Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:51:30 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਕਰੈਸ਼ ਹੋਣ ਤੋਂ ਪਹਿਲਾਂ ਜਹਾਜ਼ ਨੂੰ ਕੀ ਹੋਇਆ ਸੀ', ਹਵਾਬਾਜ਼ੀ ਮੰਤਰੀ ਨੇ ਦੱਸੀ ਕੱਲੀ-ਕੱਲੀ ਗੱਲ

NATIONAL News Punjabi(ਦੇਸ਼)

'ਕਰੈਸ਼ ਹੋਣ ਤੋਂ ਪਹਿਲਾਂ ਜਹਾਜ਼ ਨੂੰ ਕੀ ਹੋਇਆ ਸੀ', ਹਵਾਬਾਜ਼ੀ ਮੰਤਰੀ ਨੇ ਦੱਸੀ ਕੱਲੀ-ਕੱਲੀ ਗੱਲ

  • Edited By Rajwinder Kaur,
  • Updated: 14 Jun, 2025 03:14 PM
National
what happened plane before crashed aviation minister
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅਹਿਮਦਾਬਾਦ ਜਹਾਜ਼ ਹਾਦਸੇ ਨੂੰ ਲੈ ਕੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਹਨਾਂ ਨੇ ਇਸ ਹਾਦਸੇ ਨੂੰ ਲੈ ਕੇ ਸਾਰੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਹਾਦਸੇ ਦਾ ਸ਼ਿਕਾਰ ਹੋਇਆ AIC 171 ਜਹਾਜ਼ 650 ਫੁੱਟ ਦੀ ਉਚਾਈ 'ਤੇ ਖ਼ਰਾਬ ਹੋ ਗਿਆ ਸੀ। ਪਾਇਲਟ ਨੇ ਐਮਰਜੈਂਸੀ ਕਾਲ ਦਿੱਤੀ ਸੀ।' 4-5 ਸਕਿੰਟ ਦੇ ਸੁਨੇਹੇ ਵਿੱਚ ਸੁਮਿਤ ਕਹਿ ਰਿਹਾ ਸਨ, 'ਮੇਡੇ, ਮੇਡੇ, ਮੇਡੇ...। ਸ਼ਕਤੀ ਘੱਟ ਰਹੀ ਹੈ, ਜਹਾਜ਼ ਉੱਠ ਨਹੀਂ ਰਿਹਾ। ਅਸੀਂ ਬਚਾਂਗੇ ਨਹੀਂ।' ਜਹਾਜ਼ ਹਵਾਈ ਅੱਡੇ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਦੁਪਹਿਰ 1:40 ਵਜੇ ਹਾਦਸਾਗ੍ਰਸਤ ਹੋ ਗਿਆ। ਸਾਨੂੰ ਹਾਦਸੇ ਦੀ ਜਾਣਕਾਰੀ 2 ਵਜੇ ਮਿਲੀ। ਅੱਗ 'ਤੇ ਸ਼ਾਮ 6 ਵਜੇ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ : Breaking: ਪਾਉਂਟਾ ਸਾਹਿਬ 'ਚ ਜ਼ਬਰਦਸਤ ਹੰਗਾਮਾ, ਰੱਜ ਕੇ ਵਰ੍ਹੇ ਇੱਟਾਂ-ਪੱਥਰ, ਪੁਲਸ ਨੇ ਕਰ 'ਤਾ ਲਾਠੀਚਾਰਜ

ਉਹਨਾਂ ਕਿਹਾ ਕਿ ਇਸ ਹਾਦਸੇ ਦੀ ਜਾਂਚ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਸਾਨੂੰ ਕੱਲ੍ਹ ਸ਼ਾਮ (ਸ਼ੁੱਕਰਵਾਰ) 5 ਵਜੇ ਹਾਦਸੇ ਵਾਲੀ ਥਾਂ ਤੋਂ ਬਲੈਕ ਬਾਕਸ ਮਿਲਿਆ ਹੈ, ਜਿਸਦੀ ਜਾਂਚ ਕਰਨੀ ਅਜੇ ਬਾਕੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਪਹਿਲੇ ਦਿਨ ਤੋਂ ਹੀ ਹਾਦਸੇ ਵਾਲੀ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 230 ਯਾਤਰੀ, 2 ਪਾਇਲਟ ਅਤੇ 10 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਉਹਨਾਂ ਕਿਹਾ ਕਿ ਇਸ ਹਾਦਸੇ ਤੋਂ ਪਹਿਲਾਂ, ਜਹਾਜ਼ ਨੇ ਪੈਰਿਸ ਤੋਂ ਦਿੱਲੀ ਅਤੇ ਦਿੱਲੀ ਤੋਂ ਅਹਿਮਦਾਬਾਦ ਦੀ ਉਡਾਣ ਬਿਨਾਂ ਕਿਸੇ ਘਟਨਾ ਦੇ ਤੈਅ ਕੀਤੀ ਸੀ। 

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰ ਦੇਵੇਗੀ ਵਾਇਰਲ ਵੀਡੀਓ

 

#WATCH दिल्ली: अहमदाबाद विमान दुर्घटना पर केंद्रीय नागरिक उड्डयन मंत्री राम मोहन नायडू किंजरापु ने कहा, "पिछले दो दिन बहुत मुश्किल भरे रहे हैं। अहमदाबाद एयरपोर्ट के पास हुई दुर्घटना से पूरा देश स्तब्ध है। इस दुर्घटना में अपने प्रियजनों को खोने वाले सभी परिवारों के प्रति मेरी गहरी… pic.twitter.com/eo43mBomdQ

— ANI_HindiNews (@AHindinews) June 14, 2025

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਕਿਹਾ, "ਉਡਾਣ ਭਰਨ ਤੋਂ ਲਗਭਗ 650 ਫੁੱਟ ਦੀ ਉਚਾਈ 'ਤੇ ਪਹੁੰਚਣ ਤੋਂ ਬਾਅਦ ਜਹਾਜ਼ ਦੀ ਉਚਾਈ ਘੱਟਣੀ ਸ਼ੁਰੂ ਹੋ ਗਈ। ਪਾਇਲਟ ਨੇ ਤੁਰੰਤ ਏਟੀਸੀ ਨੂੰ ਐਮਰਜੈਂਸੀ ਬਾਰੇ ਸੂਚਿਤ ਕੀਤਾ। ਏਟੀਸੀ ਨੇ ਜਦੋਂ ਜਹਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਕੋਈ ਜਵਾਬ ਨਹੀਂ ਮਿਲਿਆ। 1 ਮਿੰਟ ਬਾਅਦ ਜਹਾਜ਼ ਹਵਾਈ ਅੱਡੇ ਤੋਂ 2 ਕਿਲੋਮੀਟਰ ਦੂਰ ਮੇਘਾਨੀ ਨਗਰ ਵਿੱਚ ਹਾਦਸਾਗ੍ਰਸਤ ਹੋ ਗਿਆ।' ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਕਿਹਾ, "ਪਿਛਲੇ ਦੋ ਦਿਨ ਬਹੁਤ ਮੁਸ਼ਕਲ ਰਹੇ ਹਨ। ਪੂਰਾ ਦੇਸ਼ ਅਹਿਮਦਾਬਾਦ ਹਵਾਈ ਅੱਡੇ ਨੇੜੇ ਵਾਪਰੇ ਹਾਦਸੇ ਤੋਂ ਹੈਰਾਨ ਹੈ। ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ... ਮੈਂ ਨਿੱਜੀ ਤੌਰ 'ਤੇ ਇਹ ਦੇਖਣ ਲਈ ਘਟਨਾ ਸਥਾਨ 'ਤੇ ਗਿਆ ਸੀ ਕਿ ਕੀ ਕੀਤਾ ਜਾਣਾ ਚਾਹੀਦਾ ਹੈ, ਕਿਹੜੀ ਮਦਦ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਅਤੇ ਇਹੀ ਗੁਜਰਾਤ ਸਰਕਾਰ ਦਾ ਰਵੱਈਆ ਸੀ।''

ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ

AAIB ਟੀਮ ਦਾ ਮੰਨਣਾ ਹੈ ਕਿ ਬਲੈਕ ਬਾਕਸ ਦੀ ਡੀਕੋਡਿੰਗ ਇਸ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਦਾਨ ਕਰਵਾਏਗਾ। ਹਾਦਸੇ ਦੀ ਪ੍ਰਕਿਰਿਆ ਦੌਰਾਨ ਜਾਂ ਹਾਦਸੇ ਤੋਂ ਪਹਿਲਾਂ ਦੇ ਪਲਾਂ ਵਿੱਚ ਅਸਲ ਵਿੱਚ ਕੀ ਹੋਇਆ ਸੀ। ਅਸੀਂ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ ਕਿ AAIB ਦੁਆਰਾ ਪੂਰੀ ਜਾਂਚ ਤੋਂ ਬਾਅਦ ਨਤੀਜੇ ਜਾਂ ਰਿਪੋਰਟ ਕੀ ਹੋਵੇਗੀ...।" ਉਹਨਾਂ ਕਿਹਾ ਕਿ ਜਹਾਜ਼ ਹਾਦਸੇ ਕਾਰਨ ਹਵਾਈ ਅੱਡਾ ਦੁਪਹਿਰ 2.30 ਵਜੇ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੇ ਪ੍ਰੋਟੋਕੋਲ ਪੂਰੇ ਕਰਨ ਤੋਂ ਬਾਅਦ ਸ਼ਾਮ 5 ਵਜੇ ਖੋਲ੍ਹ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਡਾਣਾਂ ਆਮ ਵਾਂਗ ਸ਼ੁਰੂ ਕਰ ਦਿੱਤੀਆਂ ਗਈਆਂ। 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

  • Ahmedabad
  • Air India Plane Crash
  • Civil Aviation Minister
  • Ram Mohan Naidu
  • ਅਹਿਮਦਾਬਾਦ ਜਹਾਜ਼ ਹਾਦਸਾ
  • ਹਵਾਬਾਜ਼ੀ ਮੰਤਰੀ
  • ਰਾਮ ਮੋਹਨ ਨਾਇਡੂ

ਅਯੁੱਧਿਆ : ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਰਾਮ ਦਰਬਾਰ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • flydubai incident
    ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ ਸਿਰੇ ਤੋਂ ਜਾਂਚ
  • incident involving a garland of shoes linked to the murder of parvinder jhota
    ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ ਵਾਲੀ ਘਟਨਾ! ਪੜ੍ਹੋ 3 ਸਾਲਾ ਪਹਿਲਾਂ ਕੀ ਹੋਇਆ ਸੀ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • flights halted at a german airport due to fears of a plane hijacking
    ਜਹਾਜ਼ ਅਗਵਾ ਹੋਣ ਦੇ ਖਦਸ਼ੇ ਕਾਰਨ ਜਰਮਨੀ ਦੇ ਹਵਾਈ ਅੱਡੇ ’ਤੇ ਉਡਾਣਾਂ ਰੋਕੀਆਂ, ਐਮਰਜੈਂਸੀ 'ਚ ਭੇਜੇ ਲੜਾਕੂ ਜਹਾਜ਼
  • flydubai flight
    ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ ਤਿਆਰੀ 'ਚ ਸੀ ਇਜ਼ਰਾਈਲ ! ਭੇਜੇ ਲੜਾਕੂ ਜਹਾਜ਼
  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
Trending
Ek Nazar
kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • crpf  sub inspector  police  hospital  treatment
      CRPF ਦੇ ਸਬ-ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
    • woman  social media  influencer  arrested  maharashtra police
      ਔਰਤ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਸੋਸ਼ਲ ਮੀਡੀਆ ‘ਇਨਫਲੂਐਂਸਰ’ ਗ੍ਰਿਫ਼ਤਾਰ
    • pm modi puzzle
      ਆਫ਼ ਦ ਰਿਕਾਰਡ : ਮੋਦੀ ਦੇ ਸਾਹਮਣੇ ਸਿਆਸੀ ਬੁਝਾਰਤ
    • sir sc
      SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਅਸਦੁਦੀਨ ਓਵੈਸੀ
    • dangerous criminal arrested following police encounter in noida
      ਨੋਇਡਾ 'ਚ ਪੁਲਸ ਐਨਕਾਊਂਟਰ ਤੋਂ ਬਾਅਦ ਖ਼ਤਰਨਾਕ ਬਦਮਾਸ਼ ਗ੍ਰਿਫ਼ਤਾਰ
    • neet paper leak case  cbi  charge sheet
      ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
    • woman patna high court  charges quashed
      'ਔਰਤ ਦੇ ਉੱਪਰ ਲੇਟਣਾ ਤੇ ਮੂੰਹ ਘੁਟਣਾ ਜਬਰ-ਜ਼ਿਨਾਹ ਦੀ ਕੋਸ਼ਿਸ਼ ਨਹੀਂ', ਪਟਨਾ...
    • maharashtra  ambulance demanded diesel charges
      ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +