Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:08:07 PM

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

  • centre provides security to parvinder jhota  s family

    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ...

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ : ਪਤਨੀ ਅਤੇ 2 ਪੁੱਤਰਾਂ ਦਾ ਕਤਲ ਕਰਨ ਤੋਂ ਬਾਅਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਦਿੱਲੀ : ਪਤਨੀ ਅਤੇ 2 ਪੁੱਤਰਾਂ ਦਾ ਕਤਲ ਕਰਨ ਤੋਂ ਬਾਅਦ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

  • Edited By Disha,
  • Updated: 01 Apr, 2021 02:45 PM
New Delhi
wife son murder suicide police
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਟਰਾਂਸਪੋਰਟ ਨਿਗਮ (ਡੀ.ਟੀ.ਸੀ.) 'ਚ ਠੇਕੇ 'ਤੇ ਭਰਤੀ 31 ਸਾਲਾ ਇਕ ਬੱਸ ਡਰਾਈਵਰ ਨੇ ਆਪਣੀ ਪਤਨੀ ਅਤੇ 2 ਬੇਟਿਆਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਧੀਰਜ ਯਾਦਵ ਪੱਖੇ ਨਾਲ ਲਟਕਿਆ ਹੋਇਆ ਮਿਲਿਆ ਅਤੇ ਉਸ ਦੀ 28 ਸਾਲਾ ਪਤਨੀ ਆਰਤੀ, 6 ਸਾਲਾ ਪੁੱਤ ਹਿਤੇਨ ਅਤੇ 3 ਸਾਲਾ ਪੁੱਤ ਅਥਾਰਵ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀਆਂ।

ਇਹ ਵੀ ਪੜ੍ਹੋ : ਲੱਖਾਂ ਰੁਪਏ ਦੇਖ ਚੋਰ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਕਰਵਾਉਣਾ ਪਿਆ ਦਾਖ਼ਲ

ਪੁਲਸ ਨੇ ਦੱਸਿਆ ਕਿ ਯਾਦਵ ਦਾ ਲਿਖਿਆ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਅਤੇ ਕਤਲ ਤੇ ਖ਼ੁਦਕੁਸ਼ੀ ਦੇ ਪਿੱਛੇ ਦਾ ਕਾਰਨ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਜੋੜੇ ਅਤੇ ਉਨ੍ਹਾਂ ਦੇ ਬੱਚੇ ਸੰਯੁਕਤ ਪਰਿਵਾਰ 'ਚ ਰਹਿੰਦੇ ਸਨ। ਉਹ ਘਰ ਦੀ ਦੂਜੀ ਮੰਜ਼ਲ 'ਤੇ ਰਹਿੰਦੇ ਸਨ, ਜਦੋਂ ਕਿ ਯਾਦਵ ਦੇ ਮਾਤਾ-ਪਿਤਾ ਗਰਾਊਂਡ ਫਲੋਰ 'ਤੇ ਅਤੇ ਉਸ ਦਾ ਵੱਡਾ ਭਰਾ ਅਤੇ ਪਰਿਵਾਰ ਪਹਿਲੀ ਮੰਜ਼ਲ 'ਤੇ ਰਹਿੰਦੇ ਸਨ। ਪੁਲਸ ਨੇ ਦੱਸਿਆ ਕਿ ਯਾਦਵ ਦੇ ਪਿਤਾ ਮਹਾ ਸਿੰਘ ਨੇ ਵੀਰਵਾਰ ਸਵੇਰੇ ਖਿੜਕੀ ਤੋਂ ਪੁੱਤ ਦੀ ਲਾਸ਼ ਪੱਖੇ ਨਾਲ ਲਟਕਦੀ ਵੇਖੀ। ਜਨਾਨੀ ਅਤੇ ਬੱਚਿਆਂ ਦੇ ਕਤਲ ਕਲਈ ਇਸਤੇਮਾਲ ਕੀਤਾ ਗਿਆ ਰਸੋਈ ਚਾਕੂ ਹਾਦਸੇ ਵਾਲੀ ਜਗ੍ਹਾ ਤੋਂ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਤਿਰੂਪਤੀ 'ਚ ਦਾਨ ਕੀਤੇ ਗਏ ਭਗਤਾਂ ਦੇ ਵਾਲ ਪਹੁੰਚ ਰਹੇ ਚੀਨ, ਮਾਮਲੇ 'ਚ ਛਿੜੀ ਸਿਆਸੀ ਲੜਾਈ

  • Wife
  • son
  • murder
  • suicide
  • police
  • ਪਤਨੀ
  • ਬੇਟੇ
  • ਕਤਲ
  • ਖ਼ੁਦਕੁਸ਼ੀ
  • ਪੁਲਸ

ਨੰਦੀਗ੍ਰਾਮ: ਭਾਜਪਾ ਵਰਕਰ ਘਰ ’ਚ ਫੰਦੇ ਨਾਲ ਲਟਕਿਆ ਮਿਲਿਆ

NEXT STORY

Stories You May Like

  • case of man murdered by shooting
    ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • migrant man commits suicide on the ramlila stage in urmar
    ਉੜਮੁੜ 'ਚ ਰਾਮਲੀਲਾ ਦੀ ਸਟੇਜ 'ਤੇ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • patti city police recovered 2 motorcycles and 1 activa
    ਪੱਟੀ ਪੁਲਸ ਨੇ ਚੋਰ ਗਿਰੋਹ ਦੇ ਸਰਗਨਾ ਘਰੋਂ 2 ਮੋਟਰਸਾਈਕਲ ਤੇ 1 ਐਕਟਿਵਾ ਕੀਤੀ ਬਰਾਮਦ
  • wife  triple talaq  accused person  jail  patna court
    ਪਤਨੀ ਨੂੰ ‘ਤਿੰਨ ਤਲਾਕ’ ਦੇਣ ਦੇ ਦੋਸ਼ੀ ਵਿਅਕਤੀ ਨੂੰ 2 ਸਾਲ ਦੀ ਜੇਲ੍ਹ, ਪਟਨਾ ਅਦਾਲਤ ਦਾ ਫੈਸਲਾ
  • husband gets life imprisonment and a heavy fine
    ਪਤਨੀ ਦਾ ਕਤਲ ਕਰ ਘਰ ਦੇ ਵਿਹੜੇ 'ਚ ਸਾੜਨ ਦੀ ਕੋਸ਼ਿਸ਼, ਪਤੀ ਨੂੰ ਉਮਰ ਕੈਦ ਤੇ ਭਾਰੀ ਜੁਰਮਾਨਾ
  • man deadbody found at factory under construction in ludhiana
    ਲੁਧਿਆਣਾ 'ਚ ਨਿਰਮਾਣ ਅਧੀਨ ਫੈਕਟਰੀ 'ਚੋਂ ਮਿਲੀ ਵਿਅਕਤੀ ਦੀ ਲਾਸ਼, ਕਤਲ ਦਾ ਖ਼ਦਸ਼ਾ
  • woman dies by suicide due to pressure from a finance company
    ਫਾਈਨਾਂਸ ਕੰਪਨੀ ਦੇ ਦਬਾਅ ਤੋਂ ਪ੍ਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ, ਦੋ ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • milk will become expensive from november 1 by rs 8 per liter
      1 ਨਵੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ: ਕੈਬਨਿਟ ਦਾ ਵੱਡਾ ਫੈਸਲਾ, 8 ਰੁਪਏ ਪ੍ਰਤੀ...
    • puja pandal  clothes  makeup  women  people  stampede
      ਕੱਪੜੇ-ਮੇਕਅੱਪ ਬਚਾਉਣ ਦੇ ਚੱਕਰ ’ਚ ਦੁਰਗਾ ਪੂਜਾ ਪੰਡਾਲ ’ਚ ਮਚੀ ਸੀ ਭਾਜੜ, 19...
    • father  daughter  love marriage  village  family
      ਪਿਓ ਨੇ ਜਿਊਂਦੀ ਧੀ ਦਾ ਕਰ ਦਿੱਤਾ ਪਿੰਡਦਾਨ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
    • karwa chauth  husband  wife  love marriage  police
      ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਕਰਵਾ ਚੌਥ ਵਾਲੇ ਦਿਨ ਪਤੀ ਨੇ ਕੀਤਾ ਪਤਨੀ ਦਾ ਕਤਲ
    • today 4 zodiac signs are in for a great time
      ਅੱਜ 4 ਰਾਸ਼ੀਆਂ ਦੀਆਂ ਲੱਗਣਗੀਆਂ 'ਮੌਜਾਂ' ! ਧਨ-ਦੌਲਤ 'ਚ ਹੋਵੇਗਾ ਵਾਧਾ, ਕਾਰੋਬਾਰ...
    • a cash treasure worth crores unearthed from the ground
      ਪ੍ਰਯਾਗਰਾਜ : ਧਰਤੀ 'ਚੋਂ ਨਿਕਲਿਆ ਕਰੋੜਾਂ ਦਾ ਨਕਦ ਖਜ਼ਾਨਾ ! ਜਾਣੋ ਕੀ ਹੈ ਪੂਰਾ...
    • snowfall in the mountains of uttarakhand and himachal
      ਉਤਰਾਖੰਡ ਤੇ ਹਿਮਾਚਲ ਦੇ ਪਹਾੜਾਂ ’ਤੇ ਬਰਫਬਾਰੀ
    • 5 subjects to be mandatory in cbse class 10 board exams from 2028
      CBSE ਦੀ 2028 ਦੀ 10ਵੀਂ ਬੋਰਡ ਪ੍ਰੀਖਿਆ ’ਚ 5 ਵਿਸ਼ੇ ਲਾਜ਼ਮੀ, ਬਦਲਵੇਂ ਸਕਿੱਲ...
    • cyclone arnab wreaks havoc in andhra
      ਚੱਕਰਵਾਤ 'ਅਰਨਬ' ਨੇ ਆਂਧਰਾ 'ਚ ਮਚਾਈ ਤਬਾਹੀ: 6 ਲੋਕਾਂ ਦੀ ਮੌਤ, CM ਚੰਦਰਬਾਬੂ...
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +