Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    10:15:26 AM

  • big good news for the people of punjab

    ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ...

  • amit shah to visit punjab

    ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ...

  • pm modi creates history on instagram

    Instagram 'ਤੇ PM ਮੋਦੀ ਨੇ ਰਚਿਆ ਇਤਿਹਾਸ! 100...

  • punjab weather

    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ ਲੈ ਗਈ ਤੇ ਫਿਰ ਚਾੜ੍ਹ 'ਤੀ SCORPIO

NATIONAL News Punjabi(ਦੇਸ਼)

ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ ਲੈ ਗਈ ਤੇ ਫਿਰ ਚਾੜ੍ਹ 'ਤੀ SCORPIO

  • Edited By Rajwinder Kaur,
  • Updated: 28 Jun, 2025 04:13 PM
National
wife kills husband with lover scorpio
  • Share
    • Facebook
    • Tumblr
    • Linkedin
    • Twitter
  • Comment

ਔਰੰਗਾਬਾਦ : ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਕਲੱਯੁਗੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਸਕਾਰਪੀਓ ਨਾਲ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਦੋਵਾਂ ਨੇ ਮਿਲ ਕੇ ਇਸ ਕਤਲ ਨੂੰ ਸੜਕ ਹਾਦਸਾ ਵਰਗਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਸਾਰਾ ਮਾਮਲਾ ਸਾਫ਼ ਹੋ ਗਿਆ। ਪਤੀ ਨੂੰ ਮਾਰਨ ਦੇ ਦੋਸ਼ ਵਿਚ ਪੁਲਸ ਨੇ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦਾ ਪ੍ਰੇਮੀ ਅਜੇ ਫ਼ਰਾਰ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ! ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਗੋਹ ਬਲਾਕ ਦੇ ਬੰਦੇਆ ਥਾਣਾ ਅਧੀਨ ਪੈਂਦੇ ਪਿੰਡ ਝਿਕਟੀਆਂ ਵਿਚ ਵਾਪਰੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਿੱਕੂ ਕੁਮਾਰ ਉਰਫ਼ ਮੁਕੇ ਵਜੋਂ ਹੋਈ ਹੈ, ਜੋ ਦੌਦਨਗਰ ਥਾਣਾ ਖੇਤਰ ਦੇ ਲਾਲਾ ਅਮੂਨਾ ਪਿੰਡ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ 22 ਜੂਨ ਨੂੰ ਪੁਲਸ ਨੇ ਝਿਕਟੀਆ ਪਿੰਡ ਦੇ ਨੇੜੇ ਨਹਿਰ ਦੇ ਕਿਨਾਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਸ਼ੱਕ ਦੇ ਆਧਾਰ 'ਤੇ ਜਦੋਂ ਪੁਲਸ ਨੇ ਬਿੱਕੂ ਦੀ ਪਤਨੀ ਪੂਜਾ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਹੈਰਾਨੀਜਨਕ ਖ਼ੁਲਾਸੇ ਕੀਤੇ।

ਇਹ ਵੀ ਪੜ੍ਹੋ : ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਲੋਕ ਹੋਣ ਸਾਵਧਾਨ! Video ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਪੁਲਸ ਨੇ ਦੱਸਿਆ ਕਿ ਪੂਜਾ ਦਾ ਮਸੂਦ ਪਿੰਡ ਦੇ ਰਹਿਣ ਵਾਲੇ ਕਮਲੇਸ਼ ਯਾਦਵ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਜਦੋਂ ਬਿੱਕੂ ਉਨ੍ਹਾਂ ਦੇ ਪ੍ਰੇਮ ਮੇਲ ਵਿੱਚ ਰੁਕਾਵਟ ਬਣ ਗਿਆ, ਤਾਂ ਪੂਜਾ ਅਤੇ ਉਸਦੇ ਪ੍ਰੇਮੀ ਨੇ ਉਸ ਤੋਂ ਛੁਟਕਾਰਾ ਪਾਉਣ ਲਈ ਉਸਨੂੰ ਮਾਰਨ ਦੀ ਇੱਕ ਖ਼ੌਫਨਾਕ ਸਾਜ਼ਿਸ਼ ਰਚੀ। ਯੋਜਨਾ ਅਨੁਸਾਰ ਪੂਜਾ ਅਤੇ ਉਸਦਾ ਪ੍ਰੇਮੀ ਬਿੱਕੂ ਨੂੰ ਇਲਾਜ ਦੇ ਬਹਾਨੇ ਗਯਾਜੀ ਲੈ ਗਏ। ਵਾਪਸ ਆਉਂਦੇ ਸਮੇਂ ਉਨ੍ਹਾਂ ਨੇ ਟਾਇਰ ਚੈੱਕ ਕਰਨ ਦੇ ਬਹਾਨੇ ਝਿਕਟੀਆ ਪਿੰਡ ਦੇ ਨੇੜੇ ਬਿੱਕੂ ਨੂੰ ਹੇਠਾਂ ਉਤਾਰਿਆ ਅਤੇ ਫਿਰ ਉਸਨੂੰ ਸਕਾਰਪੀਓ ਨਾਲ ਕੁਚਲ ਕੇ ਉਸ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ

ਇਸ ਦੇ ਨਾਲ ਹੀ ਉਹਨਾਂ ਨੇ ਇਸ ਕਤਲ ਨੂੰ ਸੜਕ ਹਾਦਸੇ ਵਰਗਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਨੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਸਾਰਾ ਮਾਮਲਾ ਸਾਫ਼ ਹੋ ਗਿਆ। ਪੂਜਾ ਨੇ ਆਪਣਾ ਜੁਰਮ ਕਬੂਲ ਕਰ ਲਿਆ। ਔਰਤ ਦੇ ਚਾਰ ਬੱਚੇ ਹਨ। ਕਿਹਾ ਜਾਂਦਾ ਹੈ ਕਿ ਔਰਤ ਦਾ ਪ੍ਰੇਮੀ ਘਰ ਆ ਕੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਬੰਦੂਕ ਦੀ ਨੋਕ 'ਤੇ ਇੱਕ ਕਮਰੇ ਵਿੱਚ ਬੰਦ ਕਰ ਦਿੰਦਾ ਸੀ ਅਤੇ ਪੂਜਾ ਨਾਲ ਨਾਜਾਇਜ਼ ਸਬੰਧ ਬਣਾਉਂਦਾ ਸੀ। ਇੰਨਾ ਹੀ ਨਹੀਂ, ਉਹ ਧਮਕੀ ਦਿੰਦਾ ਸੀ ਕਿ ਜੇ ਤੂੰ ਕਿਸੇ ਨੂੰ ਦੱਸਿਆ ਤਾਂ ਤੈਨੂੰ ਮਾਰ ਦਿਆਂਗਾ। ਫਿਲਹਾਲ ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਮੁੱਖ ਦੋਸ਼ੀ ਪ੍ਰੇਮੀ ਅਜੇ ਵੀ ਫਰਾਰ ਹੈ। ਪੁਲਸ ਉਸਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Aurangabad Crime
  • Wife
  • treatment
  • Husband
  • Lover
  • Scorpio
  • ਪਤਨੀ
  • ਇਲਾਜ
  • ਪਤੀ
  • ਪ੍ਰੇਮੀ
  • ਸਕਾਰਪੀਓ

ਸੂਬਾ ਸਰਕਾਰ ਦਾ ਵੱਡਾ ਫੈਸਲਾ ! ਇਨ੍ਹਾਂ 7 ਸ਼ਹਿਰਾਂ ਨੂੰ ਬਣਾਇਆ ਜਾਵੇਗਾ ਸਮਾਰਟ ਸਿਟੀ

NEXT STORY

Stories You May Like

  • scorpio
    ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ ਤੇ 3 ਗੰਭੀਰ ਜ਼ਖ਼ਮੀ
  • mother in law  son in law  sister  husband  marriage
    ਹਾਏ ਤੌਬਾ ! ਪਹਿਲਾਂ ਧੀ ਦਾ ਘਰ ਵਾਲਾ ਤੇ ਹੁਣ ਭੈਣ ਦਾ ਪਤੀ ਲੈ ਭੱਜੀ ਅੱਧਖੜ ਜਨਾਨੀ
  • fraud in ludhiana
    Scorpio N ਅਤੇ Fortuner ਗੱਡੀਆਂ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੇ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ ਪਤਨੀ, ਫਿਰ ਹੋਇਆ...
  • wedding selfie grooms kicks bride
    Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...
  • bjp  councilor  husband  knife  attack  maharashtra
    ਭਾਜਪਾ ਦੀ ਨਵੀਂ ਚੁਣੀ ਗਈ ਕੌਂਸਲਰ ਦੇ ਪਤੀ 'ਤੇ ਚਾਕੂ ਨਾਲ ਹਮਲਾ, ਹਾਲਤ ਗੰਭੀਰ
  • scorpio tire bursts on national highway overbridge  one injured
    ਨੈਸ਼ਨਲ ਹਾਈਵੇ ਦੇ ਓਵਰਬ੍ਰਿਜ ’ਤੇ ਸਕਾਰਪੀਓ ਦਾ ਟਾਇਰ ਫਟਿਆ, ਇਕ ਜ਼ਖ਼ਮੀ
  • junk business  two groups  clash
    ਹਿਮਾਚਲ: ਕਬਾੜ ਦੇ ਕਾਰੋਬਾਰ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਖੂਨੀ ਝੜਪ; ਸ਼ਰੇਆਮ ਚੱਲੀਆਂ ਗੋਲੀਆਂ
  • punjab weather
    ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ...
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
Trending
Ek Nazar
inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • breakup suicide
      '‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...
    • pm modi in israeli parliament
      ਇਜ਼ਰਾਈਲੀ ਸੰਸਦ 'ਚ ਗੂੰਜਿਆ 'ਮੋਦੀ-ਮੋਦੀ'... 'ਅਬਰਾਹਮ ਸਮਝੌਤੇ' ਨੂੰ ਦੱਸਿਆ ਉਮੀਦ...
    • conspiracy being hatched to remove names of 1 2 crore voters in bengal
      ਬੰਗਾਲ 'ਚ 1.2 ਕਰੋੜ ਵੋਟਰਾਂ ਦੇ ਨਾਂ ਹਟਾਉਣ ਦੀ ਰਚੀ ਜਾ ਰਹੀ 'ਸਾਜ਼ਿਸ਼':...
    • andhra pradesh government free bus travel facility to divyangs
      ਆਂਧਰਾ ਪ੍ਰਦੇਸ਼ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਤੋਂ ਬਾਅਦ ਹੁਣ ਦਿਵਯਾਂਗਾਂ ਨੂੰ...
    • entire family consumed poison  were disturbed by money transactions
      Surat: ਪੂਰੇ ਪਰਿਵਾਰ ਨੇ ਖਾਧਾ ਜ਼ਹਿਰ, ਪੈਸਿਆਂ ਦੇ ਲੈਣ-ਦੇਣ ਤੋਂ ਸਨ ਪ੍ਰੇਸ਼ਾਨ,...
    • big relief for bhupinder singh hooda from the high court
      ਭੁਪਿੰਦਰ ਸਿੰਘ ਹੁੱਡਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਜਿੰਦਰ ਰੰਧਾਵਾ ਨੇ...
    • february salary will be paid before holi
      ਹੋਲੀ ਤੋਂ ਪਹਿਲਾਂ ਮਿਲੇਗੀ ਫਰਵਰੀ ਦੀ ਤਨਖਾਹ, ਯੋਗੀ ਸਰਕਾਰ ਦਾ ਵੱਡਾ ਤੋਹਫ਼ਾ
    • gujarat to give world a live glimpse of 5 000 year old heritage
      ਦੁਨੀਆ ਨੂੰ 5,000 ਸਾਲ ਪੁਰਾਣੀ ਵਿਰਾਸਤ ਦੇ ਲਾਈਵ ਦਰਸ਼ਨ ਕਰਵਾਏਗਾ ਗੁਜਰਾਤ
    • double landing in gujarat  nitin meets kejriwal  s dream
      ਗੁਜਰਾਤ ’ਚ ਡਬਲ ਲੈਂਡਿੰਗ : ਨਿਤਿਨ ਦੀ ਮੁਲਾਕਾਤ ਕੇਜਰੀਵਾਲ ਦੇ ਸੁਪਨੇ ਨਾਲ
    • pm modi s historic address in israel parliament
      'ਟੈਰਰ, ਟ੍ਰੇਡ ਅਤੇ ਟਾਕ'... ਇਜ਼ਰਾਈਲ ਦੀ ਸੰਸਦ 'ਚ PM ਮੋਦੀ ਦਾ ਇਤਿਹਾਸਕ ਸੰਬੋਧਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +