Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    12:34:47 AM

  • ipl 2026 lsg vs kkr

    IPL 2026 : ਸੁਪਰ ਓਵਰ 'ਚ  ਜਿੱਤੀ ਕੋਲਕਾਤਾ, ਲਖਨਊ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • lsg vs kkr ipl 2026

    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ,...

  • mali defence minister saadio camara assassinated

    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਾਣੋ ਕੌਣ ਹਨ ਕਿਸਾਨ ਆਗੂ, ਜਿਨ੍ਹਾਂ ਸਰਕਾਰ ਨਾਲ ਗੱਲਬਾਤ 'ਚ ਲਿਆ ਸੀ ਹਿੱਸਾ

NATIONAL News Punjabi(ਦੇਸ਼)

ਜਾਣੋ ਕੌਣ ਹਨ ਕਿਸਾਨ ਆਗੂ, ਜਿਨ੍ਹਾਂ ਸਰਕਾਰ ਨਾਲ ਗੱਲਬਾਤ 'ਚ ਲਿਆ ਸੀ ਹਿੱਸਾ

  • Updated: 04 Dec, 2020 11:09 AM
National
who are the 35 farmers who are negotiating with the government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਸੜਕਾਂ 'ਤੇ ਹਨ। ਪਿਛਲੇ ਕਈ ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ-ਹਰਿਆਣਾ ਬਾਰਡਰ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਵੀਰਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਦਿੱਲੀ 'ਚ ਚੌਥੇ ਦੌਰ ਦੀ ਗੱਲਬਾਤ ਹੋਈ। ਇਕ ਨਿਊਜ਼ ਏਜੰਸੀ ਦੀ ਖ਼ਬਰ ਮੁਤਾਬਕ, ਸਰਕਾਰ ਨਾਲ ਬੈਠਕ 'ਚ ਕਿਸਾਨ ਜੱਥੇਬੰਦੀਆਂ ਦੇ 35 ਆਗੂ ਸ਼ਾਮਲ ਹੋਏ, ਜਿਨ੍ਹਾਂ 'ਚ ਇੱਕ ਸਾਬਕਾ ਫੁੱਟਬਾਲ ਖਿਡਾਰੀ, ਇੱਕ ਸਾਬਕਾ ਫੌਜੀ ਅਤੇ ਇੱਕ ਸਾਬਕਾ ਡਾਕਟਰ ਸ਼ਾਮਲ ਹਨ। ਆਓ ਜੀ ਜਾਣਦੇ ਹਾਂ ਕਿ ਕੌਣ ਹਨ ਇਹ 35 ਕਿਸਾਨ ਅਤੇ ਕੀ ਹੈ ਇਨ੍ਹਾਂ ਦਾ ਸਿਆਸੀ ਸਬੰਧ?

ਅੰਦੋਲਨ ਦੇ ਵੱਡੇ ਚਿਹਰਿਆਂ 'ਚ ਹਨ ਸੁਰਜੀਤ ਸਿੰਘ ਫੁਲ 
1) ਸੁਰਜੀਤ ਸਿੰਘ ਫੁਲ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ)

ਕਿਸਾਨ ਅੰਦੋਲਨ ਦੇ ਸਭ ਤੋਂ ਵੱਡੇ ਚਿਹਰਿਆਂ 'ਚ ਸ਼ਾਮਲ 75 ਸਾਲਾ ਸੁਰਜੀਤ ਸਿੰਘ ਫੁਲ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦਾ ਕਿਸੇ ਵੀ ਰਾਜਨੀਤਕ ਦਲ ਨਾਲ ਕੋਈ ਸਬੰਧ ਨਹੀਂ ਹੈ। ਪੰਜਾਬ ਸਰਕਾਰ ਨੇ 2009 'ਚ ਮਾਓਵਾਦੀਆਂ ਨਾਲ ਸੰਬੰਧ ਦੇ ਦੋਸ਼ 'ਚ ਸੁਰਜੀਤ ਸਿੰਘ 'ਤੇ ਯੂ.ਏ.ਪੀ.ਏ. ਦੇ ਤਹਿਤ ਕੇਸ ਦਰਜ ਕੀਤਾ ਸੀ। ਸੁਰਜੀਤ ਸਿੰਘ ਫਿਲਹਾਲ ਦਿੱਲੀ ਦੇ ਬੁਰਾੜੀ ਮੈਦਾਨ 'ਚ ਆਪਣੇ ਜੱਥੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

2) ਹੰਨਾਨ ਮੋਲਾਹ, ਆਲ ਇੰਡੀਆ ਕਿਸਾਨ ਸਭਾ
74 ਸਾਲਾ ਹੰਨਾਨ ਮੋਲਾਹ ਸੀ.ਪੀ.ਐੱਮ. ਨਾਲ ਜੁੜੇ ਹੋਏ ਹਨ। ਹੰਨਾਨ 16 ਸਾਲ ਦੀ ਉਮਰ ਤੋਂ ਹੀ ਸੀ.ਪੀ.ਐੱਮ. 'ਚ ਸ਼ਾਮਲ ਹੋ ਗਏ ਸਨ ਅਤੇ ਬਾਅਦ 'ਚ ਪੋਲੀਤ ਬਿਊਰੋ ਦੇ ਮੈਂਬਰ ਵੀ ਬਣੇ। 

3) ਬੋਘ ਸਿੰਘ ਮਨਸਾ, ਭਾਰਤੀ ਕਿਸਾਨ ਯੂਨੀਅਨ
ਪਿਛਲੇ 42 ਸਾਲਾਂ ਤੋਂ ਕਿਸਾਨਾਂ ਦੇ ਵੱਖ-ਵੱਖ ਮੁੱਦਿਆਂ 'ਤੇ ਕੰਮ ਕਰ ਰਹੇ ਬੋਘ ਸਿੰਘ ਮਨਸਾ ਵਿਦਿਆਰਥੀ ਜੀਵਨ ਤੋਂ ਹੀ ਅੰਦੋਲਨਾਂ ਨਾਲ ਜੁੜ ਗਏ ਸਨ। 68 ਸਾਲਾ ਬੋਘ ਸਿੰਘ ਮਨਸਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ।

ਫੌਜ ਤੋਂ ਬਾਅਦ ਖੇਤੀ ਨਾਲ ਜੁੜੇ ਜੋਗਿੰਦਰ ਸਿੰਘ
4) ਜੋਗਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) 

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੰਗਠਨਾਂ 'ਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇੱਕ ਵੱਡਾ ਸੰਗਠਨ ਹੈ। 75 ਸਾਲਾ ਜੋਗਿੰਦਰ ਸਿੰਘ 2002 'ਚ ਭਾਰਤੀ ਫੌਜ ਦੀ ਨੌਕਰੀ ਛੱਡ ਕੇ ਖੇਤੀਬਾੜੀ ਨਾਲ ਜੁੜੇ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਗਠਨ ਕੀਤਾ। ਜੋਗਿੰਦਰ ਸਿੰਘ ਉਨ੍ਹਾਂ ਕਿਸਾਨ ਨੇਤਾਵਾਂ 'ਚ ਸ਼ਾਮਲ ਹਨ, ਜਿਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੱਲ ਕਰ ਅੰਦੋਲਨ ਦੇ ਬੁਰਾੜੀ 'ਚ ਸ਼ਿਫਟ ਕਰਨ ਦੀ ਬੇਨਤੀ ਕੀਤੀ ਸੀ। ਜੋਗਿੰਦਰ ਸਿੰਘ ਦਾ ਕੋਈ ਵੀ ਸਿਆਸੀ ਸਬੰਧ ਨਹੀਂ ਹੈ।

5) ਡਾ. ਦਰਸ਼ਨਪਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ
70 ਸਾਲਾ ਡਾ. ਦਰਸ਼ਨਪਾਲ ਨੇ ਪੰਜਾਬ ਸਿਵਲ ਮੈਡੀਕਲ ਸਰਵਿਸ ਤੋਂ ਆਪਣੀ ਇੱਛਾ ਨਾਲ ਰਿਟਾਇਰਮੈਂਟ ਲੈਣ ਤੋਂ ਬਾਅਦ ਖੇਤੀਬਾੜੀ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਕੋਲ 15 ਏਕੜ ਖੇਤੀਬਾੜੀ ਜ਼ਮੀਨ ਹੈ। 2016 'ਚ ਜਦੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਗਠਨ ਹੋਇਆ, ਤਾਂ ਡਾ. ਦਰਸ਼ਨਪਾਲ ਇਸ ਦੇ ਮੈਂਬਰ ਬਣੇ ਅਤੇ ਇਸ ਸਾਲ ਉਨ੍ਹਾਂ ਨੂੰ ਇਸ ਸੰਗਠਨ ਦਾ ਪ੍ਰਧਾਨ ਬਣਾਇਆ ਗਿਆ।

6) ਕੁਲਵੰਤ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ
65 ਸਾਲਾ ਕੁਲਵੰਤ ਸਿੰਘ ਸੰਧੂ ਰਿਵੋਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ ਇੰਡੀਆ ਦੀ ਕੇਂਦਰੀ ਕਮੇਟੀ  ਦੇ ਮੈਂਬਰ ਹਨ।

7) ਬੂਟਾ ਸਿੰਘ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ (ਏਕਤਾ-ਦਕੋਂਦਾ)
66 ਸਾਲਾ ਬੂਟਾ ਸਿੰਘ ਬੁਰਜ ਗਿੱਲ 1984 ਤੋਂ ਕਿਸਾਨਾਂ ਦੇ ਮੁੱਦਿਆਂ 'ਤੇ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਵੀ ਮੈਂਬਰ ਰਹਿ ਚੁੱਕੇ ਹਨ।

ਐਮਰਜੰਸੀ 'ਚ 19 ਮਹੀਨੇ ਜੇਲ੍ਹ 'ਚ ਰਹੇ ਨਿਰਭੈ ਸਿੰਘ
8) ਨਿਰਭੈ ਸਿੰਘ ਦੁਧਿਕੇ, ਕੀਰਤੀ ਕਿਸਾਨ ਯੂਨੀਅਨ

ਨਿਰਭੈ ਸਿੰਘ ਦੁਧਿਕੇ ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕਰੇਸੀ ਪਾਰਟੀ ਨਾਲ ਜੁੜੇ ਹੋਏ ਹਨ। ਐਮਰਜੰਸੀ ਦੌਰਾਨ ਨਿਰਭੈ ਸਿੰਘ ਦੁਧਿਕੇ 19 ਮਹੀਨਿਆਂ ਤੱਕ ਜੇਲ੍ਹ 'ਚ ਰਹੇ ਸਨ।

9) ਬਲਦੇਵ ਸਿੰਘ ਨਿਹਾਲਗੜ, ਕੁਲ ਹਿੰਦ ਕਿਸਾਨ ਸਭਾ
64 ਸਾਲਾ ਬਲਦੇਵ ਸਿੰਘ ਨਿਹਾਲਗੜ ਸੀ.ਪੀ.ਆਈ. ਦੀ ਪ੍ਰਦੇਸ਼ ਕਾਰਜਕਾਰੀ 'ਚ ਮੈਂਬਰ ਹਨ। ਬਲਦੇਵ ਸਿੰਘ ਦੀ ਗਿਣਤੀ ਪੰਜਾਬ ਦੇ ਦਿੱਗਜ ਕਿਸਾਨ ਨੇਤਾਵਾਂ 'ਚ ਹੁੰਦੀ ਹੈ।

10) ਰੁਲਦੂ ਸਿੰਘ ਮਨਸਾ, ਪੰਜਾਬ ਕਿਸਾਨ ਯੂਨੀਅਨ
ਰੁਲਦੂ ਸਿੰਘ ਮਨਸਾ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਨਾਲ ਜੁੜੇ ਹੋਏ ਹਨ। ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਦਿੱਗਜ ਨੇਤਾਵਾਂ 'ਚ ਰੁਲਦੂ ਸਿੰਘ ਮਨਸਾ ਸ਼ਾਮਲ ਹਨ।

‘ਲਵ ਜਿਹਾਦ’ ਨਾਲ ਜੁੜੇ ਆਰਡੀਨੈਂਸ ਨੂੰ ਸੁਪਰੀਮ ਕੋਰਟ ‘ਚ ਦਿੱਤੀ ਗਈ ਚੁਣੌਤੀ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Farmers
  • Agricultural Law
  • Haryana
  • Farmers Movement
  • ਕਿਸਾਨ
  • ਖੇਤੀਬਾੜੀ ਕਾਨੂੰਨ
  • ਹਰਿਆਣਾ
  • ਕਿਸਾਨ ਅੰਦੋਲਨ

‘ਲਵ ਜਿਹਾਦ’ ਨਾਲ ਜੁੜੇ ਆਰਡੀਨੈਂਸ ਨੂੰ ਸੁਪਰੀਮ ਕੋਰਟ ‘ਚ ਦਿੱਤੀ ਗਈ ਚੁਣੌਤੀ

NEXT STORY

Stories You May Like

  • trump  iranian women
    ਟਰੰਪ ਨੇ 8 ਈਰਾਨੀ ਔਰਤਾਂ ਦੀ ਰਿਹਾਈ ਦੀ ਕੀਤੀ ਅਪੀਲ! ਵਿਰੋਧ ਪ੍ਰਦਰਸ਼ਨਾਂ 'ਚ ਲਿਆ ਸੀ ਹਿੱਸਾ
  • samrat chaudhary will become the first bjp cm of bihar
    ਸਮਰਾਟ ਚੌਧਰੀ ਬਣਨਗੇ ਬਿਹਾਰ ਦੇ ਪਹਿਲੇ ਭਾਜਪਾ CM, ਜਾਣੋ ਕੌਣ ਹਨ 'ਪਗੜੀ' ਵਾਲੇ ਇਹ ਨੇਤਾ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • decision on engaging in new round of talks with us still pending  iran
    ਅਮਰੀਕਾ ਨਾਲ ਗੱਲਬਾਤ ਹੋਵੇਗੀ ਜਾਂ ਨਹੀਂ? ਈਰਾਨ ਨੇ ਅਜੇ ਨਹੀਂ ਲਿਆ ਕੋਈ ਫੈਸਲਾ
  • trump talk modi
    "ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ
  • the list of 100 most influential people in the world has arrived
    ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ
  • iran us talks fail us vice president jd vance
    ਈਰਾਨ ਨਾਲ 21 ਘੰਟੇ ਦੀ ਗੱਲਬਾਤ ਬਿਨਾਂ ਕਿਸੇ ਸਮਝੌਤੇ ਦੇ ਖਤਮ: ਅਮਰੀਕੀ ਉਪ ਰਾਸ਼ਟਰਪਤੀ ਵੈਂਸ
  • iranian foreign minister arrives in islamabad
    ਈਰਾਨੀ ਵਿਦੇਸ਼ ਮੰਤਰੀ ਇਸਲਾਮਾਬਾਦ ਪਹੁੰਚੇ, ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਸਾਫ਼ ਇਨਕਾਰ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
Trending
Ek Nazar
ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • astrolabe
      ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ
    • rp singh expresses concern over prolonged power cuts in punjab
      ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
    • mamata banerjee will become cm for the fourth time tejashwi
      ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +