Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    2:00:26 PM

  • punjabi in canada

    ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ...

  • sri akal takht sahib sutlej film jathedar

    ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ...

  • raja warring s big statement before meeting with bhupesh baghel

    ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ...

  • pok protests

    9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਈ ਕੁੜੀਆਂ ਨਾਲ ਚੱਕਰ ! ਜਿੰਮ ਖੋਲ੍ਹਣ ਲਈ ਮੰਗੇ 5 ਲੱਖ, ਨ੍ਹੀਂ ਦਿੱਤੇ ਤਾਂ ਪਤਨੀ 'ਤੇ ਚਾਕੂ ਨਾਲ ਕੀਤਾ ਹਮਲਾ

NATIONAL News Punjabi(ਦੇਸ਼)

ਕਈ ਕੁੜੀਆਂ ਨਾਲ ਚੱਕਰ ! ਜਿੰਮ ਖੋਲ੍ਹਣ ਲਈ ਮੰਗੇ 5 ਲੱਖ, ਨ੍ਹੀਂ ਦਿੱਤੇ ਤਾਂ ਪਤਨੀ 'ਤੇ ਚਾਕੂ ਨਾਲ ਕੀਤਾ ਹਮਲਾ

  • Edited By Shubam Kumar,
  • Updated: 27 Jun, 2025 05:09 PM
National
wife was attacked with a knife
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਵਿਆਹੁਤਾ ਵਿਅਕਤੀ ਦਾ ਸ਼ਰਮਨਾਕ ਕਾਰਨਾਮਾ ਸਾਹਮਣੇ ਆਇਆ ਹੈ। ਦਰਅਸਲ ਇਹ ਵਿਅਕਤੀ ਆਪਣੀ ਪਤਨੀ ਤੇ ਸਹੁਰਿਆਂ ਤੋਂ ਜਿੰਮ ਖੋਲ੍ਹਣ ਦੇ ਨਾਮ 'ਤੇ 5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਜਦੋਂ ਮੰਗ ਪੂਰੀ ਨਹੀਂ ਹੋਈ, ਤਾਂ ਉਸਨੇ ਆਪਣੀ ਪਤਨੀ 'ਤੇ ਹਮਲਾ ਕੀਤਾ ਅਤੇ 8 ਵਾਰ ਚਾਕੂ ਮਾਰ ਦਿੱਤੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ...ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰ'ਤਾ ਪਾਣੀ ! ਪੰਪ ਹੋ ਗਿਆ ਸੀਲ

ਜਾਣਕਾਰੀ ਅਨੁਸਾਰ ਮਾਮਲਾ ਜ਼ਿਲ੍ਹੇ ਦੇ ਜੋਗਸਰ ਥਾਣਾ ਖੇਤਰ ਦੇ ਕੋਇਲਾਘਾਟ ਦਾ ਹੈ। ਜ਼ਖਮੀ ਔਰਤ ਦੀ ਪਛਾਣ ਪ੍ਰੇਮਰਾਜ ਦੀ ਪਤਨੀ ਸੰਜੂਲਾ ਕੁਮਾਰੀ (27) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਜਦੋਂ ਸੰਜੂਲਾ ਆਪਣੇ ਬੱਚਿਆਂ ਨੂੰ ਸਕੂਲ ਤੋਂ ਚੁੱਕਣ ਤੋਂ ਬਾਅਦ ਘਰ ਪਹੁੰਚੀ ਤਾਂ ਉਸਦੀ ਭਰਜਾਈ ਨੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਰੇ ਸਹੁਰਿਆਂ ਨੇ ਮਿਲ ਕੇ ਸੰਜੂਲਾ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਕੁੱਟਮਾਰ ਕੀਤੀ। ਇਸ ਦੌਰਾਨ ਉਸਨੂੰ ਫਾਹਾ ਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੰਜੂਲਾ ਦੇ ਪਤੀ ਨੇ ਉਸ 'ਤੇ ਚਾਕੂ ਨਾਲ ਅੱਠ ਵਾਰ ਕਰ ਕੇ ਉਸਨੂੰ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ...'ਕੁੜੀ ਦਾ ਕੱਦ ਛੋਟਾ ਐ...', ਰਿਸ਼ਤਾ ਤੈਅ ਹੋਣ ਮਗਰੋਂ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਏਗੀ ਰੂਹ

ਪ੍ਰੇਮਰਾਜ ਮੁੜ ਵਿਆਹ ਕਰਨਾ ਚਾਹੁੰਦਾ ਸੀ
ਘਟਨਾ ਦੀ ਜਾਣਕਾਰੀ ਮਿਲਦੇ ਹੀ ਸੰਜੂਲਾ ਦੀ ਮਾਂ ਉੱਥੇ ਪਹੁੰਚੀ ਅਤੇ ਕਿਸੇ ਤਰ੍ਹਾਂ ਉਸਨੂੰ ਮਾਇਆਗੰਜ ਹਸਪਤਾਲ ਲੈ ਗਈ। ਮਾਂ ਮੰਜੂ ਦੇਵੀ ਦਾ ਦੋਸ਼ ਹੈ ਕਿ ਸੰਜੂਲਾ ਦੇ ਪਤੀ ਦੇ ਕਈ ਕੁੜੀਆਂ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਝਗੜੇ ਰਹਿੰਦੇ ਸਨ। ਪ੍ਰੇਮਰਾਜ ਦੁਬਾਰਾ ਵਿਆਹ ਕਰਨਾ ਚਾਹੁੰਦਾ ਸੀ। ਉਹ ਜਿੰਮ ਖੋਲ੍ਹਣ ਲਈ ਪੰਜ ਲੱਖ ਦੀ ਮੰਗ ਕਰ ਰਿਹਾ ਸੀ ਅਤੇ ਇਸ ਲਈ ਆਪਣੀ ਧੀ ਨੂੰ ਕੁੱਟਦਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bihar News
  • Crime News
  • Husband
  • Wife
  • Corporation Worker

'ਮੈਨੂੰ ਕਮਰੇ 'ਚ ਲਿਜਾ ਕੇ ਰਾਤ 10 ਵਜੇ ਤੱਕ...', ਗੈਂਗਰੇਪ ਪੀੜਤਾ ਨੇ ਪੁਲਸ ਅੱਗੇ ਰੱਖੀ ਕੱਲੀ-ਕੱਲੀ ਗੱਲ

NEXT STORY

Stories You May Like

  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • passengers roadways bus truck 5 people
    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ 'ਚ ਜਾ ਵੱਜਾ ਟਰੱਕ, 5 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • boy injured in attack  case registered
    ਨੌਜਵਾਨ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • earn 5 lakhs from interest only
    ਸਿਰਫ਼ ਵਿਆਜ ਤੋਂ ਹੀ ਕਮਾਓ 5 ਲੱਖ ! Post Office ਦੀ ਇਹ ਧਾਕੜ ਸਕੀਮ ਕਰ ਦੇਵੇਗੀ ਮਾਲਾਮਾਲ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • melbourne meets modi event
      'ਮੈਲਬੌਰਨ ਮੀਟਸ ਮੋਦੀ' ਸਮਾਗਮ ਲਈ ਭਾਰਤੀ ਭਾਈਚਾਰੇ 'ਚ ਭਾਰੀ ਉਤਸ਼ਾਹ; ਹਜ਼ਾਰਾਂ...
    • article 370  jammu kashmir  nitin nabin  bjp
      ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ...
    • pink ration card holders  new rules
      ਹਰਿਆਣਾ 'ਚ ਗੁਲਾਬੀ ਰਾਸ਼ਨ ਕਾਰਡ ਧਾਰਕਾਂ ਲਈ ਨਵਾਂ ਨਿਯਮ ਜਾਰੀ, ਛੋਟੇ ਪਰਿਵਾਰਾਂ...
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • after e rickshaws  now atms are also being hacked
      ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼...
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • school bus  students  panchkula  security  driver
      ਖੜ੍ਹੀਆਂ ਗੱਡੀਆਂ 'ਚ ਜਾ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ! ਪੰਚਕੂਲਾ 'ਚ...
    • truck trailer collision fire
      NH 220 'ਤੇ ਵਾਪਰਿਆ ਭਿਆਨਕ ਹਾਦਸਾ ! ਟਰੱਕ-ਟ੍ਰੇਲਰ ਦੀ ਟੱਕਰ 'ਚ ਦੋਵਾਂ...
    • birthday  family  road accident  death  injured
      ਜਨਮਦਿਨ ਦੀਆਂ ਖ਼ੁਸ਼ੀਆਂ 'ਚ ਪੈ ਗਏ ਵੈਣ ! ਪਾਰਟੀ ਤੋਂ ਪਰਤਦੇ ਪਰਿਵਾਰ ਦੀਆਂ ਵਿਛ...
    • samajwadi party s fortress
      ਸਪਾ ਦੇ ਕਿਲੇ ’ਚ ਸੰਨ੍ਹ ਕਿਉਂ ਨਹੀਂ ਲੱਗ ਰਹੀ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +