Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    11:11:06 PM

  • the strange story of aerocity   no electricity  no water

    ਏਅਰੋਸਿਟੀ ਦੀ ਅਜਬ ਕਹਾਣੀ-ਨਾ ਬਿਜਲੀ, ਨਾ ਪਾਣੀ, IT...

  • street vendor attacked by youths

    'ਘਰ ਦੀਆਂ ਬਾਕੀ ਔਰਤਾਂ ਨੂੰ ਵੀ...!', ਰੇਹੜੀ...

  • air india  s flight from tokyo to delhi diverted to kolkata

    air india ਦੀ ਟੋਕੀਓ ਤੋਂ ਦਿੱਲੀ ਆ ਰਹੀ ਉਡਾਨ...

  • at least 37 killed in tragic bus crash in tanzania

    ਬੱਸਾਂ 'ਚ ਭਿਆਨਕ ਟੱਕਰ ਮਗਰੋਂ ਲੱਗੀ ਅੱਗ! 37 ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਇਨ੍ਹਾਂ ਫੋਨਾਂ 'ਚ ਹੁਣ ਨਹੀਂ ਚੱਲੇਗਾ WhatsApp, ਕੰਪਨੀ ਨੇ ਲਿਸਟ ਜਾਰੀ ਕਰ ਕੀਤਾ ਐਲਾਨ

GADGETS News Punjabi(ਗੈਜੇਟ)

ਇਨ੍ਹਾਂ ਫੋਨਾਂ 'ਚ ਹੁਣ ਨਹੀਂ ਚੱਲੇਗਾ WhatsApp, ਕੰਪਨੀ ਨੇ ਲਿਸਟ ਜਾਰੀ ਕਰ ਕੀਤਾ ਐਲਾਨ

  • Edited By Rakesh,
  • Updated: 30 Jan, 2025 12:33 AM
Gadgets
whatsapp will no longer work on these phones
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਇਕ ਮਹੀਨਾ ਪਹਿਲਾਂ ਹੀ ਅਸੀਂ iOS ਵਰਜ਼ਨ ਅਤੇ iPhone ਮਾਡਲਾਂ ਲਈ ਵਟਸਐਪ ਦਾ ਸਪੋਰਟ ਖਤਮ ਹੋਣ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਹੁਣ ਕੰਪਨੀ ਨੇ ਇਸਦੀ ਅਧਿਕਾਰਤ ਪੁਸ਼ਟੀ ਕਰ ਦਿੱਤੀ ਹੈ। ਵਟਸਐਪ ਨੇ ਕਿਹਾ ਹੈ ਕਿ 5 ਮਈ 2025 ਤੋਂ ਐਪ iOS 15.1 ਤੋਂ ਪਹਿਲਾਂ ਦੇ ਵਰਜ਼ਨ ਨੂੰ ਸਪੋਰਟ ਨਹੀਂ ਕਰੇਗਾ। 

ਮੈਟਾ ਦੀ ਮਲਕੀਅਤ ਵਾਲੇ ਮੈਸੇਜਿੰਗ ਐਪ ਵਟਸਐਪ ਨੇ iOS 15.1 ਤੋਂ ਪੁਰਾਣੇ ਵਰਜ਼ਨ ਲਈ ਸਪੋਰਟ ਖਤਮ ਕਰਨ ਦਾ ਫੈਸਲਾ ਲਿਆ ਹੈ। ਇਸਦਾ ਮਤਲਬ ਹੈ ਕਿ iPhone 5s, iPhone 6 ਅਤੇ iPhone 6 Plus 'ਤੇ ਅਗਲੇ ਸਾਲ ਤੋਂ ਵਟਸਐਪ ਕੰਮ ਨਹੀਂ ਕਰੇਗਾ। 

iOS 15.1 ਤੋਂ ਪੁਰਾਣੇ ਵਰਜ਼ਨ ਲਈ ਵਟਸਐਪ ਦਾ ਸਪੋਰਟ ਖਤਮ

WABetaInfo ਦੀ ਇਕ ਰਿਪੋਰਟ ਮੁਤਾਬਕ, 5 ਮਈ 2025 ਤੋਂ WhatsApp iOS 15.1 ਤੋਂ ਪੁਰਾਣੇ ਵਰਜ਼ਨ ਨੂੰ ਸਪੋਰਟ ਨਹੀਂ ਕਰੇਗਾ। ਇਹ ਬਦਲਾਅ ਨਾ ਸਿਰਫ ਸਟੈਂਡਰਡ ਵਟਸਐਪ ਐਪ 'ਤੇ ਲਾਗੂ ਹੋਵੇਗਾ ਸਗੋਂ ਵਟਸਐਪ ਬਿਜ਼ਨੈੱਸ 'ਤੇ ਵੀ ਲਾਗੂ ਹੋਵੇਗਾ ਕਿਉਂਕਿ ਦੋਵੇਂ ਐਪਸ ਇਕ ਹੀ ਕੋਡ ਅਤੇ ਸਿਸਟਮ ਲੋੜਾਂ ਨੂੰ ਸਾਂਝਾ ਕਰਦੇ ਹਨ। 

ਇਹ ਵੀ ਪੜ੍ਹੋ- ਬੜੇ ਕੰਮ ਦਾ ਹੈ WhatsApp ਦਾ ਇਹ ਨੀਲਾ ਛੱਲਾ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

📝 WhatsApp beta for iOS 25.2.10.72: what's new?

WhatsApp has officially discontinued support for older iOS versions and iPhone models with the latest updates!https://t.co/01sr9yPtKK pic.twitter.com/fSNMKttiK8

— WABetaInfo (@WABetaInfo) January 29, 2025

ਇਹ ਵੀ ਪੜ੍ਹੋ- WhatsApp 'ਚ ਆ ਰਿਹੈ ਗਜ਼ਬ ਦਾ ਫੀਚਰ, ਖੁਸ਼ੀ ਨਾਲ ਝੂਮ ਉਠਣਗੇ ਯੂਜ਼ਰਜ਼

ਪੁਰਾਣੇ iOS ਵਰਜ਼ਨ ਦੀ ਵਰਤੋਂ ਕਰਨ ਵਾਲੇ ਯੂਜ਼ਰਜ਼ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਡਿਵਾਈਸ ਨੂੰ ਅਪਡੇਟ ਕਰਨ ਜਾਂ ਕਿਸੇ ਨਵੇਂ ਆਈਫੋਨ 'ਤੇ ਸਵਿੱਚ ਕਰਨ ਤਾਂ ਜੋ ਐਪ ਦੀ ਵਰਤੋਂ ਜਾਰੀ ਰੱਖ ਸਕਣ। ਇਹ ਬਦਲਾਅ ਮੁੱਖ ਰੂਪ ਨਾਲ iPhone 5s, iPhone 6 ਅਤੇ iPhone 6 Plus ਯੂਜ਼ਰਜ਼ ਨੂੰ ਪ੍ਰਭਾਵਿਤ ਕਰੇਗਾ ਕਿਉਂਕਿ ਇਨ੍ਹਾਂ ਡਿਵਾਈਸ ਮਾਡਲਾਂ ਲਈ ਉਪਲੱਬਧ ਆਖਰੀ iOS ਅਪਡੇਟ iOS 12.5.7 ਹੈ। ਇਨ੍ਹਾਂ ਡਿਵਾਈਸਾਂ ਨੂੰ 10 ਸਾਲਾਂ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ਲਾਂਚ ਕੀਤਾ ਗਿਆ ਸੀ, ਇਸ ਲਈ ਇਨ੍ਹਾਂ 'ਤੇ ਹੁਣ ਵੀ ਵਟਸਐਪ ਦੀ ਵਰਤੋਂ ਕਰਨ ਵਾਲੇ ਯੂਜ਼ਰਜ਼ ਦੀ ਗਿਣਤੀ ਸ਼ਾਇਦ ਬਹੁਤ ਘੱਟ ਹੋਵੇਗੀ। 

ਇਹ ਵੀ ਪੜ੍ਹੋ- 6GB ਰੈਮ ਤੇ 5000mAh ਦੀ ਬੈਟਰੀ ਵਾਲਾ ਸਸਤਾ ਫੋਨ ਲਾਂਚ, ਕੀਮਤ ਸਿਰਫ 6,000 ਰੁਪਏ

ਇਨ੍ਹਾਂ ਫੋਨਾਂ 'ਚ ਕੰਮ ਨਹੀਂ ਕਰੇਗਾ ਵਟਸਐਪ

Apple iPhone 5
Apple iPhone 6
Apple iPhone 6S
Apple iPhone 6S Plus
Apple iPhone SE
Huawei Ascend G525
Huawei Ascend P6 S
Huawei C199
Huawei GX1s
Huawei Y625
Lenovo 46600
Lenovo A820
Lenovo A858T
Lenovo P70
Lenovo S890
LG Optimus 4X HD
LG Optimus G
LG Optimus G Pro
LG Optimus L7
Motorola Moto G
Motorola Moto X
Samsung Galaxy Ace Plus
Samsung Galaxy Core
Samsung Galaxy Express 2
Samsung Galaxy Grand
Samsung Galaxy Note 3
Samsung Galaxy S3 Mini
Samsung Galaxy S4 Active
Samsung Galaxy S4 Mini
Samsung Galaxy S4 Zoom
Sony Xperia E3
Sony Xperia M
Sony Xperia Z1

ਇਹ ਵੀ ਪੜ੍ਹੋ- ਕਾਪੀ ਕੈਟ ਨਿਕਲਿਆ Meta, ਇੰਸਟਾਗ੍ਰਾਮ 'ਚ ਆ ਰਿਹੈ X ਵਾਲਾ ਇਹ ਫੀਚਰ

  • WhatsApp
  • mobile apps
  • whatsapp discontinued
  • whatsapp support
  • ios versions
  • iphone s

ਹੁਣ ਐਪ ਖੋਲ੍ਹਣ ਦੀ ਲੋੜ ਨਹੀਂ, ਇਸ ਤਰ੍ਹਾਂ ਪ੍ਰਾਪਤ ਕਰੋ ਪੇਮੈਂਟ... Paytm ਨੇ ਉਪਭੋਗਤਾਵਾਂ ਲਈ ਲਾਂਚ ਕੀਤਾ ਨਵਾਂ ਫੀਚਰ

NEXT STORY

Stories You May Like

  • whatsapp
    ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
  • whatsapp from mobiles
    'ਮੋਬਾਈਲ ਅਤੇ ਹੋਰ ਡਿਵਾਈਸਾਂ ਤੋਂ ਡਿਲੀਟ ਕਰ ਦਿਓ WhatsApp'
  • whatsapp brought these special features
    ਹੁਣ ਲਗਾਤਾਰ ਆ ਰਹੇ messages ਤੋਂ ਮਿਲੇਗਾ ਛੁਟਕਾਰਾ, WhatsApp ਲਿਆਇਆ ਇਹ ਖਾਸ Features
  • whatsapp users   fun
    WhatsApp Users ਦੀਆਂ ਮੌਜਾਂ! ਆ ਰਿਹਾ ਇਹ ਧਾਕੜ Features
  • big good news for whatsapp users
    WhatsApp Users ਲਈ ਵੱਡੀ ਖ਼ੁਸ਼ਖ਼ਬਰੀ! ਆ ਰਿਹੈ ਬੜੇ ਕੰਮ ਦਾ ਇਹ ਸ਼ਾਨਦਾਰ Features
  • whatsapp chat can become proof of divorce
    WhatsApp chat ਬਣ ਸਕਦੀ ਹੈ ਤਲਾਕ ਦਾ ਸਬੂਤ !  ਹਾਈ ਕੋਰਟ ਦਾ ਵੱਡਾ ਫੈਸਲਾ
  • there is no peace for those who commit sacrilege
    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • vehicle petrol diesel government
    ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਜਾਰੀ ਹੋ ਗਏ ਸਖ਼ਤ ਹੁਕਮ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਗੈਜੇਟ ਦੀਆਂ ਖਬਰਾਂ
    • google  s smartphone banned
      Google ਦੇ ਸਮਾਰਟਫੋਨ 'ਤੇ ਲੱਗਾ ਬੈਨ! ਇਸ ਕਾਰਨ ਹੋਈ ਕਾਰਵਾਈ
    • driverless delivery of car
      ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ...
    • tata launches harrier ev
      ਟਾਟਾ ਨੇ ਲਾਂਚ ਕੀਤਾ Harrier EV ਦਾ ਸਭ ਤੋਂ ਸ਼ਾਨਦਾਰ ਮਾਡਲ, ਕੀਮਤ ਸਿਰਫ ਇੰਨੀ
    • charging plug on electricity
      ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ...
    • india e passport launch
      ਭਾਰਤ 'ਚ ਲਾਂਚ ਹੋਇਆ E-Passport, ਜਾਣੋ ਪੁਰਾਣੇ ਤੋਂ ਕਿਵੇਂ ਹੈ ਵੱਖ ਤੇ ਕੀ ਹੈ...
    • iphone india android phone
      iPhone ਹੀ ਨਹੀਂ, ਮੇਡ ਇਨ ਇੰਡੀਆ Android ਫੋਨ ਦੀ ਵੀ ਵਧੀ ਡਿਮਾਂਡ
    • big change in youtube rules will affect crores of children
      Youtube ਦੇ ਨਿਯਮਾਂ 'ਚ ਵੱਡਾ ਬਦਲਾਅ, ਕਰੋੜਾਂ ਲੋਕਾਂ 'ਤੇ ਪਵੇਗਾ ਅਸਰ
    • robots will work without the internet
      ਇੰਟਰਨੈੱਟ ਤੋਂ ਬਿਨਾਂ ਕੰਮ ਕਰੇਗਾ ਰੋਬੋਟ! ਗੂਗਲ ਦਾ ਨਵਾਂ AI ਮਾਡਲ ਬਣੇਗਾ ਗੇਮ...
    • chatgpt a shocking report has come to light
      ChatGPT ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ! 83 ਫੀਸਦ ਲੋਕ...
    • easily insert sim at home
      BSNL ਨੇ ਕਰ'ਤਾ ਕਮਾਲ! ਹੁਣ ਆਸਾਨ ਤਰੀਕੇ ਨਾਲ ਘਰ ਬੈਠੇ ਪਾਓ SIM, ਬਸ ਕਰੋ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +