Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:43:16 PM

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਾਬ ਪੀਣ ਤੋਂ ਪਹਿਲਾਂ ਕਿਉਂ ਬੋਲਦੇ ਹਨ 'ਚੀਅਰਜ਼'? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

NATIONAL News Punjabi(ਦੇਸ਼)

ਸ਼ਰਾਬ ਪੀਣ ਤੋਂ ਪਹਿਲਾਂ ਕਿਉਂ ਬੋਲਦੇ ਹਨ 'ਚੀਅਰਜ਼'? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

  • Edited By Inder Prajapati,
  • Updated: 09 Feb, 2026 09:45 PM
National
why say cheers before drinking alcohol
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸ਼ਰਾਬ ਦੀ ਮਹਿਫਿਲ ਹੋਵੇ ਜਾਂ ਕੋਈ ਜਸ਼ਨ, ਗਿਲਾਸ ਹੱਥ ਵਿੱਚ ਲੈਂਦੇ ਹੀ ਸਭ ਤੋਂ ਪਹਿਲਾਂ 'ਚੀਅਰਜ਼' (Cheers) ਸ਼ਬਦ ਸੁਣਾਈ ਦਿੰਦਾ ਹੈ। ਲੋਕ ਗਿਲਾਸ ਨਾਲ ਗਿਲਾਸ ਟਕਰਾਉਂਦੇ ਹਨ ਅਤੇ ਫਿਰ ਜਾਮ ਪੀਂਦੇ ਹਨ। ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਅਜਿਹਾ ਕਿਉਂ ਕੀਤਾ ਜਾਂਦਾ ਹੈ? ਇਸ ਸ਼ਬਦ ਦੀ ਸ਼ੁਰੂਆਤ ਕਿੱਥੋਂ ਹੋਈ ਅਤੇ ਇਸ ਦਾ ਜ਼ਹਿਰ ਨਾਲ ਕੀ ਸਬੰਧ ਹੈ? ਆਓ ਜਾਣਦੇ ਹਾਂ ਇਸ ਦੇ ਪਿੱਛੇ ਦੇ ਦਿਲਚਸਪ ਤੱਥ।

ਫ੍ਰੈਂਚ ਭਾਸ਼ਾ ਤੋਂ ਆਇਆ ਹੈ ਇਹ ਸ਼ਬਦ 
'ਚੀਅਰਜ਼' ਸ਼ਬਦ ਕੋਈ ਨਵਾਂ ਨਹੀਂ ਹੈ, ਸਗੋਂ ਇਹ ਕਈ ਦਹਾਕੇ ਪੁਰਾਣਾ ਹੈ। ਇਹ ਫ੍ਰੈਂਚ ਭਾਸ਼ਾ ਦੇ ਪੁਰਾਣੇ ਸ਼ਬਦ 'chiere' ਤੋਂ ਨਿਕਲਿਆ ਹੈ, ਜਿਸ ਦਾ ਅਰਥ 'ਚਿਹਰਾ' ਜਾਂ 'ਸਿਰ' ਹੁੰਦਾ ਹੈ। 18ਵੀਂ ਸ਼ਤਾਬਦੀ ਵਿੱਚ ਇਸ ਸ਼ਬਦ ਦੀ ਵਰਤੋਂ ਆਪਣੀਆਂ ਖੁਸ਼ੀਆਂ ਨੂੰ ਜ਼ਾਹਰ ਕਰਨ ਜਾਂ ਕਿਸੇ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਂਦੀ ਸੀ। ਹੌਲੀ-ਹੌਲੀ ਇਹ ਸ਼ਬਦ ਸ਼ਰਾਬ ਪੀਣ ਦੀ ਪਰੰਪਰਾ ਨਾਲ ਜੁੜ ਗਿਆ।

ਜ਼ਹਿਰ ਤੋਂ ਬਚਣ ਲਈ ਗਿਲਾਸ ਟਕਰਾਉਣ ਦੀ ਥਿਊਰੀ 
ਇਸ ਪਰੰਪਰਾ ਦੇ ਪਿੱਛੇ ਇੱਕ ਬਹੁਤ ਹੀ ਹੈਰਾਨੀਜਨਕ ਕਹਾਣੀ ਜ਼ਹਿਰ ਨਾਲ ਜੁੜੀ ਹੋਈ ਹੈ। ਪੁਰਾਣੇ ਸਮੇਂ ਵਿੱਚ ਕਿਸੇ ਦੀ ਹੱਤਿਆ ਕਰਨ ਲਈ ਸ਼ਰਾਬ ਵਿੱਚ ਜ਼ਹਿਰ ਮਿਲਾਉਣਾ ਸਭ ਤੋਂ ਆਮ ਤਰੀਕਾ ਮੰਨਿਆ ਜਾਂਦਾ ਸੀ। ਇਸ ਤੋਂ ਬਚਣ ਲਈ ਲੋਕ ਆਪਣੇ ਗਿਲਾਸਾਂ ਨੂੰ ਇੱਕ-ਦੂਜੇ ਨਾਲ ਜ਼ੋਰ-ਜ਼ੋਰ ਨਾਲ ਟਕਰਾਉਂਦੇ ਸਨ। ਅਜਿਹਾ ਕਰਨ ਪਿੱਛੇ ਇਹ ਮੰਨਿਆ ਜਾਂਦਾ ਸੀ ਕਿ ਜੇਕਰ ਗਿਲਾਸ ਭਰੇ ਹੋਏ ਹਨ ਅਤੇ ਉਨ੍ਹਾਂ ਨੂੰ ਜ਼ੋਰ ਨਾਲ ਟਕਰਾਇਆ ਜਾਵੇਗਾ, ਤਾਂ ਇੱਕ ਗਿਲਾਸ ਦੀ ਸ਼ਰਾਬ ਦੂਜੇ ਗਿਲਾਸ ਵਿੱਚ ਚਲੀ ਜਾਵੇਗੀ। ਇਸ ਤਰ੍ਹਾਂ ਇਹ ਯਕੀਨੀ ਹੋ ਜਾਂਦਾ ਸੀ ਕਿ ਜੇਕਰ ਕਿਸੇ ਇੱਕ ਗਿਲਾਸ ਵਿੱਚ ਜ਼ਹਿਰ ਹੈ, ਤਾਂ ਉਹ ਸਾਰਿਆਂ ਵਿੱਚ ਮਿਲ ਜਾਵੇਗਾ ਅਤੇ ਪਿਲਾਉਣ ਵਾਲਾ ਖੁਦ ਵੀ ਮਰ ਸਕਦਾ ਹੈ, ਜਿਸ ਕਾਰਨ ਕੋਈ ਜ਼ਹਿਰ ਮਿਲਾਉਣ ਦੀ ਹਿੰਮਤ ਨਹੀਂ ਸੀ ਕਰਦਾ।

ਬੁਰੀਆਂ ਰੂਹਾਂ ਨੂੰ ਭਜਾਉਣ ਦੀ ਮਾਨਤਾ 
ਮੱਧਕਾਲੀ ਯੁੱਗ ਵਿੱਚ ਇੱਕ ਹੋਰ ਮਾਨਤਾ ਪ੍ਰਚਲਿਤ ਸੀ ਕਿ ਗਿਲਾਸ ਟਕਰਾਉਣ ਅਤੇ ਜ਼ੋਰ ਨਾਲ 'ਚੀਅਰਜ਼' ਬੋਲਣ ਨਾਲ ਬੁਰੀਆਂ ਰੂਹਾਂ ਜਾਂ ਰਾਖਸ਼ ਦੂਰ ਭੱਜ ਜਾਂਦੇ ਹਨ। ਲੋਕ ਗਿਲਾਸ ਟਕਰਾ ਕੇ ਥੋੜ੍ਹੀ ਜਿਹੀ ਸ਼ਰਾਬ ਫਰਸ਼ 'ਤੇ ਵੀ ਗਿਰਾ ਦਿੰਦੇ ਸਨ, ਤਾਂ ਜੋ ਬੁਰੀਆਂ ਰੂਹਾਂ ਉਸ ਨੂੰ ਪੀ ਲੈਣ ਅਤੇ ਪੀਣ ਵਾਲੇ ਨੂੰ ਨੁਕਸਾਨ ਨਾ ਪਹੁੰਚਾਉਣ।

ਧਾਰਮਿਕ ਅਤੇ ਇਤਿਹਾਸਕ ਸਬੰਧ 
'ਇੰਟਰਨੈਸ਼ਨਲ ਹੈਂਡਬੁੱਕ ਆਫ ਅਲਕੋਹਲ ਐਂਡ ਕਲਚਰ' ਅਨੁਸਾਰ, ਇਸ ਪਰੰਪਰਾ ਦੀ ਸ਼ੁਰੂਆਤ ਦੇਵਤਿਆਂ ਨੂੰ ਦਿੱਤੀ ਜਾਣ ਵਾਲੀ ਬਲੀ ਤੋਂ ਵੀ ਹੋ ਸਕਦੀ ਹੈ। ਪੁਰਾਣੇ ਸਮੇਂ ਵਿੱਚ ਬਲੀ ਦੇਣ ਵੇਲੇ ਖੂਨ ਜਾਂ ਸ਼ਰਾਬ ਦੇਵਤਿਆਂ ਨੂੰ ਅਰਪਿਤ ਕੀਤੀ ਜਾਂਦੀ ਸੀ ਅਤੇ ਆਪਣੀ ਮਨੋਕਾਮਨਾ ਪੂਰੀ ਕਰਨ ਦੀ ਅਰਦਾਸ ਕੀਤੀ ਜਾਂਦੀ ਸੀ। ਇਸ ਤਰ੍ਹਾਂ ਰੱਬ ਦੇ ਸਾਹਮਣੇ ਜਾਮ ਰੱਖ ਕੇ ਖੁਸ਼ੀ ਜ਼ਾਹਰ ਕਰਨ ਦੀ ਪਰੰਪਰਾ ਨੂੰ ਬਲ ਮਿਲਿਆ।

  • Cheers
  • alcohol
  • French language

Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ ਆਮ ਆਦਮੀ

NEXT STORY

Stories You May Like

  • why is ac often white in color
    ਅਕਸਰ ਚਿੱਟੇ ਰੰਗ ਦਾ ਹੀ ਕਿਉਂ ਹੁੰਦੈ AC ? ਕਾਲਾ-ਲਾਲ-ਪੀਲਾ ਕਿਉਂ ਨਹੀਂ, ਜਾਣੋ ਦਿਲਚਸਪ ਕਾਰਨ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • gold falls from two week high  know why gold silver crashed
    ਦੋ ਹਫ਼ਤਿਆਂ ਦੇ ਉੱਚ ਪੱਧਰ ਤੋਂ ਡਿੱਗਿਆ ਸੋਨਾ, ਜਾਣੋ ਕਿਉਂ Crash ਹੋਏ Gold-Silver
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • glass bangle  auspicious  inauspicious  astrology  scientist
    ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • train electric wire broke  down line railway station
      ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ...
    • oil soap tv refrigerator and cars will become expensive across india
      ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ...
    • rudrapur  police custody  accused  arrested
      ਰੁਦਰਪੁਰ ਸਮੂਹਿਕ ਜ਼ਬਰ-ਜ਼ਿਨਾਹ ਮਾਮਲਾ: ਪੁਲਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼...
    • gold has become expensive silver prices have fallen
      Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ...
    • neet protest student government job pension
      'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ',...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • discussion in rajya sabha on alleged irregularities in ramtemple
      ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ,...
    • datia bye election  voting
      ਦਤੀਆ ਜ਼ਿਮਨੀ ਚੋਣ: ਸ਼ਾਂਤੀਪੂਰਵਕ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 19.05 ਫੀਸਦੀ...
    • 3 cases of cyber fraud in noida
      ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ...
    • former minister daughter  bank manager  slapped
      ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +