Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:06:38 PM

  • aggu bhagwanpuria  social media  post

    ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ...

  • canara bank gives dividend to govt  hands over cheque to sitharaman

    ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ...

  • heavy rain strong winds and lightning alert

    ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼...

  • after ipl  another t20 league is going to start in india

    IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੋਹਰੇ ਕਤਲ ਨਾਲ ਫੈਲੀ ਸਨਸਨੀ : ASI ਨੇ ਪਤਨੀ ਤੇ ਸਾਲੀ ਦਾ ਚਾਕੂ ਮਾਰ ਕਰ 'ਤਾ ਕਤਲ

NATIONAL News Punjabi(ਦੇਸ਼)

ਦੋਹਰੇ ਕਤਲ ਨਾਲ ਫੈਲੀ ਸਨਸਨੀ : ASI ਨੇ ਪਤਨੀ ਤੇ ਸਾਲੀ ਦਾ ਚਾਕੂ ਮਾਰ ਕਰ 'ਤਾ ਕਤਲ

  • Edited By Rajwinder Kaur,
  • Updated: 04 Dec, 2024 05:50 PM
National
wife and sister in law murder
  • Share
    • Facebook
    • Tumblr
    • Linkedin
    • Twitter
  • Comment

ਭੋਪਾਲ : ਮੱਧ ਪ੍ਰਦੇਸ਼ ਵਿੱਚ ਏਐੱਸਆਈ ਯੋਗੇਸ਼ ਮਾਰਵੀ ਵਲੋਂ ਆਪਣੀ ਪਤਨੀ ਅਤੇ ਸਾਲੀ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਮੁਲਜ਼ਮ ਏ.ਐੱਸ.ਆਈ ਨੇ ਇੱਕ ਪੇਸ਼ੇਵਰ ਕਾਤਲ ਵਾਂਗ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਹੈ। ਪਹਿਲਾਂ ਫਲੈਟ ਦੀ ਰੇਕੀ ਕੀਤੀ ਅਤੇ ਫਿਰ ਨੌਕਰਾਣੀ ਦਾ ਇੰਤਜ਼ਾਰ ਕੀਤਾ। ਦਰਵਾਜ਼ਾ ਖੋਲ੍ਹਦੇ ਹੀ ਉਸ ਨੇ ਆਪਣੀ ਪਤਨੀ ਅਤੇ ਸਾਲੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ 6 ਮਿੰਟ ਬਾਅਦ ਹੀ ਉਹ ਫ਼ਰਾਰ ਹੋ ਗਿਆ। ਨੈਨਪੁਰ ਦੀ ਪਿੰਦਰਾਈ ਚੌਕੀ ਦੀ ਪੁਲਸ ਨੇ ਘਟਨਾ ਵਾਲੀ ਥਾਂ ਤੋਂ ਕਰੀਬ 400 ਕਿਲੋਮੀਟਰ ਦੂਰ ਮੰਡਲਾ ਤੋਂ 5 ਘੰਟੇ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ - ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

ਦੱਸਿਆ ਜਾ ਰਿਹਾ ਹੈ ਕਿ ਪਤੀ ਏਐਸਆਈ ਯੋਗੇਸ਼ ਮਾਰਵੀ ਅਤੇ ਪਤਨੀ ਵਿਨੀਤਾ ਉਰਫ਼ ਗੁਡੀਆ ਵਿਚਕਾਰ ਤਲਾਕ ਦੀ ਗੱਲ ਚੱਲ ਰਹੀ ਸੀ। ਪਤੀ ਤਲਾਕ ਨਹੀਂ ਦੇਣਾ ਚਾਹੁੰਦਾ ਸੀ ਅਤੇ ਮਾਂਡਲਾ ਵਿੱਚ ਆਪਣੀ ਪਤਨੀ ਨਾਲ ਰਹਿਣਾ ਚਾਹੁੰਦਾ ਸੀ। ਪਤਨੀ ਭੋਪਾਲ 'ਚ ਆਪਣੀ ਭੈਣ ਨਾਲ ਰਹਿੰਦੀ ਸੀ। ਦੋਸ਼ੀ ਨੇ ਗੁੱਸੇ 'ਚ ਇਸ ਘਿਨਾਉਣੇ ਕਤਲ ਨੂੰ ਅੰਜਾਮ ਦਿੱਤਾ। ਇਸ ਘਟਨਾ ਪਿੱਛੇ ਘਰੇਲੂ ਕਲੇਸ਼ ਦੇ ਨਾਲ-ਨਾਲ ਚਰਿੱਤਰ ਦੇ ਸ਼ੱਕ ਹੋਣ ਦਾ ਕਾਰਨ ਵੀ ਸਾਹਮਣੇ ਆਇਆ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਪਤੀ-ਪਤਨੀ ਵਿਚਾਲੇ ਤਣਾਅ ਵਧਦਾ ਜਾ ਰਿਹਾ ਸੀ, ਕਿਉਂਕਿ ਵਿਆਹ ਦੇ 10 ਸਾਲ ਬਾਅਦ ਵੀ ਉਨ੍ਹਾਂ ਦੇ ਬੱਚੇ ਨਹੀਂ ਸਨ। ਪੰਜ ਸਾਲਾਂ ਤੋਂ ਯੋਗੇਸ਼ ਵਿਨੀਤਾ ਨੂੰ ਆਪਣੇ ਨਾਲ ਮੰਡਲਾ ਵਿੱਚ ਰਹਿਣ ਲਈ ਬੁਲਾ ਰਿਹਾ ਸੀ, ਪਰ ਉਹ ਤਿਆਰ ਨਹੀਂ ਸੀ।

ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ

ਦੱਸਿਆ ਜਾ ਰਿਹਾ ਹੈ ਕਿ ਯੋਗੇਸ਼ ਦੋ ਦਿਨ ਪਹਿਲਾਂ ਰਾਤ ਨੂੰ ਆਇਆ ਸੀ। ਉਸ ਨੇ ਆਪਣੀ ਪਤਨੀ ਦੇ ਫਲੈਟ ਦਾ ਦਰਵਾਜ਼ਾ ਖੜਕਾਇਆ ਪਰ ਵਨੀਤਾ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਯੋਗੇਸ਼ ਨੇ ਭੋਪਾਲ ਲਈ ਬੈਹਾਰ ਤੋਂ ਟੈਕਸੀ ਕਿਰਾਏ 'ਤੇ ਲਈ ਸੀ। ਉਹ ਡਰਾਈਵਰ ਮੋਹਿਤ ਨੂੰ ਇੱਕ ਹੋਟਲ ਵਿੱਚ ਛੱਡ ਗਿਆ ਸੀ। ਸਵੇਰੇ ਉਹ ਖੁਦ ਟੈਕਸੀ ਰਾਹੀਂ ਪਹੁੰਚਿਆ ਅਤੇ ਸਿਮੀ ਅਪਾਰਟਮੈਂਟ ਦੇ ਪਿੱਛੇ ਟੈਕਸੀ ਖੜ੍ਹੀ ਕਰ ਦਿੱਤੀ। ਇਸ ਤੋਂ ਬਾਅਦ ਉਹ ਨੌਕਰਾਣੀ ਦਾ ਇੰਤਜ਼ਾਰ ਕਰਨ ਲੱਗਾ। ਫਲੈਟ ਵਿੱਚ ਪਹੁੰਚ ਕੇ ਦਰਵਾਜ਼ਾ ਖੜਕਾਇਆ ਤਾਂ ਨੌਕਰਾਣੀ ਸੇਵੰਤੀ ਨੇ ਦੀਦੀ ਕਹਿ ਕੇ ਦਰਵਾਜ਼ਾ ਖੜਕਾਇਆ। ਸੇਵੰਤੀ ਦੀ ਆਵਾਜ਼ ਸੁਣਦੇ ਹੀ ਦਰਵਾਜ਼ਾ ਖੁੱਲ੍ਹ ਗਿਆ। ਮੁਲਜ਼ਮ ਨੇ ਅੰਦਰ ਵੜ ਕੇ ਹਮਲਾ ਕਰ ਦਿੱਤਾ। ਉਸ ਨੂੰ ਬਚਾਉਣ ਆਈ ਸਾਲੀ ਵੀ ਇਸ ਹਮਲੇ ਵਿਚ ਗੰਭੀਰ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ - ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ

ਨੈਨਪੁਰ ਦੀ ਪਿੰਦਰਾਈ ਚੌਕੀ ਦੇ ਇੰਚਾਰਜ ਰਾਜਕੁਮਾਰ ਹਿਰਕਾਣੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਭੋਪਾਲ ਪੁਲਸ ਨੇ ਮੁਲਜ਼ਮ ਏਐਸਆਈ ਮਾਰਵੀ ਦੇ ਮੰਡਲਾ ਵੱਲ ਭੱਜਣ ਦੀ ਸੂਚਨਾ ਦਿੱਤੀ। ਐੱਸਪੀ ਰਜਤ ਸਕਲੇਚਾ ਨੇ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਇਸ ਮਾਮਲੇ ਵਿੱਚ ਚੌਕਸ ਰਹਿਣ ਲਈ ਕਿਹਾ ਸੀ। ਸ਼ਾਮ ਕਰੀਬ ਪੰਜ ਵਜੇ ਜਿਵੇਂ ਹੀ ਏਐੱਸਆਈ ਮਰਾਵੀ ਦੀ ਟੈਕਸੀ ਉਥੇ ਪੁੱਜੀ ਤਾਂ ਡਰਾਈਵਰ ਮੋਹਿਤ ਅਤੇ ਯੋਗੇਸ਼ ਨੂੰ ਪੁਲੀਸ ਟੀਮ ਨੇ ਹਿਰਾਸਤ ਵਿੱਚ ਲੈ ਲਿਆ। ਜਾਂਚ ਦੌਰਾਨ ਏਐਸਆਈ ਦੇ ਕੱਪੜਿਆਂ 'ਤੇ ਖੂਨ ਦੇ ਕੋਈ ਨਿਸ਼ਾਨ ਨਹੀਂ ਮਿਲੇ ਹਨ। ਮੰਨਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਉਸ ਨੇ ਆਪਣੇ ਕੱਪੜੇ ਬਦਲ ਲਏ ਸਨ।

ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bhopal
  • ASI
  • Husband
  • Sharp Knife
  • Wife
  • Sister-in-law
  • Murder
  • ਪਤੀ
  • ਤੇਜ਼ਧਾਰ ਚਾਕੂ
  • ਪਤਨੀ
  • ਸਾਲੀ

DRI ਨੇ ਬੱਸ 'ਚੋਂ ਜ਼ਬਤ ਕੀਤਾ 24 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ, 5 ਲੋਕ ਗ੍ਰਿਫ਼ਤਾਰ

NEXT STORY

Stories You May Like

  • wife  husband  murder
    ਪਤੀ ਨੇ ਕਹੀਆਂ ਮਾਰ-ਮਾਰ ਕੀਤਾ ਪਤਨੀ ਦਾ ਕਤਲ, ਵਾਰਦਾਤ ਦੇਖ ਦਹਿਲ ਗਿਆ ਇਲਾਕਾ
  • wife suspected of having illicit relationship with friend
    ਯਾਰੀ 'ਚ ਗੱਦਾਰੀ ! ਪਤਨੀ ਦਾ ਦੋਸਤ ਨਾਲ ਨਾਜਾਇਜ਼ ਸਬੰਧ ਦਾ ਸ਼ੱਕ, ਗੱਸੇ 'ਚ ਕਰ'ਤਾ ਕਤਲ
  • youth knife marriage police
    ਘਰ ਦੇ ਬਾਹਰ ਬੈਠੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, 13 ਦਿਨ ਪਹਿਲਾਂ ਹੋਇਆ ਸੀ ਵਿਆਹ
  • husband  wife  quarrel
    ਘਰ ਨਿੱਤ ਰਹਿੰਦੇ ਕਲੇਸ਼ ਨੇ ਤਬਾਹ ਕਰ 'ਤਾ ਪਰਿਵਾਰ, ਪਤੀ ਨੇ ਗਲ ਘੁੱਟ ਕੇ ਮਾਰ 'ਤੀ ਪਤਨੀ
  • bsf jawan  killed
    BSF ਜਵਾਨ ਨੇ ਸੀਨੀਅਰ ਦਾ ਗੋਲੀ ਮਾਰ ਕੇ ਕੀਤਾ ਕਤਲ
  • groom bride killed her lover
    ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ 'ਤਾ ਲਾੜੇ ਦਾ ਕਤਲ
  • father in law  daughter in law
    ਮੋਗਾ 'ਚ ਵੱਡੀ ਵਾਰਦਾਤ, ਸਹੁਰੇ ਨੇ ਰਾਡਾਂ ਮਾਰ-ਮਾਰ ਕੀਤਾ ਨੂੰਹ ਦਾ ਕਤਲ
  • wife murdered her husband with her lover
    ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੇਸ਼ ਦੀਆਂ ਖਬਰਾਂ
    • 3 lakh devotees reached jagannath temple in digha on rath yatra
      ਰਥ ਯਾਤਰਾ 'ਤੇ ਦੀਘਾ ਸਥਿਤ ਜਗਨਨਾਥ ਮੰਦਰ 'ਚ ਪੁੱਜੇ ਕਰੀਬ 3 ਲੱਖ ਸ਼ਰਧਾਲੂ :...
    • father son killed
      ਕਾਰ ਦੀ ਅਗਲੀ ਸੀਟ ਨੂੰ ਲੈ ਕੇ ਹੋਇਆ ਝਗੜਾ, ਪੁੱਤਰ ਨੇ ਪਿਓ ਨੂੰ ਮਾਰੀ ਗੋਲੀ
    • country employment msme
      25 ਕਰੋੜ ਤੋਂ ਵੱਧ ਲੋਕਾਂ ਨੂੰ ਰੋਜ਼ੀ-ਰੋਟੀ ਪ੍ਰਦਾਨ ਕਰ ਰਹੇ ਹਨ MSMEs
    • over 5 5 crore devotees visited ayodhya s ram temple since consecration up govt
      ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਮਗਰੋਂ ਹੁਣ ਤੱਕ ਲਗਭਗ ਸਾਢੇ 5 ਕਰੋੜ ਸ਼ਰਧਾਲੂ ਪੁੱਜੇ...
    • pregnant woman stomach acid hospital
      ਸਰਕਾਰੀ ਹਸਪਤਾਲ 'ਚ ਨਰਸ ਦੀ ਵੱਡੀ ਲਾਪਰਵਾਹੀ ! ਗਰਭਵਤੀ ਔਰਤ ਦੇ ਪੇਟ 'ਤੇ...
    • security agencies on alert in jammu
      ਜੰਮੂ 'ਚ ਸੁਰੱਖਿਆ ਏਜੰਸੀਆਂ ਅਲਰਟ 'ਤੇ, ਇਨ੍ਹਾਂ ਵਾਹਨਾਂ ਵਿਰੁੱਧ ਕਾਰਵਾਈ ਸਖ਼ਤ
    • heavy rains in kerala imd issues orange alert
      ਇਸ ਥਾਂ 'ਤੇ ਪਵੇਗਾ ਭਾਰੀ ਮੀਂਹ, IMD ਨੇ ਪੰਜ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • pm modi s portrait with 99 rubik s cubes
      ਛੋਟੀ ਉਮਰੇ ਵੱਡਾ ਕਾਰਨਾਮਾ ! 6 ਸਾਲਾ ਵਿਧੁਤ ਨੇ 99 ਰੂਬਿਕ ਕਿਊਬਜ਼ ਨਾਲ ਬਣਾ'ਤੀ...
    • farming output
      12 ਸਾਲਾਂ 'ਚ ਦੁੱਗਣੀ ਹੋਈ ਖੇਤੀਬਾੜੀ ਤੋਂ ਆਮਦਨ, 29.49 ਲੱਖ ਕਰੋੜ ਤੱਕ ਪੁੱਜਾ...
    • 7 cities will be made smart cities
      ਸੂਬਾ ਸਰਕਾਰ ਦਾ ਵੱਡਾ ਫੈਸਲਾ ! ਇਨ੍ਹਾਂ 7 ਸ਼ਹਿਰਾਂ ਨੂੰ ਬਣਾਇਆ ਜਾਵੇਗਾ ਸਮਾਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +