Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    4:28:58 PM

  • punjabis   phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • lockdown imposed

    ਲੱਗ ਗਿਆ Lockdown ! ਵਿਆਹਾਂ 'ਤੇ ਵੀ ਰੋਕ, ਸਕੂਲ...

  • sukhbir badal statement

    ਅਕਾਲੀ ਦਲ ਦੇ ਰਾਜ 'ਚ ਹੋਇਆ ਪੰਜਾਬ ਦਾ ਅਸਲ ਵਿਕਾਸ,...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Pakistan
  • ਲਹਿੰਦੇ ਪੰਜਾਬ 'ਚ ਮਾਂ ਬੋਲੀ ਦੇ ਪ੍ਰਚਾਰਕ ਬਾਈ ਦਿਲ ਮੁਹੰਮਦ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

NATIONAL News Punjabi(ਦੇਸ਼)

ਲਹਿੰਦੇ ਪੰਜਾਬ 'ਚ ਮਾਂ ਬੋਲੀ ਦੇ ਪ੍ਰਚਾਰਕ ਬਾਈ ਦਿਲ ਮੁਹੰਮਦ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

  • Updated: 03 Apr, 2021 06:21 PM
Pakistan
western punjab mother tongue  bai dil mohammad
  • Share
    • Facebook
    • Tumblr
    • Linkedin
    • Twitter
  • Comment

ਲਹਿੰਦੇ ਪੰਜਾਬ 'ਚੋਂ ਇਕ ਬਹੁਤ ਹੀ ਸੋਗਮਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਮਾਂ ਬੋਲੀ ਦੇ ਪ੍ਰਚਾਰਕ ਤੇ ਬਾਬਾ ਬੁੱਲੇ ਸ਼ਾਹ ਪੰਜਾਬੀ ਸੱਥ ਕਸੂਰ ਦੇ ਮੁੱਖ ਸੇਵਾਦਾਰ ਬਾਈ ਦਿਲ ਮੁਹੰਮਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਚਲੇ ਜਾਣ ਨਾਲ ਦੋਹਾਂ ਪੰਜਾਬਾਂ ਦੇ ਗੁਰਮੁਖੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਏ ਹੈ। ਲਹਿੰਦੇ ਪੰਜਾਬ ਵਿਚ ਦਿਲ ਮੁਹੰਮਦ ਅਜਿਹੇ ਸ਼ਖ਼ਸ ਸਨ ਜੋ ਸ਼ਰੇਆਮ ਕਿਹਾ ਕਰਦੇ ਸਨ ਕਿ ਮਾਂ ਬੋਲੀ ਪੰਜਾਬੀ ਨੂੰ ਗੁਰਮੁਖੀ ਤੋਂ ਬਿਨਾਂ ਹੋਰ ਕਿਸੇ ਲਿੱਪੀ ਵਿੱਚ ਲਿਖਿਆ ਹੀ ਨਹੀਂ ਜਾ ਸਕਦਾ। ਆਪਣੇ ਪਿੰਡ ਚੱਕ 17 'ਚ ਖੋਲ੍ਹੇ ਸਕੂਲ ਵਿਚ ਉਹ ਨਿਆਣਿਆਂ ਨੂੰ ਗੁਰਮੁਖੀ ਪੜ੍ਹਾਇਆ ਕਰਦੇ ਸਨ। ਉਹਨਾਂ ਦੇ ਇਸੇ 'ਦੋਸ਼' ਬਦਲੇ ਪੰਜਾਬ ਦੇ ਸਿੱਖਿਆ ਮਹਿਕਮੇ ਨੇ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਇਆ ਕਿ ਉਹ ਪਾਕਿਸਤਾਨ ਦੀ ਸਲਾਮਤੀ ਵਿਰੁੱਧ ਕੰਮ ਕਰ ਰਹੇ ਹਨ। ਜਦੋਂ ਵੀ ਕੋਈ ਉਹਨਾਂ ਸਾਹਮਣੇ ਆਪਣੇ ਨਿਆਣਿਆਂ ਨਾਲ ਉਰਦੂ ਬੋਲਦਾ ਸੀ ਤਾਂ ਉਹ ਕਿਹਾ ਕਰਦੇ ਸਨ ਕਿ "ਉਏ ਇਹ ਕੀ ਕਹਿਰ ਕਮਾ ਰਿਹੈਂ? ਪੰਜਾਬੀ ਤੇਰੇ ਦਾਦਿਆਂ-ਪੜਦਾਦਿਆਂ, ਬਾਬਾ ਬੁੱਲੇ ਸ਼ਾਹ ਤੇ ਸੁਲਤਾਨ ਬਾਹੂ ਵਰਗੇ ਸੂਫ਼ੀਆਂ ਦੀ ਬੋਲੀ ਐ, ਤੂੰ ਕਿਉਂ ਉਰਦੂ ਦਾ ਮਰਿਆ ਹੋਇਆ ਸੱਪ ਆਪਣੇ ਨਿਆਣਿਆਂ ਦੇ ਗਲ ਵਿਚ ਪਾ ਕੇ ਆਪਣੀ ਮਾਂ ਬੋਲੀ ਦੀ ਜੱਖਣਾ ਪੱਟ ਰਿਹੈਂ।" 

ਇਕ ਵਾਰੀ ਲਾਹੌਰ ਦੇ ਇੱਕ ਉਰਦੂ ਅਦਾਰੇ ਦੇ ਕਰਤਾ-ਧਰਤਾ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਉਰਦੂ ਦਾ ਪ੍ਰਚਾਰ ਕਰਿਆ ਕਰੋ, ਇਹ ਸਾਡੀ ਕੌਮੀ ਬੋਲੀ ਹੈ, ਤਾਂ ਬਾਈ ਦਿਲ ਮੁਹੰਮਦ ਨੇ ਬੜੀ ਬੇਬਾਕੀ ਨਾਲ ਜਵਾਬ ਦਿੱਤਾ ਕਿ ਕੌਮੀ ਬੋਲੀ ਤੁਹਾਡੀ ਹੋਵੇਗੀ। ਮੇਰੀ ਮਾਂ ਬੋਲੀ ਪੰਜਾਬੀ ਹੈ। ਮੇਰੇ ਲਈ ਦੁਨੀਆ ਵਿਚ ਇਸ ਤੋਂ ਵੱਧ ਮੁਕੱਦਸ ਸ਼ੈਅ ਕੋਈ ਨਹੀਂ। ਉਹਨਾਂ ਨੇ ਖੁੱਲ੍ਹੀ ਚੁਣੌਤੀ ਦਿੱਤੀ ਕਿ ਉਰਦੂ ਜ਼ੁਬਾਨ ਵਿੱਚ ਇੱਕ ਵੀ ਅੱਖਰ ਉਰਦੂ ਦਾ ਨਹੀਂ, ਜੇਕਰ ਤੂੰ ਇਹ ਸਾਬਤ ਕਰਦੇਂ ਕਿ ਉਰਦੂ ਵਿਚ ਇਹ ਅੱਖਰ ਉਰਦੂ ਦੇ ਨੇ ਤਾਂ ਮੈਂ ਤੈਨੂੰ ਇਕ-ਇਕ ਅੱਖਰ ਤੇ ਇਕ ਇਕ ਲੱਖ ਰੁਪਏ ਇਨਾਮ ਦੇਵਾਂਗਾ। ਉਰਦੂ ਵਿੱਚ ਸਾਰੇ ਅੱਖਰ ਅਰਬੀ, ਫਾਰਸੀ, ਹਿੰਦੀ ਤੇ ਹੋਰ ਬੋਲੀਆਂ ਤੋਂ ਲਏ ਗਏ ਨੇ। ਉਸ ਕੋਲ ਇਸ ਦਾ ਕੋਈ ਜਵਾਬ ਨਹੀਂ ਸੀ। 

ਉਹ ਬੜੇ ਰੰਜ ਨਾਲ ਕਿਹਾ ਕਰਦੇ ਸਨ ਕਿ ਇਸ ਮੁਲਕ 'ਚ ਅਸੀਂ ਆਪਣੀ ਜ਼ੁਬਾਨ ਤੇ ਪਛਾਣ ਸਭ ਕੁਝ ਗੁਆ ਚੁੱਕੇ ਹਾਂ। ਲੋਕ ਕਹਿੰਦੇ ਨੇ ਕਿ ਪਾਕਿਸਤਾਨ ਮੁਸਲਮਾਨਾਂ ਲਈ ਜੰਨਤ ਹੈ। ਇਹ ਕਿਹੋ ਜਿਹੀ ਹੈ ਜੰਨਤ ਹੈ ਕਿ ਸਾਨੂੰ ਆਪਣੀ ਬੋਲੀ ਵਿਚ ਲਿਖਣ ਪੜ੍ਹਨ ਦੀ ਵੀ ਇਜਾਜ਼ਤ ਨਹੀਂ। ਚੜ੍ਹਦੇ ਪੰਜਾਬ ਤੋਂ ਆਉਣ ਵਾਲੇ ਯਾਤਰੀਆਂ ਨੂੰ ਉਹ ਹਮੇਸ਼ਾ ਨਵੀਆਂ ਕਿਤਾਬਾਂ ਲੈ ਕੇ ਆਉਣ ਦੀ ਬਾਤ ਪਾਇਆ ਕਰਦੇ ਸਨ। ਉਨ੍ਹਾਂ ਦੇ ਆਪਣੇ ਘਰ ਵਿੱਚ ਵੀ ਕਿਤਾਬ ਘਰ ਬਣਿਆ ਹੋਇਆ। ਉਹ ਪੰਜਾਬੀ, ਹਿੰਦੀ, ਬੰਗਾਲੀ, ਰੂਸੀ, ਫਾਰਸੀ, ਅਰਬੀ, ਅੰਗਰੇਜ਼ੀ ਆਦਿ ਜ਼ੁਬਾਨਾਂ ਦੇ ਮਾਹਿਰ ਸਨ ਪਰ ਕਿਹਾ ਕਰਦੇ ਸਨ ਕਿ ਜਿਹੜੀ ਤ੍ਰਿਪਤੀ ਮਾਂ ਬੋਲੀ ਵਿੱਚ ਗੱਲ ਕਰਕੇ ਹੁੰਦੀ ਹੈ ਉਹ ਦੁਨੀਆਂ ਦੀ ਕਿਸੇ ਹੋਰ ਜ਼ੁਬਾਨ ਵਿੱਚ ਨਹੀਂ। ਵੰਡ 'ਤੇ ਲਿਖੇ ਗਏ ਸੋਹਣ ਸਿੰਘ ਸ਼ੀਤਲ ਦੇ ਸ਼ਾਹਕਾਰ ਨਾਵਲ ‘ਤੂਤਾਂ ਵਾਲਾ ਖੂਹ’ ਨੂੰ ਪੜ੍ਹ ਕੇ ਉਨ੍ਹਾਂ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਇਹ ਨਾਵਲ ਪੜ੍ਹਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਨਾਲ ਕਿੰਨੀ ਵੱਡੀ ਠੱਗੀ ਮਾਰੀ ਗਈ ਹੈ। ਉਹ ਸਦਾ ਕਹਿੰਦੇ ਸਨ ਕਿ ਜਿਸ ਦਿਨ ਵਾਘੇ ਵਾਲੀ ਕੰਧ ਟੁੱਟੇਗੀ ਉਹ ਜ਼ਿੰਦਗੀ ਦਾ ਸੱਭ ਤੋਂ ਵਡਭਾਗਾ ਦਿਨ ਹੋਵੇਗਾ। ਤੂਤਾਂ ਵਾਲੇ ਖੂਹ 'ਤੇ ਇੱਕ ਵਾਰੀ ਫਿਰ ਸਾਂਝੇ ਪੰਜਾਬ ਦੀਆਂ ਰੌਣਕਾਂ ਲੱਗਣਗੀਆਂ। ਉਨ੍ਹਾਂ ਨੇ ਕਈ ਵਾਰ ਚੜ੍ਹਦੇ ਪੰਜਾਬ ਆਉਣ ਲਈ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਪਰ ਸਮੇਂ ਦੇ ਲੋਟੂ ਹਾਕਮਾਂ ਨੇ ਕੋਈ ਪੇਸ਼ ਨਾ ਜਾਣ ਦਿੱਤੀ। ਕੰਵਰ ਇਮਤਿਆਜ਼ ਦੇ ਇਹ ਬੋਲ ਸਦਾ ਉਨ੍ਹਾਂ ਦੀ ਰੂਹ ਵਿਚ ਗੂੰਜਦੇ ਰਹਿੰਦੇ ਸਨ.....


ਬਾਣੀ ਮੈਂ ਫਰੀਦ ਜੀ ਦੀ 

ਸੁਖ਼ਨ ਮੀਆਂ ਵਾਰਸ ਦਾ 

ਬੁੱਲੇ ਦੀ ਸਾਰੰਗੀ ਦੀ 

ਮਿੱਠੀ-ਮਿੱਠੀ ਤਾਨ ਹਾਂ 

ਮੈਂ ਹਾਂ ਸਿਹਰਾ ਬੋਲੀ 

ਗਾਉਣ ਹਾਂ ਮੈਂ ਗਿੱਧਿਆਂ ਦਾ

ਪੀੜ੍ਹੀ ਡਾਹ ਕੇ ਪਿੜ ਵਿੱਚ 

ਬੈਠੀ ਮੈਂ ਰਕਾਨ ਹਾਂ। 

ਸਹੁੰ ਮੈਨੂੰ ਲੱਗੇ ਮੀਆਂ ਰਾਂਝਣੇ ਦੀ ਵੰਝਲੀ ਦੀ

ਮੈਂ ਹਾਂ ਪੰਜਾਬੀ ਜੋ ਪੰਜਾਬ ਦੀ ਜ਼ੁਬਾਨ ਹਾਂ।

ਮਨਜੀਤ ਸਿੰਘ ਰਾਜਪੁਰਾ

  • Western Punjab
  • Mother Tongue
  • Bai Dil Mohammad
  • ਲਹਿੰਦੇ ਪੰਜਾਬ
  • ਮਾਂ ਬੋਲੀ
  • ਅਲਵਿਦਾ
  • ਬਾਈ ਦਿਲ ਮੁਹੰਮਦ

ਹੱਥਾਂ ਦੀ ਮਹਿੰਦੀ ਵੀ ਅਜੇ ਨਹੀਂ ਹੋਈ ਸੀ ਫਿੱਕੀ, ਵਿਆਹ ਦੇ 19 ਦਿਨਾਂ ਬਾਅਦ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • election of office bearers by   international punjabi kafla italy
    ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ 'ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ' ਵੱਲੋਂ ਅਹੁਦੇਦਾਰਾਂ ਦੀ ਚੋਣ
  • superman fame actress valerie perrine passes away
    ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
  • world cup winning cricketer retires
    ਵਰਲਡ ਕੱਪ ਜੇਤੂ ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, ਬਤੌਰ ਖਿਡਾਰੀ ਸਾਰੇ ਫਾਰਮੈਂਟਾਂ ਨੂੰ ਕਿਹਾ ਅਲਵਿਦਾ
  • wwe legend passes away at the age of 74
    74 ਸਾਲ ਦੀ ਉਮਰ 'ਚ WWE ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ, ਰੈਸਲਿੰਗ ਜਗਤ 'ਚ ਫੈਲੀ ਸੋਗ ਦੀ ਲਹਿਰ
  • hollywood action legend chuck norris passes away
    ਹਾਲੀਵੁੱਡ ਦੇ ਐਕਸ਼ਨ ਲੈਜੇਂਡ ਚੱਕ ਨੌਰਿਸ ਦਾ ਦੇਹਾਂਤ, 86 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • irgc spokesperson mohammad naini killed in israeli attack
    ਈਰਾਨ ਨੂੰ ਇੱਕ ਹੋਰ ਵੱਡਾ ਝਟਕਾ; ਇਜ਼ਰਾਈਲੀ ਹਮਲੇ 'ਚ IRGC ਦੇ ਮੁੱਖ ਬੁਲਾਰੇ ਮੁਹੰਮਦ ਨੈਨੀ ਦੀ ਮੌਤ
  • train derail in west punjab
    ਵੱਡੀ ਖ਼ਬਰ ; ਲੀਹ ਤੋਂ ਉਤਰ ਗਏ 7 ਡੱਬੇ ! ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਰੇਲ ਹਾਦਸਾ, ਦਰਜਨਾਂ ਯਾਤਰੀ ਜ਼ਖ਼ਮੀ
  • son gets mother murdered in amritsar for greed of property
    ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ 'ਚ ਪੁੱਤ ਨੇ ਮਾਂ ਦਾ ਕਰਵਾਇਆ ਕਤਲ
  • punjabis   phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
Trending
Ek Nazar
famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • supreme court  high court  victim identification  family members
      ਸੁਪਰੀਮ ਕੋਰਟ ਨੇ ਹਾਈ ਕੋਰਟਾਂ ਨੂੰ ਪਾਈ ਝਾੜ ! ਜਬਰ-ਜ਼ਿਨਾਹ ਪੀੜਤਾਂ ਦੀ ਪਛਾਣ...
    • pm modi on water reservation
      'ਮਨ ਕੀ ਬਾਤ' 'ਚ PM ਮੋਦੀ ਨੇ ਜਲ ਸੰਚੈ ਅਭਿਆਨ ਦੀ ਕੀਤੀ ਸ਼ਲਾਘਾ, ਜਨਤਾ ਨੂੰ...
    • tv actor arrested
      ਸ਼ਰਮਨਾਕ ! ਸਬੰਧ ਬਣਾਉਣ ਤੋਂ ਕੀਤਾ ਇਨਕਾਰ ਤਾਂ TV ਅਦਾਕਾਰ ਨੇ ਚਾਕੂ ਨਾਲ ਵਿੰਨ੍ਹ...
    • narendra modi west asia mann ki baat citizen
      'ਮਨ ਕੀ ਬਾਤ' 'ਚ PM ਮੋਦੀ ਦਾ ਸੰਬੋਧਨ ! ਜੰਗ ਵਿਚਾਲੇ ਦੇਸ਼ਵਾਸੀਆਂ ਨੂੰ ਕੀਤੀ ਖ਼ਾਸ...
    • pm modi mann ki baat fisherment
      'ਮਨ ਕੀ ਬਾਤ' 'ਚ PM ਮੋਦੀ ਨੇ ਕੀਤੀ ਮਛੇਰਿਆਂ ਦੀ ਤਾਰੀਫ਼ ! 'ਆਤਮ ਨਿਰਭਰ...
    • india aatam nirbhar in semiconductor sector
      ਸੈਮੀਕੰਡਕਟਰ ਸੈਕਟਰ 'ਚ ਵੀ 'ਆਤਮ ਨਿਰਭਰ' ਬਣੇਗਾ ਭਾਰਤ ! PM ਮੋਦੀ OSAT ਪਲਾਂਟ...
    • marriage food poisoning
      ਵਿਆਹ ਦਾ ਖਾਣਾ ਬਣ ਗਿਆ 'ਜ਼ਹਿਰ' ! ਮੱਛੀ-ਮੁਰਗਾ ਖਾਣ ਮਗਰੋਂ 30 ਤੋਂ ਵੱਧ...
    • pet dog  road  fine  new delhi  lok sabha
      ਕੁੱਤੇ ਪਾਲਣ ਦੇ ਸ਼ੌਕੀਨ ਦਿਓ ਧਿਆਨ ! ਗਲ਼ੇ 'ਚ ਨਾ ਹੋਇਆ 'ਪੱਟਾ' ਤਾਂ ਦੇਣਾ...
    • delhi police  physical test  agniveer recruitment  security force
      ਹੁਣ ਬਿਨਾਂ ਫਿਜ਼ੀਕਲ ਟੈਸਟ ਦੇ ਹੋਵੇਗੀ ਦਿੱਲੀ ਪੁਲਸ 'ਚ ਭਰਤੀ ! ਅਗਨੀਵੀਰਾਂ ਲਈ...
    • congress  bjp  assam  badruddin ajmal
      ਕਾਂਗਰਸ ਨੇ ਭਾਜਪਾ ਨੂੰ 'ਥਾਲੀ 'ਚ ਸਜਾ ਕੇ' ਦਿੱਤੀ ਆਸਾਮ ਦੀ ਸੱਤਾ: ਬਦਰੂਦੀਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +