Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:43:43 PM

  • prisoner escapes from amritsar hospital

    ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ

  • clash between punjab police and sikh leaders

    ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ...

  • imran khan release

    3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਫ ਦਿ ਰਿਕਾਰਡ : ਕੌਣ ਕਿਸ ਨੂੰ ਪੜ੍ਹਾਏ?

NATIONAL News Punjabi(ਦੇਸ਼)

ਆਫ ਦਿ ਰਿਕਾਰਡ : ਕੌਣ ਕਿਸ ਨੂੰ ਪੜ੍ਹਾਏ?

  • Edited By Rakesh,
  • Updated: 06 Jun, 2026 11:15 PM
National
who should teach whom
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੋਦੀ ਸਰਕਾਰ ’ਚ ਸਿੱਖਿਆ ਮੰਤਰਾਲਾ ਜਿੰਨਾ ਵਿਵਾਦ ਸ਼ਾਇਦ ਹੀ ਕਿਸੇ ਮੰਤਰਾਲਾ ਨੇ ਖੜ੍ਹਾ ਕੀਤਾ ਹੋਵੇ। ਸਮ੍ਰਿਤੀ ਈਰਾਨੀ ਤੇ ਰਮੇਸ਼ ਪੋਖਰਿਆਲ ਨਿਸ਼ੰਕ ਤੋਂ ਲੈ ਕੇ ਪ੍ਰਕਾਸ਼ ਜਾਵਡੇਕਰ ਤੇ ਹੁਣ ਧਰਮਿੰਦਰ ਪ੍ਰਧਾਨ ਤੱਕ ਲੱਗਭਗ ਹਰ ਸਿੱਖਿਆ ਮੰਤਰੀ ਨੇ ਪ੍ਰੀਖਿਆ ਪ੍ਰਬੰਧਨ, ਨੀਤੀ ਲਾਗੂ ਕਰਨ ਤੇ ਬਜਟ ਤਰਜੀਹਾਂ ਤੇ ਸੁਧਾਰਾਂ ਲਈ ਆਪਣੇ ਆਪ ਨੂੰ ਜਾਂਚ ਦੇ ਘੇਰੇ ’ਚ ਪਾਇਆ ਹੈ।

21 ਜੂਨ ਨੂੰ ਹੋਣ ਵਾਲੇ ਨੀਟ-ਯੂ. ਜੀ. ਰੀਟੈਸਟ ਲਈ ਪ੍ਰਸ਼ਨ ਪੱਤਰ ਲਿਜਾਣ ਲਈ ਭਾਰਤੀ ਹਵਾਈ ਫੌਜ ਨੂੰ ਤਾਇਨਾਤ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ’ਤੇ ਤਾਜ਼ਾ ਵਿਵਾਦ ਖੜ੍ਹਾ ਹੋਇਆ ਹੈ। ਇਸ ਦਾ ਮੰਤਵ ਭਰੋਸਾ ਵਧਾਉਣਾ ਸੀ ਪਰ ਵਿਰੋਧੀ ਪਾਰਟੀਆਂ, ਸਿੱਖਿਆ ਮਾਹਿਰਾਂ ਤੇ ਹੋਰਾਂ ਵੱਲੋਂ ਇਸ ਦੀ ਸਖ਼ਤ ਆਲੋਚਨਾ ਕੀਤੀ ਗਈ ਹੈ।

ਆਲੋਚਕਾਂ ਦਾ ਕਹਿਣਾ ਹੈ ਕਿ ਹਵਾਈ ਫੌਜ ਦੀ ਸ਼ਮੂਲੀਅਤ ਪ੍ਰਸ਼ਾਸਨਿਕ ਯੋਗਤਾ ਦਾ ਪ੍ਰਦਰਸ਼ਨ ਕਰਨ ਦੀ ਬਜਾਏ ਸੰਕਟ ਦੀ ਡੂੰਘਾਈ ਨੂੰ ਦਰਸਾਉਂਦੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਸਰਕਾਰ ਫੌਜੀ ਮਦਦ ਦਾ ਸਹਾਰਾ ਲੈ ਰਹੀ ਹੈ ਕਿਉਂਕਿ ਉਹ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਅੰਦਰ ਪ੍ਰਣਾਲੀਗਤ ਕਮਜ਼ੋਰੀਆਂ ਨੂੰ ਦੂਰ ਕਰਨ ’ਚ ਅਸਫਲ ਰਹੀ ਹੈ। ਇਸ ਕਾਰਨ ਹੀ 3 ਮਈ ਦੀ ਪ੍ਰੀਖਿਆ ਰੱਦ ਹੋਈ ਸੀ।

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਖੁਦ ਸੰਸਥਾਗਤ ਕਮੀਆਂ ਨੂੰ ਮੰਨਿਅਾ ਤੇ ਪੁਸ਼ਟੀ ਕੀਤੀ ਕਿ ਸਰਕਾਰ ਪ੍ਰਸ਼ਨ ਪੱਤਰਾਂ ਨੂੰ ਪ੍ਰਿੰਟਿੰਗ ਪ੍ਰੈੱਸਾਂ ਤੋਂ ਸਿੱਧਾ ਦੇਸ਼ ਦੇ ਸੁਰੱਖਿਅਤ ਕੇਂਦਰਾਂ ਤੱਕ ਏਅਰਲਿਫਟ ਕਰਨ ’ਤੇ ਵਿਚਾਰ ਕਰ ਰਹੀ ਹੈ।

ਇਸ ਕਦਮ ਨੇ ਇਕ ਵੱਡੀ ਬਹਿਸ ਨੂੰ ਛੇੜ ਦਿੱਤਾ। ਕੀ ਦੇਸ਼ ਦੇ ਸਭ ਤੋਂ ਭਰੋਸੇਯੋਗ ਫੌਜੀ ਅਦਾਰਿਆਂ ’ਚੋਂ ਇਕ ਨੂੰ ਨਾਗਰਿਕ ਪ੍ਰੀਖਿਆ ਪ੍ਰਣਾਲੀ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਸੇਵਾ ’ਚ ਲਾਇਆ ਜਾਣਾ ਚਾਹੀਦਾ ਹੈ?

ਆਲੋਚਕਾਂ ਦਾ ਕਹਿਣਾ ਹੈ ਕਿ ਹਵਾਈ ਫੌਜ ਦੀ ਮੁੱਖ ਜ਼ਿੰਮੇਵਾਰੀ ਰਾਸ਼ਟਰੀ ਸੁਰੱਖਿਆ ਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨਾ ਹੈ, ਨਾ ਕਿ ਇਕ ਪ੍ਰੀਖਿਆ ਪ੍ਰਕਿਰਿਆ ਦੀ ਰੱਖਿਆ ਕਰਨਾ ਜਿਸ ’ਤੇ ਵਾਰ-ਵਾਰ ਲੀਕ ਅਤੇ ਮਾੜੇ ਪ੍ਰਬੰਧਨ ਦਾ ਦੋਸ਼ ਲਾਇਆ ਜਾਂਦਾ ਹੈ।

ਜਿਵੇਂ-ਜਿਵੇਂ ਇਹ ਵਿਵਾਦ ਵਧਦਾ ਜਾ ਰਿਹਾ ਹੈ, ਬਹੁਤ ਸਾਰੇ ਲੋਕ ਇਕ ਤਿੱਖਾ ਸਵਾਲ ਪੁੱਛ ਰਹੇ ਹਨ ਕਿ ਫਾਈਟਰ ਫੋਰਸ ਦੀ ਸਟੀਕਤਾ ਵਿਖਾਉਣ ਦੀ ਬਜਾਏ ਕੀ ਸਰਕਾਰ ਨੂੰ ਪਹਿਲਾਂ ਅਦਾਰਿਆਂ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਵੱਲ ਧਿਆਨ ਨਹੀਂ ਦੇਣਾ ਚਾਹੀਦਾ?

  • Who should teach whom
  • Modi Government
  • Ministry of Education

Pok ’ਚ ਸ਼ਹਿਬਾਜ਼ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਇੰਟਰਨੈੱਟ ਸੇਵਾਵਾਂ ਬੰਦ

NEXT STORY

Stories You May Like

  • players nominated for icc men  s player of the month award
    ICC ਪੁਰਸ਼ ਪਲੇਅਰ ਆਫ ਦਿ ਮੰਥ ਪੁਰਸਕਾਰ ਲਈ ਖਿਡਾਰੀ ਨਾਮਜ਼ਦ, ਇਸ ਖਿਡਾਰੀ ਨੂੰ ਪਹਿਲੀ ਵਾਰ ਮਿਲਿਆ ਮੌਕਾ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • vehicle sales set a new record  retail sales increased
    ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ 25,91,138 ਯੂਨਿਟਸ ’ਤੇ ਪਹੁੰਚੀ
  • nani and raghav juyal featured in the teaser of the film   the paradise
    ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
  • my co star odin is the real star of   heart of the beast    brad pitt
    ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
  • head wins second consecutive allan border medal
    ਹੈੱਡ ਨੇ ਲਗਾਤਾਰ ਦੂਜਾ ਐਲਨ ਬਾਰਡਰ ਤਮਗਾ ਜਿੱਤਿਆ, ਮਿਸ਼ੇਲ ਸਟਾਰਕ ‘ਟੈਸਟ ਪਲੇਅਰ ਆਫਿ ਦਿ ਯੀਅਰ’
  • four powerful posters released ahead of  mirzapur  the movie  trailer
    'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  secretary  meeting  ai  india
      ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ...
    • himachal pradesh  manali news  munda  himachal police
      ਮਨਾਲੀ ਵਿਚ 8 ਸਾਲਾ ਜਵਾਕ ਨਾਲ ਬਦਫੈਲੀ
    • union minister hardeep puri signs oil  gas cooperation mou with mauritius
      ਭਾਰਤ ਤੇ ਮਾਰੀਸ਼ਸ ਵਿਚਾਲੇ ਊਰਜਾ ਖੇਤਰ 'ਚ ਇਤਿਹਾਸਕ ਸਮਝੌਤਾ
    • youth injured rahul gandhi fir dcp office
      ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ...
    • rp singh  congress  sajjan kumar  role
      ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ
    • india  japan agree to strengthen defense ties
      ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ
    • punjab air pollution pakistan report ncr
      NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ ਤੱਕ ਪਾਕਿਸਤਾਨ ਜ਼ਿੰਮੇਵਾਰ,...
    • jaipur  school  cjp  worker  villager  beating
      ਜੈਪੁਰ 'ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ...
    • hisar court  anil pandit  police  social media post
      ਅਨਿਲ ਪੰਡਤ ਤੇ ਹਿਮਾਂਸ਼ੂ ਸੋਨੀਪਤ ਨੇ ਲਈ ਗੈਂਗਸਟਰ ਦੇ ਕਤਲ ਦੀ ਜ਼ਿੰਮੇਵਾਰੀ
    • supreme court  three languages  students  compulsory study
      ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +