਿਸ ਕਾਰਨ ਮਜ਼ਦੂਰ ਘਰਾਂ ਨੂੰ ਪਰਤ ਰਹੇ ਹਨ। ਅਜਿਹੇ ਵਿਚ ਸਾਰੇ ਹੀ ਸਰਕਾਰ ਵਿਰੁੱਧ ਆਪਣੇ ਗੁੱਸਾ ਜ਼ਾਹਰ ਕਰ ਰਹੇ ਹਨ। ਕੁਝ ਅਜਿਹਾ ਹੀ ਪੱਛਮੀ ਬੰਗਾਲ ਦੇ ਆਸਨਸੋਲ 'ਚ ਦੇਖਣ ਨੂੰ ਮਿਲਿਆ। ਜ਼ਿਲੇ ਦੇ ਬਾਰਾਬਾਨੀ ਇਲਾਕੇ 'ਚ ਗਊ ਮਾਲਕਾਂ ਨੇ ਸੜਕ 'ਤੇ ਦੁੱਧ ਰੋੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਮਤਾ ਬੈਨਰਜੀ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।

PunjabKesari
ਸ਼ਨੀਵਾਰ ਦੀ ਸਵੇਰ ਨੂੰ ਆਸਨਸੋਲ ਦੇ ਬਾਰਾਬਾਨੀ 'ਚ ਵੱਡੀ ਗਿਣਤੀ 'ਚ ਗਊ ਮਾਲਕ ਇਕੱਠੇ ਹੋਏ ਅਤੇ ਸਰਕਾਰ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੜਕ 'ਤੇ ਦੁੱਧ ਰੋੜ੍ਹ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਤਾਲਾਬੰਦੀ ਕਰ ਕੇ ਦੁੱਧ ਨਹੀਂ ਵਿਕ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਨਵਰਾਂ ਨੂੰ ਖਉਆਉਣ ਲਈ ਕੁੱਝ ਨਹੀਂ ਮਿਲ ਰਿਹਾ। ਇਕ ਗਊ ਮਾਲਕ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਸਰਕਾਰ ਸਾਡੀ ਗਾਂਵਾਂ, ਮੱਝਾਂ ਲਈ ਚਾਰੇ ਦੀ ਵਿਵਸਥਾ ਕਰੇ। ਤਾਲਾਬੰਦੀ ਕਾਰਨ ਉਨ੍ਹਾਂ ਦੇ ਭੁੱਖੇ ਮਰਨ ਦੀ ਨੌਬਤ ਆ ਗਈ ਹੈ, ਅਜਿਹੇ ਵਿਚ ਜਦੋਂ ਦੁੱਧ ਨਹੀਂ ਵਿਕ ਰਿਹਾ ਹੈ ਤਾਂ ਉਹ ਆਪਣਾ ਅਤੇ ਜਾਨਵਰਾਂ ਦਾ ਢਿੱਡ ਕਿਵੇਂ ਭਰਨ।

  • west bengal protest
  • milk
  • road
  • ਕੋਰੋਨਾ ਵਾਇਰਸ
  • ਪੱਛਮੀ ਬੰਗਾਲ
  • ਪ੍ਰਦਰਸ਼ਨ

ਮੋਦੀ ਸਰਕਾਰ ਦੇ 6 ਸਾਲ ਬੇਰਹਿਮ ਸਾਬਤ ਹੋਏ : ਕਾਂਗਰਸ

NEXT STORY

Stories You May Like

  • warning of big protest in amritsar from june 10
    ਨਕਲੀ ਦੁੱਧ ਤੇ ਪਨੀਰ ਖ਼ਿਲਾਫ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਪ੍ਰਦਰਸ਼ਨ
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • huge in milk production
    ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • electricity bill  meter reading  pspcl
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • government land  building  collapse  srinagar
    ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ; ਸਰਕਾਰੀ ਜ਼ਮੀਨ 'ਤੇ ਬਣੀ ਤਿੰਨ-ਮੰਜ਼ਿਲਾ ਇਮਾਰਤ ਕੀਤੀ ਢਹਿ-ਢੇਰੀ
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Trending
Ek Nazar
fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • irctc ai will monitor more than 800 kitchens 24 hours
      IRCTC ਦੀ ਵੱਡੀ ਪਹਿਲ : AI ਰੱਖੇਗਾ ਪੈਨੀ ਨਜ਼ਰ, 800 ਤੋਂ ਵੱਧ ਰਸੋਈਆਂ ਦੀ...
    • delhi  chandigarh  haryana  bomb threat
      'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...
    • women child nutrition mallikarjun kharge
      ਔਰਤਾਂ, ਬੱਚਿਆਂ ਦੇ ਪੋਸ਼ਣ ਦੇ ਅਸਫਲ ਰਹਿਣ ਵਾਲੇ ਅੰਕੜਿਆਂ ਨੂੰ ਲੁਕਾ ਰਹੀ ਸਰਕਾਰ :...
    • former mla  accused  police custody  suspended
      ਸਾਬਕਾ MLA 'ਤੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਪੁਲਸ ਹਿਰਾਸਤ 'ਚੋਂ ਫਰਾਰ ! HP...
    • medicine prices increased by 8 to 17 percent
      ਆਮ ਆਦਮੀ ਦੀ ਜੇਬ 'ਤੇ ਪਵੇਗੀ ਮਾਰ: ਦਵਾਈਆਂ ਦੀਆਂ ਕੀਮਤਾਂ 'ਚ ਹੋ ਗਿਆ 8 ਤੋਂ 17...
    • delhi hotel fire  police hotel staff
      ਦਿੱਲੀ ਹੋਟਲ ਅਗਨੀਕਾਂਡ: ਪੁਲਸ ਨੇ ਸਥਾਨਕ ਲੋਕਾਂ ਤੇ ਹੋਟਲ ਸਟਾਫ ਤੋਂ ਕੀਤੀ...
    • doctor  treatment  patient  leg  operation  uttar pradesh
      'ਰੱਬ' ਹੀ ਬਣ ਗਿਆ ਹੈਵਾਨ ! ਪਹਿਲਾਂ ਕੀਤਾ ਇਲਾਜ, ਨਾ ਮਿਲੇ ਪੂਰੇ ਪੈਸੇ ਤਾਂ ਮੁੜ...
    • ceo of wipro received rs 49 64 crore salary
      ਭਾਰਤੀ ਕੰਪਨੀ ਦੇ CEO ਨੂੰ ਵਿੱਤੀ ਸਾਲ 2025-26 ’ਚ ਮਿਲੀ 49.64 ਕਰੋੜ ਰੁਪਏ ਤਨਖਾਹ
    • daughter  murder  father  arrested  accused  uttar pradesh
      ਮਤਰੇਈ ਧੀ ਦਾ ਕਤਲ ਕਰ ਦਫਨਾਈ ਲਾਸ਼, ਦੋਸ਼ੀ ਪਿਤਾ ਸਣੇ 2 ਗ੍ਰਿਫ਼ਤਾਰ
    • hospital icu fire  4 patients cm compensation
      ਮੁਜ਼ੱਫਰਪੁਰ ਦੇ ਨਿੱਜੀ ਹਸਪਤਾਲ ਦੇ ICU 'ਚ ਅੱਗ, 4 ਮਰੀਜ਼ਾਂ ਦੀ ਮੌਤ, CM ਵਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +