Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    5:21:19 PM

  • heavy rain alert for 3 days in punjab

    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ...

  • husband and wife  punjab police

    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ...

  • major incident in chandigarh

    ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ...

  • iocl  bpcl and hpcl orders have been issued to petrol pumps

    IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਕੋਰੋਨਾ ਨਾਲ ਮਰਨ ਵਾਲਿਆਂ 'ਚ 50 ਤੋਂ 70 ਫੀਸਦੀ ਸ਼ੂਗਰ, ਹਾਈ BP, ਕਿਡਨੀ ਤੇ ਦਿਲ ਦੇ ਰੋਗੀ

NATIONAL News Punjabi(ਦੇਸ਼)

ਕੋਰੋਨਾ ਨਾਲ ਮਰਨ ਵਾਲਿਆਂ 'ਚ 50 ਤੋਂ 70 ਫੀਸਦੀ ਸ਼ੂਗਰ, ਹਾਈ BP, ਕਿਡਨੀ ਤੇ ਦਿਲ ਦੇ ਰੋਗੀ

  • Updated: 18 May, 2020 07:40 PM
Jalandhar
who die from corona have diabetes  high bp  kidney and heart disease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਸ਼ੂਗਰ ਤੋਂ ਪੀੜਤ ਲੋਕਾਂ ਵਿਚ ਕੋਵਿਡ-19 ਨਾਲ ਮਰਨ ਵਾਲਿਆਂ ਦਾ ਖਤਰਾ ਹੋਰ ਲੋਕਾਂ ਦੀ ਤੁਲਨਾ ਵਿਚ 50 ਫੀਸਦੀ ਜ਼ਿਆਦਾ ਹੁੰਦਾ ਹੈ। ਸ਼ੂਗਰ ਤੋਂ ਇਲਾਵਾ, ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ (ਬੀ. ਪੀ.), ਕਿਡਨੀ ਦੀ ਪੁਰਾਣੀ ਬੀਮਾਰੀ ਅਤੇ ਦਿਲ ਸਬੰਧੀ ਸਮੱਸਿਆਵਾਂ ਜਿਹੇ ਗੰਭੀਰ ਰੋਗ ਹਨ, ਉਹ ਵੀ ਉੱਚ ਜ਼ੋਖਮ ਵਾਲੀ ਸ਼੍ਰੇਣੀ ਵਿਚ ਆਉਂਦੇ ਹਨ। ਦੇਸ਼ ਵਿਚ ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ 3 ਹਜ਼ਾਰ ਤੋਂ ਜ਼ਿਆਦਾ ਹੋ ਗਈ। ਸਿਹਤ ਮੰਤਰਾਲੇ ਮੁਤਾਬਕ 70 ਫੀਸਦੀ ਤੋਂ ਜ਼ਿਆਦਾ ਮੌਤਾਂ ਮਰੀਜ਼ਾਂ ਵਿਚ ਪਹਿਲਾਂ ਤੋਂ ਮੌਜੂਦ ਹੋਰ ਗੰਭੀਰ ਬੀਮਾਰੀਆਂ ਦੇ ਚੱਲਦੇ ਹੋਈਆਂ ਹਨ।

ਕੋਰੋਨਾਵਾਇਰਸ ਦੇ ਚੱਲਦੇ ਲਾਗੂ ਲਾਕਡਾਊਨ ਦੌਰਾਨ ਸ਼ੂਗਰ ਤੋਂ ਪੀੜਤ ਲੋਕਾਂ ਦੇ ਜ਼ਿਆਦਾ ਸੰਵੇਦਨਸ਼ੀਲ ਹੋਣ 'ਤੇ ਪ੍ਰਕਾਸ਼ ਪਾਉਂਦੇ ਹੋਏ ਰਾਸ਼ਟਰੀ ਰਾਜਧਾਨੀ ਦੇ ਇੰਡੋਕ੍ਰਾਇਨੋਲਾਜਿਸਟ ਆਖਦੇ ਹਨ ਕਿ ਅਜਿਹੇ ਲੋਕਾਂ ਵਿਚ ਕੋਵਿਡ-19 ਤੋਂ ਜ਼ਿਆਦਾ ਗੰਭੀਰ ਲੱਛਣ ਨਜ਼ਰ ਆ ਸਕਦੇ ਹਨ ਅਤੇ ਜੇਕਰ ਉਨ੍ਹਾਂ ਪਾਚਨ ਸ਼ਕਤੀ ਮਜ਼ਬੂਤ ਨਾ ਹੋਵੇ ਤਾਂ ਉਨ੍ਹਾਂ ਦੀ ਹਾਲਤ ਵਿਗੜ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਝਾਅ ਦਿੱਤਾ ਹੈ ਕਿ ਅਜਿਹੀ ਹਾਲਾਤ ਵਿਚ ਇੰਸੁਲਿਨ ਲੈਣਾ ਸੁਰੱਖਿਅਤ ਵਿਕਲਪ ਹੈ ਕਿਉਂਕਿ ਟਾਈਪ-1 ਸ਼ੂਗਰ ਤੋਂ ਪੀੜਤ ਲੋਕਾਂ ਲਈ ਇਹ ਇਕੱਲੀ ਥੈਰੇਪੀ ਹੈ ਜਦਕਿ ਟਾਈਪ-2 ਸ਼ੂਗਰ ਤੋਂ ਪੀੜਤ ਜਿਨ੍ਹਾਂ ਲੋਕਾਂ ਦੀ ਪਾਚਨ ਸ਼ਕਤੀ ਕਮਜ਼ੋਰ ਹੁੰਦੀ ਹੈ, ਉਨ੍ਹਾਂ ਦੇ ਲਈ ਬਿਹਤਰ ਅਤੇ ਕਾਰਗਰ ਵਿਕਲਪ ਹੈ।

ਘਰ ਵਿਚ ਕਸਰਤ ਕਰੋ, ਖੂਨ 'ਚ ਗਲੂਕੋਜ਼ ਦੀ ਮਾਤਰਾ ਦੀ ਜਾਂਚ ਕਰੋ
ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਸਬੰਧੀ ਬੀਮਾਰੀ, ਕੈਂਸਰ ਅਤੇ ਕਿਡਨੀ ਦੀ ਬੀਮਾਰੀ ਤੋਂ ਪੀੜਤ ਲੋਕਾਂ ਲਈ ਬਚਾਅ ਦੇ ਆਮ ਯਤਨਾਂ ਤੋਂ ਇਲਾਵਾ ਇਹ ਜ਼ਰੂਰੀ ਹੈ ਕਿ ਡਾਕਟਰ ਵੱਲੋਂ ਦੱਸੇ ਤਰੀਕੇ ਨਾਲ ਖੂਨ ਵਿਚ ਗਲੂਕੋਜ਼ ਦੀ ਮਾਤਰਾ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਦੇ ਨਾਲ ਹੀ ਦਵਾਈਆਂ ਖਾਂਦੀਆਂ ਜਾਣ। ਮਰੀਜ਼ ਘਰ ਵਿਚ ਕਸਰਤ ਕਰਨ। ਇਸ ਨਾਲ ਮਾਨਸਿਕ ਅਤੇ ਸਰੀਰਕ ਸਿਹਤ ਠੀਕ ਰਹੇਗੀ।

  • Corona deaths
  • heart disease
  • ਕੋਰੋਨਾ ਨਾਲ ਮਰਨ
  • ਸ਼ੂਗਰ

ਕੈਨੇਡੀਅਨ ਸੰਸਦ ਦੀਆਂ ਮੀਟਿੰਗਾਂ ਵੀਡੀਓ ਕਾਨਫਰੰਸ ਰਾਹੀਂ, ਭਾਰਤ ਰਾਜ਼ੀ ਕਿਉਂ ਨਹੀਂ

NEXT STORY

Stories You May Like

  • life after 70  an era of knowledge  humor  and contribution
    70 ਤੋਂ ਬਾਅਦ ਦਾ ਜੀਵਨ : ਗਿਆਨ, ਹਾਸੇ ਅਤੇ ਯੋਗਦਾਨ ਦਾ ਯੁੱਗ
  • death toll in iran crosses 1300
    ਮਿਡਲ ਈਸਟ 'ਚ ਜੰਗ ਹੋਈ ਹੋਰ ਵੀ ਖ਼ੂਨੀ : ਈਰਾਨ 'ਚ ਮਰਨ ਵਾਲਿਆਂ ਦੀ ਗਿਣਤੀ 1,300 ਤੋਂ ਪਾਰ
  • west asia  karnataka  50 passengers
    ਪੱਛਮੀ ਏਸ਼ੀਆ 'ਚ ਟਕਰਾਅ ਕਾਰਨ ਫਸੇ ਕਰਨਾਟਕ ਦੇ 50 ਯਾਤਰੀ ਨਵੀਂ ਦਿੱਲੀ ਪਹੁੰਚੇ: CM ਦਫ਼ਤਰ
  • 70 year old man beaten to death in land dispute
    ਜ਼ਮੀਨ ਦੇ ਝਗੜੇ ’ਚ  ਇਕ 70 ਸਾਲਾ ਬਜ਼ੁਰਗ ਦੀ ਕੁੱਟਮਾਰ ਨਾਲ ਮੌਤ
  • animal husbandry donkeys  horses 50 lakh subsidy
    ਹੁਣ ਗਧੇ ਪਾਲਣ 'ਤੇ ਮਿਲੇਗਾ 50 ਲੱਖ ! ਕੇਂਦਰ ਸਰਕਾਰ ਲਿਆਈ ਨਵੀਂ ਯੋਜਨਾ, ਜਾਣੋ ਕਿਵੇਂ ਕਰਨਾ ਅਪਲਾਈ
  • summer fruit proves helpful in lowering high blood pressure
    ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ ਡਾਇਟ 'ਚ ਸ਼ਾਮਲ
  • are you troubled by rising bp
    ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ
  • saudi arabia intercepts 50 drones
    ਖਾੜੀ ਦੇਸ਼ਾਂ 'ਚ ਤਣਾਅ! ਇਜ਼ਰਾਈਲ ਦਾ ਤਹਿਰਾਨ 'ਤੇ ਜ਼ਬਰਦਸਤ ਹਮਲਾ, ਸਾਊਦੀ ਅਰਬ ਨੇ ਡੇਗੇ 50 ਡਰੋਨ
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
Trending
Ek Nazar
boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 13 ias officers  transfers
      ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵਲੋਂ 13 IAS ਅਧਿਕਾਰੀਆਂ ਦੇ...
    • ayodhya  ram lalla  president
      ਅਯੁੱਧਿਆ: ਭਲਕੇ ਰਾਮ ਲੱਲਾ ਦੇ ਦਰਸ਼ਨ ਕਰਨਗੇ ਰਾਸ਼ਟਰਪਤੀ, ਟ੍ਰੈਫਿਕ ਐਡਵਾਈਜ਼ਰੀ...
    • navratri  mata vaishno devi temple
      ਨਰਾਤਿਆਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਲੱਗੀਆਂ ਰੌਣਕਾ,...
    • delhi  building fire  narendra modi  compensation
      ਮ੍ਰਿਤਕਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ! ਪਾਲਮ ਹਾਦਸੇ 'ਤੇ PM...
    • navratri  katra to bhawan security
      ਨਰਾਤਿਆਂ ਤੋਂ ਪਹਿਲਾਂ ਕਟੜਾ ਤੋਂ ਭਵਨ ਤੱਕ ਸੁਰੱਖਿਆ ਸਖ਼ਤ, ਕੋਨੇ-ਕੋਨੇ 'ਤੇ ਪੁਲਸ...
    • lok sabha  proceedings  march 19  adjourned
      19 ਅਤੇ 20 ਮਾਰਚ ਨੂੰ ਸੰਚਾਲਿਤ ਨਹੀਂ ਹੋਵੇਗੀ ਲੋਕ ਸਭਾ ਦੀ ਕਾਰਵਾਈ
    • gold may fall to around rs 25 000 experts signals
      ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ...
    • ssb  recruitment  candidate application  job
      SSB 'ਚ ਨਿਕਲੀਆਂ ਭਰਤੀਆਂ ! 81,000 ਤੱਕ ਮਿਲੇਗੀ ਤਨਖ਼ਾਹ, ਛੇਤੀ ਕਰੋ ਅਪਲਾਈ
    • private universities  hospitals threat
      ਨਿੱਜੀ ਯੂਨੀਵਰਸਿਟੀਆਂ ਤੇ ਹਸਪਤਾਲਾਂ 'ਚ ਹੋਵੇਗਾ ਬੰਬ ਧਮਾਕਾ! ਧਮਕੀ ਨਾਲ ਭੋਪਾਲ...
    • palam residential building fire
      ਪਾਲਮ ਦੀ ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ ਦੇ ਕਾਰਨਾਂ ਦੀ ਕੀਤੀ ਜਾਵੇ ਜਾਂਚ : CM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +