Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:59:20 AM

  • transfers of officials have been made in the punjab waqf board

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ...

  • incident in punjab incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ...

  • punjabi deport from australia

    ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ...

  • nepal airlines apologized

    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਦੁਬਾਰਾ ਵਿਆਹ ਕਰਨ 'ਤੇ ਵੀ ਪਹਿਲੇ ਪਤੀ ਦੀ ਪੈਨਸ਼ਨ ਪਾਉਣ ਦੀ ਹੱਕਦਾਰ ਹੈ ਵਿਧਵਾ ਔਰਤ

DELHI News Punjabi(ਦਿੱਲੀ)

ਦੁਬਾਰਾ ਵਿਆਹ ਕਰਨ 'ਤੇ ਵੀ ਪਹਿਲੇ ਪਤੀ ਦੀ ਪੈਨਸ਼ਨ ਪਾਉਣ ਦੀ ਹੱਕਦਾਰ ਹੈ ਵਿਧਵਾ ਔਰਤ

  • Updated: 13 Sep, 2018 06:31 PM
Delhi
widowed widow also deserves
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਨੇ ਇਕ ਅਹਿਮ ਫੈਸਲੇ ਨਾਲ ਉਨ੍ਹਾਂ ਔਰਤਾਂ ਨੂੰ ਰਾਹਤ ਦਿੱਤੀ ਹੈ, ਜੋ ਸਰਕਾਰੀ ਨੌਕਰੀ ਕਰਨ ਵਾਲੇ ਪਤੀ ਦੀ ਮੌਤ ਦੇ ਬਾਅਦ ਦੂਸਰਾ ਵਿਆਹ ਕਰ ਲੈਂਦੀਆਂ ਹਨ। ਕੈਟ ਨੇ ਕਿਹਾ ਕਿ ਅਜਿਹੀਆਂ ਮਹਿਲਾਵਾਂ ਆਪਣੇ ਦੁਬਾਰਾ ਵਿਆਹ ਦੇ ਬਾਵਜੂਦ ਸਰਕਾਰ ਤੋਂ ਮਿਲ ਰਹੀ ਪਹਿਲੇ ਪਤੀ ਦੀ ਪਰਿਵਾਰਕ ਪੈਨਸ਼ਨ ਲੈਂਦੇ ਰਹਿਣ ਦੀਆਂ ਹੱਕਦਾਰ ਰਹਿਣਗੀਆਂ। ਕੈਟ ਦੇ ਪ੍ਰਸ਼ਾਸਨਿਕ ਮੈਂਬਰ ਪ੍ਰਵੀਨ ਮਹਾਜਨ ਨੇ ਇਹ ਨਿਰਣੇ ਦਿੰਦੇ ਹੋਏ ਦਿੱਲੀ ਨਿਵਾਸੀ ਰੇਨੂ ਗੁਪਤਾ (47 ਸਾਲ) ਦੀ ਪੈਨਸ਼ਨ ਨੂੰ ਚਾਰ ਮਹੀਨੇ ਦੇ ਅੰਦਰ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ ਰੱਖਿਆ ਮੰਤਰਾਲੇ ਨੂੰ ਦਿੱਤੇ। ਰੇਨੂ ਦੇ ਪਤੀ ਪਵਨ ਕੁਮਾਰ ਗੁਪਤਾ ਆਪਣੀ ਮੌਤ ਦੇ ਸਮੇਂ ਰੱਖਿਆ ਮੰਤਰਾਲੇ 'ਚ ਨਿਯੁਕਤ ਸਨ। ਆਪਣੇ ਨਿਰਣੇ 'ਚ ਕੈਟ ਨੇ ਕਿਹਾ ਕਿ ਰੇਨੂ ਨੇ ਆਪਣੇ ਪੁਨਰ ਵਿਆਹ ਦੇ ਬਾਅਦ ਆਪਣੇ ਪਤੀ ਦੀ ਪੈਨਸ਼ਨ ਨੂੰ ਆਪਣੇ ਲੜਕੇ ਦੇ ਨਾਮ ਬਦਲਣ ਦੀ ਬੇਨਤੀ ਕੀਤੀ ਸੀ ਪਰ ਉਸਦੇ ਲੜਕੇ ਦੇ 25 ਸਾਲ ਦਾ ਹੋ ਜਾਣ 'ਤੇ ਇਹ ਪੈਨਸ਼ਨ ਖਤਮ ਹੋ ਜਾਂਦੀ। ਇਸੇ ਕਾਰਨ ਰੇਨੂ ਨੇ ਪੈਨਸ਼ਨ ਨੂੰ ਆਪਣੇ ਨਾਮ ਬਦਲਣ ਲਈ ਬੇਨਤੀ ਕੀਤੀ ਸੀ। ਕੈਟ ਨੇ ਕਿਹਾ ਕਿ ਪੁਨਰਵਿਆਹ ਦੇ ਬਾਵਜੂਦ ਵਿਧਵਾ ਦੀ ਪੈਨਸ਼ਨ ਜਾਰੀ ਰਹਿਣ ਦੀ ਵਿਵਸਥਾ ਸਰਕਾਰ ਨੇ ਵੀ ਕੀਤੀ ਹੋਈ ਹੈ। 

ਨੌਕਰੀ ਦੇ ਨਾਲ ਮਿਲੀ ਸੀ ਪੈਨਸ਼ਨ--ਰੱਖਿਆ ਮੰਤਰਾਲੇ ਨੇ ਰੇਨੂ ਗੁਪਤਾ ਨੂੰ ਸਾਲ 1998 'ਚ ਪਵਨ ਦੀ ਮੌਤ ਦੇ ਬਾਅਦ ਮ੍ਰਿਤਕ ਆਸ਼ਰਿਤ ਕੋਟੇ ਤਹਿਤ ਸਟੋਰ ਕੀਪਰ ਦੀ ਨੌਕਰੀ ਦਿੱਤੀ ਸੀ। ਨਾਲ ਹੀ ਉਸਨੂੰ ਕੇਂਦਰੀ ਸਿਵਲ ਸੇਵਾ ਪੈਨਸ਼ਨ ਨਿਯਮ-1972 ਤਹਿਤ ਪੈਨਸ਼ਨ ਵੀ ਦਿੱਤੀ ਗਈ ਸੀ। ਗੁਪਤਾ ਨੇ ਇਸਦੇ ਬਾਅਦ ਦੁਬਾਰਾ ਵਿਆਹ ਕਰ ਲਿਆ ਸੀ ਤੇ ਉਸਦੀ ਬੇਨਤੀ 'ਤੇ ਸਾਲ 2002 ਦੀ ਪੈਨਸ਼ਨ ਨੂੰ ਉਸਦੇ ਲੜਕੇ ਕਰਨ ਗੁਪਤਾ ਦੇ ਨਾਮ ਬਦਲ ਦਿੱਤਾ ਗਿਆ ਸੀ ਪਰ ਸਾਲ 2013 'ਚ ਰੇਨੂ ਦੀ ਪੈਨਸ਼ਨ ਨੂੰ ਦੁਬਾਰਾ ਆਪਣੇ ਨਾਮ ਬਦਲਣ ਲਈ ਕਈ ਬੇਨਤੀਆਂ ਮੰਤਰਾਲੇ ਨੂੰ ਭੇਜੀਆਂ ਗਈਆਂ ਸਨ ਪਰ ਇਹ ਬੇਨਤੀਆਂ ਮੰਤਰਾਲੇ ਨੇ ਖਾਰਿਜ ਕਰ ਦਿੱਤੀਆਂ ਸਨ।

  • Marriage
  • pension
  • widow
  • woman
  • husband
  • ਵਿਆਹ
  • ਪੈਨਸ਼ਨ
  • ਵਿਧਵਾ
  • ਔਰਤ
  • ਪਤੀ

ਬਲਾਤਕਾਰ ਦਾ ਦੋਸ਼ੀ ਆਸ਼ੂ ਭਾਈ ਉਰਫ ਆਸਿਫ ਖਾਨ ਪੁਲਸ ਹਿਰਾਸਤ 'ਚ

NEXT STORY

Stories You May Like

  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • marriage  bride groom  voting center  tamil nadu  assembly elections
    ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • pm kisan maandhan yojana and get 3000 monthly pension
    ਕਿਸਾਨਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ! ਜਾਣੋਂ PM-KMY ਰਾਹੀਂ ਕਿਵੇਂ ਕਰਨਾ ਹੈ ਅਪਲਾਈ
  • mother  son  brain dead  organ donation
    ਪਤੀ ਦੀ ਤੇਰ੍ਹਵੀਂ ਵਾਲੇ ਦਿਨ ਪੁੱਤ ਦੀ ਵੀ ਹੋਈ 'ਮੌਤ' ! ਦੁੱਖਾਂ ਦੇ ਪਹਾੜ ਹੇਠ ਦੱਬੀ ਔਰਤ ਨੇ 4 ਲੋਕਾਂ ਨੂੰ ਦਿਵਾਈ...
  • jammu kashmir  terrorist  help  woman  arrested
    ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ 'ਚ ਔਰਤ ਸਮੇਤ ਚਾਰ ਲੋਕ ਗ੍ਰਿਫ਼ਤਾਰ
  • bloody game in mexico
    Mexico 'ਚ ਖ਼ੂਨੀ ਖੇਡ: ਪਿਰਾਮਿਡ ਸਾਈਟ ਦੇਖਣ ਗਏ ਸੈਲਾਨੀਆਂ 'ਤੇ ਗੋਲੀਬਾਰੀ, ਕੈਨੇਡੀਅਨ ਔਰਤ ਦੀ ਮੌਤ
  • actor shiyas kareem booked for cheating  outraging modesty of woman
    ਅਦਾਕਾਰ ਸ਼ਿਆਸ ਕਰੀਮ ਵਿਰੁੱਧ ਧੋਖਾਧੜੀ ਤੇ ਔਰਤ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਦਰਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • delhi high court virtual hearing video controversy
      ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...
    • order regarding petrol and diesel price hikes is fake  government
      ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...
    • bjp  parvesh wahi  mcd  mayor
      ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
    • landlord brutally murdered tenant
      ਮਕਾਨ ਮਾਲਕ ਨੇ ਕਿਰਾਏਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ, ਪਤਨੀ ਨਾਲ ਨਜਾਇਜ਼ ਸਬੰਧਾਂ...
    • rbi launches mission saksham  training
      RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • rahul gandhi  sri singh sabha gurdwara  lok sabha  andaman and nicobar
      ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ...
    • rajnath singh  jairam ramesh  clean chit  pakistan  america
      ਰਾਜਨਾਥ ਨੇ ਪਾਕਿਸਤਾਨ ਨੂੰ ਦਿੱਤੀ ਕਲੀਨ ਚਿੱਟ, ਅਮਰੀਕਾ ਨੂੰ ਖੁਸ਼ ਕਰਨ ਦੀ ਨੀਤੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +