Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:39:06 PM

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?

NATIONAL News Punjabi(ਦੇਸ਼)

ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?

  • Edited By Rakesh,
  • Updated: 30 Apr, 2026 11:35 PM
National
why could less than 200 seats be a big problem for mamata
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਵਾਰ ਫਿਰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਤੇ ਆਪਣੀ ਨਿੱਜੀ ਸਾਖ ਦਾਅ ’ਤੇ ਲਾ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਭਾਜਪਾ ਦੇ ਮੁੱਖ ਰਣਨੀਤੀਕਾਰ ਇਸ ਵਾਰ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਸ਼ਾਹ ਨੇ 2021 ’ਚ ਵੀ ਪਾਰਟੀ ਦੇ ਜ਼ੋਰਦਾਰ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਸੀ। ਉਦੋਂ ਉਨ੍ਹਾਂ ਨੇ ‘200 ਪਾਰ’ ਦਾ ਟੀਚਾ ਰੱਖਿਆ ਸੀ ਪਰ ਉਨ੍ਹਾਂ ਦਾ ਇਹ ਦਾਅਵਾ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਭਾਜਪਾ 294 ਸੀਟਾਂ ’ਚੋਂ ਸਿਰਫ਼ 77 ਸੀਟਾਂ ਹੀ ਜਿੱਤ ਸਕੀ ਸੀ।

ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਅਮਿਤ ਸ਼ਾਹ ਨੇ ਜਿੱਤ ਲਈ ਆਪਣੀ ਪੂਰੀ ਤਾਕਤ ਲਾ ਦਿੱਤੀ ਹੈ। ਉਨ੍ਹਾਂ ਨੇ ਲਗਭਗ 15 ਦਿਨਾਂ ਤੱਕ ਪੱਛਮੀ ਬੰਗਾਲ ’ਚ ਹੀ ਡੇਰਾ ਲਾਈ ਰੱਖਿਆ। ਉਨ੍ਹਾਂ ਦੇ ਇਸ ਰਵੱਈਏ ਨੂੰ ਬਹੁਤ ਸਖ਼ਤ ਅਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ ਵਾਲਾ ਮੰਨਿਆ ਗਿਆ। ਖ਼ਬਰ ਹੈ ਕਿ ਸ਼ਾਹ ਨੇ ਸੂਬੇ ਦੇ ਪਾਰਟੀ ਆਗੂਆਂ ਨੂੰ ਸਾਫ਼ ਕਹਿ ਦਿੱਤਾ ਕਿ ਜਿੱਤ ਤੋਂ ਘੱਟ ਉਨ੍ਹਾਂ ਨੂੰ ਕੁਝ ਵੀ ਮਨਜ਼ੂਰ ਨਹੀਂ ਹੈ।

ਹਾਲਾਂਕਿ, ਪਾਰਟੀ ਦੇ ਅੰਦਰ ਅਜੇ ਵੀ ਕੁਝ ਚਿੰਤਾਵਾਂ ਬਣੀਆਂ ਹੋਈਆਂ ਹਨ। ਸ਼ਾਹ ਨੂੰ ਭਾਜਪਾ ਦਾ ਸਭ ਤੋਂ ਅਹਿਮ ਚੋਣ ਰਣਨੀਤੀਕਾਰ ਭਾਵ ‘ਚਾਣਕਿਆ’ ਮੰਨਿਆ ਜਾਂਦਾ ਹੈ। ਬੰਗਾਲ ਦੇ ਚੋਣ ਨਤੀਜਿਆਂ ਦਾ ਅਸਰ ਕਾਫ਼ੀ ਦੂਰ ਤੱਕ ਪੈ ਸਕਦਾ ਹੈ। ਦੇਸ਼ ਦੇ 2 ਸਭ ਤੋਂ ਵੱਧ ਸਿਆਸੀ ਤੌਰ ’ਤੇ ਅਹਿਮ ਸੂਬਿਆਂ ਉੱਤਰ ਪ੍ਰਦੇਸ਼ ਅਤੇ ਪੰਜਾਬ ’ਚ ਅਗਲੇ ਸਾਲ ਦੀ ਸ਼ੁਰੂਆਤ ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ।

ਪਰ ਇਸ ਵਾਰ ਅਮਿਤ ਸ਼ਾਹ ਦੋਹਰੀ ਰਣਨੀਤੀ ’ਤੇ ਕੰਮ ਕਰਦੇ ਦਿਖਾਈ ਦੇ ਰਹੇ ਹਨ। ਭਾਜਪਾ ਦੀ ਜਿੱਤ ਸ਼ਾਹ ਦੀ ਯੋਜਨਾ ਅਤੇ ਮੋਦੀ ਦੇ ਕਰਿਸ਼ਮੇ ਨੂੰ ਸਹੀ ਸਾਬਤ ਕਰੇਗੀ। ਤ੍ਰਿਣਮੂਲ ਕਾਂਗਰਸ ਦੇ ਆਗੂ ਵੀ ਇਹ ਮੰਨਦੇ ਹਨ ਕਿ ਭਾਜਪਾ 294 ਸੀਟਾਂ ’ਚੋਂ 100 ਸੀਟਾਂ ਦਾ ਅੰਕੜਾ ਪਾਰ ਕਰ ਲਵੇਗੀ ਅਤੇ ਮਮਤਾ ਨੂੰ ਕਮਜ਼ੋਰ ਸਥਿਤੀ ’ਚ ਪਾ ਦੇਵੇਗੀ। ਜੇਕਰ ਮਮਤਾ ਨੂੰ 200 ਤੋਂ ਘੱਟ ਸੀਟਾਂ ਮਿਲਦੀਆਂ ਹਨ ਤਾਂ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਪਹਿਲਾਂ ਜਾਂ ਵਿਧਾਨ ਸਭਾ ’ਚ ਆਪਣਾ ਬਹੁਮਤ ਸਾਬਤ ਕਰਨ ਤੋਂ ਪਹਿਲਾਂ, ਜਾਂ ਫਿਰ ਸਪੀਕਰ ਦੀ ਚੋਣ ਦੇ ਸਮੇਂ ਉਥਲ-ਪੁਥਲ ਦਾ ਸਾਹਮਣਾ ਕਰਨਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਪੱਛਮੀ ਬੰਗਾਲ ’ਚ ਆਪਣੇ ਲੰਬੇ ਦੌਰੇ ਦੌਰਾਨ ਵੱਖ-ਵੱਖ ਰਣਨੀਤੀਆਂ ’ਤੇ ਕੰਮ ਕਰ ਰਹੇ ਸਨ। ਇਸ ਵਾਰ ਐਗਜ਼ਿਟ ਪੋਲ ਦੇ ਨਤੀਜੇ ਮਿਲੇ-ਜੁਲੇ ਰਹੇ ਹਨ।

  • less than 200 seats
  • big problem
  • Mamata Banerjee

ਭਿਆਨਕ ਹਾਦਸਾ: ਸ਼ੋਪੀਆਂ ਦੇ ਕੋਲਡ ਸਟੋਰ 'ਚ ਫਟਿਆ ਬੋਇਲਰ, 2 ਮਜ਼ਦੂਰਾਂ ਦੀ ਮੌਤ

NEXT STORY

Stories You May Like

  • indian lander will be able to work on the moon for 200 days
    ਚੰਦਰਮਾ ’ਤੇ 200 ਦਿਨਾਂ ਤਕ ਕੰਮ ਕਰ ਸਕੇਗਾ ਭਾਰਤੀ ਲੈਂਡਰ, ਆਧੁਨਿਕ ਤਕਨੀਕ ਵਿਕਸਤ ਕਰ ਰਹੇ ਹਨ ਵਿਗਿਆਨੀ
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...
  • flight ticket prices may increase by up to 25 percent
    ਯਾਤਰੀਆਂ ਲਈ ਝਟਕਾ, 25 ਫ਼ੀਸਦੀ ਤੱਕ ਵਧ ਸਕਦੀਆਂ ਹਨ ਫਲਾਈਟ ਟਿਕਟਾਂ ਦੀਆਂ ਕੀਮਤਾਂ
  • state government transfers  200 crore to their accounts
    Good News ! 3.96 ਲੱਖ ਕਿਸਾਨਾਂ ਦੇ ਖਾਤਿਆਂ 'ਚ CM ਚੌਧਰੀ ਨੇ ਭੇਜੇ 200 ਕਰੋੜ ਰੁਪਏ
  • women who sleep after 11 pm  be careful
    11 ਵਜੇ ਤੋਂ ਬਾਅਦ ਸੌਣ ਵਾਲੀਆਂ ਔਰਤਾਂ ਹੋ ਜਾਓ ਸਾਵਧਾਨ ! ਘੇਰ ਸਕਦੀਆਂ ਹਨ ਗੰਭੀਰ ਬਿਮਾਰੀਆਂ
  • green card holders
    ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ ਹੋਇਆ ਹੁਣ ਹੋਰ ਵੀ ਸੌਖਾ
  • small and wrong things can become the cause of poverty
    ਘਰ 'ਚ ਇਹ ਛੋਟੀਆਂ ਤੇ ਗਲਤ ਚੀਜ਼ਾਂ ਬਣ ਸਕਦੀਆਂ ਨੇ ਕੰਗਾਲੀ ਦਾ ਕਾਰਨ! ਪੈਸਿਆਂ ਤੋਂ ਵੀ ਰਹੋਗੇ ਤੰਗ
  • jharkhand  two rajya sabha seats  voting begins
    ਝਾਰਖੰਡ ਵਿੱਚ ਦੋ ਰਾਜ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, ਸ਼ਾਮ 4 ਵਜੇ ਤੱਕ ਰਹੇਗੀ ਜਾਰੀ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi minor stabbed to death in seelampur area
      ਦਿੱਲੀ: ਸੀਲਮਪੁਰ ਇਲਾਕੇ 'ਚ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ, ਪਿਆ ਚੀਕ-ਚਿਹਾੜਾ
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • factory incident
      3 ਸਾਲਾਂ ਤੋਂ ਬੰਦ ਪਈ ਫੈਕਟਰੀ 'ਚ ਹੋ ਗਿਆ ਧਮਾਕਾ ! 3 ਨੌਜਵਾਨ ਗੰਭੀਰ ਰੂਪ 'ਚ...
    • selfie  cauvery river  death  police
      ਸੈਲਫ਼ੀ ਦੇ ਚੱਕਰ 'ਚ ਗੁਆਉਣੀ ਪਈ ਜਾਨ ! ਕਾਵੇਰੀ ਨਦੀ 'ਚ ਡੁੱਬਣ ਕਾਰਨ 5 ਦੀ ਮੌਤ
    • cross voters in karnataka
      ਕਰਨਾਟਕ 'ਚ ਕ੍ਰਾਸ-ਵੋਟਿੰਗ ਕਰਨ ਵਾਲੇ ਵਿਧਾਇਕਾਂ 'ਤੇ ਐਕਸ਼ਨ ਦੀ ਤਿਆਰੀ 'ਚ...
    • arunachal  pusa  flood  4 missing  road repair
      ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • national player  death  practice  heart attack
      ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ
    • 10 lakh compensation families of deceased 1 lakh injured
      ਕੋਲਕਾਤਾ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 1-1...
    • congress  private corporate  jairam ramesh  economic power
      ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +