Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    11:44:21 PM

  • major accident in fatehgarh sahib

    ਫਤਿਹਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ...

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸਹੁਰਿਆਂ ਨੇ ਬਣਾਈ ਵੀਡੀਓ

NATIONAL News Punjabi(ਦੇਸ਼)

ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸਹੁਰਿਆਂ ਨੇ ਬਣਾਈ ਵੀਡੀਓ

  • Edited By Rajwinder Kaur,
  • Updated: 18 Jun, 2025 06:38 PM
National
wife meet lover in hotel jumped floor after husband
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਬਾਗਪਤ ਜ਼ਿਲ੍ਹੇ ਦੇ ਬਰੋਟ ਕਸਬੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਜਦੋਂ ਇੱਕ ਪਤੀ ਨੂੰ ਇਸ ਗੱਲ ਦੀ ਸੂਚਨਾ ਮਿਲੀ ਕਿ ਉਸਦੀ ਪਤਨੀ ਇੱਕ ਨਿੱਜੀ ਹੋਟਲ ਵਿੱਚ ਕਿਸੇ ਹੋਰ ਆਦਮੀ ਨਾਲ ਮੌਜੂਦ ਹੈ, ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚ ਗਿਆ। ਪਰ ਜੋ ਹੋਇਆ ਉਹ ਕਿਸੇ ਫ਼ਿਲਮੀ ਦ੍ਰਿਸ਼ ਤੋਂ ਘੱਟ ਨਹੀਂ ਸੀ। ਜਿਵੇਂ ਹੀ ਪਤਨੀ ਨੇ ਆਪਣੇ ਪਤੀ ਨੂੰ ਦੇਖਿਆ, ਉਸਨੇ ਹੋਟਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਪਿਛਲੀ ਕੰਧ ਟੱਪ ਕੇ ਬਚ ਨਿਕਲੀ। ਇਸ ਪੂਰੀ ਘਟਨਾ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ : IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ

ਜਾਣੋ ਕੀ ਹੈ ਪੂਰਾ ਮਾਮਲਾ 
ਬੜੌਤ ਦੇ ਰਹਿਣ ਵਾਲੇ ਕਪਿਲ ਨਾਮ ਦੇ ਇੱਕ ਨੌਜਵਾਨ ਦਾ ਵਿਆਹ ਲਗਭਗ ਛੇ ਸਾਲ ਪਹਿਲਾਂ ਛਪਰੌਲੀ ਥਾਣਾ ਖੇਤਰ ਦੇ ਕਕੌਰ ਕਲਾਂ ਪਿੰਡ ਦੀ ਇੱਕ ਔਰਤ ਨਾਲ ਹੋਇਆ ਸੀ। ਕਪਿਲ ਦਾ ਦੋਸ਼ ਹੈ ਕਿ ਉਸਦੀ ਪਤਨੀ ਦੇ ਵਿਆਹ ਤੋਂ ਪਹਿਲਾਂ ਵੀ ਕਈ ਲੋਕਾਂ ਨਾਲ ਨਾਜਾਇਜ਼ ਸਬੰਧ ਸਨ ਅਤੇ ਇਹ ਵਿਆਹ ਤੋਂ ਬਾਅਦ ਵੀ ਜਾਰੀ ਰਿਹਾ। ਪਰਿਵਾਰ ਵਿੱਚ ਰੋਜ਼ਾਨਾ ਹੋਣ ਵਾਲੇ ਝਗੜਿਆਂ ਦੇ ਪਿੱਛੇ ਕਪਿਲ ਨੇ ਇਸ ਕਾਰਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਤੀ-ਪਤਨੀ ਦੇ ਝਗੜਿਆਂ ਦੀਆਂ ਸ਼ਿਕਾਇਤਾਂ ਪਹਿਲਾਂ ਵੀ ਪੁਲਸ ਕੋਲ ਪਹੁੰਚ ਚੁੱਕੀਆਂ ਹਨ।

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ

ਹੋਟਲ ਤੋਂ ਭੱਜਣ ਦਾ ਫ਼ਿਲਮੀ ਅੰਦਾਜ਼
ਕਪਿਲ ਨੂੰ ਜਿਵੇਂ ਹੀ ਸੂਚਨਾ ਮਿਲੀ ਕਿ ਉਸਦੀ ਪਤਨੀ ਆਪਣੇ ਪ੍ਰੇਮੀ ਨਾਲ ਇੱਕ ਹੋਟਲ ਵਿੱਚ ਹੈ, ਉਹ ਮੌਕੇ 'ਤੇ ਪਹੁੰਚ ਗਿਆ। ਜਦੋਂ ਪਤਨੀ ਨੇ ਆਪਣੇ ਪਤੀ ਨੂੰ ਉਕਤ ਥਾਂ 'ਤੇ ਦੇਖਿਆ ਤਾਂ ਉਹ ਘਬਰਾ ਗਈ ਅਤੇ ਆਪਣੇ ਆਪ ਨੂੰ ਬਚਾਉਣ ਲਈ ਹੋਟਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਉਹ ਕੰਧ ਟੱਪ ਕੇ ਮੌਕੇ ਤੋਂ ਭੱਜ ਗਈ। ਇਸ ਦੌਰਾਨ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ, ਜੋ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ ਅਤੇ ਲੋਕ ਇਸਨੂੰ ਦੇਖ ਕੇ ਹੈਰਾਨ ਹਨ।

 

#Baghpat ससुरालियों ने विवाहित महिला को होटल में प्रेमी के साथ पकड़ा

होटल की पिछली खिड़की कूदकर महिला हुई मौके से फरार
होटल की दीवार से कूदते हुए ससुरालियों ने बनाया वीडियो
मौके पर पुलिस बुलाकर ससुरालियों ने की मामले की शिकायत
बड़ौत क्षेत्र के ओयो होटल पहुंची थी महिला और प्रेमी pic.twitter.com/GhiVOtDHLg

— जनाब खान क्राइम रिपोर्टर (@janabkhan08) June 17, 2025

ਇਹ ਵੀ ਪੜ੍ਹੋ : ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ

ਜਾਨ ਨੂੰ ਖ਼ਤਰਾ, ਪਤੀ ਨੇ ਪੁਲਸ ਨੂੰ ਕੀਤੀ ਅਪੀਲ
ਇਸ ਘਟਨਾ ਤੋਂ ਬਾਅਦ ਪੀੜਤਾ ਦੇ ਪਤੀ ਕਪਿਲ ਨੇ ਬਰੋਟ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਸਦਾ ਦੋਸ਼ ਹੈ ਕਿ ਉਸਦੀ ਪਤਨੀ ਹੁਣ ਉਸਦੀ ਦੁਸ਼ਮਣ ਬਣ ਗਈ ਹੈ ਅਤੇ ਉਹ ਉਸਨੂੰ ਕਿਸੇ ਵੀ ਸਮੇਂ ਮਾਰ ਸਕਦੀ ਹੈ। ਕਪਿਲ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਔਰਤ ਦੇ ਕਥਿਤ ਪ੍ਰੇਮੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਮਚਾ 'ਤੀ ਹਲਚਲ
ਇਸ ਮਾਮਲੇ ਨੇ ਨਾ ਸਿਰਫ਼ ਸਥਾਨਕ ਤੌਰ 'ਤੇ ਸਗੋਂ ਸੋਸ਼ਲ ਮੀਡੀਆ 'ਤੇ ਵੀ ਹਲਚਲ ਮਚਾ ਕੇ ਰੱਖ ਦਿੱਤੀ ਹੈ। ਲੋਕ ਵੀਡੀਓ ਨੂੰ ਲੈ ਕੇ ਵੱਖ-ਵੱਖ ਤਰ੍ਹਾ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਜਿੱਥੇ ਕੁਝ ਲੋਕ ਪਤੀ ਦਾ ਸਮਰਥਨ ਕਰ ਰਹੇ ਹਨ, ਉੱਥੇ ਹੀ ਕੁਝ ਇਸਨੂੰ ਨਿੱਜੀ ਜ਼ਿੰਦਗੀ ਦਾ ਜਨਤਕ ਮਜ਼ਾਕ ਦੱਸ ਰਹੇ ਹਨ।

ਇਹ ਵੀ ਪੜ੍ਹੋ : ਜਹਾਜ਼ ਹਾਦਸੇ 'ਚ ਮਾਰਿਆ ਗਿਆ ਲਾਰੈਂਸ, ਪਿਤਾ ਦੇ ਸਸਕਾਰ ਲਈ ਆਇਆ ਸੀ ਭਾਰਤ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Wife
  • Meet
  • Lover
  • Hotel
  • Jumped
  • second floor
  • Husband
  • Video viral
  • ਹੋਟਲ
  • ਪ੍ਰੇਮੀ
  • ਪਤਨੀ
  • ਪਤੀ
  • ਦੂਜੀ ਮੰਜ਼ਿਲ
  • ਛਾਲ

G7 ਸੰਮੇਲਨ 'ਚ ਕੈਨੇਡੀਅਨ PM ਕਾਰਨੀ ਨੇ ਮੋਦੀ ਨਾਲ ਕੀਤੀ ਮੁਲਾਕਾਤ, ਮੁੱਖ ਮੁੱਦਿਆਂ 'ਤੇ ਚਰਚਾ

NEXT STORY

Stories You May Like

  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ
  • man jumps into canal due to domestic dispute
    ਘਰੇਲੂ ਝਗੜੇ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • accident in bhawanigarh
    ਸਕੂਟਰੀ 'ਤੇ ਜਾਂਦੀਆਂ ਨੂੰਹ-ਸੱਸ ਨੂੰ ਟਰੱਕ ਨੇ ਮਾਰੀ ਟੱਕਰ, ਨੂੰਹ ਨੇ ਤੋੜਿਆ ਦਮ
  • ex boyfriend shoots girl returning from birthday party
    ਵੱਡੀ ਵਾਰਦਾਤ: ਜਨਮਦਿਨ ਦੀ ਪਾਰਟੀ ਤੋਂ ਪਰਤ ਰਹੀ ਕੁੜੀ ਨੂੰ ਸਾਬਕਾ ਪ੍ਰੇਮੀ ਨੇ ਮਾਰੀ ਗੋਲੀ
  • wife  husband  lover  snake  police  love marriage
    ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ ਮੌਤ ਕਿ...
  • air conditioner flat  fire
    ਏਅਰ ਕੰਡੀਸ਼ਨਰ Blast! 7ਵੀਂ ਮੰਜ਼ਿਲ ਦੇ ਫਲੈਟ ਨੂੰ ਲੱਗੀ ਅੱਗ, ਨੋਇਡਾ ਪੁਲਸ ਨੂੰ ਪਈਆਂ ਭਾਜੜਾਂ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm vijay on neet
      'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ...
    • marriage  relationships  legal disputes  family  psychologist
      ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ,...
    • neet lok sabha
      ਲੋਕ ਸਭਾ ’ਚ ਜ਼ੁਬਾਨੀ ਸਵਾਲਾਂ ਦੀ ਸੂਚੀ ’ਚੋਂ ਨੀਟ ਦੇ ਸਵਾਲ ਗਾਇਬ
    • india  former cricketer  fraud  fir  police
      ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • 3 days yours 3 days me 2 wife divided husband
      3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...
    • opposition  parliament jp nadda
      ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ
    • neet paper  congress  kiren rijiju  rajya sabha  discussion
      NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
    • students  lathi charge tear gas shells
      ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਵਿਦਿਆਰਥੀਆਂ 'ਤੇ ਲਾਠੀਚਾਰਜ, ਬਿਹਾਰ ਪੁਲਸ ਨੇ...
    • women mps  misbehavior kalyan banerjee suspension
      ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +