Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    11:43:22 AM

  • syringe cap found in plate of manchurian family left shocked

    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ...

  • no new liquor shops open for 3 years

    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ...

  • trump tweet

    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ...

  • inflation hits all round ahead of festivals  foodgrain prices increase

    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਖ਼ਿਰ ਕੀ ਹੈ 'ਤਿਰੁੱਕੁਰਲ' ਗ੍ਰੰਥ ? ਜੋ PM ਮੋਦੀ ਨੇ ਪੁਤਿਨ ਨੂੰ ਕੀਤਾ Gift

NATIONAL News Punjabi(ਦੇਸ਼)

ਆਖ਼ਿਰ ਕੀ ਹੈ 'ਤਿਰੁੱਕੁਰਲ' ਗ੍ਰੰਥ ? ਜੋ PM ਮੋਦੀ ਨੇ ਪੁਤਿਨ ਨੂੰ ਕੀਤਾ Gift

  • Edited By Harpreet Singh,
  • Updated: 11 Sep, 2026 06:24 PM
New Delhi
what is thirrukural
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਨਵੀਂ ਦਿੱਲੀ ਵਿਖੇ 12-13 ਸਤੰਬਰ ਨੂੰ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸੰਮੇਲਨ 'ਚ ਸ਼ਾਮਲ ਹੋਣ ਲਈ ਰੂਸ, ਚੀਨ ਤੇ ਇਰਾਨ ਦੇ ਰਾਸ਼ਟਰਪਤੀਆਂ ਸਣੇ ਹੋਰ ਕਈ ਦੇਸ਼ਾਂ ਦੇ ਆਗੂ ਵੀ ਪਹੁੰਚ ਰਹੇ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪ੍ਰਾਚੀਨ ਤਾਮਿਲ ਗ੍ਰੰਥ 'ਤਿਰੁੱਕੁਰਲ' ਦਾ ਰੂਸੀ ਭਾਸ਼ਾ ਵਿੱਚ ਅਨੁਵਾਦ ਕੀਤਾ ਗਿਆ ਇੱਕ ਖ਼ਾਸ ਐਡੀਸ਼ਨ ਤੋਹਫ਼ੇ ਵਜੋਂ ਭੇਂਟ ਕੀਤਾ ਹੈ। ਇਹ ਪੁਸਤਕ 'ਸੈਂਟਰਲ ਇੰਸਟੀਚਿਊਟ ਆਫ਼ ਕਲਾਸੀਕਲ ਤਾਮਿਲ' ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਦਾ ਰੂਸੀ ਅਨੁਵਾਦ 'ਨਾਇਰਾ ਮਕਰਤਚਯਾਨ' ਵੱਲੋਂ ਕੀਤਾ ਗਿਆ ਹੈ। 

ਕੀ ਹੈ 'ਤਿਰੁੱਕੁਰਲ' ਗ੍ਰੰਥ ?
ਮਹਾਨ ਤਾਮਿਲ ਕਵੀ-ਸੰਤ ਅਤੇ ਦਾਰਸ਼ਨਿਕ ਤਿਰੂਵੱਲੂਵਰ ਵੱਲੋਂ ਲਿਖਿਆ ਗਿਆ 'ਤਿਰੁੱਕੁਰਲ' ਤਾਮਿਲ ਸਾਹਿਤ ਦੇ ਸਭ ਤੋਂ ਮਹੱਤਵਪੂਰਨ ਅਤੇ ਪਵਿੱਤਰ ਗ੍ਰੰਥਾਂ 'ਚੋਂ ਇੱਕ ਹੈ। ਇਸ 'ਚ 133 ਅਧਿਆਏ ਹਨ, ਜਿਨ੍ਹਾਂ 'ਚ ਵੰਡੇ ਗਏ 1,330 ਦੋਹੇ ਹਨ। ਇਹ ਦੋਹੇ ਮੁੱਖ ਤੌਰ 'ਤੇ ਤਿੰਨ ਵਿਸ਼ਿਆਂ— ਅਰਮ (ਧਰਮ), ਪੋਰੁਲ (ਅਰਥ-ਰਾਜਨੀਤੀ) ਅਤੇ ਇਨਬਮ (ਪ੍ਰੇਮ) 'ਤੇ ਆਧਾਰਿਤ ਹਨ। 

ਪ੍ਰਾਚੀਨ ਤਾਮਿਲ ਸਾਹਿਤ ਦੀ ਮਹਾਨ ਰਚਨਾ 'ਤਿਰੁੱਕੁਰਲ' ਦੀ ਰਚਨਾ 300 ਈਸਾ ਪੂਰਵ (BC) ਤੋਂ 500 ਈਸਵੀ (AD) ਦੇ ਦਰਮਿਆਨ ਮੰਨੀ ਜਾਂਦੀ ਹੈ। ਨੈਤਿਕ ਕਦਰਾਂ-ਕੀਮਤਾਂ, ਕੁਸ਼ਲ ਸ਼ਾਸਨ ਅਤੇ ਮਨੁੱਖੀ ਰਿਸ਼ਤਿਆਂ 'ਤੇ ਆਧਾਰਿਤ ਇਸ ਗ੍ਰੰਥ ਦਾ ਪ੍ਰਭਾਵ ਸਿਰਫ਼ ਤਾਮਿਲਨਾਡੂ ਤੱਕ ਸੀਮਤ ਨਹੀਂ ਰਿਹਾ, ਸਗੋਂ ਰੂਸੀ ਸਮੇਤ ਕਈ ਅੰਤਰਰਾਸ਼ਟਰੀ ਭਾਸ਼ਾਵਾਂ 'ਚ ਹੋਏ ਅਨੁਵਾਦਾਂ ਰਾਹੀਂ ਇਹ ਪੂਰੀ ਦੁਨੀਆ 'ਚ ਪ੍ਰਸਿੱਧ ਹੋਇਆ।

Presented President Putin with a Russian translation of the Thirukkural, which carries the eternal wisdom of the great Thiruvalluvar across languages and borders. pic.twitter.com/rvk3rRDnvg

— Narendra Modi (@narendramodi) September 11, 2026

ਇਹ ਵੀ ਪੜ੍ਹੋ- ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ

ਭਾਰਤੀ ਸਾਹਿਤ ਅਤੇ ਦਰਸ਼ਨ 'ਚ ਰੂਸੀ ਵਿਦਵਾਨਾਂ ਦੀ ਰੁਚੀ 17ਵੀਂ ਸਦੀ ਤੋਂ ਹੀ ਦੇਖਣ ਨੂੰ ਮਿਲਦੀ ਹੈ। ਯੂਰਪੀ ਭਾਸ਼ਾਵਾਂ ਰਾਹੀਂ ਜਦੋਂ ਤਿਰੁੱਕੁਰਲ ਦਾ ਅਨੁਵਾਦ ਹੋਇਆ ਤਾਂ ਇਸ ਨੇ ਰੂਸੀ ਸਾਹਿਤਕਾਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਰੂਸ ਦੇ ਮਹਾਨ ਲੇਖਕ ਲਿਓ ਟਾਲਸਟਾਏ 19ਵੀਂ ਸਦੀ 'ਚ ਇਸ ਗ੍ਰੰਥ ਦੇ ਅਨੁਵਾਦ ਤੋਂ ਕਾਫ਼ੀ ਪ੍ਰਭਾਵਿਤ ਹੋਏ ਸਨ। ਤਿਰੁੱਕੁਰਲ 'ਚ ਦਰਸਾਏ ਗਏ ਸਦਾਚਾਰ, ਦਇਆ ਅਤੇ ਅਹਿੰਸਾ ਦੇ ਸਿਧਾਂਤਾਂ ਨੇ ਟਾਲਸਟਾਏ ਦੇ ਦਾਰਸ਼ਨਿਕ ਦ੍ਰਿਸ਼ਟੀਕੋਣ ਨੂੰ ਘੜਨ 'ਚ ਅਹਿਮ ਭੂਮਿਕਾ ਨਿਭਾਈ।

20ਵੀਂ ਸਦੀ ਦੀ ਸ਼ੁਰੂਆਤ 'ਚ ਟਾਲਸਟਾਏ ਅਤੇ ਮਹਾਤਮਾ ਗਾਂਧੀ ਵਿਚਾਲੇ ਹੋਏ ਪੱਤਰ-ਵਿਹਾਰ 'ਚ ਵੀ ਇਸ ਗ੍ਰੰਥ ਦਾ ਜ਼ਿਕਰ ਮਿਲਦਾ ਹੈ। ਮੰਨਿਆ ਜਾਂਦਾ ਹੈ ਕਿ ਟਾਲਸਟਾਏ ਨੇ ਗਾਂਧੀ ਜੀ ਨੂੰ ਤਿਰੁੱਕੁਰਲ ਪੜ੍ਹਨ ਦੀ ਪ੍ਰੇਰਨਾ ਦਿੱਤੀ ਸੀ, ਜਿਸ ਨੇ ਅੱਗੇ ਚੱਲ ਕੇ ਗਾਂਧੀ ਜੀ ਦੇ ਅਹਿੰਸਾ ਦੇ ਵਿਚਾਰਾਂ ਨੂੰ ਹੋਰ ਮਜ਼ਬੂਤ ਕੀਤਾ।

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਇਸ ਇਤਿਹਾਸਕ ਗ੍ਰੰਥ ਦਾ ਰੂਸੀ ਵਰਜ਼ਨ ਭੇਂਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਰੂਸ ਦੀ ਇਸ ਸਦੀਆਂ ਪੁਰਾਣੀ ਸਾਹਿਤਕ ਸਾਂਝ ਨੂੰ ਆਧੁਨਿਕ ਕੂਟਨੀਤਕ ਸਬੰਧਾਂ ਨਾਲ ਜੋੜਿਆ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਤੇ ਗਏ ਇਸ ਤੋਹਫ਼ੇ ਦਾ ਉਦੇਸ਼ ਭਾਰਤ ਦੀ ਪ੍ਰਾਚੀਨ ਸੱਭਿਆਚਾਰਕ ਵਿਰਾਸਤ ਅਤੇ ਸਾਹਿਤਕ ਅਮੀਰੀ ਨੂੰ ਗਲੋਬਲ ਪੱਧਰ 'ਤੇ ਪੇਸ਼ ਕਰਨਾ ਹੈ। ਇਸ ਰੂਸੀ ਐਡੀਸ਼ਨ 'ਚ ਮੂਲ ਤਾਮਿਲ ਛੰਦ, ਉਨ੍ਹਾਂ ਦੀ ਟ੍ਰਾਂਸਲਿਟ੍ਰੇਸ਼ਨ ਅਤੇ ਰੂਸੀ ਟ੍ਰਾਂਸਲੇਸ਼ਨ ਸ਼ਾਮਲ ਹੈ। ਇਸ ਤੋਂ ਇਲਾਵਾ ਇਸ 'ਚ ਖੇਤੀਬਾੜੀ ਅਤੇ ਕਿਸਾਨਾਂ ਬਾਰੇ ਵੀ ਵਿਸ਼ੇਸ਼ ਵੇਰਵੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ- 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • PM Modi
  • Vladimir Putin
  • BRICS
  • Thirukkural

ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ ਮੁੰਡੇ ਨੂੰ ਕੀਤੀ ਇਹ ਅਪੀਲ

NEXT STORY

Stories You May Like

  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • pm narendra modi has   excellent ideas   for resolving the ukraine conflict  putin
    ਯੂਕ੍ਰੇਨ ਸੰਘਰਸ਼ ਦੇ ਹੱਲ ਲਈ PM ਮੋਦੀ ਕੋਲ "ਬਹੁਤ ਵਧੀਆ ਵਿਚਾਰ" ਹਨ: ਪੁਤਿਨ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi visit canada
    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • politics  power pm modi
    ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian navy officer honeytrap
      'ਹਨੀਟ੍ਰੈਪ' ਫ਼ਸਿਆ Indian Navy ਦਾ ਜਵਾਨ ! ਪਾਕਿਸਤਾਨੀ ਮਹਿਲਾ ਜਾਸੂਸ ਨੇ...
    • jammu kashmir  lashkar  zakir musa  wounds  honey
      ਗੋਲ਼ੀ ਲੱਗਣ ਮਗਰੋਂ ਸ਼ਹਿਦ ਨਾਲ ਇਲਾਜ ਕਰਦਾ ਸੀ ਅੱਤਵਾਦੀ ਮੂਸਾ ! ਜੰਗਲਾਂ 'ਚ ਲੁਕੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • husband car girlfriend momos wife
      ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...
    • pitru paksha shradh  donation house money
      ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ...
    • external affairs minister jaishankar
      ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ...
    • foreign liquor price 15 cheaper
      ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
    • central jail  pakistani prisoner  police
      ਸੈਂਟਰਲ ਜੇਲ੍ਹ ’ਚ ਪਾਕਿਸਤਾਨੀ ਕੈਦੀ ਦੀ ਭੇਤਭਰੇ ਹਾਲਾਤ ’ਚ ਮੌਤ, ਆਤਮਹੱਤਿਆ ਦਾ...
    • uproar in delhi over gyanesh kumar  s resignation
      ਗਿਆਨੇਸ਼ ਕੁਮਾਰ ਦੇ ਅਸਤੀਫ਼ੇ 'ਤੇ ਦਿੱਲੀ 'ਚ ਹੰਗਾਮਾ: ਜੰਤਰ-ਮੰਤਰ 'ਤੇ ਬੈਰੀਕੇਡ...
    • any process that deprives millions of indians of the right to vote
      ਲੱਖਾਂ ਭਾਰਤੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਿਆਂ ਕਰਨ ਵਾਲੀ ਕੋਈ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +