Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:37:26 PM

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • PM ਵਲੋਂ ਲਾਂਚ 'ਫੇਸਲੈੱਸ' ਅਪੀਲ ਦੀ ਕੀ ਹੈ ਵਿਸ਼ੇਸ਼ਤਾ? ਜਾਣੋ ਟੈਕਸਦਾਤਾ ਲਈ ਕਿਵੇਂ ਹੋਵੇਗੀ ਲਾਹੇਵੰਦ

BUSINESS News Punjabi(ਵਪਾਰ)

PM ਵਲੋਂ ਲਾਂਚ 'ਫੇਸਲੈੱਸ' ਅਪੀਲ ਦੀ ਕੀ ਹੈ ਵਿਸ਼ੇਸ਼ਤਾ? ਜਾਣੋ ਟੈਕਸਦਾਤਾ ਲਈ ਕਿਵੇਂ ਹੋਵੇਗੀ ਲਾਹੇਵੰਦ

  • Edited By Harinder Kaur,
  • Updated: 13 Aug, 2020 06:41 PM
New Delhi
what is the feature of faceless appeal launched by pm
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਟੈਕਸ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ 'ਪਾਰਦਰਸ਼ੀ ਕਰ - ਇਮਾਨਦਾਰ ਦਾ ਸਨਮਾਨ' ਪਲੇਟਫਾਰਮ ਲਾਂਚ ਕੀਤਾ। ਟੈਕਸ ਸੁਧਾਰਾਂ ਵੱਲ ਇਹ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।ਇਸ ਦਾ ਉਦੇਸ਼ ਇਮਾਨਦਾਰ ਟੈਕਸਦਾਤਾਵਾਂ ਨੂੰ ਉਤਸ਼ਾਹਤ ਕਰਨਾ ਅਤੇ ਟੈਕਸ ਪ੍ਰਣਾਲੀ ਵਿਚ ਪਾਰਦਰਸ਼ਤਾ ਵਧਾਉਣਾ ਹੈ। ਇਸ ਪਲੇਟਫਾਰਮ ਦਾ ਨਾਮ ਹੈ 'ਪਾਰਦਰਸ਼ੀ ਟੈਕਸ : ਟੈਕਸਦਾਤਾ ਦਾ ਸਨਮਾਨ'। ਇਸ ਦੇ ਜ਼ਰੀਏ ਟੈਕਸ ਭੁਗਤਾਨ ਕਰਨ ਵਾਲਿਆਂ ਨੂੰ ਤਿੰਨ ਤੋਹਫ਼ੇ ਦਿੱਤੇ ਗਏ ਹਨ, ਜਿਨ੍ਹਾਂ ਵਿਚ ਫੇਸਲੇਸ ਅਸੈਸਮੈਂਟ, ਫੇਸਲੈੱਸ ਅਪੀਲ ਅਤੇ ਟੈਕਸਪੇਅਰਸ ਚਾਰਟਰ ਸ਼ਾਮਲ ਹਨ। ਆਓ ਜਾਣਦੇ ਹਾਂ ਫੇਸਲੈੱਸ ਅਪੀਲ ਦੀ ਵਿਸ਼ੇਸ਼ਤਾ ਕੀ ਹੈ ਅਤੇ ਇਸਦਾ ਫਾਇਦਾ ਕੀ ਹੋਵੇਗਾ?

ਟੈਕਸ ਦੇਣ ਵਾਲਿਆਂ ਨੂੰ ਕੀ ਹੋਏਗਾ ਫਾਇਦਾ 

ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਦੇ ਮੌਕੇ 'ਤੇ ਇਸ ਸਾਲ 25 ਸਤੰਬਰ ਨੂੰ ਚਿਹਰਾ ਰਹਿਤ ਅਪੀਲ ਦੀ ਸੁਵਿਧਾ ਸ਼ੁਰੂ ਹੋਵੇਗੀ। ਇਸ ਸਹੂਲਤ ਦੇ ਜ਼ਰੀਏ ਭ੍ਰਿਸ਼ਟਾਚਾਰ ਅਤੇ ਮਨਮਾਨੀ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਏਗੀ। ਇਸਦੇ ਤਹਿਤ, ਜੇਕਰ ਟੈਕਸਦਾਤਾਵਾਂ ਦੀ ਕੋਈ ਸ਼ਿਕਾਇਤ ਹੈ, ਤਾਂ ਇਸ ਲਈ ਰੈਂਡਮ ਤਰੀਕੇ ਨਾਲ ਚੁਣੇ ਗਏ ਅਧਿਕਾਰੀ ਨੂੰ ਅਪੀਲ ਕਰਨ ਦਾ ਅਧਿਕਾਰ ਹੋਵੇਗਾ। ਕਿਸੇ ਨੂੰ ਵੀ ਨਹੀਂ ਪਤਾ ਹੋਵੇਗਾ ਕਿ ਇਹ ਅਧਿਕਾਰੀ ਕੌਣ ਹੈ। ਇਨਕਮ ਟੈਕਸ ਅਦਾ ਕਰਨ ਵਾਲੇ ਨੂੰ ਇਸ ਦੇ ਲਈ ਕਿਸੇ ਦਫਤਰ ਜਾਣ ਦੀ ਜ਼ਰੂਰਤ ਨਹੀਂ ਹੋਏਗੀ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਵਲੋਂ ਪਾਰਦਰਸ਼ੀ ਟੈਕਸ ਮੰਚ ਦੀ ਸ਼ੁਰੂਆਤ, ਦੇਸ਼ ਵਾਸੀਆਂ ਨੂੰ ਟੈਕਸ ਅਦਾ ਕਰਨ ਦੀ 

ਇਸ ਅਪੀਲ 'ਤੇ ਅੰਤਮ ਫੈਸਲਾ ਅਧਿਕਾਰੀਆਂ ਦੀ ਇੱਕ ਟੀਮ ਕਰੇਗੀ ਅਤੇ ਟੈਕਸਦਾਤਾਵਾਂ ਨੂੰ ਇਸਦੀ ਸਮੀਖਿਆ ਕਰਨ ਦਾ ਅਧਿਕਾਰ ਵੀ ਹੋਵੇਗਾ। ਹਾਲਾਂਕਿ, ਗੰਭੀਰ ਅਪਰਾਧ, ਵੱਡੀ ਟੈਕਸ ਚੋਰੀ, ਅੰਤਰਰਾਸ਼ਟਰੀ ਟੈਕਸ ਦੇ ਮਾਮਲੇ ਜਾਂ ਦੇਸ਼-ਸੰਵੇਦਨਸ਼ੀਲ ਮੁੱਦਿਆਂ ਆਦਿ ਦੇ ਮਾਮਲਿਆਂ ਵਿਚ ਇਸ ਸਹੂਲਤ ਦਾ ਲਾਭ ਨਹੀਂ ਹੋਵੇਗਾ।

ਨਵੀਂ ਯਾਤਰਾ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਅਸੀਂ ਇਨ੍ਹਾਂ ਮੁੱਦਿਆਂ 'ਤੇ ਧਿਆਨ ਕੇਂਦਰਤ ਕੀਤਾ ਹੈ। ਹੁਣ ਇਮਾਨਦਾਰ ਦਾ ਸਨਮਾਨ ਕੀਤਾ ਜਾਵੇਗਾ, ਇਕ ਇਮਾਨਦਾਰ ਟੈਕਸਦਾਤਾ ਰਾਸ਼ਟਰ ਨਿਰਮਾਣ ਵਿਚ ਭੂਮਿਕਾ ਅਦਾ ਕਰਦਾ ਹੈ। ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਪ੍ਰਬੰਧ, ਨਵੀਆਂ ਸਹੂਲਤਾਂ ਘੱਟੋ-ਘੱਟ ਸਰਕਾਰੀ-ਵੱਧ ਤੋਂ ਵੱਧ ਗਵਰਨੈਂਸ ਦੀ ਵਿਵਸਥਾ ਲਾਗੂ ਹੋਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰ ਦਾ ਦਖਲ ਘੱਟ ਜਾਵੇਗਾ।

ਇਹ ਵੀ ਪੜ੍ਹੋ: 15 ਹਜ਼ਾਰ ਤੱਕ ਕਮਾਉਣ ਵਾਲਿਆਂ ਨੂੰ ਸਰਕਾਰ ਹਰ ਸਾਲ ਦੇਵੇਗੀ 36 ਹਜ਼ਾਰ, ਜਾਣੋ ਕੀ ਹੈ ਸਕੀਮ

ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਪਿਛਲੇ 3-4 ਹਫਤਿਆਂ ਦੌਰਾਨ ਪ੍ਰਧਾਨ ਮੰਤਰੀ ਦਫਤਰ ਵਿਚ ਦੇਸ਼ ਦੀਆਂ ਟੈਕਸ ਅਥਾਰਟੀਆਂ ਨਾਲ ਫੇਸਲੈੱਸ ਅਸੈਸਮੈਂਟ ਅਤੇ ਪਾਰਦਰਸ਼ਤਾ ਬਾਰੇ ਕਈ ਦੌਰ 'ਚ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹਾਲ ਹੀ ਵਿਚ ਕਿਹਾ ਹੈ ਕਿ ਚਿਹਰਾ ਰਹਿਤ ਮੁਲਾਂਕਣ ਅਤੇ ਹੋਰ ਕਦਮਾਂ ਨਾਲ ਟੈਕਸਦਾਤਾਵਾਂ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ ਅਤੇ ਟੈਕਸ ਪ੍ਰਣਾਲੀ ਨੂੰ ਸਰਲ ਬਣਾਇਆ ਜਾਵੇਗਾ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਮਿਸ਼ਨ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ। ਇਸ ਨਾਲ ਚੀਜ਼ਾਂ ਵਿਚ ਪਾਰਦਰਸ਼ਤਾ ਆਵੇਗੀ। ਆਮਦਨ ਟੈਕਸ ਵਿਭਾਗ ਅਤੇ ਟੈਕਸਦਾਤਾਵਾਂ ਦੇ ਵਿਚਕਾਰ ਤਾਲਮੇਲ ਰਹੇਗਾ। ਪਿਛਲੇ ਸਾਲ ਕਾਰਪੋਰੇਟ ਟੈਕਸ 30 ਤੋਂ ਵਧਾ ਕੇ 20 ਪ੍ਰਤੀਸ਼ਤ ਕੀਤਾ ਗਿਆ। ਇਨਕਮ ਟੈਕਸ ਵਿਭਾਗ ਨੇ ਬਹੁਤ ਸਾਰੇ ਟੈਕਸ ਸੁਧਾਰ ਲਾਗੂ ਕੀਤੇ ਹਨ। ਪ੍ਰਧਾਨ ਮੰਤਰੀ ਟੈਕਸਦਾਤਾਵਾਂ ਦਾ ਸਨਮਾਨ ਕਰਨਾ ਚਾਹੁੰਦੇ ਹਨ।                      

ਇਹ ਵੀ ਪੜ੍ਹੋ: ਸਰਕਾਰੀ ਕਾਮਿਆਂ ਲਈ ਵੱਡੀ ਖ਼ਬਰ! ਕੇਂਦਰ ਸਰਕਾਰ ਨੇ ਤਨਖਾਹ ਨਾਲ ਜੁੜੇ ਮਹੱਤਵਪੂਰਨ ਨਿਯਮਾਂ ਨੂੰ ਬਦਲਿਆ                    

  • Prime Minister Narendra Modi
  • Faceless Appeal
  • Features
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਫੇਸਲੈੱਸ ਅਪੀਲ
  • ਵਿਸ਼ੇਸ਼ਤਾ

ਭਾਰਤ ’ਚ TikTok ਨੂੰ ਵਾਪਸ ਲਿਆ ਸਕਦੀ ਹੈ ਰਿਲਾਇੰਸ! ਕਾਰੋਬਾਰ ਖਰੀਦਣ ’ਤੇ ਵਿਚਾਰ ਕਰ ਰਹੇ ਮੁਕੇਸ਼ ਅੰਬਾਨੀ

NEXT STORY

Stories You May Like

  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • varanasi  pm modi air show
    ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ
  • the next installment of the pm kisan yojana will arrive on this day
    ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • pm carney on canada immigration
    ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ
  • polish pm donald tusk receives a grand welcome in india
    ਪੋਲੈਂਡ ਦੇ PM ਡੋਨਾਲਡ ਟੁਸਕ ਦਾ ਭਾਰਤ 'ਚ ਸ਼ਾਨਦਾਰ ਸਵਾਗਤ, ਵਪਾਰ ਤੇ ਰੱਖਿਆ ਖੇਤਰ 'ਤੇ ਹੋਵੇਗੀ ਅਹਿਮ ਗੱਲਬਾਤ
  • gandhi jayanti  28 crore  khadi products  sales modi
    'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ ਖਾਦੀ ਉਤਪਾਦਾਂ ਦੀ ਵਿਕਰੀ', ਮਨ ਕੀ ਬਾਤ 'ਚ ਬੋਲੇ PM ਮੋਦੀ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gandhi jayanti  28 crore  khadi products  sales modi
      'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ ਖਾਦੀ ਉਤਪਾਦਾਂ ਦੀ ਵਿਕਰੀ',...
    • gold and silver prices plummet
      ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! 16 ਹਜ਼ਾਰ ਰੁਪਏ ਡਿੱਗਾ ਸਿਲਵਰ,...
    • job cuts
      ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ
    • air india s major decision amidst attacks by houthi rebels
      ਹੂਤੀ ਬਾਗੀਆਂ ਦੇ ਹਮਲਿਆਂ ਵਿਚਾਲੇ Air India ਦਾ ਵੱਡਾ ਫ਼ੈਸਲਾ, ਸਾਊਦੀ ਅਰਬ ਦੀਆਂ...
    • huge fall in gold and silver prices
      ਕੱਚੇ ਤੇਲ 'ਚ ਵਾਧੇ ਕਾਰਨ ਸਰਾਫ਼ਾ ਬਾਜ਼ਾਰ 'ਚ ਭੂਚਾਲ, ਸੋਨਾ-ਚਾਂਦੀ ਦੀਆਂ...
    • opportunity to shop cheaply  get offers and low interest rates during festivals
      ਸਸਤੇ 'ਚ ਖ਼ਰੀਦਦਾਰੀ ਦਾ ਮੌਕਾ, ਤਿਉਹਾਰਾਂ ਦੌਰਾਨ ਮਿਲੇਗਾ ਆਫ਼ਰਸ ਤੇ ਘੱਟ ਵਿਆਜ...
    • buying a phone worth rs 53 000 got harley davidson bikes as a gift
      53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...
    • the strategy of taking over the world is weighing heavily on the dragon
      ਦੁਨੀਆ 'ਤੇ ਕਬਜ਼ੇ ਦੀ ਰਣਨੀਤੀ ਡ੍ਰੈਗਨ 'ਤੇ ਪੈ ਰਹੀ ਭਾਰੀ, ਨਿਰਯਾਤ ਵਧਣ ਦੇ...
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • now tyres will be expensive  company announces 4 5  increase
      ਕਾਰਾਂ-ਰਾਸ਼ਨ-ਪੈਟਰੋਲ ਤੋਂ ਬਾਅਦ ਹੁਣ ਟਾਇਰ ਹੋਣਗੇ ਮਹਿੰਗੇ, ਮਸ਼ਹੂਰ ਕੰਪਨੀ ਨੇ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +