Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:30:41 PM

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਜਾਣੋ ਕੀ ਹੈ ਸਵਾਮੀਨਾਥਨ ਰਿਪੋਰਟ, ਕਿਸਾਨ ਕਿਉਂ ਕਰ ਰਹੇ ਨੇ ਕਮਿਸ਼ਨ ਦੀਆਂ ਤਜਵੀਜ਼ਾਂ ਲਾਗੂ ਕਰਨ ਦੀ ਮੰਗ

MERI AWAZ SUNO News Punjabi(ਨਜ਼ਰੀਆ)

ਜਾਣੋ ਕੀ ਹੈ ਸਵਾਮੀਨਾਥਨ ਰਿਪੋਰਟ, ਕਿਸਾਨ ਕਿਉਂ ਕਰ ਰਹੇ ਨੇ ਕਮਿਸ਼ਨ ਦੀਆਂ ਤਜਵੀਜ਼ਾਂ ਲਾਗੂ ਕਰਨ ਦੀ ਮੰਗ

  • Updated: 09 Feb, 2021 04:36 PM
New Delhi
what is the swaminathan report why farmers are demanding implementation
  • Share
    • Facebook
    • Tumblr
    • Linkedin
    • Twitter
  • Comment

ਜਦੋਂ ਵੀ ਖੇਤੀਬਾੜੀ ਦਾ ਜ਼ਿਕਰ ਹੁੰਦਾ ਹੈ ਤਾਂ ਕਿਸਾਨ ਦੀ ਆਮਦਨੀ ਦੀ ਗੱਲ ਜ਼ਰੂਰ ਹੁੰਦੀ ਹੈ ।ਦੇਸ਼ ਵਿੱਚ ਅਨਾਜ ਭੰਡਾਰ ਦੀ ਗੱਲ ਚੱਲਦੀ ਹੈ ਤਾਂ ਹਰੀ ਕ੍ਰਾਂਤੀ ਦੀ ਗੱਲ ਹੁੰਦੀ ਹੈ।ਹਰੀ ਕ੍ਰਾਂਤੀ ਦੀ ਗੱਲ ਕਰਦਿਆਂ ਇੱਕ ਨਾਮ ਹਮੇਸ਼ਾ ਸਾਹਮਣੇ ਆਉਂਦਾ ਹੈ-ਸਵਾਮੀਨਾਥਨ। ਪ੍ਰੋ.ਐੱਮ.ਐੱਸ. ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਦਾ ਜਨਮਦਾਤਾ  ਮੰਨਿਆ ਜਾਂਦਾ ਹੈ।ਉਨ੍ਹਾਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਜੋ ਸੁਝਾਅ ਦਿੱਤੇ ਜੇਕਰ ਉਹ ਪੂਰੀ ਤਰ੍ਹਾਂ ਲਾਗੂ ਹੋ ਜਾਣ ਤਾਂ ਕਿਸਾਨਾਂ ਦੀ ਜ਼ਿੰਦਗੀ ਬਦਲ ਸਕਦੀ ਹੈ।ਇਸੇ ਕਰਕੇ ਪੂਰੇ ਦੇਸ਼ ਦੇ ਕਿਸਾਨ ਇਸ ਰਿਪੋਰਟ ਵਿੱਚ ਦਿੱਤੀਆਂ ਤਜਵੀਜ਼ਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

ਕੌਣ ਨੇ ਸਵਾਮੀਨਾਥਨ
7 ਅਗਸਤ 1925 ਨੂੰ, ਕੁੰਭਕੋਣਮ ਤਾਮਿਲਨਾਡੂ  ਵਿੱਚ ਜਨਮੇ ਐੱਮ.ਐੱਸ.ਸਵਾਮੀਨਾਥਨ ਰੁੱਖਾਂ ਦੇ ਜੈਨੇਟਿਕ ਵਿਗਿਆਨੀ ਸਨ।ਉਨ੍ਹਾਂ ਨੇ 1966 ਵਿੱਚ ਮੈਕਸੀਕੋ ਦੇ ਬੀਜਾਂ ਨੂੰ ਪੰਜਾਬ ਦੀਆਂ ਘਰੇਲੂ ਕਿਸਮਾਂ ਨਾਲ ਮਿਸ਼ਰਤ ਕਰਕੇ ਉੱਚ ਕਿਸਮ ਦੇ ਬੀਜ ਵਿਕਸਤ ਕੀਤੇ।ਹਰੀ ਕ੍ਰਾਂਤੀ ਲਿਆਉਣ ਲਈ ਇਹੀ ਕਣਕ ਅਤੇ ਝੋਨੇ ਦੇ ਬੀਜ ਗ਼ਰੀਬ ਕਿਸਾਨਾਂ ਦੇ ਖੇਤਾਂ ਵਿੱਚ ਲਗਾਏ ਗਏ।ਇਸ ਕ੍ਰਾਂਤੀ ਨੇ ਭਾਰਤ ਨੂੰ ਦੁਨੀਆਭਰ ਵਿੱਚ ਭੁੱਖਮਰੀ ਦੇ ਸ਼ਿਕਾਰ ਦੇਸ਼ ਦੇ ਕਲੰਕ ਤੋਂ ਨਿਜ਼ਾਤ ਦਵਾਈ ਅਤੇ ਮਹਿਜ 25 ਸਾਲਾਂ ਵਿੱਚ ਹੀ ਖਾਧ ਪਦਾਰਥਾਂ ਪੱਖੋਂ ਆਤਮਨਿਰਭਰ ਬਣਾ ਦਿੱਤਾ।ਇਸ ਮੌਕੇ ਨੇ ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਦੇ ਆਗੂ ਦੇ ਰੂਪ ਵਿੱਚ ਪਹਿਚਾਣ ਦਵਾਈ।ਸਵਾਮੀਨਾਥਨ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਭਾਰਤ ਸਰਕਾਰ ਵਲੋਂ ਸੰਨ 1967  ਵਿੱਚ ਪਦਮ ਸ੍ਰੀ, 1972 ਵਿੱਚ ਪਦਮ ਭੂਸ਼ਣ ਅਤੇ 1989 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

ਕਿਉਂ ਬਣਿਆ ਸੀ ਸਵਾਮੀਨਾਥਨ ਕਮਿਸ਼ਨ
ਅੰਨ ਦੀ ਪੈਦਾਵਾਰ ਭਰੋਸੇਮੰਦ ਬਣਾਉਣ ਅਤੇ ਦਿਨੋ ਦਿਨ ਵਿਗੜ ਰਹੀ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਵਾਮੀਨਾਥਨ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ।ਕੇਂਦਰ ਸਰਕਾਰ ਨੇ ਪ੍ਰੋਫ਼ੈਸਰ ਸਵਾਮੀਨਾਥਨ ਦੀ ਅਗਵਾਈ ਵਿੱਚ 18 ਨਵੰਬਰ 2004 ਨੂੰ 'ਨੈਸ਼ਨਲ ਕਮਿਸ਼ਨ ਆਨ ਫਾਰਮਰਸ' ਬਣਾਇਆ। ਲਗਭਗ  2 ਸਾਲਾਂ ਤੱਕ ਭਾਰਤ ਦੇ ਕਈ ਖੇਤੀ ਸੰਗਠਨਾਂ, ਜਾਣਕਾਰ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਕਮੇਟੀ ਨੇ  5 ਰਿਪੋਰਟਾਂ ਤਿਆਰ ਕੀਤੀਆਂ ਅਤੇ ਤਤਕਾਲੀ ਯੂਪੀਏ ਸਰਕਾਰ ਨੂੰ ਸੌਂਪੀਆਂ। ਇਸ 'ਨੈਸ਼ਨਲ ਕਮਿਸ਼ਨ ਆਨ ਫਾਰਮਰਸ' ਦੀ ਅਗਵਾਈ ਪ੍ਰੋ. ਸਵਾਮੀਨਾਥਨ ਨੇ ਕੀਤੀ ਇਸ ਕਰਕੇ ਆਮ ਹੀ ਇਸ ਨੂੰ ਸਵਾਮੀਨਾਥਨ ਕਮਿਸ਼ਨ ਕਿਹਾ ਜਾਣ ਲੱਗ ਪਿਆ।
   
ਕੀ ਸਨ ਕਮਿਸ਼ਨ ਦੀਆਂ ਸਿਫਾਰਸ਼ਾਂ
ਇਸ ਕਮਿਸ਼ਨ ਨੇ ਖੇਤੀਬਾੜੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਦੀ ਬਿਹਤਰੀ ਲਈ ਕਈ ਸੁਝਾਅ ਦਿੱਤੇ।ਸਵਾਮੀਨਾਥਨ ਕਮਿਸ਼ਨ ਦੀਆਂ ਕੁਝ ਮਹੱਤਵਪੂਰਨ ਤਜਵੀਜ਼ਾਂ ਹੇਠ ਲਿਖੇ ਅਨੁਸਾਰ ਹਨ-

ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ
ਕਮਿਸ਼ਨ ਦੀਆਂ ਸਿਫਾਰਸ਼ਾਂ ਵਿੱਚ ਕਿਸਾਨ ਖ਼ੁਦਕੁਸ਼ੀਆਂ ਦੀ ਸਮੱਸਿਆ ਦੇ ਹੱਲ ਲਈ ਸੂਬਾ ਪੱਧਰੀ ਕਿਸਾਨ ਆਯੋਗ ਬਣਾਉਣ, ਸਿਹਤ ਸਹੂਲਤਾਂ ਵਧਾਉਣ, ਵਿੱਤੀ ਬੀਮਾ ਦੀ ਸਥਿਤੀ ਪੁਖਤਾ ਕਰਨ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਸੀ।ਪੇਂਡੂ ਗਿਆਨ ਕੇਂਦਰ ਜਾਂ ਗਿਆਨ ਚੌਪਾਲ ਬਣਾਉਣ ਦਾ ਵੀ ਸੁਝਾਅ ਸੀ।ਇਸਤੋਂ ਇਲਾਵਾ ਕਿਸਾਨ ਬੀਬੀਆਂ ਲਈ ਕ੍ਰੈਡਿਟ ਕਾਰਡ ਦੀ ਵਿਵਸਥਾ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਸੀ।

PunjabKesari

ਘੱਟੋ ਘੱਟ ਸਮਰਥਨ ਮੁੱਲ
ਕਮਿਸ਼ਨ ਨੇ ਘੱਟੋ ਘੱਟ ਸਮਰਥਨ ਮੁੱਲ ਔਸਤ ਖ਼ਰਚੇ ਨਾਲੋਂ 50 ਫ਼ੀਸਦ ਜ਼ਿਆਦਾ ਰੱਖਣ ਦਾ ਸੁਝਾਅ ਦਿੱਤਾ ਸੀ ਤਾਂ ਜੋ ਘੱਟ ਖੇਤੀ ਕਰਨ ਵਾਲੇ ਕਿਸਾਨ ਵੀ ਮੁਕਾਬਲੇ ਵਿੱਚ ਅੱਗੇ ਆ ਸਕਣ।ਕਿਸਾਨਾਂ ਦੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਕੁਝ ਫਸਲਾਂ ਤੱਕ ਹੀ ਸੀਮਤ ਨਾ ਰਹੇ।  

ਸਿੰਚਾਈ ਲਈ
ਸਾਰਿਆਂ ਨੂੰ ਲੋੜ ਅਨੁਸਾਰ ਪਾਣੀ ਮਿਲੇ।ਇਸ ਲਈ ਰੇਨ ਵਾਟਰ ਹਾਰਵੈਸਟਿੰਗ ਅਤੇ ਵਾਟਰ ਸ਼ੈੱਡ ਤਕਨੀਕ ਨੂੰ ਵਧਾਉਣ ਦਾ ਸੁਝਾਅ ਸੀ।ਇਸ ਲਕਸ਼ ਲਈ ਪੰਜ ਸਾਲਾਂ ਯੋਜਨਾਵਾਂ ਰਾਹੀਂ ਜ਼ਿਆਦਾ ਧੰਨ ਵੰਡਣ ਦੀ ਗੱਲ ਕਹੀ ਗਈ ਸੀ।

PunjabKesari

ਭੂਮੀ ਸੁਧਾਰ ਲਈ
ਇਸ ਰਿਪੋਰਟ ਵਿੱਚ ਭੂਮੀ ਸੁਧਾਰਾਂ ਦੀ ਰਫ਼ਤਾਰ ਵਧਾਉਣ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ।ਵਾਧੂ,ਬੰਜਰ,ਬੇਕਾਰ ਜ਼ਮੀਨ ਨੂੰ ਭੂਮੀਹੀਣ ਕਿਸਾਨਾਂ ਵਿੱਚ ਵੰਡਣ, ਆਦਿਵਾਸੀ ਖੇਤਰਾਂ ਵਿੱਚ ਪਸ਼ੂ ਚਰਾਉਣ ਦੇ ਹੱਕ ਯਕੀਨੀ ਬਣਾਉਣ ਅਤੇ ਰਾਸ਼ਟਰੀ ਭੂਮੀ ਉਪਯੋਗ ਸਲਾਹ ਸੇਵਾ ਕਮਿਸ਼ਨ ਦੀਆਂ ਮੁੱਖ ਤਜਵੀਜ਼ਾਂ ਸਨ।

ਫਸਲ ਬੀਮਾ ਲਈ ਅਤੇ ਕਰਜ਼ ਸਬੰਧੀ ਤਜਵੀਜ਼ਾਂ
ਰਿਪੋਰਟ ਵਿੱਚ ਬੈਂਕਿੰਗ ਅਤੇ ਸੌਖੀਆਂ ਵਿੱਤੀ ਸਹੂਲਤਾਂ ਨੂੰ ਆਮ ਕਿਸਾਨ ਤੱਕ ਪਹੁੰਚਾਉਣ ਲਈ ਖ਼ਾਸ ਤੌਰ 'ਤੇ ਆਖਿਆ ਗਿਆ ਸੀ।ਸਸਤੀਆਂ ਦਰਾਂ ਤੇ ਫਸਲੀ ਬੀਮਾ ਮਿਲਣ ਦਾ ਸੁਝਾਅ ਸੀ ਭਾਵ ਵਿਆਜ਼ ਦਰ ਸਿੱਧੀ ਘਟਾ ਕੇ 4 ਫ਼ੀਸਦ ਕੀਤੀ ਜਾਵੇ।ਕਰਜ਼ ਉਗਰਾਹੁਣ ਲਈ ਕਿਸਾਨਾਂ ਨਾਲ ਨਰਮੀ ਵਰਤੀ ਜਾਵੇ।ਜਦੋਂ ਤੱਕ ਕਿਸਾਨ ਕਰਜ਼ ਮੋੜਨ ਦੀ ਸਥਿਤੀ ਵਿੱਚ ਨਾ ਹੋਵੇ ਉਦੋਂ ਤੱਕ ਉਸ ਕੋਲੋਂ ਕਰਜ਼ ਨਾ ਵਸੂਲਿਆ ਜਾਵੇ।ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦੀ ਮਾਰ ਤੋਂ ਬਚਾਉਣ ਲਈ ਖੇਤੀ ਰਾਹਤ ਫੰਡ ਬਣਾਇਆ ਜਾਵੇ।

PunjabKesari

ਇਹ ਵੀ ਪੜ੍ਹੋ: ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਉਤਪਾਦਨ ਵਧਾਉਣ ਲਈ
ਉਤਪਾਦਨ ਵਧਾਉਣ ਲਈ ਮਿੱਟੀ ਦੀ ਜਾਂਚ ਅਤੇ ਪਰਖ ਵੀ ਕਮਿਸ਼ਨ ਦੀਆਂ ਸਿਫਾਰਸ਼ਾਂ ਵਿੱਚ ਦਰਜ ਸੀ।ਰਿਪੋਰਟ ਵਿੱਚ ਸੁਝਾਅ ਸੀ ਕਿ ਮਿੱਟੀ ਦੀ ਪੋਸ਼ਟਿਕਤਾ ਵਧਾਉਣ ਲਈ ਮਿੱਟੀ ਦੀ ਜਾਂਚ ਕਰਨ ਲਈ ਵੱਡੇ ਪੱਧਰ 'ਤੇ ਲੈਬਾਂ ਖੋਲ੍ਹੀਆਂ ਜਾਣ।

ਅੰਨ ਦੀ ਰੱਖਿਆ ਲਈ
ਹਰ ਵਿਅਕਤੀ ਨੂੰ ਰੱਜਵਾਂ ਭੋਜਨ ਮਿਲੇ ਇਸ ਲਈ ਕਮਿਊਨਿਟੀ ਫੂਡ ਅਤੇ ਵਾਟਰ ਬੈਂਕ ਬਣਾਉਣ ਦੀ ਤਜਵੀਜ਼ ਸੀ।ਇਸਦੇ ਨਾਲ ਹੀ ਰਾਸ਼ਟਰੀ ਭੋਜਨ ਗਰੰਟੀ ਕਾਨੂੰਨ ਦੀ ਤਜਵੀਜ਼ ਵੀ ਰਿਪੋਰਟ ਵਿੱਚ ਦਰਜ ਸੀ।ਬੀਬੀਆਂ ਦੇ ਸਵੈ ਸੇਵੀ ਗਰੁੱਪਾਂ ਦੀ ਮਦਦ ਨਾਲ ਸਮੂਹਿਕ ਖਾਣਾ ਅਤੇ ਪਾਣੀ  ਬੈਂਕ ਸਥਾਪਿਤ ਕਰਨ ਦਾ ਸੁਝਾਅ ਸੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਖਾਣਾ ਮਿਲ ਸਕੇ।ਕੁਪੋਸ਼ਣ ਨੂੰ ਦੂਰ ਕਰਨ ਲਈ ਇਸੇ ਤਹਿਤ ਯਤਨ ਕਰਨ ਦੀ ਤਜਵੀਜ਼ ਸੀ।

PunjabKesari

ਬੀਜ ਸਬੰਧੀ
ਕਮੇਟੀ ਦਾ ਸੁਝਾਅ ਸੀ ਕਿ ਕਿਸਾਨਾਂ ਨੂੰ ਚੰਗੀ ਕਿਸਮ ਦੇ ਬੀਜ ਘੱਟ ਭਾਅ ਤੇ ਮੁਹੱਈਆ ਕਰਵਾਏ ਜਾਣ।

ਹੋਰ ਸੁਝਾਅ
ਕਮੇਟੀ ਨੇ ਇਹ ਵੀ ਸੁਝਾਅ ਦਿੱਤਾ ਸੀ ਕਿ ਕਾਰਪੋਰੇਟ ਘਰਾਣਿਆਂ ਨੂੰ ਗ਼ੈਰ ਖੇਤੀ ਕਾਰਜਾਂ ਲਈ ਵਾਹੀਯੋਗ(ਖੇਤੀਯੋਗ) ਜ਼ਮੀਨ ਅਤੇ ਜੰਗਲਾਂ ਦੀ ਜ਼ਮੀਨ ਨਾ ਦਿੱਤੀ ਜਾਵੇ।
ਨੈਸ਼ਨਲ ਲੈਂਡ ਯੂਜ਼ ਅਡਵਾਇਜ਼ਰੀ ਸਰਵਿਸ ਨੂੰ ਸਥਾਪਿਤ ਕੀਤਾ ਜਾਵੇ, ਜਿਸ 'ਚ ਵਾਤਾਵਰਣ ਦੇ ਨਾਲ ਜ਼ਮੀਨੀ ਵਰਤੋਂ ਦੇ ਫ਼ੈਸਲੇ ਨੂੰ ਜੋੜਨ ਦੀ ਸਮਰੱਥਾ ਹੋਵੇ। 
ਫਸਲਾਂ ਦਾ ਸਹੀ ਮੁੱਲ ਅਤੇ ਸਮੇਂ ਸਿਰ ਪੈਸੇ ਮਿਲਣਾ ਛੋਟੇ ਕਿਸਾਨਾਂ ਦੀ ਮੁਢਲੀ ਲੋੜ ਹੈ।
ਫਸਲ ਬੀਮਾ ਵਧਾਇਆ ਜਾਵੇ ਜੋ ਕਿ ਪੂਰੇ ਦੇਸ਼ ਅਤੇ ਸਾਰੀਆਂ ਫ਼ਸਲਾਂ ਨੂੰ ਕਵਰ ਕਰ ਸਕੇ।
ਵਿਸ਼ਵ-ਵਿਆਪੀ ਪਬਲਿਕ ਵੰਡ ਸਿਸਟਮ ਲਾਗੂ ਕੀਤਾ ਜਾਵੇ।
ਬਜ਼ੁਰਗ ਕਿਸਾਨਾਂ ਨੂੰ ਸਮਾਜਿਕ ਸੁਰੱਖਿਆ ਅਤੇ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇ।
ਜਿਹੜਿਆਂ ਇਲਾਕਿਆਂ ਵਿੱਚ ਕਿਸਾਨ ਜ਼ਿਆਦਾ ਖ਼ੁਦਕੁਸ਼ੀ ਕਰ ਰਹੇ ਹਨ ਉੱਥੇ ਨੈਸ਼ਨਲ ਰੂਰਲ ਹੈਲਥ ਮਿਸ਼ਨ ਨੂੰ ਵਧਾਇਆ ਜਾਵੇ
28 ਫ਼ੀਸਦ ਭਾਰਤੀ ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾ ਆਉਂਦੇ ਹਨ, ਅਜਿਹੇ ਲੋਕਾਂ ਲਈ ਖਾਦ ਸੁਰੱਖਿਆ ਦਾ ਇੰਤਜ਼ਾਮ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਸੀ।

ਹਰਨੇਕ ਸਿੰਘ ਸੀਚੇਵਾਲ
ਫ਼ੋਨ-94173-33397
ਨੋਟ: ਸਵਾਮੀਨਾਥਨ ਕਮਿਸ਼ਨ ਦੀਆਂ ਤਜਵੀਜ਼ਾਂ ਕਿਸਾਨੀ ਲਈ ਕਿੰਨੀਆਂ ਲਾਭਕਾਰੀ ਹੋ ਸਕਦੀਆਂ ਨੇ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Swaminathan
  • Swaminathan report
  • farmers demanding implementation
  • ਸਵਾਮੀਨਾਥਨ ਰਿਪੋਰਟ
  • ਕਮਿਸ਼ਨ ਦੀਆਂ ਤਜਵੀਜ਼ਾਂ

ਅਜ਼ਾਦ ਫਿਜ਼ਾ ’ਚ ਰੁਮਕਦੀਆਂ ਹਵਾਵਾਂ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • automobile companies increase production
    ਤਿਉਹਾਰੀ ਮੰਗ ਪੂਰੀ ਕਰਨ ਲਈ ਵਾਹਨ ਕੰਪਨੀਆਂ ਨੇ ਵਧਾਇਆ ਉਤਪਾਦਨ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • long queues of people are running like death on the roads of the border area
    ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੇ ਨੇ ਲੰਬੇ-ਲੰਬੇ ਟਰਾਲੇ, ਲੋਕਾਂ ਵੱਲੋਂ ਸਮਾਂ ਨਿਰਧਾਰਤ ਕਰਨ ਦੀ ਮੰਗ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +