Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    10:05:09 AM

  • attention to those heading to punjab s most expensive toll plaza

    ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਵੱਲ ਜਾਣ...

  • father and daughter die in horrific accident on phagwara highway

    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ...

  • fire breaks out at oil facilities

    ਨਹੀਂ ਰੁੱਕ ਰਹੀ ਭਿਆਨਕ ਜੰਗ! ਕ੍ਰੀਮੀਆ ਦੇ ਤੇਲ...

  • rescue operation

    ਸਮੁੰਦਰ ਵਿਚਾਲੇ ਮਿਜ਼ਾਈਲ ਹਮਲੇ ਮਗਰੋਂ ਜਹਾਜ਼ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • WhatsApp, Facebook ਤੇ Instagram ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪਰੇਸ਼ਾਨ

NATIONAL News Punjabi(ਦੇਸ਼)

WhatsApp, Facebook ਤੇ Instagram ਦਾ ਸਰਵਰ ਹੋਇਆ ਡਾਊਨ, ਯੂਜ਼ਰਸ ਹੋਏ ਪਰੇਸ਼ਾਨ

  • Edited By Inder Prajapati,
  • Updated: 12 Dec, 2024 12:15 AM
National
whatsapp facebook instagram servers down
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਬੁੱਧਵਾਰ ਦੇਰ ਰਾਤ ਅਚਾਨਕ ਬੰਦ ਹੋ ਗਏ। ਇਸ ਕਾਰਨ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਸਮੱਸਿਆ ਕਿਉਂ ਆਈ ਇਸ ਦਾ ਫਿਲਹਾਲ ਖੁਲਾਸਾ ਨਹੀਂ ਹੋਇਆ ਹੈ।

ਮੇਟਾ ਸਰਵਰ ਨਾਲ ਜੁੜੇ ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਸਭ ਤੋਂ ਪਹਿਲਾਂ ਇਹ ਸਮੱਸਿਆ ਦੇਰ ਰਾਤ 11 ਵਜੇ ਦੇਖੀ ਗਈ। ਇਸ ਤੋਂ ਤੁਰੰਤ ਬਾਅਦ ਯੂਜ਼ਰਸ ਨੇ ਇਸ ਦੀ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ। ਇਹ ਸਮੱਸਿਆ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਤੱਕ ਜਾਰੀ ਰਹੀ।

ਵਟਸਐਪ 'ਤੇ ਜ਼ਿਆਦਾਤਰ ਰਹੀ ਸਮੱਸਿਆ
ਵਟਸਐਪ 'ਤੇ ਯੂਜ਼ਰਸ ਨੂੰ ਸਭ ਤੋਂ ਜ਼ਿਆਦਾ ਦਿੱਕਤਾਂ ਆਈਆਂ। ਡਾਊਨ ਡਿਟੈਕਟਰ ਵੈੱਬਸਾਈਟ ਮੁਤਾਬਕ ਰਾਤ 11 ਵਜੇ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਆਈਆਂ, ਇੰਸਟਾਗ੍ਰਾਮ ਬਾਰੇ ਕਰੀਬ 15 ਹਜ਼ਾਰ ਅਤੇ ਫੇਸਬੁੱਕ ਬਾਰੇ ਕਰੀਬ 2.5 ਹਜ਼ਾਰ ਲੋਕਾਂ ਨੇ ਰਿਪੋਰਟ ਕੀਤੀ।

X 'ਤੇ ਹੋਇਆ ਟ੍ਰੈਂਡ
ਜਦੋਂ ਬੁੱਧਵਾਰ ਰਾਤ 11 ਵਜੇ ਤੱਕ ਮੇਟਾ ਸਰਵਰ ਡਾਊਨ ਹੋਣ ਕਾਰਨ ਵਟਸਐਪ, ਇੰਸਟਾਗ੍ਰਾਮ ਅਤੇ ਫੇਸਬੁੱਕ ਨੇ ਕੰਮ ਕਰਨਾ ਬੰਦ ਕਰ ਦਿੱਤਾ ਤਾਂ ਯੂਜ਼ਰਸ ਨੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ। ਲੋਕਾਂ ਨੇ ਖਾਸ ਕਰਕੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਬਹੁਤ ਕੁਝ ਪੋਸਟ ਕੀਤਾ ਇਸ ਤੋਂ ਬਾਅਦ ਇਹ ਐਕਸ 'ਤੇ ਟ੍ਰੈਂਡ ਕਰਨ ਲੱਗਾ।

ਦੇਰ ਬਾਅਦ ਸਰਵਰ ਹੋਏ ਠੀਕ
ਬੁੱਧਵਾਰ ਰਾਤ 11 ਵਜੇ ਤੋਂ ਕਰੀਬ ਇੱਕ ਘੰਟੇ ਤੱਕ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਡਾਊਨ ਰਹੇ, ਨਾ ਸਿਰਫ ਭਾਰਤ ਵਿੱਚ ਸਗੋਂ ਕਈ ਦੇਸ਼ਾਂ ਵਿੱਚ ਵੀ ਸੋਸ਼ਲ ਮੀਡੀਆ ਪਲੇਟਫਾਰਮ ਡਾਊਨ ਹੋਣ ਦੀਆਂ ਖਬਰਾਂ ਆਈਆਂ। ਇਹ ਸਮੱਸਿਆ ਡੈਸਕਟਾਪ ਅਤੇ ਮੋਬਾਈਲ ਦੋਵਾਂ 'ਤੇ ਸੀ। ਰਾਤ 11:45 ਵਜੇ ਤੋਂ ਬਾਅਦ ਹੌਲੀ-ਹੌਲੀ ਤਿੰਨੋਂ ਪਲੇਟਫਾਰਮ ਕੰਮ ਕਰਨ ਲੱਗੇ।

  • WhatsApp
  • Facebook
  • Instagram
  • servers down

ਵਿਰੋਧੀ ਧਿਰ ਜਸਟਿਸ ਸ਼ੇਖਰ ਯਾਦਵ ਵਿਰੁੱਧ ਲਿਆਏਗੀ ਮਹਾਦੋਸ਼

NEXT STORY

Stories You May Like

  • this new   spoiler   feature of whatsapp has won the hearts of users
    WhatsApp ਦੇ ਇਸ ਨਵੇਂ 'Spoiler' ਫੀਚਰ ਨੇ ਜਿੱਤਿਆ ਯੂਜ਼ਰਸ ਦਾ ਦਿਲ, ਚੈਟਿੰਗ ਹੋਵੇਗੀ ਪਹਿਲਾਂ ਨਾਲੋਂ ਡਬਲ...
  • whatsapp chats will no longer be leaked
    ਹੁਣ ਨਹੀਂ ਲੀਕ ਹੋਣਗੀਆਂ WhatsApp Chats ! ਡਬਲ ਹੋ ਜਾਏਗੀ ਸਕਿਓਰਿਟੀ, ਬਸ ਕਰ ਲਓ ਆਹ ਕੰਮ
  • whatsapp logout feature
    WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
  • now you will have to pay to use instagram too
    ਹੁਣ Instagram ਚਲਾਉਣ ਲਈ ਵੀ ਦੇਣੇ ਪੈਣਗੇ ਪੈਸੇ ! Meta ਕਰਨ ਜਾ ਰਿਹੈ ਵੱਡਾ ਬਦਲਾਅ
  • now you can earn big money from instagram reels
    ਹੁਣ Instagram Reels ਤੋਂ ਕਰ ਸਕੋਗੇ ਮੋਟੀ ਕਮਾਈ! ਆ ਰਿਹੈ ਸ਼ਾਨਦਾਰ ਫੀਚਰ
  • whatsapp may introduce view once text messages
    ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ ਪ੍ਰਾਈਵੇਸੀ ਫੀਚਰ
  • whatsapp users alert
    WhatsApp users ਅਲਰਟ! ਹੁਣ ਫੋਨ 'ਤੇ ਸਕੈਮ ਮੈਸੇਜ ਆਉਂਦੇ ਹੀ ਵਟਸਐਪ ਖੁਦ ਦੇਵੇਗਾ ਚੇਤਾਵਨੀ
  • maybe your whatsapp has been hacked too
    ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ, ਨਹੀਂ ਤਾਂ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
Trending
Ek Nazar
husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 2 crore robbery suspended soldier mastermind
      ਉਦਯੋਗਪਤੀ ਦੇ ਘਰ 2 ਕਰੋੜ ਦੀ ਡਕੈਤੀ: ਮੁਅੱਤਲ ਸਿਪਾਹੀ ਨਿਕਲਿਆ ਮਾਸਟਰਮਾਈਂਡ, 5...
    • police custody of owner lavkesh bajaj extended by 2 days
      ਦਿੱਲੀ ਹੋਟਲ ਅਗਨੀਕਾਂਡ: ਮਾਲਕ ਲਵਕੇਸ਼ ਬਜਾਜ ਦੀ ਪੁਲਸ ਹਿਰਾਸਤ 'ਚ 2 ਦਿਨਾਂ ਦਾ...
    • the havoc of   unbearable heat   may increase due to heat and humidity
      ਭਾਰਤ ’ਚ ਮਾਨਸੂਨ ਦੇ ਮੌਸਮ ਦੌਰਾਨ ਗਰਮੀ ਅਤੇ ਹੁੰਮਸ ਕਾਰਨ ਵਧ ਸਕਦੈ ‘ਅਸਹਿਣਯੋਗ...
    • trinamool rebels have not yet found 20 mps for rebellion
      ਤ੍ਰਿਣਮੂਲ ਦੇ ਬਾਗੀਆਂ ਨੂੰ ਬਗਾਵਤ ਲਈ ਅਜੇ ਤਕ ਨਹੀਂ ਮਿਲੇ 20 ਸੰਸਦ ਮੈਂਬਰ
    • shaurya chakra awarded to colonel
      3 ਅੱਤਵਾਦੀ ਢੇਰ ਕਰਨ ਵਾਲੇ ਕਰਨਲ ਨੂੰ ਸ਼ੌਰਿਆ ਚੱਕਰ, ਰਾਸ਼ਟਰਪਤੀ ਨੇ 29 ਜਵਾਨਾਂ...
    • non consensual relationship not proof of bad character  supreme court
      ਬਿਨਾਂ ਵਿਆਹ ਸਹਿਮਤੀ ਨਾਲ ਬਣੇ ਸਬੰਧ ਖ਼ਰਾਬ ਚਰਿੱਤਰ ਦਾ ਸਬੂਤ ਨਹੀਂ : ਸੁਪਰੀਮ ਕੋਰਟ
    • pm modi expresses grief and announces compensation for victims
      ਸਟੀਲ ਪਲਾਂਟ ਹਾਦਸਾ: PM ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ਤੇ ਪੀੜਤਾਂ ਲਈ ਮੁਆਵਜ਼ੇ...
    • court gives unique punishment to accused elderly man
      27 ਸਾਲ ਪੁਰਾਣਾ ਮਾਮਲਾ ਸੁਲਝਿਆ! ਅਦਾਲਤ ਨੇ ਦੋਸ਼ੀ ਬਜ਼ੁਰਗ ਨੂੰ ਦਿੱਤੀ ਅਨੋਖੀ ਸਜ਼ਾ
    • 3 live mortar shells found near line of control in rajouri
      ਰਾਜੌਰੀ ’ਚ ਕੰਟਰੋਲ ਰੇਖਾ ਨੇੜੇ ਮਿਲੇ ਮੋਰਟਾਰ ਦੇ 3 ਜ਼ਿੰਦਾ ਗੋਲੇ, ਸੁਰੱਖਿਆ ਬਲਾਂ...
    • elderly man shot dead by assailants in amethi
      ਅਮੇਠੀ ’ਚ ਬਜ਼ੁਰਗ ਦੀ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +