Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:40:46 AM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਾਏ ਓ ਰੱਬਾਂ! ਪਤਨੀ ਨੇ ਪੇਕੇ ਘਰ ਬੁਲਾ ਪਤੀ ਦਾ ਚਾੜ੍ਹਿਆ ਕੁਟਾਪਾ, ਫਿਰ ਇੰਝ ਦਿੱਤੀ ਦਰਦਨਾਕ ਮੌਤ

NATIONAL News Punjabi(ਦੇਸ਼)

ਹਾਏ ਓ ਰੱਬਾਂ! ਪਤਨੀ ਨੇ ਪੇਕੇ ਘਰ ਬੁਲਾ ਪਤੀ ਦਾ ਚਾੜ੍ਹਿਆ ਕੁਟਾਪਾ, ਫਿਰ ਇੰਝ ਦਿੱਤੀ ਦਰਦਨਾਕ ਮੌਤ

  • Edited By Rajwinder Kaur,
  • Updated: 14 Jun, 2025 06:12 PM
National
wife beating husband milk poison
  • Share
    • Facebook
    • Tumblr
    • Linkedin
    • Twitter
  • Comment

ਬਿਹਾਰ : ਬਿਹਾਰ ਦੇ ਅਰਰੀਆ ਜ਼ਿਲ੍ਹੇ ਦੇ ਸਿਮਰਾਹ ਥਾਣਾ ਖੇਤਰ ਵਿੱਚ ਘਰੇਲੂ ਕਲੇਸ਼ ਕਾਰਨ ਇੱਕ ਔਰਤ ਨੇ ਆਪਣੇ ਪਤੀ ਨੂੰ ਆਪਣੇ ਪੇਕੇ ਘਰ ਬੁਲਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਘਟਨਾ ਦਾ ਪਤਾ ਲੱਗਣ 'ਤੇ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਤਜਾਮੁਲ ਵਜੋਂ ਹੋਈ ਹੈ, ਜੋ ਪੱਛਮੀ ਔਰਹੀ ਪੰਚਾਇਤ ਦੇ ਹਨੀਫ਼ ਟੋਲਾ ਹਿੰਗਨਾ ਦਾ ਰਹਿਣ ਵਾਲਾ ਹੈ। ਇਹ ਸਾਰੀ ਘਟਨਾ ਪੋਠੀਆ ਪੰਚਾਇਤ ਦੇ ਵਾਰਡ ਨੰਬਰ 15 ਵਿੱਚ ਵਾਪਰੀ। ਇਸ ਸਨਸਨੀਖੇਜ਼ ਘਟਨਾ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਇਹ ਵੀ ਪੜ੍ਹੋ : Breaking: ਪਾਉਂਟਾ ਸਾਹਿਬ 'ਚ ਜ਼ਬਰਦਸਤ ਹੰਗਾਮਾ, ਰੱਜ ਕੇ ਵਰ੍ਹੇ ਇੱਟਾਂ-ਪੱਥਰ, ਪੁਲਸ ਨੇ ਕਰ 'ਤਾ ਲਾਠੀਚਾਰਜ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦਾ ਵਿਆਹ 8 ਸਾਲ ਪਹਿਲਾ ਪੋਠੀਆ ਦੇ ਰਹਿਣ ਵਾਲੇ ਮਨਜ਼ੂਰ ਦੀ ਕੁੜੀ ਅਜਮੇਰੂਨ ਖਾਤੂਨ ਨਾਲ ਹੋਇਆ ਸੀ। ਉਹਨਾਂ ਦੇ 3 ਬੱਚੇ ਵੀ ਹਨ। ਪਿਛਲੇ ਕੁਝ ਮਹੀਨਿਆਂ ਤੋਂ ਦੋਵਾਂ ਦੇ ਰਿਸ਼ਤਾ ਤਣਾਅਪੂਰਨ ਹੋਣ ਲੱਗ ਪਿਆ ਸੀ। ਦੋਵਾਂ ਵਿਚ ਹੋਣ ਵਾਲੇ ਘਰੇਲੂ ਕਲੇਸ਼ ਤੋਂ ਪਰੇਸ਼ਾਨ ਹੋ ਕੇ ਉਹ ਆਪਣੇ ਬੱਚਿਆਂ ਨੂੰ ਲੈ ਕੇ ਪੇਕੇ ਚੱਲੀ ਗਈ ਅਤੇ ਉਥੇ ਹੀ ਰਹਿਣ ਲੱਗੀ। ਜਦੋਂ ਮ੍ਰਿਤਕ ਪਤੀ ਆਪਣੀ ਪਤਨੀ ਦੇ ਬੁਲਾਉਣ 'ਤੇ ਆਪਣੇ ਭਰਾ ਨਾਲ ਆਪਣੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਲਈ ਆਪਣੇ ਸਹੁਰੇ ਘਰ ਗਿਆ ਤਾਂ ਉੱਥੇ ਉਸ ਨਾਲ ਅਤੇ ਉਸ ਦੇ ਭਰਾ ਨਾਲ ਅਣਮਨੁੱਖੀ ਵਿਵਹਾਰ ਕੀਤਾ ਗਿਆ। 

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰ ਦੇਵੇਗੀ ਵਾਇਰਲ ਵੀਡੀਓ

ਕੁੱਟਮਾਰ ਕਰਨ ਤੋਂ ਬਾਅਦ ਉਸ ਦੇ ਸਹੁਰਿਆਂ ਨੇ ਉਸ ਨੂੰ ਜ਼ਬਰਦਸਤੀ ਜ਼ਹਿਰ ਮਿਲਾਇਆ ਦੁੱਧ ਪੀਣ ਲਈ ਕਿਹਾ, ਜਿਸ ਕਾਰਨ ਉਸ ਦੀ ਹਾਲਤ ਵਿਗੜਨ ਲੱਗੀ। ਉਸ ਨੂੰ ਇਲਾਜ ਦੌਰਾਨ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਿਮਰਾਹ ਦੇ ਐੱਸਐੱਚਓ ਪ੍ਰੇਮ ਕੁਮਾਰ ਭਾਰਤੀ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੀੜਤ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪਤਨੀ ਅਜਮੇਰੂਨ ਖਾਤੂਨ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਨਾਮਜ਼ਦ ਮੁਲਜ਼ਮ ਦੀ ਭਾਲ ਜਾਰੀ ਹੈ। ਫਿਲਹਾਲ ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bihar Crime News
  • Wife
  • Husband
  • Beating
  • Milk
  • Poison
  • ਪਤਨੀ
  • ਪਤੀ
  • ਕੁੱਟਮਾਰ
  • ਦੁੱਧ
  • ਜ਼ਹਿਰ

ਅੱਧੀ ਰਾਤੀਂ ਭਿਆਨਕ ਹਾਦਸੇ ਨੇ ਪਵਾਈਆਂ ਚੀਕਾਂ ! 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • wife murder case
    ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ ਕਰਕੇ ਲਾਸ਼ ਨੂੰ...
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • husband commits suicide upset over wife  s affair
    ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
  • punjabi girl in canada
    ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
  • husband and wife should jointly bear the expenses of the house
    ਪਤੀ-ਪਤਨੀ ਦੋਵੇਂ ਮਿਲ ਕੇ ਘਰ ਤੇ ਬੱਚੇ ਦੀ ਪੜ੍ਹਾਈ ਦਾ ਖ਼ਰਚ ਚੁੱਕਣ : ਬੰਬੇ ਹਾਈ ਕੋਰਟ
  • husband  wife  farm  guava  police  arrested
    ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ ਜੋ ਕੀਤਾ...
  • couple dies after roof collapses in delhi
    ਦਿੱਲੀ ’ਚ ਛੱਤ ਡਿੱਗਣ ਨਾਲ ਪਤੀ-ਪਤਨੀ ਦੀ ਮੌਤ
  • husband killed wife in kanpur
    ਪਤਨੀ ਦਾ ਕਤਲ ਕਰ ਕੇ ਮਾਂਗ ’ਚ ਭਰਿਆ ਸਿੰਧੂਰ, ਫਿਰ ਫਾਹਾ ਲੈ ਕੇ ਦਿੱਤੀ ਜਾਨ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india successfully tests   agni 4   ballistic missile
      ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
    • netanyahu calls pm modi developments in west asia discussed
      ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
    • rp singh condemns speaker kultar singh sandhwan  s statement
      ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
    • mohan bhagwat on gen z
      ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ ਹੈ Gen-Z: ਮੋਹਨ ਭਾਗਵਤ
    • heavy rains expected tomorrow meteorological department issues alert
      ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • now the government will decide whether charge will be taken from upi or not
      ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ...
    • lpg cylinder delivery within 3 hours after booking
      ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ...
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • gang war in charkhi dadri 7 people injured in indiscriminate firing on scorpio
      ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ...
    • big announcement from abhijit deepke
      ਅਭਿਜੀਤ ਦੀਪਕੇ ਦਾ ਵੱਡਾ ਐਲਾਨ ! CJP ਹੁਣ ਸ਼ੁਰੂ ਕਰੇਗੀ 'ਕਿਆ ਬੋਲਤੀ ਪਬਲਿਕ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +